News

ਦੋ ਭਰਾਵਾਂ ਨਾਲ ਅਮਰੀਕਾ ਭੇਜਣ ਦੇ ਨਾਂ ’ਤੇ ਸਾਢੇ 21 ਲੱਖ ਰੁਪਏ ਦੀ ਠੱਗੀ ਮਾਰੀ, ਤਿੰਨ ਨਾਮਜ਼ਦ

ਤਰਨਤਾਰਨ, 24 ਮਾਰਚ, ਬੋਲੇ ਪੰਜਾਬ ਬਿਊਰੋ :ਪਿੰਡ ਮਰਹਾਣਾ ਦੇ ਦੋ ਭਰਾਵਾਂ ਨੂੰ ਅਮਰੀਕਾ ਭੇਜਣ ਦੇ ਨਾਂ ’ਤੇ 21 ਲੱਖ 50 ਹਜ਼ਾਰ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ। ਨੌਜਵਾਨਾਂ ਦੇ ਪਿਤਾ ਦੀ ਸ਼ਿਕਾਇਤ ’ਤੇ ਪੁਲਿਸ ਨੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਤਿੰਨ ਵਿਅਕਤੀਆਂ ਵਿਰੁੱਧ ਧੋਖਾਧੜੀ ਤੇ ਪੰਜਾਬ ਟਰੈਵਲ ਐਕਟ ਅਧੀਨ ਕੇਸ ਦਰਜ ਕਰ ਲਿਆ।ਸ਼ਿਕਾਇਤਕਰਤਾ ਦਿਲਬਾਗ ਸਿੰਘ […]

Continue Reading

ਹਿਮਾਚਲ ਨੇ 20 ਰੂਟਾਂ ’ਤੇ ਰਾਤ ਦੀ ਬੱਸ ਸੇਵਾ ਕੀਤੀ ਬੰਦ

ਸ਼ਿਮਲਾ, 24 ਮਾਰਚ,ਬੋਲੇ ਪੰਜਾਬ ਬਿਊਰੋ :ਹਿਮਾਚਲ ਰੋਡਵੇਜ਼ ਟਰਾਂਸਪੋਰਟ ਨਿਗਮ (ਐੱਚਆਰਟੀਸੀ) ਦੀਆਂ ਬੱਸਾਂ ਨਾਲ ਪੰਜਾਬ ਦੇ ਅੰਮਿ੍ਤਸਰ, ਖਰੜ ਅਤੇ ਹੁਸ਼ਿਆਰਪੁਰ ’ਚ ਤੋੜਭੰਨ ਤੋਂ ਬਾਅਦ ਨਿਗਮ ਪ੍ਰਬੰਧਨ ਨੇ 20 ਰੂਟਾਂ ’ਤੇ ਰਾਤ ਦੀ ਸੇਵਾ ਨੂੰ ਬੰਦ ਕਰ ਦਿੱਤਾ ਹੈ। ਸ਼ਨਿਚਰਵਾਰ ਤੋਂ ਬਾਅਦ ਐਤਵਾਰ ਨੂੰ ਵੀ ਨਿਗਮ ਪ੍ਰਬੰਧਨ ਨੇ ਅੰਮਿ੍ਤਸਰ ਰੂਟ ’ਤੇ 10, ਹੁਸ਼ਿਆਰਪੁਰ ਤੇ ਲੁਧਿਆਣਾ ’ਤੇ ਚਾਰ-ਚਾਰ […]

Continue Reading

ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਪਰਿਵਾਰ ਹਾਦਸੇ ਦਾ ਸ਼ਿਕਾਰ, ਇੱਕ ਦੀ ਮੌਤ ਕਈ ਜ਼ਖ਼ਮੀ

ਦੀਨਾਨਗਰ, 24 ਮਾਰਚ,ਬੋਲੇ ਪੰਜਾਬ ਬਿਊਰੋ :ਦੀਨਾਨਗਰ ਦੇ ਪਿੰਡ ਡੀਂਡਾ ਨੇੜੇ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਪਰਿਵਾਰ ਅਚਾਨਕ ਸੰਤੁਲਨ ਗੁਆ ​​ਬੈਠਾ ਅਤੇ ਸੜਕ ਤੋਂ ਹੇਠਾਂ ਡਿੱਗ ਕੇ ਪਲਟ ਗਿਆ। ਜਿਸ ਕਾਰਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਕਾਰ ‘ਚ ਸਵਾਰ ਉਸ ਦੀਆਂ ਭੈਣਾਂ ਵੀ ਗੰਭੀਰ ਜ਼ਖਮੀ ਹੋ ਗਈਆਂ। ਇਸ […]

Continue Reading

ਗਰੀਬ ਪਰਿਵਾਰ ਦੇ ਘਰ ਨੂੰ ਲੱਗੀ ਅੱਗ, ਧੀ ਦੇ ਵਿਆਹ ਲਈ ਰੱਖਿਆ ਸਮਾਨ ਸੜਿਆ

ਬਟਾਲਾ, 24 ਮਾਰਚ,ਬੋਲੇ ਪੰਜਾਬ ਬਿਊਰੋ :ਸ਼ਹਿਰ ਦੇ ਫਤਿਹਗੜ੍ਹ ਚੂੜੀਆਂ ਦੇ ਮਸੀਹੀ ਇਲਾਕੇ ਵਿੱਚ ਸਥਿਤ ਇੱਕ ਗਰੀਬ ਪਰਿਵਾਰ ਦੇ ਘਰ ਨੂੰ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਧਰਮਪਾਲ ਨੇ ਆਪਣੀ ਪਤਨੀ ਸ਼ਿੰਦੀ ਦੀ ਹਾਜ਼ਰੀ ‘ਚ ਦੁਖੀ ਹਿਰਦੇ ਨਾਲ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਘਰ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 637

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-03-2025 ,ਅੰਗ 637 Amrit vele da Hukamnama Sri Darbar Sahib, Sri Amritsar Ang 637, 24-03-2025 ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ […]

Continue Reading

ਸੀ ਪੀ ਆਈ ਮਾਲੇ ਵਲੋਂ ਖੱਟਕੜ ਕਲਾਂ ‘ਚ ਸਿਆਸੀ ਕਾਨਫਰੰਸ

ਫਾਸ਼ੀਵਾਦ ਅਤੇ ਫੈਡਰਲਿਜ਼ਮ ਤੋੜਨ ਵਿਰੁੱਧ ਤਿੱਖੇ ਸ਼ੰਘਰਸ਼ਾਂ ਦਾ ਦਿੱਤਾ ਸੱਦਾ ਨਵਾਂਸ਼ਹਿਰ 23 ਮਾਰਚ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ)ਨਿਊਡੈਮੋਕ੍ਰੇਸੀ ਵਲੋਂ ਖੱਟਕੜ ਕਲਾਂ ਵਿਖੇ ਸਿਆਸੀ ਕਾਨਫਰੰਸ ਕਰਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸ਼ਹੀਦ ਭਗਤ ਦੇ ਬੁੱਤ ‘ਤੇ ਫੁੱਲ ਪੱਤੀਆਂ ਭੇਂਟ ਕਰਨ ਉਪਰੰਤ ਕੀਤੀ ਗਈ ਸਿਆਸੀ […]

Continue Reading

ਲਿਬਰੇਸ਼ਨ ਦਾ ਚੌਥਾ ਜ਼ਿਲ੍ਹਾ ਡੈਲੀਗੇਟ ਇਜਲਾਸ ਸੰਪੰਨ

ਕਾਮਰੇਡ ਛਾਜਲੀ ਤੀਜੀ ਵਾਰ ਜ਼ਿਲ੍ਹਾ ਸਕੱਤਰ ਤੇ ਬਿੱਟੂ ਖੋਖਰ ਚੁਣੇ ਗਏ ਕਿਸਾਨ ਅੰਦੋਲਨ ਉਤੇ ਹਕੂਮਤ, ਜਬਰ ਝੂਠੇ ਪੁਲਿਸ ਮੁਕਾਬਲਿਆਂ ਅਤੇ ਬਿਨਾਂ ਅਦਾਲਤੀ ਹੁਕਮਾਂ ਦੇ ਘਰ ਢਾਹੁਣ ਦੀ ਨਿਖੇਧੀ ਸੰਗਰੂਰ, 23 ਮਾਰਚ,ਬੋਲੇ ਪੰਜਾਬ ਬਿਊਰੋ :ਅੱਜ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹਾਦਤ ਦਿਵਸ ਮੌਕੇ ਸੀਪੀਆਈ (ਐਮ ਐਲ) ਲਿਬਰੇਸ਼ਨ ਵਲੋਂ ਸਥਾਨਕ ਹਿੰਮਤ ਸਿੰਘ ਧਰਮਸ਼ਾਲਾ ਵਿਖੇ ਅਪਣਾ […]

Continue Reading

ਸੰਗਰੂਰ ਜੇਲ ‘ਚ 3 ਕੈਦੀਆਂ ਨੇ ਮਚਾਇਆ ਹੰਗਾਮਾ: ਵਰਦੀਆਂ ਉਤਾਰ ਕੇ ਸਟਾਫ ‘ਤੇ ਹਮਲਾ ਕਰਨ ਦੀ ਧਮਕੀ

ਸੰਗਰੂਰ 23 ਮਾਰਚ ,ਬੋਲੇ ਪੰਜਾਬ ਬਿਊਰੋ : ਸੰਗਰੂਰ ਜੇਲ੍ਹ ਵਿੱਚ ਬੰਦ ਤਿੰਨ ਕੈਦੀਆਂ ਨੇ ਮਚਾਇਆ ਹੰਗਾਮਾ ਜੇਲ੍ਹ ਅਧਿਕਾਰੀਆਂ ‘ਤੇ ਹਮਲਾ ਕਰਨ ਅਤੇ ਉਨ੍ਹਾਂ ਦੀਆਂ ਵਰਦੀਆਂ ਉਤਾਰਨ ਦੀ ਧਮਕੀ ਦਿੱਤੀ। ਜੇਲ੍ਹ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਵੀ ਮਾੜਾ ਵਿਵਹਾਰ ਕੀਤਾ। ਇਸ ਸਬੰਧੀ ਥਾਣਾ ਸਿਟੀ-1 ਸੰਗਰੂਰ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸਹਾਇਕ ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ […]

Continue Reading

ਕਪੂਰਥਲਾ ਅਦਾਲਤ ‘ਚ ਜਾਅਲੀ ਦਸਤਾਵੇਜ਼ ਦਿਖਾ ਕੇ ਮਾਂ ਨੂੰ ਮਿਲੀ ਜ਼ਮਾਨਤ: ਪੜਤਾਲ ਕਰਨ ‘ਤੇ ਪਤਾ ਲੱਗਾ ਕਿ ਪੁੱਤਰ ‘ਤੇ ਨਸ਼ਾ ਤਸਕਰੀ ਦਾ ਦੋਸ਼ ਹੈ।

ਕਪੂਰਥਲਾ 23 ਮਾਰਚ ,ਬੋਲੇ ਪੰਜਾਬ ਬਿਊਰੋ : ਕਪੂਰਥਲਾ ‘ਚ ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਮੁਲਜ਼ਮ ਨੂੰ ਜ਼ਮਾਨਤ ਮਿਲ ਗਈ ਹੈ। ਇੱਕ ਐਨਡੀਪੀਐਸ ਮੁਲਜ਼ਮ ਨੂੰ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਜ਼ਮਾਨਤ ਦੇ ਦਿੱਤੀ ਗਈ। ਮਾਮਲਾ 2021 ਦਾ ਹੈ, ਜਦੋਂ ਮਨੂ ਨਾਹਰ ਨਾਮ ਦੇ ਇੱਕ ਮੁਲਜ਼ਮ ਦੇ ਖ਼ਿਲਾਫ਼ ਐਨਡੀਪੀਐਸ ਕੇਸ ਦਰਜ ਕੀਤਾ ਗਿਆ ਸੀ। ਤਿੰਨ ਵਿਅਕਤੀਆਂ […]

Continue Reading

ਮੁਕਤਸਰ ‘ਚ ਪ੍ਰੇਮਿਕਾ ਦੇ ਪਿਤਾ ਦੀ ਗੋਲੀ ਮਾਰ ਕੇ ਹੱਤਿਆ: ਚਾਚਾ ਵੀ ਜ਼ਖਮੀ, ਸ਼ਿਕਾਇਤ ਤੋਂ ਬਾਅਦ ਪ੍ਰੇਮੀ ਨੇ ਗੁੱਸੇ ‘ਚ, ਚਲਾਈਆਂ ਗੋਲੀਆਂ

ਮੁਕਤਸਰ 23 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁਕਤਸਰ ਜ਼ਿਲ੍ਹੇ ਵਿੱਚ ਪ੍ਰੇਮ ਪ੍ਰਸੰਗ ਨੇ ਖੂਨੀ ਮੋੜ ਲੈ ਲਿਆ। ਪਿੰਡ ਭੁੱਲਰ ਵਿੱਚ ਦੇਰ ਰਾਤ ਇੱਕ ਨੌਜਵਾਨ ਨੇ ਦੋ ਭਰਾਵਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ 50 ਸਾਲਾ ਬੂਟਾ ਸਿੰਘ ਦੀ ਮੌਤ ਹੋ ਗਈ। ਉਸ ਦੇ ਭਰਾ ਮਨਦੀਪ ਸਿੰਘ ਨੂੰ ਗੰਭੀਰ ਹਾਲਤ ਵਿੱਚ ਫਰੀਦਕੋਟ ਰੈਫਰ […]

Continue Reading