News

ਸਰਕਾਰ ਨੇ ਇੰਤਕਾਲਾਂ ਦੇ ਨਿਪਟਾਰਿਆਂ ਸਬੰਧੀ ਜਾਰੀ ਕੀਤਾ ਪੱਤਰ

ਜੇਕਰ ਇੰਤਕਾਲ Overdue ਪਾਏ ਗਏ ਤਾਂ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰ, ਕਾਨੂੰਗੋ ਤੇ ਪਟਵਾਰੀਆਂ ਉਤੇ ਹੋਵੇਗੀ ਕਾਰਵਾਈ ਚੰਡੀਗੜ੍ਹ, 26 ਮਾਰਚ, ਬੋਲੇ ਪੰਜਾਬ ਬਿਊਰੋ : ਸਰਕਾਰ ਵੱਲੋਂ ਇੰਤਕਾਲਾਂ ਦੇ ਨਿਪਟਾਰਿਆਂ ਨੂੰ ਮਿਤੀਬੱਧ ਤਰੀਕੇ ਨਾਲ ਕਰਨ ਬਾਰੇ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਜ਼, ਉਪ ਮੰਡਲ ਮੈਜਿਸਟ੍ਰੇਟ ਅਤੇ ਸਮੂਹ ਜ਼ਿਲ੍ਹਾ ਮਾਲ ਅਫਸਰ, ਤਹਿਸੀਲਦਾਰ ਅਤੇ […]

Continue Reading

ਆਈ ਪੀ ਐੱਲ ‘ਚ ਧੋਨੀ ਦੀ ਵਿਰਾਸਤ ਦਾ ਜਸ਼ਨ ਮਨਾਓ ਮੈਨ ਆਫ ਪਲੈਟੀਨਮ ਨਾਲ

ਚੰਡੀਗੜ੍ਹ, 26 ਮਾਰਚ ,ਬੋਲੇ ਪੰਜਾਬ ਬਿਊਰੋ : ਜਿਵੇਂ ਹੀ ਆਈਪੀਐਲ ਸੀਜ਼ਨ ਸ਼ੁਰੂ ਹੁੰਦਾ ਹੈ, ਕ੍ਰਿਕਟ ਦਾ ਬੁਖਾਰ ਆਪਣੇ ਸਿਖਰ ‘ਤੇ ਪਹੁੰਚ ਜਾਂਦਾ ਹੈ ਅਤੇ ਥਾਲਾ ਇੱਕ ਵਾਰ ਫਿਰ ਪੀਲੀ ਜਰਸੀ ਪਹਿਨ ਕੇ ਤਿਆਰ ਹੋ ਗਿਆ ਹੈ, ਜਿਸ ਨਾਲ ਦੇਸ਼ ਭਰ ਦੇ ਪ੍ਰਸ਼ੰਸਕਾਂ ਵਿੱਚ ਜਨੂੰਨ ਪੈਦਾ ਹੋ ਜਾਂਦਾ ਹੈ। ਐਮਐਸ ਧੋਨੀ ਦੇ ਹਰ ਵਫਾਦਾਰਾਂ ਲਈ, ਇਹ […]

Continue Reading

ਪੰਜਾਬ ਦੇ ਕੋਨੇ-ਕੋਨੇ ਵਿੱਚੋਂ ਪੁੱਜੇ ਹਜ਼ਾਰਾਂ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਵੱਲੋਂ ਵਿਧਾਨ ਸਭਾ ਵੱਲ ਕੀਤਾ ਰੋਸ ਮਾਰਚ

ਸਰਕਾਰ ਵੱਲੋਂ ਸਾਂਝੇ ਫਰੰਟ ਨੂੰ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਕਰਨ ਦਾ ਸੱਦਾ ਚੰਡੀਗੜ੍ਹ 26 ਮਾਰਚ ,ਬੋਲੇ ਪੰਜਾਬ ਬਿਊਰੋ ( ਮਲਾਗਰ ਖਮਾਣੋਂ ); ਪੰਜਾਬ ਦੇ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ ‘ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ’ ਵੱਲੋਂ ਵਿਧਾਨ ਸਭਾ ਬਜਟ ਸੈਸ਼ਨ ਨੂੰ ਮੁੱਖ ਰੱਖਦਿਆਂ ਅੱਜ ਗੁਰਦੁਆਰਾ ਅੰਬ […]

Continue Reading

ਗੁਰਦਾਸ ਮਾਨ ਦਾ ਸ਼ੋਅ ਅਚਾਨਕ ਰੱਦ

ਚੰਡੀਗੜ੍ਹ, 26 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਯੂਨੀਵਰਸਿਟੀ ਵਿੱਚ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਪ੍ਰੋਗਰਾਮ ਅਚਾਨਕ ਰੱਦ ਕਰ ਦਿੱਤਾ ਗਿਆ, ਜਿਸ ਕਾਰਨ ਵਿਦਿਆਰਥੀਆਂ ਵਿੱਚ ਭਾਰੀ ਰੋਸ ਫੈਲ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ, ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸ਼ੋਅ ਦੀ ਇਜਾਜ਼ਤ ਨਹੀਂ ਦਿੱਤੀ, ਜਿਸ ਕਰਕੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਇਹ ਫੈਸਲਾ ਲੈਣਾ ਪਿਆ। ਜਿਵੇਂ ਹੀ ਇਹ ਖ਼ਬਰ ਵਿਦਿਆਰਥੀਆਂ ਤੱਕ […]

Continue Reading

2 ਆਈਲੈਟਸ ਕੇਂਦਰਾਂ ਦੇ ਲਾਇਸੈਂਸ ਰੱਦ

ਬਠਿੰਡਾ, 26 ਮਾਰਚ,ਬੋਲੇ ਪੰਜਾਬ ਬਿਊਰੋ :ਬਠਿੰਡਾ ਜ਼ਿਲ੍ਹੇ ਵਿੱਚ ਆਈਲੈਟਸ ਸੈਂਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਮਨੁੱਖੀ ਤਸਕਰੀ ਰੋਕੂ ਕਾਨੂੰਨ 2012 (ਜਿਵੇਂ ਸੋਧਿਆ ਹੋਇਆ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੁਆਰਾ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 ਤਹਿਤ ਬਿਨੈਕਾਰਾਂ ਦੀ ਬੇਨਤੀ ਦੇ ਆਧਾਰ ‘ਤੇ 2 ਆਈਲੈਟਸ ਕੇਂਦਰਾਂ ਦੇ […]

Continue Reading

ਕੇਂਦਰ ਸਰਕਾਰ ਨੇ ਪੰਜਾਬ ‘ਚ ਦੋ ਵੱਡੇ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 26 ਮਾਰਚ,ਬੋਲੇ ਪੰਜਾਬ ਬਿਊਰੋ :ਕੇਂਦਰ ਸਰਕਾਰ ਨੇ ਪੰਜਾਬ ਨੂੰ ਵੱਡਾ ਤੋਹਫਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਦੇ ਦੋ ਵੱਡੇ ਪ੍ਰਾਜੈਕਟ ਮਨਜ਼ੂਰ ਹੋਏ ਹਨ ਜੋ ਸ਼ਹੀਦ-ਏ-ਆਜ਼ਮ ਭਗਤ ਸਿੰਘ ਨਾਲ ਸਬੰਧਤ ਹਨ। ਇੱਕ ਪ੍ਰੋਜੈਕਟ ਫ਼ਿਰੋਜ਼ਪੁਰ ਅਤੇ ਦੂਜਾ ਖਟਕੜਕਲਾਂ ਵਿੱਚ ਲਗਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਇਤਿਹਾਸਕ ਪਿੰਡ […]

Continue Reading

ਮਾਰੂਤੀ ਤੇ ਪਲਾਟੀਨਮ ਹੋਂਡਾ ਦੇ ਸ਼ੋਰੂਮ ਸੀਲ

ਦੋਰਾਹਾ, 26 ਮਾਰਚ,ਬੋਲੇ ਪੰਜਾਬ ਬਿਊਰੋ :ਦੋਰਾਹਾ ਨਗਰ ਕੌਂਸਲ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਕਈ ਨਾਮੀ ਕੰਪਨੀਆਂ ਦੇ ਸ਼ੋਰੂਮ ਸੀਲ ਕਰ ਦਿੱਤੇ। ਇਨ੍ਹਾਂ ਵਿੱਚ ਮਾਰੂਤੀ ਤੇ ਪਲਾਟੀਨਮ ਹੋਂਡਾ ਦੇ ਸ਼ੋਰੂਮ ਸ਼ਾਮਲ ਹਨ। ਇਹਨਾਂ ਨੇ ਕਈ ਸਾਲਾਂ ਤੋਂ ਪ੍ਰਾਪਰਟੀ ਟੈਕਸ ਨਹੀਂ ਭਰਿਆ ਸੀ।ਨਗਰ ਕੌਂਸਲ ਦੇ ਇ.ਓ. ਹਰਨਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ […]

Continue Reading

ਵਿਆਹ ‘ਚ ਗਏ ਪਰਿਵਾਰ ਦੇ ਘਰ ਚੋਰੀ, ਸੋਨੇ-ਚਾਂਦੀ ਦੇ ਗਹਿਣੇ ਤੇ ਨਕਦੀ ਚੁਰਾਈ

ਕਪੂਰਥਲਾ, 26 ਮਾਰਚ,ਬੋਲੇ ਪੰਜਾਬ ਬਿਊਰੋ :ਕਪੂਰਥਲਾ ਦੇ ਪ੍ਰੀਤ ਨਗਰ ’ਚ ਇੱਕ ਪਰਿਵਾਰ ਦੇ ਘਰ ’ਚ ਚੋਰੀ ਹੋ ਗਈ। ਪਰਿਵਾਰ ਦੇ ਮੈਂਬਰ ਦਿੱਲੀ ’ਚ ਇੱਕ ਵਿਆਹ ਸਮਾਗਮ ’ਚ ਸ਼ਾਮਲ ਹੋਣ ਗਏ ਸਨ, ਤੇ ਜਦੋਂ ਵਾਪਸ ਆਏ ਤਾਂ ਘਰ ’ਚ ਸਾਰਾ ਸਮਾਨ ਖਿਲਰਿਆ ਪਿਆ ਸੀ। ਚੋਰਾਂ ਨੇ ਘਰ ਦੀ ਰਸੋਈ ਦੀ ਗਰਿੱਲ ਤੋੜ ਕੇ ਅੰਦਰ ਦਾਖਲ ਹੋ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-03-2025 ,ਅੰਗ 706 Sachkhand Sri Harmandir Sahib Amritsar Vekhe Hoea Amrit Wele Da Mukhwak Ang 706 : 26-03-2025 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ […]

Continue Reading

ਪੰਜਾਬ ਦੇ 191 ਥਾਣਿਆਂ ਦੇ ਮੁਨਸ਼ੀ ਬਦਲੇ , 2 ਸਾਲ ਤੋਂ ਵੱਧ ਸਮੇਂ ਤੋਂ ਤਾਇਨਾਤ ਰਹੇ :ਵਿੱਤ ਮੰਤਰੀ ਚੀਮਾ

ਚੰਡੀਗੜ੍ਹ 25 ਮਾਰਚ ,ਬੋਲੇ ਪੰਜਾਬ ਬਿਊਰੋ : ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ 191 ਥਾਣਿਆਂ ਦੇ ਕਲਰਕਾਂ ਦੇ ਤਬਾਦਲੇ ਕੀਤੇ ਹਨ। ਇਹ ਸਾਰੇ ਦੋ ਸਾਲ ਤੋਂ ਵੱਧ ਸਮੇਂ ਤੋਂ ਇੱਕ ਹੀ ਥਾਣੇ ਵਿੱਚ ਤਾਇਨਾਤ ਸਨ। ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ […]

Continue Reading