News

ਪੰਜਾਬ ਦੇ ਪਿੰਡਾਂ ਵਿੱਚ ਖੇਡ ਕ੍ਰਾਂਤੀ: ਆਪ ਸਰਕਾਰ ਤਿਆਰ ਕਰ ਰਹੀ 3100 ਮੈਦਾਨ, ਨੌਜਵਾਨਾਂ ਨੂੰ ਨਸ਼ਿਆਂ ਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਸਾਡਾ ਮਕਸਦ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ 21 ਜਨਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿੱਚ ਬਣ ਰਹੇ ਪੇਂਡੂ ਖੇਡ ਮੈਦਾਨਾਂ ਦੀ ਪ੍ਰਗਤੀ ਅਤੇ ਗੁਣਵੱਤਾ ਨੂੰ ਲੈ ਕੇ ਸਰਕਾਰ ਦੇ ਸਖ਼ਤ ਰੁਖ਼ ਨੂੰ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ 3,100 ਪੇਂਡੂ ਖੇਡ ਮੈਦਾਨ […]

Continue Reading

ਧਰਮ ਦੇ ਨਾਮ ‘ਤੇ ਪਖੰਡ ਕਰਨ ਵਾਲੀ ‘ਆਪ’ ਨੂੰ ਸਬਕ ਸਿਖਾਉਣਗੇ ਪੰਜਾਬ ਵਾਸੀ : ਐਨ.ਕੇ. ਸ਼ਰਮਾ

ਵਿਧਾਨ ਸਭਾ ਵਿੱਚ ਗਊਆਂ ਨੂੰ ਬੁੱਚੜਖਾਨੇ ਭੇਜਣ ਦਾ ਪ੍ਰਸਤਾਵ ਲਿਆਉਣ ਵਾਲੇ ਹੁਣ ਗੁਨਾਹ ਛੁਪਾਉਣ ਲਈ ਲੈ ਰਹੇ ਰਾਮ ਨਾਮ ਦਾ ਸਹਾਰਾ  ਡੇਰਾਬੱਸੀ 21 ਜਨਵਰੀ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਧਰਮ ਦੇ ਨਾਮ ‘ਤੇ ਪਖੰਡ ਕਰਨ ਵਾਲੀ ਪਾਰਟੀ ਕਰਾਰ ਦਿੰਦਿਆਂ ਕਿਹਾ […]

Continue Reading

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 21 ਜਨਵਰੀ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਕ ਤਸਕਰਾਂ ਨਾਲ ਜੁੜੇ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ […]

Continue Reading

ਲੀਗਲ ਮੈਟਰੋਲੌਜੀ ਵਿੰਗ ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਵੱਲੋਂ ਕੀਤੀ ਸ਼ਾਨਦਾਰ ਕਾਰਗੁਜ਼ਾਰੀ  ਦੀ ਕੀਤੀ ਸ਼ਲਾਘਾ ਚੰਡੀਗੜ੍ਹ, 21 ਜਨਵਰੀ ,ਬੋਲੇ ਪੰਜਾਬ ਬਿਊਰੋ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਕਾਨੂੰਨੀ ਮੈਟਰੋਲੌਜੀ ਵਿੰਗ ਦੀ ਕਾਰਗੁਜ਼ਾਰੀ ਵਿੱਚ ਸਾਲ 2024 – 25 ਦੇ ਮੁਕਾਬਲੇ ਅਪ੍ਰੈਲ ਤੋਂ ਦਸੰਬਰ 2025 ਤੱਕ ਉਗਰਾਹੀ ਗਈ ਕੰਪਾਊਂਡਿੰਗ ਫੀਸ, […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ

ਚੰਡੀਗੜ੍ਹ, 21 ਜਨਵਰੀ ,ਬੋਲੇ ਪੰਜਾਬ ਬਿਊਰੋ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸਾ ਵਿਖੇ ਸੀਨੀਅਰ ਸਿਟੀਜ਼ਨ ਹੋਮ ‘ਸਤਿਕਾਰ ਘਰ’ ਦਾ ਉਦਘਾਟਨ ਕੀਤਾ ਗਿਆ ਹੈ, ਜੋ ਬਜ਼ੁਰਗਾਂ ਲਈ ਇੱਕ ਮਜ਼ਬੂਤ ਅਤੇ ਮਨੁੱਖੀ ਸਮਾਜਿਕ ਸੁਰੱਖਿਆ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਹੈ। ਇਹ ਸਹੂਲਤ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ […]

Continue Reading

ਗੁ: ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦੇ ਦੂਜੇ ਚਰਨ ਦਾ ਲੈਂਟਰ ਪਾਇਆ ਗਿਆ

ਐੱਸ ਏ ਐੱਸ ਨਗਰ 21 ਜਨਵਰੀ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦੇ ਦੂਜੇ ਚਰਨ ਦਾ ਲੈਂਟਰ ਪਾਇਆ ਗਿਆ। । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮ ਗਿਆਨੀ […]

Continue Reading

ਅਫ਼ਸਰਸ਼ਾਹੀ ਅੱਗੇ ਝੁਕੇ ਭਗਵੰਤ ਮਾਨ? CM ਦੇ ਹੁਕਮਾਂ ਨੂੰ ਲਾਗੂ ਕਰਨ ਤੋਂ ਕੀਤਾ ਇਨਕਾਰ!

ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਹੁਕਮਾਂ ਨੂੰ ਟਿੱਚ ਜਾਣਦੀ ਸੂਬੇ ਦੀ ਅਫ਼ਸਰਸ਼ਾਹੀ 08/09/2025 ਦੀ ਕੈਬਿਨਟ ਮੀਟਿੰਗ ਵਿੱਚ ਰੈਗੂਲਰ ਕਰਨ ਅਤੇ ਤਨਖਾਹਾਂ ਦਾ ਮਾਮਲਾ ਹੱਲ ਕਰਨ ਦੇ ਦਿੱਤੇ ਆਦੇਸ਼ਾਂ ਦੇ ਬਾਵਜੂਦ 5 ਮਹੀਨਿਆਂ ਤੋਂ ਦਫ਼ਤਰੀ ਫ਼ਾਈਲਾਂ ਵਿੱਚ ਮਾਮਲਾ ਉਲਝਾਇਆ: ਸੰਧਾ 26 ਜਨਵਰੀ ਨੂੰ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਸਮੇਤ […]

Continue Reading

26 ਜਨਵਰੀ 1986 ਚ ਹੋਏ ਸਰਬੱਤ ਖਾਲਸਾ ਦੇ ਫੈਸਲਿਆ ਦੀ ਮੁੜ ਬਚਨਬਧਤਾ ਦੁਹਹਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਵਹੀਰਾਂ ਘਤਣ ਦੀ ਅਪੀਲ: ਪੰਥਕ ਜਥੇਬੰਦੀਆਂ ਜਰਮਨੀ

ਨਵੀਂ ਦਿੱਲੀ 21 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਭਾਰਤ ਦੇ ਹੁਕਮਰਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਸਮੇਤ 37 ਹੋਰ ਗੁਰਧਾਮਾਂ ਤੇ ਹਮਲਾ ਕੀਤਾ ਗਿਆ। ਇਸ ਦੁਖਾਂਤ ਨੂੰ ਸਿੱਖ ਕੌਮ ਨੇ ਤੀਜੇ ਘੱਲੂਘਾਰੇ ਦਾ ਨਾਮ ਦਿੱਤਾ। ਕਿੳਕਿ ਇਹ ਉਸ ਦੇਸ਼ ਦੀ ਫੌਜ ਵੱਲੋਂ ਕੀਤਾ ਗਿਆ ਸੀ ਜਿਸ ਨੂੰ ਅਸੀਂ ਅਪਣਾ ਦੇਸ਼ […]

Continue Reading

ਜਲ ਸਪਲਾਈ ਦੇ ਇਨਲਿਸਟਮੈਟ ਤੇ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨਾਲ ਵਿੱਤ ਮੰਤਰੀ ਕਰਨਗੇ ਮੀਟਿੰਗ

ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਪੱਤਰ ਹੋਇਆ ਜਾਰੀ ਫ਼ਤਹਿਗੜ੍ਹ ਸਾਹਿਬ,21 ਜਨਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ ); ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੇ ਸੂਬਾ ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ, ਆਊਟਸੋਰਸਿੰਗ ਜਲ ਸਪਲਾਈ ਵਰਕਰ ਯੂਨੀਅਨ ਤੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਭੁੱਲਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ 21 ਜਨਵਰੀ 2026 ਨੂੰ ਜੋ […]

Continue Reading

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਬ੍ਰਾਂਚ ਮਾਨਸਾ ਦੀ ਜਨਰਲ ਮੀਟਿੰਗ ਹੋਈ

ਮਾਨਸਾ ,21, ਜਨਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਰਜਿ 36 ਪੰਜਾਬ ਦੀ ਬ੍ਰਾਂਚ ਮਾਨਸਾ ਦੀ ਮੀਟਿੰਗ ਪ੍ਰਧਾਨ ਇੰਦਰਜੀਤ ਸਿੰਘ ਗੋਗੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਜਨਰਲ ਸਕੱਤਰ ਭੂਸ਼ਣ ਗੋਇਲ, ਪ੍ਰੈੱਸ ਸਕੱਤਰ ਬਾਬੂ ਸਿੰਘ ਫਤਿਹਪੁਰ ਦੱਸਿਆ ਕਿ ਮੀਟਿੰਗ ਵਿੱਚ ਵਿਭਾਗ ਵਲੋਂ ਜਲ ਸਪਲਾਈਆ ਨੂੰ ਪੰਚਾਇਤਾਂ ਹਵਾਲੇ ਕਰਨ ਦੀ ਆਗੂਆਂ ਵਲੋਂ […]

Continue Reading