News

ਵਿੱਤ ਮੰਤਰੀ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬੈਂਸ ਵੱਲੋਂ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ

ਚੰਡੀਗੜ੍ਹ, 21 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ ਕੀਤਾ। ਇਹ ਲੌਂਜ ਪੱਤਰਕਾਰਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਦੱਸਣਯੋਗ ਹੈ […]

Continue Reading

ਮੁੱਖ ਮੰਤਰੀ ਦੀ ਅਗਵਾਈ ’ਚ ਮੰਤਰੀ ਮੰਡਲ ਵੱਲੋਂ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ

ਚੰਡੀਗੜ੍ਹ, 21 ਮਾਰਚ ,ਬੋਲੇ ਪੰਜਾਬ ਬਿਊਰੋ :ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਅੱਜ […]

Continue Reading

ਲੋਕ ਸੰਪਰਕ ਵਿਭਾਗ ਦੇ 2 ਜੁਆਇੰਟ ਡਾਇਰੈਕਟਰਾਂ ਦੀ ਪਦਉਨਤੀ ਤੇ ਲਾਈ ਮੋਹਰ

ਚੰਡੀਗੜ੍ਹ 21 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਲੋਕ ਸੰਪਰਕ ਵਿਭਾਗ ਦੇ ਦੋ ਜੁਆਇੰਟ  ਡਾਇਰੈਕਟਰਾਂ ਨੂੰ ਤਰੱਕੀ ਦੇਣ ਲਈ ਬਣਾਈ ਗਈ ਵਿਭਾਗੀ ਕਮੇਟੀ ਨੇ  ਫਾਈਲ ਤੇ ਮੋਹਰ ਲਾ ਦਿੱਤੀ ਹੈ। ਕਥਿਤ ਅਨੁਸਾਰ ਜੁਆਇੰਟ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਤੇ ਜੁਆਇੰਟ ਡਾਇਰੈਕਟਰ  ਰਣਦੀਪ ਸਿੰਘ ਆਹਲੂਵਾਲੀਆ ਨੂੰ ਅਡੀਸ਼ਨਲ ਡਾਇਰੈਕਟਰ ਵਜੋਂ ਪਦਉਨਤੀ ਵਾਲੀ ਫਾਈਲ ਤੇ  ਮੋਹਰ ਲਾ ਦਿੱਤੀ […]

Continue Reading

ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ 25 ਮਾਰਚ ਦੀ ਸਾਂਝੇ ਫਰੰਟ ਦੀ ਮੋਹਾਲੀ ਰੈਲੀ ਲਈ ਤਿਆਰੀ ਮੀਟਿੰਗ

ਸ਼੍ਰੀ ਫਤਿਹਗੜ੍ਹ ਸਾਹਿਬ, 21 ਮਾਰਚ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਇਕਾਈ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਿ. ਲਖਵਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ। ਜਿਸ ਦੌਰਾਨ 25 ਮਾਰਚ ਨੂੰ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਮੋਹਾਲੀ ਵਿਖੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫ਼ਰੰਟ ਦੀ ਰੈਲੀ ਅਤੇ ਵਿੱਦਿਅਕ ਸਰੋਕਾਰਾਂ […]

Continue Reading

ਕਰਨਲ ਤੇ ਉਸਦੇ ਪੁੱਤਰ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਨਵੀਂ FIR ਦਰਜ- ਸਸਪੈਂਡ ਕਰਕੇ ਬਾਹਰਲੇ ਜਿਲਿਆਂ ਚ ਭੇਜੇ

ਪਟਿਆਲਾ, 21 ਮਾਰਚ ,ਬੋਲੇ ਪੰਜਾਬ ਬਿਊਰੋ :   ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਬਿਆਨ ‘ਤੇ ਅੱਜ ਮਿਤੀ 21 ਮਾਰਚ, 2025 ਨੂੰ ਥਾਣਾ ਸਿਵਲ ਲਾਈਨਜ਼, ਪਟਿਆਲਾ ਵਿਖੇ ਤਾਜਾ ਐਫਆਈਆਰ ਨੰਬਰ 69 ਦਰਜ ਕੀਤੀ ਗਈ ਹੈ। ਇਹ ਮਾਮਲਾ ਮਿਤੀ 14-03-2025 ਨੂੰ ਕਰਨਲ ਬਾਠ ਦੇ ਦਰਜ ਕੀਤੇ ਗਏ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ, ਜੋ ਕਿ 13/14 […]

Continue Reading

ਸਿਵਲ ਸਕੱਤਰੇਤ ਚੰਡੀਗੜ੍ਹ ਚ 9 ਸੀਨੀਅਰ ਸਹਾਇਕਾਂ ਦੇ ਤਬਾਦਲੇ

ਚੰਡੀਗੜ੍ਹ 21 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸਿਵਲ ਸਕੱਤਰੇਤ ਚੰਡੀਗੜ੍ਹ ਚ 9 ਸੀਨੀਅਰ ਸਹਾਇਕਾਂ ਦੇ ਤਬਾਦਲੇ ਕੀਤੇ ਗਏ ਹਨ

Continue Reading

ਸਿਵਲ ਸਰਜਨ ਵਲੋਂ ਆਰ.ਬੀ.ਐਸ.ਕੇ. ਪ੍ਰੋਗਰਾਮ ਬਿਹਤਰ ਢੰਗ ਨਾਲ ਲਾਗੂ ਕਰਨ ਦੀ ਹਦਾਇਤ

ਆਯੁਰਵੈਦਿਕ ਮੈਡੀਕਲ ਅਫ਼ਸਰਾਂ ਨਾਲ ਕੀਤੀ ਸਮੀਖਿਆ ਬੈਠਕ, ਦਿਤੀਆਂ ਜ਼ਰੂਰੀ ਹਦਾਇਤਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਮਾਰਚ ,ਬੋਲੇ ਪੰਜਾਬ ਬਿਊਰੋ : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਆਰ.ਬੀ.ਐਸ. ਕੇ (ਰਾਸ਼ਟਰੀ ਬਾਲ ਸਵਾਸਥਿਆ ਕਾਰਿਆਕ੍ਰਮ) ਅਧੀਨ ਆਯੁਰਵੈਦਿਕ ਮੈਡੀਕਲ ਅਫ਼ਸਰਾਂ, ਸਟਾਫ਼ ਨਰਸਾਂ ਅਤੇ ਫ਼ਾਰਮਾਸਿਸਟਾਂ ਨਾਲ ਸਮੀਖਿਆ ਬੈਠਕ ਕੀਤੀ ਅਤੇ ਹਦਾਇਤ ਕੀਤੀ ਕਿ ਇਸ ਪ੍ਰੋਗਰਾਮ ਨੂੰ ਹੋਰ ਅਸਰਦਾਰ ਤਰੀਕੇ ਨਾਲ […]

Continue Reading

ਮਾਨ ਸਰਕਾਰ ਨੇ ਕਿਸਾਨਾਂ ਨਾਲ ਵਿਸ਼ਵਾਸਘਾਤ ਕਰਕੇ ਆਪਣਾ ਪੰਜਾਬ ਤੇ ਕਿਸਾਨ ਵਿਰੋਧੀ ਚਿਹਰਾ ਲਿਆਂਦਾ ਸਾਹਮਣੇ

ਚੰਡੀਗੜ੍ਹ 21 ਮਾਰਚ ,ਬੋਲੇ ਪੰਜਾਬ ਬਿਊਰੋ : ਵਿਸਵਾਤ ਘਾਤ ਦਾ ਜਵਾਬ ਦੇਣਗੇ ਕਿਸਾਨ। ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬੇ ਦੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਜੀਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਚੈਅਰਮੈਨ ਸੁਰਜੀਤ ਸਿੰਘ ਫੂਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੀਟਿੰਗ ਵਿੱਚ ਪੰਜਾਬ ਵਿੱਚ ਬਣੀ ਹੋਈ ਸਮੁੱਚੀ ਰਾਜਨੀਤਕ ਹਾਲਾਤ ਦਾ ਜਾਇਜ਼ਾ ਲਿਆ ਗਿਆ। […]

Continue Reading

ਵਿਸ਼ਵ ਕਵਿਤਾ ਦਿਵਸ

ਵਗਦੀ ਹੋਵੇ ਨਹਿਰ ਤਾਂ ਕਵਿਤਾ ਲਿਖਾਂ, ਉਡਦੀ ਹੋਵੇ ਗਹਿਰ ਤਾਂ ਕਵਿਤਾ ਲਿਖਾਂ। ਰੋਜ਼ ਹੀ ਉਜੜ ਜਾਂਦੀ ਬਸਤੀ ਇਕ ਅੱਧੀ, ਵਸਦਾ ਹੋਵੇ ਸ਼ਹਿਰ ਤਾਂ ਕਵਿਤਾ ਲਿਖਾਂ । ਮਾਰ ਦਿੱਤੇ ਬੇਦੋਸ਼ੇ ਜ਼ਾਲਮ ਹਾਕਮਾਂ ਨੇ, ਕਿਤੇ ਵੀ ਹੋਵੇ ਕਹਿਰ ਤਾਂ ਕਵਿਤਾ ਲਿਖਾਂ। ਭੱਜ ਦੌੜ ਵਿਚ ਲੱਗੇ ਲੋਕ ਲੋਕਾਈ ਦੇ, ਵਕਤ ਜਾਵੇ ਠਹਿਰ ਤਾਂ ਕਵਿਤਾ ਲਿਖਾਂ। ਵੱਖਰੇ ਹੋਣ ਵਿਚਾਰ […]

Continue Reading

ਦੀਪ ਕਲਸੀ ਅਤੇ ਗੁਰਲੇਜ਼ ਅਖਤਰ ਦਾ ਟਰੈਕ ‘ਕੇਸ’ ਰਿਲੀਜ਼

ਚੰਡੀਗੜ੍ਹ, 21 ਮਾਰਚ ,ਬੋਲੇ ਪੰਜਾਬ ਬਿਊਰੋ : ਮਸ਼ਹੂਰ ਪੰਜਾਬੀ ਹਿੱਪ-ਹੌਪ ਕਲਾਕਾਰ, ਦੀਪ ਕਲਸੀ ਆਪਣੇ ਨਵੀਨਤਮ ਟਰੈਕ, ‘ਕੇਸ’ ਨਾਲ ਸ਼ਕਤੀ, ਜਨੂੰਨ ਅਤੇ ਜੀਵਨ ਦੀ ਧਾਰ ਦਾ ਇੱਕ ਦਿਲਚਸਪ ਸੁਮੇਲ ਲੈ ਕੇ ਆਇਆ ਹੈ। ਇਸ ਵੀਡੀਓ ਵਿੱਚ, ਪ੍ਰਸਿੱਧ ਔਨਲਾਈਨ ਅਦਾਕਾਰਾ, ਗੀਤ ਗੁਰਾਇਆ ਨੂੰ ਗੁਰਲੇਜ਼ ਅਖਤਰ ਨੇ ਗਾਇਆ ਹੈ। ਡੀਆਰਜੇ ਸੋਹੇਲ ਦੀ ਸ਼ਾਨਦਾਰ ਪ੍ਰੋਡਕਸ਼ਨ ਅਤੇ ਦੀਪ ਦੇ ਤਾਜ਼ੇ […]

Continue Reading