News

ਫ਼ਿਨਲੈਂਡ ਵਿੱਚ ਸਿਖਲਾਈ ਲਈ 72 ਅਧਿਆਪਕਾਂ ਦੇ ਬੈਚ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ, 15 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਤੇ ਅਧਿਆਪਕ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾ ਕੇ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰ ਰਹੇ ਹਨ। ਇੱਥੇ ਆਪਣੀ ਸਰਕਾਰੀ ਰਿਹਾਇਸ਼ੀ ਵਿਖੇ […]

Continue Reading

ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

ਚੰਡੀਗੜ੍ਹ, 15 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ 1000 ਅਤਿ-ਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ […]

Continue Reading

ਜਗਲਾਤ ਵਰਕਰਜ਼ ਯੂਨੀਅਨ ਪੰਜਾਬ ਡੈਲੀਗੇਟ ਇਜਲਾਸ ਪਟਿਆਲਾ ਵਿਖੇ 16 ਮਾਰਚ ਨੂੰ

ਇਜਲਾਸ ਦੌਰਾਨ ਪੰਜਾਬ ਸਰਕਾਰ ਖਿਲਾਫ ਹੋਵੇਗਾ ਸੰਘਰਸ਼ ਦਾ ਐਲਾਨ ਪਟਿਆਲਾ 15 ਮਾਰਚ ,ਬੋਲੇ ਪੰਜਾਬ ਬਿਊਰੋ : ਜੰਗਲਾਤ ਕਾਮਿਆਂ ਦੀ ਸਿਰਮੌਰ ਜਥੇਬੰਦੀ ਜਗਲਾਤ ਵਰਕਰਜ਼ ਯੂਨੀਅਨ ਪੰਜਾਬ (ਮੁੱਖ ਦਫ਼ਤਰ1406/22-ਬੀ, ਚੰਡੀਗੜ੍ਹ) ਦਾ ਅੱਠਵਾਂ ਸੁਬਾਈ ਜਥੇਬੰਦਕ ਡੈਲੀਗੇਟ ਇਜਲਾਸ 16 ਮਾਰਚ 2025 ਨੂੰ ਸੁਸ਼ੀਲ ਪੈਲੇਸ (ਨੇੜੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ)ਪਟਿਆਲਾ ਵਿਖੇ ਕੀਤਾ ਜਾ ਰਿਹਾ ਹੈ।ਇਜਲਾਸ ਸਬੰਧੀ ਜਾਣਕਾਰੀ ਦਿੰਦਿਆਂ ਜੰਗਲਾਤ ਵਰਕਰਜ […]

Continue Reading

ਆਨੰਦਪੁਰ ਸਾਹਿਬ ਵਿਖੇ ਮਨਾਇਆ ਗਿਆ ਹੋਲਾ ਮੁਹੱਲਾ

ਆਨੰਦਪੁਰ ਸਾਹਿਬ , 15 ਮਾਰਚ, ਬੋਲੇ ਪੰਜਾਬ ਬਿਊਰੋ : ਇਤਿਹਾਸਕ ਸ਼ਹਿਰ ਆਨੰਦਪੁਰ ਸਾਹਿਬ ਹੋਲਾ ਮੁਹੱਲਾ ਦੇ ਸ਼ਾਨਦਾਰ ਜਸ਼ਨਾਂ ਦਾ ਗਵਾਹ ਬਣ ਰਿਹਾ ਹੈ, ਜਿਸ ਵਿੱਚ ਨਿਹੰਗ ਸਿੰਘਾਂ ਦਾ ਇੱਕ ਵੱਡਾ ਇਕੱਠ ਰਵਾਇਤੀ ਜੰਗਜੂ ਭਾਵਨਾ ਦਾ ਪ੍ਰਦਰਸ਼ਨ ਕਰ ਰਿਹਾ ਹੈ।ਇੱਕ ਸ਼ਾਨਦਾਰ ਪ੍ਰਦਰਸ਼ਨ ਵਿੱਚ, ਨਿਹੰਗਾਂ ਨੇ ਨਗਰ ਕੀਰਤਨ ਲਈ ਘੋੜੇ, ਊਠ ਅਤੇ ਹਾਥੀ ਸਜਾਏ ਹਨ, ਜੋ ਤਖ਼ਤ […]

Continue Reading

ਭਾਜਪਾ ਨੇਤਾ ਦੀ ਗੋਲੀ ਮਾਰ ਕੇ ਹੱਤਿਆ

ਸੋਨੀਪਤ, 15 ਮਾਰਚ ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਹੋਲੀ ਦੀ ਰਾਤ ਨੂੰ ਇੱਕ ਭਾਜਪਾ ਨੇਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਰਾਤ 9.30 ਵਜੇ ਦੇ ਕਰੀਬ ਵਾਪਰੀ ਜਦੋਂ ਮੁੰਡਲਾਣਾ ਮੰਡਲ ਦੇ ਪ੍ਰਧਾਨ ਸੁਰੇਂਦਰ ਜਵਾਹਰ ਨੂੰ ਹਮਲਾਵਰ ਨੇ ਤਿੰਨ ਗੋਲੀਆਂ ਮਾਰ ਕੇ ਮਾਰ ਦਿੱਤਾ।ਪੁਲਿਸ ਅਨੁਸਾਰ ਇਹ ਕਤਲ ਜ਼ਮੀਨੀ […]

Continue Reading

ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

‘ਸੀਮਾਵਾਂ ਤੋਂ ਪਰੇ ਵਪਾਰ -ਅਫਰੀਕਾ ਕਾਲਿੰਗ’ ਅੰਮ੍ਰਿਤਸਰ ਦਾ ਆਯੋਜਨ ਅੰਮ੍ਰਿਤਸਰ 15 ਮਾਰਚ ,ਬੋਲੇ ਪੰਜਾਬ ਬਿਊਰੋ :  ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਸਟੇਟ ਚੈਪਟਰ ਅਤੇ ਇੰਟਰਨੈਸ਼ਨਲ ਅਫੇਅਰਜ਼ ਐਂਡ ਟ੍ਰੇਡ ਫੇਅਰ ਡਿਵੀਜ਼ਨ ਨੇ ਏਆਰਆਈਐਸਈ ਆਈਆਈਪੀ ਦੇ ਸਹਿਯੋਗ ਨਾਲ ਅੰਮ੍ਰਿਤਸਰ ਵਿੱਚ ‘ਸੀਮਾਵਾਂ ਤੋਂ ਪਰੇ ਵਪਾਰ -ਅਫਰੀਕਾ ਕਾਲਿੰਗ’ ਅੰਮ੍ਰਿਤਸਰ’ ਵਿਸ਼ੇ ‘ਤੇ ਇੱਕ ਇੰਟਰਐਕਟਿਵ ਸੈਸ਼ਨ ਦਾ ਆਯੋਜਨ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 557ਵੇਂ ਨਾਨਕਸ਼ਾਹੀ ਸਾਲ ਦਾ ਆਗਮਨ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਐੱਸ. ਏ. ਐੱਸ. ਨਗਰ 15ਮਾਰਚ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ, ਵਿਖੇ ਨਾਨਕਸ਼ਾਹੀ ਸੰਮਤ ਦੇ 557ਵੇਂ ਸਾਲ ਦਾ ਆਗਮਨ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ […]

Continue Reading

ਗੁਰਦੁਆਰਾ ਧੰਨਾ ਭਗਤ ਵਿਖੇ ਬਾਬਾ ਲਾਲ ਸਿੰਘ ਦੀ ਯਾਦ ਵਿਚ 29ਵਾਂ ਸਲਾਨਾ ਗੁਰਮਤਿ ਸਮਾਗਮ: ਸੰਤ ਢੱਡਰੀਆਂ ਵਾਲਿਆਂ ਸਮੇਤ ਅਨੇਕਾਂ ਮਹਾਂਪੁਰਸ਼ਾਂ ਨੇ ਕੀਤੀ ਸ਼ਮੂਲੀਅਤ

ਦਰਜਨ ਤੋਂ ਵੱਧ ਆਖੰਡ ਪਾਠਾਂ ਦੇ ਪਏ ਭੋਗ ਦੰਦਾਂ ਦੇ ਮੁਫ਼ਤ ਜਾਂਚ ਅਤੇ ਇਲਾਜ ਕੈਂਪ ਵਿੱਚ ਦਰਜਨਾਂ ਮਰੀਜ਼ਾਂ ਦੇ ਦੰਦਾਂ ਦੀ ਜਾਂਚ ਐਸ.ਏ.ਐਸ.ਨਗਰ(ਮੁਹਾਲੀ), 15 ਮਾਰਚ ,ਬੋਲੇ ਪੰਜਾਬ ਬਿਊਰੋ :ਨਜ਼ਦੀਕੀ ਪਿੰਡ ਰੁਡ਼ਕਾ ਵਿਖੇ ਗੁਰਦੁਆਰਾ ਧੰਨਾ ਭਗਤ ਸਾਹਿਬ ਵਿਖੇ ਸੰਤ ਬਾਬਾ ਲਾਲ ਸਿੰਘ ਕਾਰ ਸੇਵਾ ਵਾਲਿਆਂ ਦੀ ਯਾਦ ਵਿੱਚ 29ਵਾਂ ਸਾਲਾਨਾ ਗੁਰਮਿਤ ਸਮਾਗਮ ਆਯੋਜਿਤ ਕੀਤਾ ਗਿਆ। ਬੀਬੀ […]

Continue Reading

ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਕਾਰ ਦਾ ਭਿਆਨਕ ਹਾਦਸਾ, ਬਾਲ ਬਾਲ ਬਚੇ

ਨਵੀਂ ਦਿਲੀ 15 ਮਾਰਚ ,ਬੋਲੇ ਪੰਜਾਬ ਬਿਊਰੋ : ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗੱਡੀ ਦਾ ਨੀਲ ਗਾਂ ਨਾਲ ਗੱਡੀ ਦਾ ਭਿਆਨਕ ਸੜਕ ਹਾਦਸਾ ਹੋਇਆ ਹੈ। ਇਸ ਹਾਦਸੇ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗੱਡੀ ਬੁਰੀ ਤਰ੍ਹਾਂ ਟੁੱਟ ਗਈ ਹੈ। ਬਚਾਅ ਇਹ ਰਿਹਾ ਕਿ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੁਜ਼ਫਰਨਗਰ ਵਿੱਚ ਇਹ ਹਾਦਸਾ ਵਾਪਰਿਆ […]

Continue Reading

ਪੰਜਾਬ ਵਿੱਚ ਕਾਨੂੰਨ ਵਿਵਸਥਾ ਹੋ ਚੁੱਕੀ ਢਹਿ-ਢੇਰੀ, ਪੁਲਿਸ ਬਣੀ ਕਠਪੁਤਲੀ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 15 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਤੇ ਵਰ੍ਹਦਿਆਂ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਤਾਕਤਾਂ ਪੁਲਿਸ ਪ੍ਰਸ਼ਾਸਨ […]

Continue Reading