News

ਮਾਈਸਰਖਾਨਾ ਦੀ ਹੱਦ ਅੰਦਰ ਤਿੰਨ ਦਿਨ ਠੇਕੇ ਰਹਿਣਗੇ ਬੰਦ

ਬਠਿੰਡਾ, 29 ਮਾਰਚ, ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਆਬਕਾਰੀ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਮਾਈਸਰਖਾਨਾ ਦੀ ਹੱਦ ਅੰਦਰ ਦੇਸੀ ਸ਼ਰਾਬ ਅਤੇ ਅੰਗਰੇਜ਼ੀ ਸ਼ਰਾਬ ਦੀਆਂ ਦੁਕਾਨਾਂ 2 ਅਪ੍ਰੈਲ 2025 ਤੋਂ 4 ਅਪ੍ਰੈਲ 2025 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਕੀਤੇ ਹੁਕਮਾਂ ਅਨੁਸਾਰ ਪਿੰਡ ਮਾਈਸਰਖਾਨਾ ਵਿਖੇ 2 […]

Continue Reading

ਡੋਨਾਲਡ ਟਰੰਪ ਵਲੋਂ ਪੀਐੱਮ ਮੋਦੀ ਦੀ ਤਾਰੀਫ, ਕਿਹਾ ਚੰਗੇ ਦੋਸਤ

ਵਾਸਿੰਗਟਨ, 29 ਮਾਰਚ,ਬੋਲੇ ਪੰਜਾਬ ਬਿਊਰੋ :ਭਾਰਤ ਅਤੇ ਅਮਰੀਕਾ ਵਿਚਾਲੇ ਟੈਰਿਫ ਨੂੰ ਲੈ ਕੇ ਚੱਲ ਰਹੀ ਗੱਲਬਾਤ ਦੇ ਵਿਚਕਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੀਐੱਮ ਮੋਦੀ ਦੀ ਤਾਰੀਫ ਕੀਤੀ ਹੈ। ਸ਼ੁੱਕਰਵਾਰ ਨੂੰ ਵ੍ਹਾਈਟ ਹਾਊਸ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਟਰੰਪ ਨੇ ਕਿਹਾ ਕਿ ਉਹ ਮੇਰੇ ਬਹੁਤ ਚੰਗੇ ਦੋਸਤ ਹਨ। ਮੈਨੂੰ ਉਮੀਦ ਹੈ ਕਿ ਟੈਰਿਫ ਗੱਲਬਾਤ ਸਫਲ […]

Continue Reading

ਸਾਲ 2025 ਦਾ ਪਹਿਲਾ ਸੂਰਜ ਗ੍ਰਹਿਣ ਅੱਜ

ਨਵੀਂ ਦਿੱਲੀ, 29 ਮਾਰਚ,ਬੋਲੇ ਪੰਜਾਬ ਬਿਊਰੋ :ਸਾਲ 2025 ਦਾ ਪਹਿਲਾ ਸੂਰਜ ਗ੍ਰਹਿਣ 29 ਮਾਰਚ ਨੂੰ ਅੰਸ਼ਕ ਤੌਰ ‘ਤੇ ਲੱਗੇਗਾ।ਨਾਸਾ ਦੇ ਮੁਤਾਬਕ, ਇਹ ਅੰਸ਼ਕ ਸੂਰਜ ਗ੍ਰਹਿਣ ਯੂਰਪ, ਏਸ਼ੀਆ, ਅਫਰੀਕਾ, ਉੱਤਰੀ ਅਤੇ ਦੱਖਣੀ ਅਮਰੀਕਾ ਅਤੇ ਆਰਕਟਿਕ ਦੇ ਕੁਝ ਖੇਤਰਾਂ ਵਿੱਚ ਦਿਖਾਈ ਦੇਵੇਗਾ।ਇਹ ਭਾਰਤ ‘ਚ ਦਿਖਾਈ ਨਹੀਂ ਦੇਵੇਗਾ ਕਿਉਂਕਿ ਇਸ ਦੌਰਾਨ ਚੰਦਰਮਾ ਦਾ ਪਰਛਾਵਾਂ ਭਾਰਤੀ ਉਪ ਮਹਾਂਦੀਪ ‘ਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-03-2025 ਅੰਗ 696, Amrit Wele Da Mukhwak Sachkhand Sri Harmandir Sahib Amritsar Ang 696, Date : 29-03-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ […]

Continue Reading

ਆਸਟ੍ਰੇਲੀਆ ਵਿਖੇ ਪੰਜਾਬੀ ਕਲੱਬ ਦੀ ਮੀਟਿੰਗ

ਮੈਲਬੌਰਨ 28 ਮਾਰਚ ,ਬੋਲੇ ਪੰਜਾਬ ਬਿਊਰੋ ; ਮੈਲਬੌਰਨ ਦੇ ਟਰੁਗਨੀਨਾ ਹਿੱਸੇ ਵਿਚ ਟਰੁਗਨੀਨਾ ਨਾਰਥ ਸੀਨੀ: ਸਿਟੀਜਨ ਕਲੱਬ ਇੰਨਕਾਰਪੋਰੇਟਡ, ਟਰੁਗਨੀਨਾ ਦੀ ਮੀਟਿੰਗ ਹੋਈ ਜਿਸ ਵਿਚ ਗੀਤ-ਸੰਗੀਤ ਤੋਂ ਇਲਾਵਾ ਤਿੰਨ ਮੈਂਬਰਾਂ ਦਾ ਜਨਮਦਿਨ ਮਨਾਇਆ ਗਿਆ। ਸ਼ੁਰੂ ਵਿਚ ਹਰੀ ਚੰਦ ਨੇ ਸਭ ਮੈਂਬਰ ਸਾਹਿਬਾਨ ਨੂੰ ਜੀ ਆਇਆਂ ਆਖਿਆ ਅਤੇ ਅੱਜ ਦੇ ਪ੍ਰੋਗਰਾਮ ਦੀ ਰੂਪ-ਰੇਖਾ ਦੱਸੀ।ਆਰ. ਐੱਸ. ਜੰਮੂ ਨੇ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਥਾਣਿਆਂ ਵਿੱਚ ਪਏ ਦੁਰਘਟਨਾ ਗ੍ਰਸਤ ਵਾਹਨਾਂ ਦੀ ਨਿਲਾਮੀ ਦਾ ਚੁੱਕਿਆ ਮੁੱਦਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਮਾਰਚ, ਬੋਲੇ ਪੰਜਾਬ ਬਿਊਰੋ : ਅੱਜ 16ਵੀਂ ਪੰਜਾਬ ਵਿਧਾਨ ਸਭਾ ਦੇ 8ਵੇਂ ਸੈਸ਼ਨ ਦੇ ਛੇਵੇਂ ਦਿਨ ਐਸ.ਏ.ਐਸ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਜ਼ੀਰੋ ਆਵਰ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੀ ਗੰਭੀਰ ਸਮੱਸਿਆਂ ਦਾ ਮੁੱਦਾ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਥਾਣਿਆਂ ਦੇ ਚਾਰੇ ਪਾਸੇ […]

Continue Reading

6 ਅਪ੍ਰੈਲ ਦੇ ਸੁਨਾਮ ਧਰਨੇ ਵਿੱਚ ਜਨਰਲ ਵਰਗ ਵੱਲੋਂ ਵੱਧ ਚੜ੍ਹ ਕੇ ਕੀਤੀ ਜਾਵੇਗੀ ਸ਼ਮੂਲੀਅਤ: ਸ਼ਰਮਾ

ਮੋਹਾਲੀ, 28 ਮਾਰਚ, ਬੋਲੇ ਪੰਜਾਬ ਬਿਊਰੋ: ਜੁਆਇੰਟ ਐਕਸ਼ਨ ਕਮੇਟੀ ਜਨਰਲ ਕੈਟਾਗਰੀਜ਼ ਦੇ ਚੀਫ ਆਰਗੇਨਾਇਜਰ ਸ਼ਿਆਮ ਲਾਲ ਸ਼ਰਮਾ, ਦੁਆਬਾ ਜਨਰਲ ਕੈਟਾਗੀਰੀ ਫਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਨੇ ਸਾਂਝੇ ਤੌਰ ਤੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਰਿਹਾਇਸ਼ ਵਿਖੇ ਜੋ 6 ਅਪ੍ਰੈਲ ਨੂੰ ਧਰਨਾ ਦਿੱਤਾ ਜਾ […]

Continue Reading

ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਮੁਹਿੰਮ ਵਿੱਚ ਦੁਆਬਾ ਗਰੁੱਪ ਨੇ ਲਿਆ ਅਹਿਦ

ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ ਖਰੜ/ ਮੋਹਾਲੀ 28 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ (“ਵਾਰ ਅਗੇਨਸਟ ਡਰੱਗਜ਼”) ਲਹਿਰ  ਚੱਲ ਰਹੀ ਹੈ, ਤਾਂ ਜੋ ਪੰਜਾਬ ਵਿੱਚ ਨਸ਼ਿਆਂ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਉਸਾਰੂ ਕੰਮਾਂ ਵਿੱਚ ਲਾਇਆ ਜਾ ਸਕੇ। ਇਹ ਉਪਰਾਲਾ ਪੰਜਾਬ […]

Continue Reading

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Categories ਚੰਡੀਗੜ੍ਹ, 28 ਮਾਰਚ ,ਬੋਲੇੇ ਪੰਜਾਬ ਬਿਊਰੋ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 1872 ਲਾਭਪਾਤਰੀਆਂ ਨੂੰ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ […]

Continue Reading

ਪਾਰਕ ਹਸਪਤਾਲ ਨੇ100 ਰੋਬੋਟਿਕ ਜੁਆਇੰਟ ਰੀਸਰਫੇਸਿੰਗ ਸਰਜਰੀਆਂ  ਕੀਤੀਆਂ

ਚੰਡੀਗੜ੍ਹ, 28 ਮਾਰਚ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਪਾਰਕ ਹਸਪਤਾਲ, ਮੋਹਾਲੀ ਨੇ ਸ਼ੁੱਕਰਵਾਰ ਨੂੰ 100 ਰੋਬੋਟਿਕ ਜੁਆਇੰਟ ਰਿਪਲੇਸਮੈਂਟ ਰੀਸਰਫੇਸਿੰਗ ਸਰਜਰੀਆਂ ਦੇ ਸਫਲਤਾਪੂਰਵਕ ਪੂਰੀ ਹੋਣ ਦਾ ਐਲਾਨ ਕੀਤਾ।ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਆਰਥੋ ਅਤੇ ਰੋਬੋਟਿਕ ਜੁਆਇੰਟ ਰਿਪਲੇਸਮੈਂਟ ਸਰਜਰੀ ਦੇ ਡਾਇਰੈਕਟਰ ਡਾ ਭਾਨੂ ਪ੍ਰਤਾਪ ਸਿੰਘ ਨੇ ਕਿਹਾ ਕਿ ਪਾਰਕ ਵਿੱਚ ਇੱਕ ਅਤਿ-ਆਧੁਨਿਕ ਰੋਬੋਟਿਕ ਆਰਥਰੋਪਲਾਸਟੀ ਸੈਂਟਰ ਆਫ਼ ਐਕਸੀਲੈਂਸ ਹੈ।ਉਨ੍ਹਾਂ ਅੱਗੇ ਕਿਹਾ […]

Continue Reading