News

ਸਰਕਾਰ ਦੀ ਬੇਰੁਖੀ ਦਾ ਸਿਕਾਰ ਹਜਾਰਾਂ ਕੰਪਿਊਟਰ ਅਧਿਆਪਕ ਕਰਨਗੇ 23 ਮਾਰਚ ਨੂੰ ਮੋਹਾਲੀ ਤੋਂ ਸੀਐਮ ਦੀ ਚੰੜੀਗੜ੍ਹ ਰਿਹਾਇਸ ਵੱਲ ਰੋਸ ਮਾਰਚ

ਪਟਿਆਲਾ 21 ਮਾਰਚ ,ਬੋਲੇ ਪੰਜਾਬ ਬਿਊਰੋ : ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ, ਪੰਜਾਬ ਦੀ ਜਿਲ੍ਹਾ ਇਕਾਈ ਪਟਿਆਲਾ ਦੀ ਇੱਕ ਅਹਿਮ ਮੀਟਿੰਗ ਨਹਿਰੂ ਪਾਰਕ ਪਟਿਆਲਾ ਵਿਖੇ ਹੋਈ ਜਿਸ ਵਿਚ ਕੰਪਿਊਟਰ ਅਧਿਆਪਕਾਂ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੋਹਾਲੀ ਸਿੱਖਿਆ ਬੋਰਡ ਦੇ ਬਾਹਰ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੋਸ ਰੈਲੀ […]

Continue Reading

ਲੁਧਿਆਣਾ ‘ਚ ਮਿਲੀ 22 ਸਾਲਾ ਅਧਿਆਪਕਾ ਦੀ ਲਾਸ਼: ਪਰਿਵਾਰ ਨੇ ਕਿਹਾ- ਖ਼ੁਦਕੁਸ਼ੀ ਕੀਤੀ

ਲੋਕਾਂ ਨੇ ਕਿਹਾ- ਛੋਟੇ ਭਰਾ ਨੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਲੁਧਿਆਣਾ 22 ਮਾਰਚ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਦੇਰ ਰਾਤ ਇੱਕ ਮਹਿਲਾ ਅਧਿਆਪਕ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ ਕਿ ਕੀ ਔਰਤ ਦੀ ਗਲਾ ਘੁੱਟ ਕੇ ਹੱਤਿਆ ਕੀਤੀ […]

Continue Reading

ਮੋਹਾਲੀ ‘ਚ 3 ਸਾਲ ਦੀ ਬੱਚੀ ਨਾਲ ਬਲਾਤਕਾਰ

ਮਾਂ ਦੇ ਸਨ ਦੋਸ਼ੀ ਨਾਲ ਸਬੰਧ, ਦੋਵਾਂ ਨੇ ਮਿਲ ਕੇ ਕੀਤਾ ਵਾਰਦਾਤ, ਵੀਡੀਓ ਵੀ ਬਣਾਈ ਮੋਹਾਲੀ 22 ਮਾਰਚ ,ਬੋਲੇ ਪੰਜਾਬ ਬਿਊਰੋ : ਮੋਹਾਲੀ ‘ਚ 3 ਸਾਲ ਦੀ ਮਾਸੂਮ ਬੱਚੀ ਨਾਲ ਉਸ ਦੀ ਹੀ ਮਾਂ ਅਤੇ ਉਸ ਦੇ ਫਰਜ਼ੀ ਪੁਲਸੀਏ ਪ੍ਰੇਮੀ ਵੱਲੋਂ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਪੀੜਤਾ ਦੇ ਪਿਤਾ ਦੀ ਸ਼ਿਕਾਇਤ […]

Continue Reading

ਪੁਲਸ ਨੇ ਜ਼ੀਰਕਪੁਰ ਵਿਖੇ ਲੱਤ ‘ਚ ਗੋਲੀ ਮਾਰ ਕੇ ਫੜਿਆ ਨਾਮੀ ਗੈਂਗਸਟਰ

ਜ਼ੀਰਕਪੁਰ, 22 ਮਾਰਚ,ਬੋਲੇ ਪੰਜਾਬ ਬਿਊਰੋ :ਸ਼ਹਿਰ ’ਚ ਪੁਲਿਸ ਅਤੇ ਗੈਂਗਸਟਰਾਂ ਵਿਚ ਹੋਏ ਇਕ ਮੁਕਾਬਲੇ ’ਚ ਲਵਿਸ ਗਰੋਵਰ ਨਾਮਕ ਨਾਮੀ ਗੈਂਗਸਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗਰੋਵਰ ਖ਼ਿਲਾਫ਼ ਕਤਲ ਅਤੇ ਕਤਲ ਦੀ ਕੋਸ਼ਿਸ਼ ਵਰਗੇ ਗੰਭੀਰ ਮਾਮਲੇ ਦਰਜ ਹਨ।ਪੁਲਿਸ ਦੇ ਅਨੁਸਾਰ, ਗੈਂਗਸਟਰ ਸ਼ਹਿਰ ’ਚ ਵੱਡੀ ਵਾਰਦਾਤ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਨੂੰ ਜਦ ਇਸਦੀ ਲੋਕੇਸ਼ਨ ਬਾਰੇ […]

Continue Reading

ਸਨਾਮ ਦੇ 6 ਅਪ੍ਰੈਲ ਦੇ ਧਰਨੇ ਵਿੱਚ ਮੋਹਾਲੀ ਜਿਲੇ ਤੋ ਵੱਧ ਚੜ੍ਹਕੇ ਕੀਤੀ ਜਾਵੇਗੀ ਸਮੂਲੀਅਤ- ਗੜਾਂਗ

ਮੋਹਾਲੀ 22 ਮਿਾਰਚ ,ਬੋਲੇ ਪੰਜਾਬ ਬਿਊਰੋ; ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਮੋਹਾਲੀ ਇਕਾਈ ਦੇ ਆਗੂਆਂ ਜਸਵੀਰ ਸਿੰਘ ਗੜਾਂਗ , ਗੁਰਮਨਜੀਤ ਸਿੰਘ , ਦਵਿੰਦਰ ਸਿੰਘ , ਸੁਰਜੀਤ ਸ਼ਰਮਾ , ਸਤਿੰਦਰਜੀਤ ਕੌਰ ਅਤੇ ਅਮਰਜੀਤ ਕੌਰ ਨੇ ਸਾਂਝੇ ਤੌਰ ਤੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਰਹਾਇਸ਼ […]

Continue Reading

ਪੁਲਿਸ ਨੇ “ਵਾਰਿਸ ਪੰਜਾਬ ਦੇ” ਸੰਗਠਨ ਨਾਲ ਸਬੰਧਤ ਨੌਜਵਾਨ ਹਿਰਾਸਤ ਵਿੱਚ ਲਿਆ

ਚੰਡੀਗੜ੍ਹ, 22 ਮਾਰਚ,ਬੋਲੇ ਪੰਜਾਬ ਬਿਊਰੋ :ਅਜਨਾਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਫ਼ਰੀਦਕੋਟ ਦੇ ਪਿੰਡ ਪੰਜਗਰਾਈਂ ਕਲਾਂ ਵਿੱਚ “ਵਾਰਿਸ ਪੰਜਾਬ ਦੇ” ਸੰਗਠਨ ਨਾਲ ਜੁੜੇ ਅਮਨਦੀਪ ਸਿੰਘ ਅਮਨਾ ਦੇ ਘਰ ’ਤੇ ਛਾਪਾ ਮਾਰਿਆ ਅਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ।ਇਹ ਕਾਰਵਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦੇ ਜਾਣ ਤੋਂ ਬਾਅਦ ਤੇਜ਼ ਕਰ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਸਾਢੇ ਚਾਰ ਕਿੱਲੋ ਹੈਰੋਇਨ ਸਮੇਤ ਸਮਗਲਰ ਕਾਬੂ

ਅੰਮ੍ਰਿਤਸਰ, 22 ਮਾਰਚ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ 22 ਕਰੋੜ 50 ਲੱਖ ਰੁਪਏ ਮੁੱਲ਼ ਦੀ ਹੈਰੋਇਨ ਸਮੇਤ ਇੱਕ ਸਮਗਲਰ ਨੂੰ ਰੰਗੇ ਹੱਥੀਂ ਫੜਿਆ।ਡੀ.ਐਸ.ਪੀ. ਰਾਜਾਸਾਂਸੀ ਇੰਦਰਜੀਤ ਸਿੰਘ ਅਤੇ ਥਾਣਾ ਲੋਪੋਕੇ ਦੇ ਮੁਖੀ ਹਿਮਾਂਸ਼ੂ ਭਗਤ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਪਿੰਡ ਸਹੂਰਾ ਨੇੜੇ ਸ਼ੱਕ ਹੋਣ ’ਤੇ ਇੱਕ ਵਿਅਕਤੀ ਦੀ ਤਲਾਸ਼ੀ […]

Continue Reading

ਪੁਲਸ ਨੇ ਵਪਾਰੀ ਦੇ ਦਫ਼ਤਰ ’ਚ ਹੋਈ 15.50 ਲੱਖ ਰੁਪਏ ਲੁੱਟ ਦੀ ਗੁੱਥੀ ਸੁਲਝਾਈ, ਸੱਤ ਗ੍ਰਿਫਤਾਰ

ਫਤਹਿਗੜ੍ਹ ਸਾਹਿਬ, 22 ਮਾਰਚ,ਬੋਲੇ ਪੰਜਾਬ ਬਿਊਰੋ :ਮੰਡੀ ਗੋਬਿੰਦਗੜ੍ਹ ਦੇ ਪ੍ਰੀਤ ਨਗਰ ਵਿਖੇ ਇੱਕ ਵਪਾਰੀ ਦੇ ਦਫ਼ਤਰ ’ਚ ਹੋਈ 15.50 ਲੱਖ ਰੁਪਏ ਦੀ ਲੁੱਟ ਦੇ ਕੇਸ ’ਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ 2 ਹੋਰ ਦੀ ਭਾਲ ਜਾਰੀ ਹੈ।ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਤਹਿਗੜ੍ਹ […]

Continue Reading

ਬੀਐਸਐਫ ਨੇ ਸਰਹੱਦ ‘ਚ ਘੁਸਪੈਠ ਕਰਦੇ ਪੰਜ ਬੰਗਲਾਦੇਸ਼ੀ ਨਾਗਰਿਕ ਕੀਤੇ ਕਾਬੂ

ਕੋਲਕਾਤਾ, 22 ਮਾਰਚ,ਬੋਲੇ ਪੰਜਾਬ ਬਿਊਰੋ :ਬੀਐਸਐਫ ਨੇ ਪੱਛਮੀ ਬੰਗਾਲ ਦੇ ਕੂਚ ਬਿਹਾਰ ਜ਼ਿਲ੍ਹੇ ਵਿੱਚ ਭਾਰਤ-ਬੰਗਲਾਦੇਸ਼ ਸਰਹੱਦ ‘ਚ ਘੁਸਪੈਠ ਕਰਦੇ ਹੋਏ ਤਿੰਨ ਟ੍ਰਾਂਸਜੈਂਡਰ ਅਤੇ ਇੱਕ ਬੰਗਲਾਦੇਸ਼ੀ ਜੋੜੇ ਸਮੇਤ ਪੰਜ ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ।ਬੀਐਸਐਫ ਅਧਿਕਾਰੀਆਂ ਮੁਤਾਬਕ ਉੱਤਰੀ ਬੰਗਾਲ ਸਰਹੱਦ ’ਤੇ ਤਾਇਨਾਤ ਜਵਾਨਾਂ ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਕੁਝ ਲੋਕ ਸਰਹੱਦ ਪਾਰ ਕਰਨ ਦੀ ਕੋਸ਼ਿਸ਼ […]

Continue Reading

ਫਿਰੌਤੀ ਲਈ ਕਾਲਾਂ ਕਰਨ ਤੋਂ ਬਾਅਦ ਬਦਮਾਸ਼ਾਂ ਨੇ ਦੁਕਾਨਦਾਰ ਨੂੰ ਮਾਰੀਆਂ ਗੋਲੀਆਂ

ਅੰਮ੍ਰਿਤਸਰ, 22 ਮਾਰਚ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਪਿੰਡ ਦੇ ਮਹਿਲ ਵਿੱਚ ਇੱਕ ਗੋਲੀਬਾਰੀ ਦੀ ਘਟਨਾ ਵਾਪਰੀ। ਦੋ ਅਣਪਛਾਤੇ ਨਕਾਬਪੋਸ਼ ਨੌਜਵਾਨਾਂ ਨੇ ਕਰਿਆਨੇ ਦੀ ਦੁਕਾਨ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਦੁਕਾਨਦਾਰ ਸੁਖਵਿੰਦਰ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹੀ ਨਜ਼ਦੀਕੀ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਪਰਿਵਾਰਕ ਮੈਂਬਰਾਂ ਦੇ ਦਾਅਵੇ ਮੁਤਾਬਕ, ਉਨ੍ਹਾਂ […]

Continue Reading