News

‘ਯੁੱਧ ਨਸ਼ਿਆਂ ਵਿਰੁੱਧ’ 23ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ; 8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 23 ਮਾਰਚ ,ਬੋਲੇ ਪੰਜਾਬ ਬਿਊਰੋ :ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 23ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.6 ਕਿਲੋ ਹੈਰੋਇਨ, 3.3 ਕਿਲੋ ਅਫੀਮ, 40 ਕਿਲੋ ਭੁੱਕੀ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ਼ ; ਮਹਿਲਾ ਸਰਗਨਾ ਸਮੇਤ ਚਾਰ ਦੋਸ਼ੀਆਂ ਨੂੰ 5.2 ਕਿਲੋ ਹੈਰੋਇਨ ਨਾਲ ਕੀਤਾ ਗ੍ਰਿਫਤਾਰ 

ਚੰਡੀਗੜ/ਅੰਮ੍ਰਿਤਸਰ: 23 ਮਾਰਚ ,ਬੋਲੇ ਪੰਜਾਬ ਬਿਊਰੋ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੰਮਿ੍ਰਤਸਰ ਦੇ ਪਿੰਡ ਇੱਬਨ ਕਲਾਂ ਦੀ ਰਹਿਣ ਵਾਲੀ ਮਨਦੀਪ ਕੌਰ (27) ਅਤੇ ਉਸਦੇ ਤਿੰਨ ਕਾਰਕੁੰਨਾਂ ਨੂੰ 5.2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕੀਤਾ […]

Continue Reading

ਪਿਛਲੀਆਂ ਸਰਕਾਰਾਂ ਨੇ ਮਿਲਕ ਫੈਡ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ, ਮਾਨ ਸਰਕਾਰ ਨੇ ਇਸ ਨੂੰ ਮੁੜ ਸਥਾਪਿਤ ਕੀਤਾ – ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ

ਚੰਡੀਗੜ੍ਹ, 23 ਮਾਰਚ ,ਬੋਲੇ ਪੰਜਾਬ ਬਿਊਰੋ : ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਪੰਜਾਬ ਦੇ ਦੁੱਧ/ਡੇਅਰੀ ਖੇਤਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਵੇਰਕਾ ਦੀਆਂ ਪਿਛਲੇ ਤਿੰਨ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਚੰਡੀਗੜ੍ਹ ਵਿਖੇ ਐਤਵਾਰ ਨੂੰ ਮਿਲਕ ਫੈੱਡ ਦੇ […]

Continue Reading

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ

ਅਫਸਰਾਂ ਅਤੇ ਜੱਜਾਂ ਦੇ ਘਰੋਂ ਵੱਡੀ ਨਗਦੀ ਮਿਲਣ ਵਰਗੀਆਂ ਘਟਨਾਵਾਂ ਸ਼ਹੀਦ ਦੇ ਸੁਪਨੇ ਹਕੀਕਤ ’ਚ ਬਦਲਣ ਵਿੱਚ ਵੱਡੀ ਰੁਕਾਵਟ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 23 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨੇ ਸਾਕਾਰ ਕਰਨ […]

Continue Reading

ਭਗਵੰਤ ਮਾਨ ਨੇ ਐਸ.ਬੀ.ਐਸ. ਨਗਰ ਵਿਖੇ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ

ਸ਼ਹੀਦ ਭਗਤ ਸਿੰਘ ਨਗਰ, 23 ਮਾਰਚ ,ਬੋਲੇ ਪੰਜਾਬ ਬਿਊਰੋ : ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਪਗ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਸਰਕਾਰੀ ਮੈਡੀਕਲ ਕਾਲਜ […]

Continue Reading

ਪੰਜਾਬ ਪੁਲਿਸ ਨੇ ਨਾਰਕੋ-ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਨਾਲ ਪਿਓ-ਪੁੱਤਰ ਸਮੇਤ ਚਾਰ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 23 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅਹਿਮ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਸਰਗਰਮ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ […]

Continue Reading

ਅਧਿਆਪਕਾਂ ਦੇ ਤਬਾਦਲੇ ਕੀਤੇ ਜਾਣ! ਨਵ ਨਿਯੁਕਤ ਅਧਿਆਪਕ ਫਰੰਟ ਵੱਲੋਂ ਸਕੂਲ ਆਫ ਐਮੀਨੈਂਸ ਦੀ ਥਾਂ ਸਾਰੇ ਸਕੂਲਾਂ ਲਈ ਜਨਰਲ ਬਦਲੀਆਂ ਦਾ ਪੋਰਟਲ ਖੋਲਣ ਦੀ ਮੰਗ

ਚੰਡੀਗੜ੍ਹ 23 ਮਾਰਚ ,ਬੋਲੇ ਪੰਜਾਬ ਬਿਊਰੋ : ਨਵ ਨਿਯੁਕਤ ਅਧਿਆਪਕ ਫਰੰਟ ਪੰਜਾਬ ਵੱਲੋਂ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਨਾਭਾ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਫਰੰਟ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਨਾਭਾ ਨੇ ਸਾਲ 2025 ਲਈ ਵਿਭਾਗ ਵੱਲੋਂ ਕੀਤੀਆਂ ਜਾਣ ਵਾਲੀਆ ਜਨਰਲ ਬਦਲੀਆਂ ਲਈ ਸਕੂਲ ਆਫ ਐਮੀਨੈਂਸ ਨੂੰ ਤਰਜੀਹ ਦੇਣ ਦੀ ਥਾਂ ਜਿੱਥੇ ਸਾਰੇ […]

Continue Reading

ਹਾਈਕੋਰਟ ਦਾ ਮੁਲਾਜ਼ਮਾਂ ਦੇ ਹੱਕ ‘ਚ ਫੈਸਲਾ, ਲਾਗੂ ਕਰਨ ਤੋਂ ਭੱਜੀ ਸਰਕਾਰ! ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ

ਸੰਗਰੂਰ 23 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਪੇਅ ਸਕੇਲ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕੀਤਾ । ਸਰਕਾਰ ਦੀ ਪਿਛਲੇ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਸੰਬੰਧੀ ਆਪਣੇ ਵਿਚਾਰ ਰੱਖੇ ਗਏ। ਜਿਸ ਵਿੱਚ ਸੂਬਾ ਕਨਵੀਨਰਾਂ ਨੇ ਸਰਕਾਰ […]

Continue Reading

IAS ਅਧਿਕਾਰੀ ਰਵੀ ਭਗਤ ਪ੍ਰਿੰਸੀਪਲ ਸਕੱਤਰ ਨਿਯੁਕਤ

ਚੰਡੀਗੜ੍ਹ 23 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵਲੋਂ IAS ਅਧਿਕਾਰੀ ਰਵੀ ਭਗਤ ਨੂੰ ਮੁੱਖ ਮੰਤਰੀ ਪੰਜਾਬ ਦਾ ਨਵਾਂ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਪ੍ਰਸ਼ਾਸਕੀ ਸਕੱਤਰ ਦਾ ਵਾਧੂ ਚਾਰਜ ਵੀ ਸੰਭਾਲਦੇ ਰਹਿਣਗੇ।ਭਗਤ 2006 ਦੇ ਆਈਏਐੱਸ ਅਧਿਕਾਰੀ ਹਨ।ਮੁੱਖ ਸਕੱਤਰ ਵੱਲੋਂ ਨਿਯੁਕਤੀ ਸਬੰਧੀ ਜਾਰੀ ਹੁਕਮਾਂ ਅਨੁਸਾਰ ਆਈਏਐੱਸ ਅਧਿਕਾਰੀ ਰਵੀ ਭਗਤ ਜੋ ਪਹਿਲਾਂ ਮੁੱਖ ਮੰਤਰੀ […]

Continue Reading

ਪੰਜਾਬ ਪੁਲਿਸ ਦਾ SHO ਅਤੇ ਸਿਪਾਹੀ ਕੀਤੇ ਸਸਪੈਂਡ

ਜਲੰਧਰ, 23 ਮਾਰਚ, ਬੋਲੇ ਪੰਜਾਬ ਬਿਊਰੋ: ਜਲੰਧਰ ਕੈਂਟ ਥਾਣੇ ਦੇ SHO ਹਰਿੰਦਰ ਸਿੰਘ ਅਤੇ ਸਿਪਾਹੀ ਜਸਪਾਲ ਸਿੰਘ ਨੂੰ ਮੁਅੱਤਲ ਕਰਕੇ ਰਵਾਨਾ ਪੁਲਿਸ ਲਾਇਨ ਕੀਤਾ ਗਿਆ ਹੈ:

Continue Reading