News

ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਨਵੇਂ ਪਦ-ਉੱਨਤ ਹੋਏ ਹੈੱਡ ਮਿਸਟ੍ਰੈਸ ਸੰਗੀਤਾ ਵਰਮਾ ਦਾ ਸਵਾਗਤ ਕੀਤਾ

ਅਧਿਆਪਕਾਂ ਨੇ ਪਦ ਉੱਨਤ ਹੋਣ ‘ਤੇ ਦਿੱਤੀਆਂ ਵਧਾਈਆਂ ਰਾਜਪੁਰਾ, 24 ਮਾਰਚ ,ਬੋਲੇ ਪੰਜਾਬ ਬਿਊਰੋ : ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਸਕੂਲ ਸਟਾਫ ਵੱਲੋਂ ਨਵੇਂ ਪਦ-ਉੱਨਤ ਹੋਏ ਹੈੱਡ ਮਿਸਟ੍ਰੈਸ ਸੰਗੀਤਾ ਵਰਮਾ ਦਾ ਗਰਮਜੋਸ਼ੀ ਨਾਲ ਫੁੱਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਅਧਿਆਪਕਾਂ ਨੇ ਉਨ੍ਹਾਂ ਨੂੰ ਬਤੌਰ ਹੈੱਡ ਮਿਸਟ੍ਰੈਸ ਤਰੱਕੀ ਮਿਲਣ ‘ਤੇ ਸ਼ੁਭਕਾਮਨਾਵਾਂ […]

Continue Reading

ਕੇਂਦਰ ਸਰਕਾਰ ਨੇ ਕੀਤਾ ਸੰਸਦ ਮੈਂਬਰਾਂ ਦੀ ਤਨਖਾਹ ‘ਚ ਭਾਰੀ ਵਾਧਾ

ਨਵੀਂ ਦਿੱਲੀ, 24 ਮਾਰਚ,ਬੋਲੇ ਪੰਜਾਬ ਬਿਊਰੋ :ਹੁਣ ਸੰਸਦ ਮੈਂਬਰਾਂ ਦੀ ਜੇਬ ਹੋਰ ਭਾਰੀ ਹੋ ਗਈ ਹੈ।ਕੇਂਦਰ ਸਰਕਾਰ ਨੇ ਉਨ੍ਹਾਂ ਦੀ ਤਨਖਾਹ ’ਚ 24% ਦਾ ਵਾਧਾ ਕਰ ਦਿੱਤਾ ਹੈ। ਨਵੇਂ ਨਿਯਮ ਅਨੁਸਾਰ, ਹੁਣ ਸੰਸਦ ਮੈਂਬਰਾਂ ਨੂੰ 1.24 ਲੱਖ ਰੁਪਏ ਮਹੀਨਾ ਮਿਲਣਗੇ, ਜੋ ਪਹਿਲਾਂ 1 ਲੱਖ ਰੁਪਏ ਸੀ।ਇਹ ਵਾਧਾ ਮਹਿੰਗਾਈ ਦੇ ਵਧਦੇ ਅੰਕੜਿਆਂ ਨੂੰ ਧਿਆਨ ਵਿੱਚ ਰੱਖਦੇ […]

Continue Reading

ਪੰਜਾਬ ਵਿਧਾਨ ਸਭਾ ‘ਚ ਫਿਰ ਉੱਠਿਆ ਕਿਸਾਨਾਂ ਤੇ ਫੌਜ ਦੇ ਕਰਨਲ ਦਾ ਮਸਲਾ

ਚੰਡੀਗੜ੍ਹ, 24 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਕ ਵਾਰ ਫਿਰ ਕਿਸਾਨਾਂ ਨੂੰ ਹਿਰਾਸਤ ‘ਚ ਲੈਣ ਅਤੇ ਪਟਿਆਲਾ ‘ਚ ਫੌਜ ਦੇ ਇਕ ਕਰਨਲ ‘ਤੇ ਹਮਲੇ ਦਾ ਮੁੱਦਾ ਉਠਾਇਆ। ਬਾਜਵਾ ਨੇ ਕਿਹਾ ਕਿ ਕਰਨਲ ਸਾਹਿਬ ਨੂੰ ਸਿੱਖ […]

Continue Reading

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਅਮਰੀਕਾ ਜਾਣ ਦੀ ਨਹੀਂ ਮਿਲੀ ਇਜਾਜ਼ਤ

ਚੰਡੀਗੜ੍ਹ, 24 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਮਿਲੀ। ਵਿਦੇਸ਼ ਮੰਤਰਾਲੇ ਨੇ ਉਨ੍ਹਾਂ ਦੀ ਯਾਤਰਾ ਨੂੰ ਨਾਂਹ ਕਰ ਦਿੱਤੀ ਹੈ। ਖੁੱਡੀਆਂ ਨੇ 29 ਮਾਰਚ ਤੋਂ 6 ਅਪ੍ਰੈਲ ਤੱਕ ਅਮਰੀਕਾ ਦੇ ਵਿਸਕਾਨਸਿਨ ਰਾਜ ਵਿੱਚ ਏਬੀਐਸ ਗਲੋਬਲ ਦੀ ਲੈਬ ਦਾ ਦੌਰਾ ਕਰਨਾ ਸੀ, ਜਿੱਥੇ ਪੰਜਾਬ ਦੇ ਡੇਅਰੀ […]

Continue Reading

ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, 191 ਥਾਣਿਆਂ ਦੇ ਮੁਨਸ਼ੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ, 24 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਇਕ ਹੋਰ ਵੱਡੀ ਕਾਰਵਾਈ ਕਰਦਿਆਂ 191 ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਹ ਫੈਸਲਾ ਉਨ੍ਹਾਂ ਮੁਨਸ਼ੀਆਂ ਨੂੰ ਇੱਕੇ ਥਾਂ ਤੇ ਲੰਮੇ ਸਮੇਂ ਤੱਕ ਟਿਕੇ ਰਹਿਣ ਤੋਂ ਰੋਕਣ ਲਈ ਲਿਆ ਗਿਆ ਹੈ।ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ […]

Continue Reading

ਡੱਲੇਵਾਲ ਪੁਲੀਸ ਦੀ ਗ੍ਰਿਫ਼ਤ ਵਿੱਚ ਨਹੀਂ, ਸਰਕਾਰ ਨੇ ਹਾਈਕੋਰਟ ‘ਚ ਕਿਹਾ

ਚੰਡੀਗੜ੍ਹ, 24 ਮਾਰਚ,ਬੋਲੇ ਪੰਜਾਬ ਬਿਊਰੋ :ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨ ਆਗੂਆਂ ਦੀ ਨਜ਼ਰਬੰਦੀ ਵਿਰੁੱਧ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ।ਅੱਜ ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ ਹਾਈਕੋਰਟ ਨੇ ਕਿਹਾ ਕਿ ਡੱਲੇਵਾਲ ਹੁਣ ਹਸਪਤਾਲ ‘ਚ ਹੈ ਤਾਂ ਇਹ ਪਟੀਸ਼ਨ ਕਿਉਂ ਪਾਈ।ਪੰਜਾਬ ਸਰਕਾਰ ਨੇ ਕਿਹਾ ਕਿ ਡੱਲੇਵਾਲ ਦੀ ਸਹਿਮਤੀ ਨਾਲ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ ਰਾਜਪਾਲ ਨਾਲ ਮੁਲਾਕਾਤ ਕਰਨਗੇ, ਮੰਤਰੀ ਮੰਡਲ ‘ਚ ਫੇਰਬਦਲ ਦੀ ਚਰਚਾ

ਚੰਡੀਗੜ੍ਹ, 24 ਮਾਰਚ, ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ‘ਚ ਵਿਧਾਨ ਸਭਾ ‘ਚ ਪਾਸ ਹੋਏ ਕਈ ਬਿੱਲਾਂ ਨੂੰ ਮਨਜ਼ੂਰੀ ਦੇਣ ‘ਤੇ ਚਰਚਾ ਕੀਤੀ ਜਾਵੇਗੀ। ਸੂਤਰਾਂ ਦੀ ਮੰਨੀਏ ਤਾਂ ਮੁੱਖ ਮੰਤਰੀ ਅਤੇ ਰਾਜਪਾਲ ਦੀ ਇਸ ਮੀਟਿੰਗ ਵਿੱਚ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ […]

Continue Reading

ਨਕੋਦਰ ਦੇ ਇੱਕ ਧਾਰਮਿਕ ਸਥਾਨ ਵਿਖੇ ਮੱਥਾ ਟੇਕਣ ਗਏ ਪਤੀ-ਪਤਨੀ ਸ਼ੱਕੀ ਹਾਲਾਤਾਂ ‘ਚ ਲਾਪਤਾ

ਜਲੰਧਰ, 24 ਮਾਰਚ,ਬੋਲੇ ਪੰਜਾਬ ਬਿਊਰੋ :ਨਕੋਦਰ ਦੇ ਇੱਕ ਧਾਰਮਿਕ ਸਥਾਨ ਵਿਖੇ ਮੱਥਾ ਟੇਕਣ ਗਏ ਪਤੀ-ਪਤਨੀ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਏ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਕਾਫੀ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। ਉਨ੍ਹਾਂ ਦੇ ਮੋਬਾਈਲ ਵੀ ਬੰਦ ਹਨ। ਇਸ ਸਬੰਧੀ ਥਾਣਾ 8 ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਹੈ।ਦੋਵਾਂ ਦਾ ਵਿਆਹ ਵੀ […]

Continue Reading

ਨਸ਼ੇ ‘ਚ ਧੁੱਤ ਵਿਅਕਤੀ ਨੇ ਭਰਾ ਨੂੰ ਹੀ ਮਾਰ ਮੁਕਾਇਆ, ਪੁਲਿਸ ਨੇ ਕੀਤਾ ਕਾਬੂ

ਗੁਰਾਇਆ, 24 ਮਾਰਚ,ਬੋਲੇ ਪੰਜਾਬ ਬਿਊਰੋ :ਗੁਰਾਇਆ ਇਲਾਕੇ ਵਿੱਚ ਇਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਸ਼ਰਾਬ ਦੇ ਨਸ਼ੇ ’ਚ ਧੁੱਤ ਦੋ ਭਰਾਵਾਂ ਵਿਚਾਲੇ ਹੋਈ ਬਹਿਸ ਕਤਲ ’ਚ ਬਦਲ ਗਈ।ਡੀ.ਐੱਸ.ਪੀ. ਫ਼ਿਲੌਰ ਸਰਵਨ ਸਿੰਘ ਬੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਐਚ.ਓ. ਗੁਰਾਇਆ ਗੁਰਸ਼ਰਨ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਸਿਰਫ਼ 2 ਘੰਟਿਆਂ ਵਿੱਚ ਕਤਲ ਦੀ ਗੁੱਥੀ […]

Continue Reading

ਪਾਕਿਸਤਾਨੀ ਫੌਜ ਨੇ 16 ਅੱਤਵਾਦੀ ਕੀਤੇ ਢੇਰ

ਇਸਲਾਮਾਬਾਦ, 24 ਮਾਰਚ,ਬੋਲੇ ਪੰਜਾਬ ਬਿਊਰੋ :ਪਾਕਿਸਤਾਨੀ ਫੌਜ ਨੇ ਅਫਗਾਨਿਸਤਾਨ ਨਾਲ ਲੱਗਦੀ ਪੱਛਮੀ ਸਰਹੱਦ ’ਤੇ ਅੱਤਵਾਦੀਆਂ ਵਿਰੁੱਧ ਇੱਕ ਵੱਡਾ ਆਪ੍ਰੇਸ਼ਨ ਚਲਾਉਂਦੇ ਹੋਏ 16 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਫੌਜ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।ਜਾਣਕਾਰੀ ਮੁਤਾਬਕ ਉੱਤਰੀ ਵਜ਼ੀਰਿਸਤਾਨ ’ਚ 22-23 ਮਾਰਚ ਦੀ ਰਾਤ ਦੌਰਾਨ ਇਹ ਮੁਕਾਬਲਾ ਹੋਇਆ।ਫੌਜੀ ਬਿਆਨ ਮੁਤਾਬਕ, ਅੱਤਵਾਦੀ ਪਾਕਿਸਤਾਨੀ ਜ਼ਮੀਨ ’ਚ ਘੁਸਪੈਠ ਦੀ ਕੋਸ਼ਿਸ਼ […]

Continue Reading