News

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਵੱਖਰੇ ਤੌਰ ’ਤੇ ਸ਼ਤਾਬਦੀ ਸਮਾਗਮ ਕਰਨ ਦੇ ਐਲਾਨ ’ਤੇ ਕੀਤਾ ਇਤਰਾਜ਼

ਅੰਮ੍ਰਿਤਸਰ, 21 ਜੁਲਾਈ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਖਰੇ ਤੌਰ ’ਤੇ ਸਰਕਾਰੀ ਪੱਧਰ ’ਤੇ ਸਮਾਗਮ ਕਰਵਾਏ ਜਾਣ ਦੇ ਐਲਾਨ ’ਤੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ।ਪੰਜਾਬ ਸਰਕਾਰ ਦੇ ਮੰਤਰੀਆਂ ਵਲੋਂ ਸ਼ਤਾਬਦੀ ਸਮਾਗਮ ਕੌਮੀ […]

Continue Reading

ਪੰਜਾਬ ਸਰਕਾਰ ਦੇ ਵੱਲੋਂ ਨਾਇਬ ਤਹਿਸੀਲਦਾਰ ਸਸਪੈਂਡ

ਚੰਡੀਗੜ੍ਹ 21 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ ਨਾਇਬ ਤਹਿਸੀਲਦਾਰ ਹਰਸ਼ ਗਰਗ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ

Continue Reading

ਮੁੱਖ ਮੰਤਰੀ ਵੱਲੋਂ ਸਿੱਖਿਆ, ਮੈਨੂਫੈਕਚਰਿੰਗ, ਇੰਜਨੀਅਰਿੰਗ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਬਰਤਾਨੀਆ ਨਾਲ ਮਜ਼ਬੂਤ ਰਿਸ਼ਤਿਆਂ ’ਤੇ ਜ਼ੋਰ

ਚੰਡੀਗੜ੍ਹ, 21 ਜੁਲਾਈ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਪੜਾ ਸਨਅਤ, ਬਾਗਬਾਨੀ, ਸਿੱਖਿਆ, ਖੇਡਾਂ ਦੇ ਸਮਾਨ, ਲਾਈਟ ਇੰਜੀਨੀਅਰਿੰਗ, ਸਾਈਕਲ ਮੈਨੂਫੈਕਚਰਿੰਗ, ਰੱਖਿਆ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਬਰਤਾਨੀਆ ਨਾਲ ਮਜ਼ਬੂਤ ਰਿਸ਼ਤਿਆਂ ਦੀ ਲੋੜ ’ਤੇ ਜ਼ੋਰ ਦਿੱਤਾ।ਬਰਾਤਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੈਟ ਨੇ ਅੱਜ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ […]

Continue Reading

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦਾ ਐਲਾਨ

ਚਾਰ ਯਾਤਰਾਵਾਂ ਕੱਢੀਆਂ ਜਾਣਗੀਆਂ, ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ, ਸੈਮੀਨਾਰ ਅਤੇ ਵਿਚਾਰ-ਗੋਸ਼ਟੀਆਂ ਕਰਵਾਏਗੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਹੋਵੇਗਾ ਸਮਾਗਮ ਚੰਡੀਗੜ੍ਹ, 21 ਜੁਲਾਈ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ […]

Continue Reading

ਕਿਸਾਨਾਂ ਨੂੰ ਪਲਾਟ ਮਿਲਣ ਤੱਕ ਸਾਲਾਨਾ ਮਿਲਣਗੇ ਇਕ ਲੱਖ ਰੁਪਏ: ਹਰਦੀਪ ਸਿੰਘ ਮੁੰਡੀਆ

ਚੰਡੀਗੜ੍ਹ, 21 ਜੁਲਾਈ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿੱਚ ਲਿਆ ਜਾ ਰਿਹਾ ਹਰ ਲੋਕ ਪੱਖੀ ਫੈਸਲਾ ਲੋਕਾਂ ਦੀ ਸਲਾਹ ਦੇ ਨਾਲ ਹੀ ਲਾਗੂ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਲੈਂਡ ਪੂਲਿੰਗ ਸਕੀਮ ਬਾਰੇ ਸਬੰਧਤ ਪਿੰਡਾਂ ਦੇ ਵਸਨੀਕਾਂ ਦੀ ਫੀਡਬੈਕ ਲੈਣ ਅਤੇ ਉਨ੍ਹਾਂ […]

Continue Reading

ਬਾਲ ਭਿੱਖਿਆ ਵਿਰੁੱਧ ਮੁਹਿੰਮ: 31 ਛਾਪਿਆਂ ਦੌਰਾਨ 47 ਬੱਚੇ ਰੈਸਕਿਉ – ਡਾ. ਬਲਜੀਤ ਕੌਰ

ਚੰਡੀਗੜ੍ਹ, 21 ਜੁਲਾਈ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਬਾਲ ਭਿੱਖਿਆ ਨੂੰ ਜੜ ਤੋਂ ਖ਼ਤਮ ਕਰਨ ਲਈ ਠੋਸ ਅਤੇ ਜਮੀਨੀ ਪੱਧਰ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਸੂਬੇ ਭਰ ਵਿੱਚ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ […]

Continue Reading

ਵਿਰਾਸਤ ਦਾ ਸਨਮਾਨ: ਪੰਜਾਬ ਦੇ 115 ਸਰਕਾਰੀ ਸਕੂਲਾਂ ਦਾ ਨਾਮ ਉੱਘੀਆਂ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਿਆ

ਚੰਡੀਗੜ੍ਹ, 21 ਜੁਲਾਈ ,ਬੋਲੇ ਪੰਜਾਬ ਬਿਉਰੋ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੀ ਸ਼ਾਨਾਮੱਤੀ ਵਿਰਾਸਤ ਦੇ ਸਨਮਾਨ ਵਜੋਂ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 115 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਿਆ […]

Continue Reading

ਲੈਂਡ ਪੂਲਿੰਗ ਸਕੀਮ ਤੋਂ ਸਬੰਧਤ ਪਿੰਡਾਂ ਦੇ ਵਸਨੀਕ ਹੋਏ ਪੂਰੀ ਤਰ੍ਹਾਂ ਸੰਤੁਸ਼ਟ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਸਕੀਮ ਸਬੰਧੀ 164 ਪਿੰਡਾਂ ਦੇ ਵਸਨੀਕਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 21 ਜੁਲਾਈ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿੱਚ ਲਿਆ ਜਾ ਰਿਹਾ ਹਰ ਲੋਕ ਪੱਖੀ ਫੈਸਲਾ ਲੋਕਾਂ ਦੀ ਸਲਾਹ ਦੇ ਨਾਲ ਹੀ ਲਾਗੂ ਕੀਤਾ ਜਾ ਰਿਹਾ ਹੈ। […]

Continue Reading

ਭਿਖਾਰੀਆ ਤੇ ਕਿੰਨਰਾਂ ਤੋਂ ਲੋਕਾਂ ਦਾ ਖਹਿੜਾ ਛੁਡਾਉਣਾ ਜਰੂਰੀ 

  ਹਾਲ ਹੀ ਚ ਅੰਮ੍ਰਿਤਸਰ ਪੁਲਿਸ ਵੱਲੋਂ ਭਿਖਾਰੀਆਂ ਖਿਲਾਫ ਸਖ਼ਤੀ ਅਪਣਾਉਂਦਿਆਂ ਬਹੁਤ ਸਾਰੇ ਭਿਖਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ  ਨਾਲ ਹੀ ਸੂਬਾ ਸਰਕਾਰ ਵੱਲੋਂ ਭਿਖਾਰੀਆਂ ਦਾ ਡੋਪ ਟੈਸਟ ਕੀਤੇ ਜਾਣ ਦਾ ਨਿਰਣਾ ਵੀ ਲਿਆ ਗਿਆ ਹੈ। ਜੋ ਇਕ ਚੰਗਾ ਕਦਮ ਹੈ।ਸਰਕਾਰ ਨੂੰ ਭਿਖਾਰੀਆਂ ਦੇ ਨਾਲ ਨਾਲ ਕਿੰਨਰਾਂ ਖਿਲਾਫ ਵੀ ਕਦਮ ਪੁੱਟਣ ਦੀ ਜ਼ਰੂਰਤ ਹੈ। […]

Continue Reading

ਕੈਬਨਿਟ ਸਬ-ਕਮੇਟੀ ਵੱਲੋਂ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 21 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਮੁਲਾਜਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿੱਚ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਸਬ-ਕਮੇਟੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਜਾਇਜ਼ […]

Continue Reading