News

ਫਿਜ਼ਿਕਸ ਲੈਕਚਰਾਰਾਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦਾ ਸਫਲ ਸਮਾਪਨ

ਪਟਿਆਲਾ, 14 ਨਵੰਬਰ ,ਬੋਲੇ ਪੰਜਾਬ ਬਿਊਰੋ; ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪਰਿਸ਼ਦ ਪੰਜਾਬ ਦੀ ਡਾਇਰੈਕਟਰ ਕਿਰਨ ਸ਼ਰਮਾ (ਪੀ.ਸੀ.ਐੱਸ.) ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਸੰਜੀਵ ਸ਼ਰਮਾ ਦੀ ਯੋਗ ਅਗਵਾਈ ਹੇਠ 12 ਤੋਂ 14 ਨਵੰਬਰ 2025 ਤੱਕ ਫਿਜ਼ਿਕਸ ਵਿਸ਼ੇ ਦੇ ਲੈਕਚਰਾਰਾਂ ਲਈ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਟ੍ਰੇਨਿੰਗ ਦੌਰਾਨ ਰਾਜ ਪੱਧਰ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਫਗਵਾੜਾ ਤੋਂ ਗੁਰਦੁਆਰਾ ਮੌ ਸਾਹਿਬ ਫਿਲੌਰ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ : ਅੰਮ੍ਰਿਤਸਰ, 14 ਨਵੰਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸੁਖਚੈਨਆਣਾ ਸਾਹਿਬ […]

Continue Reading

ਪੰਜਾਬ ਰਾਜ ਬਿਜਲੀ ਬੋਰਡ ਨੂੰ ਕਾਰਪੋਰੇਸ਼ਨ ਬਣਾ ਕੇ ਕੀਤਾ ਵਿਕਾਊ

ਚੰਡੀਗੜ੍ਹ 14 ਨਵੰਬਰ ,ਬੋਲੇ ਪੰਜਾਬ ਬਿਊਰੋ; ਪਹਿਲਾਂ ਪੰਜਾਬ ਰਾਜ ਬਿਜਲੀ ਬੋਰਡ ਨੂੰ ਕਾਰਪੋਰੇਸ਼ਨ ਬਣਾ ਦਿੱਤਾ ਗਿਆ ਹੁਣ ਅਦਾਰੇ ਦੀ ਜ਼ਮੀਨ ਵੇਚਣ ਦੀ ਤਿਆਰੀ ਹੋ ਗਈ ਹੈ

Continue Reading

ਬ੍ਰਿਟਸ ਦੇਸੀ ਸੁਸਾਇਟੀ (ਯੂ.ਕੇ.) ਵੱਲੋਂ ਜੱਸਾ ਸਿੰਘ ਆਹਲੂਵਾਲੀਆ ਇੰਟਰਨੈਸ਼ਨਲ ਮੈਮੋਰੀਅਲ ਡੇ ‘ਤੇ ਭਾਜਪਾ ਆਗੂਆਂ ਨੂੰ ਮੁੱਖ ਮਹਿਮਾਨ ਵਜੋਂ ਸੱਦਾ

ਅਸ਼ਵਨੀ ਸ਼ਰਮਾ ਅਤੇ ਰਾਜੇਸ਼ ਬਾਘਾ ਲੈਸਟਰ (ਯੂ.ਕੇ.) ਵਿੱਚ ਜੱਸਾ ਸਿੰਘ ਆਹਲੂਵਾਲੀਆ ਮੈਮੋਰੀਅਲ ਡੇ ‘ਤੇ ਹੋਣਗੇ ਮੁੱਖ ਮਹਿਮਾਨ ਬ੍ਰਿਟਸ ਦੇਸੀ ਸਮਾਜ ਵੱਲੋਂ ਮਹਾਨ ਸਿੱਖ ਨੇਤਾ ਨਵਾਬ ਜੱਸਾ ਸਿੰਘ ਆਹਲੂਵਾਲੀਆ ਨੂੰ ਅੰਤਰਰਾਸ਼ਟਰੀ ਸ਼ਰਧਾਂਜਲੀ ਯੂਕੇ ਵਿੱਚ ਮਨਾਇਆ ਜਾਵੇਗਾ ਜੱਸਾ ਸਿੰਘ ਆਹਲੂਵਾਲੀਆ ਇੰਟਰਨੈਸ਼ਨਲ ਮੈਮੋਰੀਅਲ ਡੇ — ਭਾਰਤ ਤੋਂ ਭਾਜਪਾ ਆਗੂ ਹੋਣਗੇ ਸ਼ਾਮਲ ਚੰਡੀਗੜ੍ਹ, 14 ਨਵੰਬਰ ,ਬੋਲੇ ਪੰਜਾਬ ਬਿਊਰੋ; ਬ੍ਰਿਟਸ […]

Continue Reading

ਵਿਸ਼ਵ ਡਾਇਬਟੀਜ਼ ਦਿਵਸ ਮੌਕੇ ‘ਜੀਓ ਸੌ ਸਾਲ’ ਮਿਸ਼ਨ ਦੀ ਸ਼ੁਰੂਆਤ

ਮੋਹਾਲੀ, 14 ਨਵੰਬਰ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ); ਵਿਸ਼ਵ ਡਾਇਬਟੀਜ਼ ਦਿਵਸ ਦੇ ਮੌਕੇ ਜਿਨੀ ਐਡਵਾਂਸ ਕੇਅਰ ਹਸਪਤਾਲ, ਸੈਕਟਰ 69, ਮੋਹਾਲੀ ਵਿੱਚ ਇੱਕ ਵਿਲੱਖਣ ਸਿਹਤ ਪਹਿਲ, ‘ਜੀਓ ਸੌ ਸਾਲ’ ਦੀ ਸ਼ੁਰੂਆਤ ਸ਼ੁਰੂ ਕੀਤੀ ਗਈ।ਪ੍ਰਸਿੱਧ ਐਂਡੋਕਰੀਨੋਲੋਜਿਸਟ ਡਾ. ਅਨਿਲ ਭੰਸਾਲੀ ਨੇ ਕਿਹਾ ਕਿ ਡਾਕਟਰੀ ਸਲਾਹ ਅਤੇ ਨਿਯਮਤ ਮੁਲਾਂਕਣ ਬੁਢਾਪੇ ਦੇ ਪ੍ਰਬੰਧਨ ਵਿੱਚ ਮਦਦ ਕਰ ਸਕਦੇ ਹਨ।ਇਹ ਦੇਸ਼ ਦਾ […]

Continue Reading

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਆਰ.ਐਨ. ਕਾਂਸਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 13 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਟੀਵੀ9ਭਾਰਤਵਰਸ਼ ਅਤੇ ਜ਼ੀ ਨਿਊਜ਼ ਦੇ ਸੀਨੀਅਰ ਪੱਤਰਕਾਰ ਆਰ.ਐਨ. ਕਾਂਸਲ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਰਿਪੋਰਟਾਂ ਅਨੁਸਾਰ ਸ੍ਰੀ ਕਾਂਸਲ, ਜੋ 53 ਵਰ੍ਹਿਆਂ ਦੇ ਸਨ, ਸੰਗਰੂਰ ਜ਼ਿਲ੍ਹੇ ਦੇ ਪਿੰਡ ਸਜੂਮਾਂ ਨੇੜੇ ਦਰਦਨਾਕ ਕਾਰ ਹਾਦਸੇ […]

Continue Reading

ਤਰਨਤਾਰਨ ਜ਼ਿਮਨੀ ਚੋਣਾਂ ‘ਚ ਬੀਜੇਪੀ ਤੇ ਕਾਂਗਰਸ ਦੀ ਜ਼ਮਾਨਤ ਜ਼ਬਤ

ਤਰਨਤਾਰਨ, 14 ਨਵੰਬਰ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਜਿੱਤ ਲਈ ਹੈ। ਆਪ ਉਮੀਦਵਾਰ ਹਰਮੀਤ ਸੰਧੂ ਨੇ 12,091 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ, ਜਿਸ ਨਾਲ ਉਨ੍ਹਾਂ ਨੂੰ ਕੁੱਲ 42,649 ਵੋਟਾਂ ਮਿਲੀਆਂ। ਹਰਮੀਤ ਸੰਧੂ ਇੱਥੋਂ ਚੌਥੀ ਵਾਰ ਵਿਧਾਇਕ ਚੁਣੇ ਗਏ ਹਨ। ਉਨ੍ਹਾਂ ਨੇ 12091 ਵੋਟਾਂ ਨਾਲ ਜਿੱਤ ਦਰਜ ਕੀਤੀ। […]

Continue Reading

ਆਮ ਆਦਮੀ ਪਾਰਟੀ ਦੇ ਹਰਮੀਤ ਸੰਧੂ ਨੇ ਤਰਨਤਾਰਨ ਉਪ ਚੋਣ ਜਿੱਤੀ

ਤਰਨਤਾਰਨ, 14 ਨਵੰਬਰ,ਬੋਲੇ ਪੰਜਾਬ ਬਿਊਰੋ;ਆਮ ਆਦਮੀ ਪਾਰਟੀ ਦੇ ਹਰਮੀਤ ਸੰਧੂ ਨੇ ਤਰਨਤਾਰਨ ਉਪ ਚੋਣ ਜਿੱਤ ਲਈ ਹੈ। ‘ਆਪ’ ਦੀ ਜਿੱਤ ਦੀ ਪੁਸ਼ਟੀ ਹੁੰਦੇ ਹੀ ਵਰਕਰਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ। ਆਮ ਆਦਮੀ ਪਾਰਟੀ (ਆਪ) ਨੇ ਤਰਨਤਾਰਨ ਵਿਧਾਨ ਸਭਾ ਸੀਟ ਜਿੱਤ ਲਈ ਹੈ। ‘ਆਪ’ ਉਮੀਦਵਾਰ ਹਰਮੀਤ ਸੰਧੂ ਨੇ 12,091 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਉਨ੍ਹਾਂ […]

Continue Reading

ਕਪੂਰਥਲਾ ‘ਚ ਬ੍ਰੇਕ ਫੇਲ੍ਹ ਹੋਣ ਕਾਰਨ ਕਾਰ ਪਲਟੀ, ਇੱਕ ਵਿਅਕਤੀ ਦੀ ਮੌਤ

ਕਪੂਰਥਲਾ, 14 ਨਵੰਬਰ,ਬੋਲੇ ਪੰਜਾਬ ਬਿਊਰੋ;ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਰੋਡ ‘ਤੇ ਸੁਭਾਸ਼ ਪੈਲੇਸ ਚੌਕ ਨੇੜੇ ਦੇਰ ਰਾਤ ਇੱਕ ਕਾਰ ਖੰਭੇ ਨਾਲ ਟਕਰਾਉਣ ਤੋਂ ਬਾਅਦ ਕੰਟਰੋਲ ਗੁਆ ਬੈਠੀ ਅਤੇ ਦੁਕਾਨ ਵਿੱਚ ਵੜ ਕੇ ਪਲਟ ਗਈ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਅਨੁਸਾਰ ਕਾਰ ਦੀਆਂ ਬ੍ਰੇਕਾਂ […]

Continue Reading

ਲੁਧਿਆਣਾ ‘ਚ ਸਿਲੰਡਰ ‘ਚੋਂ ਗੈਸ ਲੀਕ ਹੋ ਕੇ ਲੱਗੀ ਭਿਆਨਕ ਅੱਗ, 4 ਝੁਲਸੇ

ਲੁਧਿਆਣਾ, 14 ਨਵੰਬਰ ,ਬੋਲੇ ਪੰਜਾਬ ਬਿਊਰੋ:ਸ਼ਹਿਰ ਦੇ ਇਕ ਰਿਹਾਇਸ਼ੀ ਇਲਾਕੇ ਵਿੱਚ ਅੱਜ ਸਵੇਰੇ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ, ਜਿਸ ਵਿੱਚ ਚਾਰ ਲੋਕ ਝੁਲਸ ਗਏ। ਜਾਣਕਾਰੀ ਮੁਤਾਬਕ, ਘਰ ਵਿਚ ਖਾਣਾ ਬਣਾਉਣ ਲਈ ਗੈਸ ਚਾਲੂ ਕੀਤੀ ਗਈ ਸੀ ਕਿ ਅਚਾਨਕ ਅੱਗ ਨੇ ਭਿਆਨਕ ਰੂਪ ਧਾਰ ਲਿਆ।ਅੱਗ ਲੱਗਣ ਨਾਲ ਕਮਰੇ ਵਿੱਚ ਘਣਾ ਧੂੰਆਂ ਫੈਲ ਗਿਆ। ਬੱਚਿਆਂ […]

Continue Reading