News

ਚੰਡੀਗੜ੍ਹ ਮੇਅਰ ਚੋਣ ਲਈ ਕਾਂਗਰਸ ਨੇ ਉਮੀਦਵਾਰ ਐਲਾਨੇ, ਨਹੀਂ ਹੋਵੇਗਾ APP ਨਾਲ ਗੱਠਜੋੜ 

ਚੰਡੀਗੜ੍ਹ, 22 ਜਨਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਮੇਅਰ ਦੀ ਚੋਣ ਲਈ ਨਾਮਜ਼ਦਗੀਆਂ ਅੱਜ ਹੋ ਰਹੀਆਂ ਹਨ।ਨਾਮਜ਼ਦਗੀਆਂ ਦਾਖਲ ਕਰਨ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਨਿਰਧਾਰਤ ਹੈ। ਇਸ ਤੋਂ ਪਹਿਲਾਂ ‘ਆਪ’ ਨੇ ਇੱਕ ਮਹੱਤਵਪੂਰਨ ਐਲਾਨ ਕਰਦਿਆਂ ਕਿਹਾ ਕਿ ਉਹ ਇਕੱਲੇ ਚੋਣ ਲੜੇਗੀ। ਹੁਣ ਤੱਕ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ […]

Continue Reading

1984 ਸਿੱਖ ਵਿਰੋਧੀ ਦੰਗਿਆਂ ਦੌਰਾਨ ਵਿਕਾਸਪੁਰੀ ਤੇ ਜਨਕਪੁਰੀ ‘ਚ ਹੋਏ ਕਤਲ ਮਾਮਲਿਆਂ ਵਿੱਚ ਕਾਂਗਰਸ ਨੇਤਾ ਸੱਜਣ ਕੁਮਾਰ ਬਰੀ

ਨਵੀਂ ਦਿੱਲੀ, 22 ਜਨਵਰੀ, ਬੋਲੇ ਪੰਜਾਬ ਬਿਊਰੋ : 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਵਿਕਾਸਪੁਰੀ ਅਤੇ ਜਨਕਪੁਰੀ, ਦਿੱਲੀ ਵਿੱਚ ਹੋਏ ਕਤਲ ਮਾਮਲਿਆਂ ਵਿੱਚ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਗਿਆ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਸੱਜਣ ਕੁਮਾਰ ਦੀ ਕੋਈ ਭੂਮਿਕਾ ਸਾਬਤ ਨਹੀਂ ਹੋਈ। […]

Continue Reading

ਗਾਇਕ ਪ੍ਰੇਮ ਢਿੱਲੋਂ ਨੂੰ Facebook ‘ਤੇ ਵੀਡੀਓ ਪਾਉਣੀ ਪਈ ਮਹਿੰਗੀ, ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ 

ਚੰਡੀਗੜ੍ਹ, 22 ਜਨਵਰੀ, ਬੋਲੇ ਪੰਜਾਬ ਬਿਊਰੋ : ਵਕੀਲਾਂ ਦੀ ਕੌਂਸਲ ਨੇ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਵਿਰੁੱਧ ਚੰਡੀਗੜ੍ਹ ਦੇ ਡੀਜੀਪੀ ਅਤੇ ਐਸਐਸਪੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਦੋਸ਼ ਹੈ ਕਿ ਗਾਇਕ ਨੂੰ ਚੰਡੀਗੜ੍ਹ ਦੇ ਇੱਕ ਕਾਰ ਸ਼ੋਅਰੂਮ ਵਿੱਚ ਅਫੀਮ ਦੇ ਪੈਕੇਟ ਨਾਲ ਦੇਖਿਆ ਗਿਆ ਸੀ। ਇਹ ਵੀਡੀਓ ਗਾਇਕ ਨੇ ਖੁਦ ਸਾਂਝਾ ਕੀਤੀ ਸੀ। ਸੰਗਠਨ ਦੇ ਚੇਅਰਮੈਨ […]

Continue Reading

ਬੱਸ ਨੂੰ ਟਰੱਕ ਨਾਲ ਟਕਰਾਉਣ ਤੋਂ ਬਾਅਦ ਲੱਗੀ ਅੱਗ, 3 ਲੋਕ ਜ਼ਿੰਦਾ ਜਲ਼ੇ, 4 ਦੀ ਹਾਲਤ ਨਾਜ਼ੁਕ 

ਨਵੀਂ ਦਿੱਲੀ, 22 ਜਨਵਰੀ, ਬੋਲੇ ਪੰਜਾਬ ਬਿਊਰੋ : ਇੱਕ ਨਿੱਜੀ ਬੱਸ ਦੇ ਟਰੱਕ ਨਾਲ ਟਕਰਾਉਣ ਕਾਰਨ ਤਿੰਨ ਲੋਕਾਂ ਦੀ ਜਿਊਂਦੇ ਸੜਨ ਕਾਰਨ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਅੱਜ ਵੀਰਵਾਰ ਨੂੰ ਆਂਧਰਾ ਪ੍ਰਦੇਸ਼ ਦੇ ਨੰਦਿਆਲ ਜ਼ਿਲ੍ਹੇ ਦੇ ਸਿਰੀਵੇਲਾਮੇਟਾ ਨੇੜੇ ਨੇੜੇ ਉਸ ਸਮੇਂ ਵਾਪਰਿਆ ਜਦੋਂ ਇੱਕ ਨਿੱਜੀ ਬੱਸ ਦਾ ਟਾਇਰ ਫਟ […]

Continue Reading

ਚੰਡੀਗੜ੍ਹ ‘ਚ ਮੇਅਰ ਅਹੁਦੇ ਲਈ ਨਾਮਜ਼ਦਗੀਆਂ ਅੱਜ

ਚੰਡੀਗੜ੍ਹ, 22 ਜਨਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ ਮੇਅਰ ਦੇ ਅਹੁਦੇ ਲਈ ਨਾਮਜ਼ਦਗੀਆਂ ਅੱਜ ਦਾਖਲ ਹੋਣੀਆਂ ਹਨ। ਵੱਖ-ਵੱਖ ਪਾਰਟੀਆਂ ਵੱਲੋਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾਣਗੀਆਂ। ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਤੈਅ ਕਰ ਲਿਆ ਹੈ। ਕਾਂਗਰਸ ਨੇ ਵੀ ਸੀਨੀਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਨਾਂ ਤੈਅ […]

Continue Reading

ਲੋਕ ਅਵਾਜ਼ ਟੀ.ਵੀ ਵੱਲੋਂ ਫੇਸਬੁੱਕ ਅਤੇ ਆਮ ਆਦਮੀ ਪਾਰਟੀ ਨੂੰ ਕਾਨੂੰਨੀ ਨੋਟਿਸ; ਪੇਜ ਬਹਾਲ ਨਾ ਕਰਨ ‘ਤੇ ਸਿਵਲ ਕੇਸ ਦੀ ਚੇਤਾਵਨੀ

ਬਠਿੰਡਾ ਜਨਵਰੀ ,ਬੋਲੇ ਪੰਜਾਬ ਬਿਊਰੋ: ਲੋਕ ਅਵਾਜ਼ ਟੀ.ਵੀ ਦੇ ਪ੍ਰਬੰਧਨ ਵੱਲੋਂ ਮੈਟਾ ਪਲੇਟਫਾਰਮਜ਼ ਇੰਕ. (ਫੇਸਬੁੱਕ) ਅਤੇ ਆਮ ਆਦਮੀ ਪਾਰਟੀ (ਆਪ) ਨੂੰ ਕਾਨੂੰਨੀ ਨੋਟਿਸ ਭੇਜ ਕੇ ਮੰਗ ਕੀਤੀ ਗਈ ਹੈ ਕਿ ਚੈਨਲ ਦਾ ਅਧਿਕਾਰਿਕ ਫੇਸਬੁੱਕ ਪੇਜ 7 ਦਿਨਾਂ ਦੇ ਅੰਦਰ ਬਹਾਲ ਕੀਤਾ ਜਾਵੇ, ਨਹੀਂ ਤਾਂ ਪੇਜ ਦੀ ਗੈਰਕਾਨੂੰਨੀ ਬੰਦਸ਼/ਹਟਾਉਣ ਖਿਲਾਫ ਲਾਜ਼ਮੀ ਅਤੇ ਸਥਾਈ ਇੰਜੰਕਸ਼ਨ ਲਈ ਸਿਵਲ […]

Continue Reading

ਸਕੂਲ ਮੁੱਖੀ ਵੱਲੋਂ ਅਧਿਆਪਕਾ ਨਾਲ ਬਦਸਲੂਕੀ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲ਼ੈ ਕੇ ਡੀਈਓ ਦਫ਼ਤਰ ਦਾ ਘਿਰਾਓ

ਡੀਟੀਐੱਫ ਅਤੇ 6635 ਈਟੀਟੀ ਯੂਨੀਅਨ ਦੀ ਅਗਵਾਈ ਵਿੱਚ ਸੈਕੜੇ ਅਧਿਆਪਕਾਂ ਨੇ ਕੀਤਾ ਰੋਸ ਮੁਜ਼ਹਾਰਾ ਲੁਧਿਆਣਾ ,22 ਜਨਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ );ਪਿੱਛਲੇ ਲੰਬੇ ਸਮੇਂ ਤੋਂ ਮੋਤੀ ਨਗਰ ਪ੍ਰਾਇਮਰੀ ਸਕੂਲ ਦੇ ਮੁੱਖੀ ਵੱਲੋਂ ਸਕੂਲ ਅਧਿਆਪਕਾ ਸ਼੍ਰੀਮਤੀ ਨਰਿੰਦਰ ਕੌਰ ਨੂੰ ਮਾਨਿਸਕ ਤੌਰ ‘ਤੇ ਪ੍ਰੇਸ਼ਾਨ ਕਰਨ ਦੀ ਸੌੜੀ ਮਾਨਸਿਕਤਾ ਖਿਲਾਫ਼ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀਟੀਐੱਫ) ਅਤੇ 6635 ਈਟੀਟੀ ਅਧਿਆਪਕ […]

Continue Reading

ਨਸ਼ਾ ਨਾ ਛੱਡਣ ‘ਤੇ ਵੱਡੇ ਭਰਾ ਨੇ ਛੋਟੇ ਦਾ ਕੀਤਾ ਕਤਲ

ਬਰਨਾਲਾ, 22 ਜਨਵਰੀ, ਬੋਲੇ ਪੰਜਾਬ ਬਿਊਰੋ : ਬਰਨਾਲਾ ਜ਼ਿਲ੍ਹੇ ਦੇ ਧਨੌਲਾ ਥਾਣਾ ਖੇਤਰ ਦੇ ਪਿੰਡ ਕੁੱਬੇ ਵਿੱਚ ਵੱਡੇ ਭਰਾ ਵੱਲੋਂ ਉਸਦੇ ਛੋਟੇ ਭਰਾ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਹਰਜੀਤ ਸਿੰਘ (32) ਨੂੰ ਸਿਰ ‘ਤੇ ਗੰਡਾਸੇ ਨਾਲ ਵਾਰ ਕਰਕੇ ਮਾਰ ਦਿੱਤਾ ਗਿਆ। ਉਸਦੀ ਲਾਸ਼ ਬਰਨਾਲਾ-ਲੌਂਗੋਵਾਲ ਸਰਹੱਦ ਦੇ ਨੇੜੇ ਖੇਤਾਂ ਵਿੱਚੋਂ […]

Continue Reading

ਰਾਜਪੁਰਾ : ਤੇਜ਼ ਰਫ਼ਤਾਰ ਵਾਹਨ ਨੇ ਲੜਕੀਆਂ ਨੂੰ ਟੱਕਰ ਮਾਰੀ, ਇੱਕ ਦੀ ਮੌਤ ਦੋ ਗੰਭੀਰ ਜ਼ਖਮੀ

ਰਾਜਪੁਰਾ, 22 ਜਨਵਰੀ, ਬੋਲੇ ਪੰਜਾਬ ਬਿਊਰੋ : ਰਾਜਪੁਰਾ-ਅੰਬਾਲਾ ਰਾਸ਼ਟਰੀ ਰਾਜਮਾਰਗ ‘ਤੇ ਪਿੰਡ ਚਮਾਰੂ ਵਿਖੇ ਸਥਿਤ ਕੰਪਨੀ ਦੇ ਗੋਦਾਮ ਨੇੜੇ ਹੋਏ ਸੜਕ ਹਾਦਸੇ ਵਿੱਚ ਐਮਾਜ਼ਾਨ ਕੰਪਨੀ ਦੀ ਇੱਕ ਕਰਮਚਾਰੀ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਲੜਕੀਆਂ ਗੰਭੀਰ ਜ਼ਖਮੀ ਹੋ ਗਈਆਂ। ਇਸ ਘਟਨਾ ਤੋਂ ਗੁੱਸੇ ਵਿੱਚ ਆਏ ਸੈਂਕੜੇ ਵਰਕਰਾਂ ਨੇ ਹਾਈਵੇਅ ਦੇ ਦੋਵੇਂ ਪਾਸੇ ਜਾਮ […]

Continue Reading

ਨਿਹੰਗ ਸਿੰਘਾਂ ਨੇ ਸੰਗਤ ਤੋਂ ਜ਼ਬਰਦਸਤੀ ਪੈਸੇ ਮੰਗ ਰਹੇ ਮਹੰਤਾਂ ਦੀ ਭੁਗਤ ਸੁਆਰੀ

ਅੰਮ੍ਰਿਤਸਰ, 22 ਜਨਵਰੀ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਤੇ ਨਿਹੰਗ ਸਿੰਘਾਂ ਨੇ ਮਹੰਤਾਂ ਦੀ ਭੁਗਤ ਸੁਆਰੀ ਜੋ ਸੰਗਤ ਤੋਂ ਜ਼ਬਰਦਸਤੀ ਪੈਸੇ ਮੰਗ ਰਹੇ ਸਨ। ਉਨ੍ਹਾਂ ਨੇ ਉਸਨੂੰ ਡੰਡਿਆਂ ਨਾਲ ਕੁੱਟਿਆ ਅਤੇ ਭਜਾ ਦਿੱਤਾ। ਨਿਹੰਗ ਸਿੰਘਾਂ ਦੇ ਵਿਰੋਧ ਕਾਰਨ ਮਹੰਤ ਭੱਜਦੇ ਹੋਏ ਦਿਖਾਈ ਦਿੱਤੇ। ਨਿਹੰਗ ਸਿੰਘਾਂ ਦੀ ਇਸ ਕਾਰਵਾਈ ਤੋਂ […]

Continue Reading