News

ਭਾਰਤ ਭੂਸ਼ਣ ਆਸ਼ੂ ਨੇ ਕੀਤੀ ਰਾਹੁਲ ਗਾਂਧੀ ਨਾਲ ਮੁਲਾਕਾਤ, ਛਿੜੀ ਚਰਚਾ

ਲੁਧਿਆਣਾ, 22 ਮਾਰਚ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਪੱਛਮੀ ਹਲਕੇ ’ਚ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਦੇਹਾਂਤ ਤੋਂ ਬਾਅਦ, ਉਪ-ਚੋਣ ਦੀ ਤਰੀਕ ਦਾ ਐਲਾਨ ਕਦੇ ਵੀ ਹੋ ਸਕਦਾ ਹੈ। ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਹੈ, ਪਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਦੀ ਸਰਗਰਮੀ ਵੀ ਵੱਧ ਗਈ ਹੈ।ਆਸ਼ੂ ਨੇ ਰਾਹੁਲ ਗਾਂਧੀ […]

Continue Reading

ਵਿਗਿਆਨੀਆਂ ਦੀ ਮਿਹਨਤ ਰੰਗ ਲਿਆਈ, ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਬੇਰੀ ਨੂੰ ਲੱਗੇ ਬੇਰ

ਸੁਲਤਾਨਪੁਰ ਲੋਧੀ, 22 ਮਾਰਚ,ਬੋਲੇ ਪੰਜਾਬ ਬਿਊਰੋ :ਪ੍ਰਾਚੀਨ ਅਤੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਬਹੁਤ ਸਾਰੇ ਗੁਰਦੁਆਰਾ ਸਾਹਿਬ ਹਨ। ਇਨ੍ਹਾਂ ਵਿੱਚੋਂ ਮੁੱਖ ਗੁਰਦੁਆਰਾ ਸ੍ਰੀ ਬੇਰ ਸਾਹਿਬ ਕਾਲੀ ਵੇਈਂ ਦੇ ਕੰਢੇ ਸਥਿਤ ਹੈ। ਇੱਥੇ ਪ੍ਰਾਚੀਨ ਬੇਰੀ ਅਜੇ ਵੀ ਮੌਜੂਦ ਹੈ, ਜਿਸ ਤੋਂ ਬਾਅਦ ਗੁਰਦੁਆਰਾ ਬੇਰ ਸਾਹਿਬ ਪ੍ਰਸਿੱਧ ਹੋਇਆ। ਕਿਹਾ ਜਾਂਦਾ […]

Continue Reading

ਖੇਤਾਂ ਦੀ ਕੰਡਿਆਲੀ ਤਾਰ ਤੋਂ ਕਰੰਟ ਲੱਗਣ ਕਾਰਨ ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਮਮਦੌਟ, 22 ਮਾਰਚ,ਬੋਲੇ ਪੰਜਾਬ ਬਿਊਰੋ :ਅੱਜ ਸ਼ਨੀਵਾਰ ਸਵੇਰੇ ਮਮਦੌਟ ਦੇ ਪਿੰਡ ਜੱਲੋ ਕੇ ’ਚ ਇੱਕ ਹਾਦਸੇ ਕਾਰਨ ਸਾਰੇ ਪਿੰਡ ਨੂੰ ਸੋਗ ਫੈਲ ਗਿਆ। 32 ਸਾਲਾ ਕੁਲਦੀਪ ਸਿੰਘ, ਜੋ ਗੁਰਦੁਆਰੇ ਵਿਚ ਲੰਗਰ ਸੇਵਾ ਲਈ ਨਿਕਲਿਆ ਸੀ, ਮੋਟਰਸਾਈਕਲ ‘ਤੇ ਖੇਤਾਂ ਦੀ ਕੰਡਿਆਲੀ ਤਾਰ ਨਾਲ ਟਕਰਾ ਗਿਆ। ਉਨ੍ਹਾਂ ਤਾਰਾਂ ਵਿੱਚ ਹਾਈ-ਵੋਲਟੇਜ ਕਰੰਟ ਨੇ ਕੁਲਦੀਪ ਦੀ ਜਿੰਦਗੀ ਨਿਗਲ ਲਈ।ਪਰਿਵਾਰ […]

Continue Reading

ਲਿਵਾਸਾ ਹਸਪਤਾਲ, ਮੋਹਾਲੀ ਨੇ ਤਪਦਿਕ (ਟੀਬੀ) ਦੇ ਖਿਲਾਫ਼ ਲੜਾਈ ਨੂੰ ਤੇਜ਼ ਕਰਨ ਲਈ 60 ਦਿਨਾਂ ਦਾ ਅਭਿਆਨ ਸ਼ੁਰੂ ਕੀਤਾ

ਭਾਰਤ ਵਿੱਚ 2015 ਤੋਂ 2024 ਤੱਕ ਤਪਦਿਕ (ਟੀਬੀ) ਦੇ ਮਾਮਲਿਆਂ ਵਿੱਚ 16% ਦੀ ਗਿਰਾਵਟ ਆਈ ਹੈ – ਡਾ. ਸੋਨਲ ਚੰਡੀਗੜ੍ਹ, 22 ਮਾਰਚ ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਲਿਵਾਸਾ ਹਸਪਤਾਲ ਦੇ ਸੀ.ਈ.ਓ. ਡਾ. ਪਵਨ ਕੁਮਾਰ ਨੇ ਕਿਹਾ, “ਸਾਡੇ ਟੀਬੀ ਪ੍ਰਬੰਧਨ ਦ੍ਰਿਸ਼ਟਿਕੋਣ ਵਿੱਚ ਰਣਨੀਤਿਕ ਬਦਲਾਅ ਲਾਗੂ ਕਰਨ ਨਾਲ ਸਾਡੇ ਸਮੁਦਾਇਕਾਂ ਲਈ ਮਹੱਤਵਪੂਰਨ ਲਾਭ ਮਿਲ ਸਕਦੇ ਹਨ। ਨਵੇਂ ਵਿਕਾਸਾਂ […]

Continue Reading

ਆਪਾਂ ਕੀ ਲੈਣਾ ਐ ਯਾਰ !

ਪਦਾਰਥਵਾਦੀ ਯੁੱਗ ਨੇ ਮਨੁੱਖ ਦਾ ਨਿੱਜੀਕਰਨ ਕਰ ਦਿੱਤਾ ਹੈ। ਉਹ ਹੁਣ ਲੋਕ ਸੇਵਾ ਲਈ ਨਹੀਂ ਸਗੋਂ ਆਪਣੀ ਸੇਵਾ ਕਰਨ ਤੇ ਕਰਵਾਉਣ ਲਈ ਸੋਚਦਾ ਹੈ। ਹਰ ਮਨੁੱਖ ਕਿਸੇ ਨਾ ਕਿਸੇ ਰੂਪ ਵਿੱਚ ਦੁਖੀ ਹੈ। ਉਹ ਆਪਣੇ ਆਪ ਸਹੇੜੇ ਦੁੱਖਾਂ ਤੋਂ ਨਿਜ਼ਾਤ ਪਾਉਣ ਲਈ ਕਦੇ ਡਾਕਟਰਾਂ ਕੋਲ, ਕਦੇ ਡੇਰਿਆਂ ਵਿੱਚ, ਕਦੇ ਕੋਰਟ ਕਚਹਿਰੀਆਂ ਵਿੱਚ ਭਟਕਦਾ ਫਿਰਦਾ ਹੈ। […]

Continue Reading

ਡਾ ਜਸਵੀਰ ਸਿੰਘ ਗਰੇਵਾਲ ਨੂੰ ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ( ਪੰਜਾਬੀ ਇਕਾਈ) ਨੇ ਕੀਤਾ ਸਨਮਾਨਿਤ

ਚੰਡੀਗੜ੍ਹ 22 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਕਰ ਰਹੀ ਸੰਸਥਾ ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਦੀ ਪੰਜਾਬੀ ਇਕਾਈ ਵੱਲੋਂ ਵੱਖੋ ਵੱਖਰੇ ਸਮਾਗਮ ਕਰਵਾਏ ਜਾਂਦੇ ਹਨ। ਨਵੇਂ ਤੇ ਉੱਭਰਦੇ ਲੇਖਕ ਤੇ ਕਾਲਮਕਾਰਾਂ ਨੂੰ ਅੱਗੇ ਲਿਆਉਣ ਲਈ ਮਾਨਸਰੋਵਰ ਸਾਹਿਤ ਅਕਾਦਮੀ ਹਮੇਸਾ ਤੱਤਪਰ ਰਹਿੰਦੀ ਹੈ।ਪਿਛਲੀ 16 ਮਾਰਚ ਨੂੰ ਇੱਕ ਕਵੀ ਦਰਬਾਰ ਮਾਨਸਰੋਵਰ ਅਕਾਦਮੀ […]

Continue Reading

ਹਲਕਾ ਰਾਜਪੁਰਾ ਐਮ.ਐਲ.ਏ ਨੀਨਾ ਮਿੱਤਲ ਦੇ ਨਿਰਦੇਸ਼ਾਂ ‘ਤੇ ਐਮ.ਐਲ.ਏ ਸਿੱਖਿਆ ਕੋਆਰਡੀਨੇਟਰ ਵਿਜੇ ਮੈਨਰੋ ਨੇ ਸਕੂਲਾਂ ਦਾ ਦੌਰਾ ਕੀਤਾ

ਰਾਜਪੁਰਾ, 22 ਮਾਰਚ ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਦੇ ਨਿਰਦੇਸ਼ ਅਤੇ ਮਨੀਸ਼ ਸਿਸੋਦੀਆ ਇੰਚਾਰਜ ਆਮ ਆਦਮੀ ਪਾਰਟੀ ਪੰਜਾਬ ਦੀ ਅਗਵਾਈ ਹੇਠ ਐਮ.ਐਲ.ਏ ਸਿੱਖਿਆ ਕੋਆਰਡੀਨੇਟਰ ਵਿਜੇ ਮੈਨਰੋ ਨੇ ਰਾਜਪੁਰਾ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ […]

Continue Reading

ਕੁਰੂਕਸ਼ੇਤਰ ‘ਚ ਮਹਾਯੱਗ ਲਈ ਆਏ ਬ੍ਰਾਹਮਣਾਂ ‘ਤੇ ਗੋਲੀਬਾਰੀ, ਮਾਹੌਲ ਤਣਾਅਪੂਰਨ

ਕੁਰੂਕਸ਼ੇਤਰ, 22 ਮਾਰਚ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਕੁਰੂਕਸ਼ੇਤਰ ‘ਚ ਮਹਾਯੱਗ ਲਈ ਆਏ ਬ੍ਰਾਹਮਣਾਂ ‘ਤੇ ਅੱਜ ਸ਼ਨੀਵਾਰ ਸਵੇਰੇ 9.30 ਵਜੇ ਪ੍ਰਬੰਧਕਾਂ ਦੇ ਸੁਰੱਖਿਆ ਗਾਰਡਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਲਖਨਊ ਤੋਂ ਆਏ ਬ੍ਰਾਹਮਣ ਆਸ਼ੀਸ਼ ਤਿਵਾੜੀ ਨੂੰ ਗੋਲੀ ਲੱਗ ਗਈ। ਇਸ ਨਾਲ ਬ੍ਰਾਹਮਣਾਂ ਨੂੰ ਗੁੱਸਾ ਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀ ਅਤੇ ਪ੍ਰਬੰਧਕਾਂ ਦੀ ਕਿਰਾਏ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਵਿਸ਼ੇ ‘ਤੇ ਸੈਮੀਨਾਰ ਕਰਵਾਇਆ

ਮੰਡੀ ਗੋਬਿੰਦਗੜ੍ਹ, 22 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਨੇ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕਰਕੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇੱਕ ਮਹੱਤਵਪੂਰਨ ਕਦਮ ਚੁੱਕਿਆ। ਇਹ ਵਰਕਸ਼ਾਪ ਵਿਦਿਆਰਥੀ ਭਲਾਈ ਵਿਭਾਗ ਅਧੀਨ ਰੈੱਡ ਰਿਬਨ ਕਲੱਬ ਵੱਲੋਂ ਪੰਜਾਬ ਸਰਕਾਰ, ਸਕੂਲ ਆਫ਼ ਨਰਸਿੰਗ, ਦੇਸ਼ ਭਗਤ ਯੂਨੀਵਰਸਿਟੀ ਦੇ […]

Continue Reading

ਬੱਸ ਸਟੈਂਡ ‘ਤੇ ਹਿਮਾਚਲ ਦੀਆਂ ਬੱਸਾਂ ‘ਤੇ ਲਿਖੇ ਖਾਲਿਸਤਾਨੀ ਨਾਅਰੇ

ਡਰਾਈਵਰਾਂ ਨੇ ਪੰਜਾਬ ‘ਚ ਬੱਸਾਂ ਚਲਾਉਣ ਤੋਂ ਕੀਤਾ ਇਨਕਾਰ; ਯਾਤਰੀਆਂ ਨੂੰ ਰਸਤੇ ਵਿੱਚ ਛੱਡ ਦਿੱਤਾ ਅਮ੍ਰਿਤਸਰ 22 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐਚਆਰਟੀਸੀ) ਦੀਆਂ ਬੱਸਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜ਼ਾ ਘਟਨਾ ਹੁਸ਼ਿਆਰਪੁਰ-ਅੰਮ੍ਰਿਤਸਰ ਬੱਸ ਸਟੈਂਡ ਦੀ ਹੈ, ਜਿੱਥੇ ਅਣਪਛਾਤੇ ਸਮਾਜ ਵਿਰੋਧੀ ਅਨਸਰਾਂ ਨੇ […]

Continue Reading