News

ASI ਤੇ SHO ਦਾ ਰੀਡਰ ₹1 ਲੱਖ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਮੋਹਾਲੀ, 6 ਅਗਸਤ, ਬੋਲੇ ਪੰਜਾਬ ਬਿਊਰੋ : ਮੋਹਾਲੀ ਵਿਜੀਲੈਂਸ ਫਲਾਇੰਗ ਸਕੁਐਡ ਨੇ ਬਠਿੰਡਾ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ‘ਤੇ ਛਾਪਾ ਮਾਰਿਆ ਅਤੇ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਤੇ ਐਸਐਚਓ ਦੇ ਰੀਡਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਦੋਵਾਂ ‘ਤੇ ਇੱਕ ਨੌਜਵਾਨ ਦੇ ਪਰਿਵਾਰ ਤੋਂ ਉਸਨੂੰ ਗ੍ਰਿਫ਼ਤਾਰੀ ਤੋਂ ਬਚਾਉਣ ਦੇ ਬਦਲੇ ਰਿਸ਼ਵਤ […]

Continue Reading

ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਲੋਂ ਸਲਮਾਨ ਖਾਨ ਨੂੰ ਨੋਟਿਸ ਜਾਰੀ 

ਚੰਡੀਗੜ੍ਹ, 6 ਅਗਸਤ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ, ਉਸਦੀ ਭੈਣ ਅਲਵੀਰਾ ਖਾਨ, ਸੰਬੰਧਿਤ ਕੰਪਨੀ ‘ਸਟਾਈਲ ਕੁਓਟੈਂਟ ਜਵੈਲਰੀ ਪ੍ਰਾਈਵੇਟ ਲਿਮਟਿਡ’ ਦੇ ਡਾਇਰੈਕਟਰਾਂ ਅਤੇ ਹੋਰਾਂ ਨੂੰ ਚੰਡੀਗੜ੍ਹ ਵਿੱਚ ‘ਬੀਇੰਗ ਹਿਊਮਨ’ ਜਵੈਲਰੀ ਸ਼ੋਅਰੂਮ ਨਾਲ ਸਬੰਧਤ ਇੱਕ ਕਥਿਤ ਧੋਖਾਧੜੀ ਦੇ ਮਾਮਲੇ ਦੇ ਸਬੰਧ ਵਿੱਚ ਨੋਟਿਸ ਜਾਰੀ ਕੀਤੇ ਹਨ। ਨੋਟਿਸ ਦੇ ਅਨੁਸਾਰ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 796, 06-08-2026

ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ […]

Continue Reading

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਐਲਾਨਣ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੁਰਜ਼ੋਰ ਢੰਗ ਨਾਲ ਦੁਹਰਾਇਆ। […]

Continue Reading

ਰਾਜਾ ਵੜਿੰਗ ਕਾਂਗਰਸ ਦਾ ਬਹੁਤ ਵੱਡਾ ਨੁਕਸਾਨ ਕਰ ਰਿਹਾ ਹੈ – ਪਾਂਧੀ

ਹਰ ਥਾਂ ਤੇ ਹੋ ਰਿਹਾ ਵਿਰੋਧ ਲਗ ਰਹੇ ਨਾਹਰੇ ਚੰਨੀ ਲਿਆਓ ਕਾਂਗਰਸ ਬਚਾਓ ਦੇ ਚੰਡੀਗੜ੍ਹ 5 ਅਗਸਤ ,ਬੋਲੇ ਪੰਜਾਬ ਬਿਉਰੋ; ਜਦੋਂ 2017 ਦੀਆਂ ਚੋਣਾਂ ਸਨ ਤਾਂ ਉਦੋਂ ਆਮ ਆਦਮੀ ਪਾਰਟੀ ਦੀ ਮੰਗ ਸੀ ਕਿ ਸੀ ਐਮ ਦਾ ਚਿਹਰਾ ਭਗਵੰਤ ਮਾਨ ਨੂੰ ਐਲਾਨ ਕੀਤਾ ਜਾਵੇ ਪਰ ਸੇਠ ਕੇਜਰੀਵਾਲ ਦੇ ਐਲਾਨ ਨਾਂ ਕਰਨ ਕਰਕੇ ਝਾੜੂ ਪਾਰਟੀ ਆਪਣੀ […]

Continue Reading

ਛੇ ਤੇਲ ਕੰਪਨੀਆਂ ਨੇ ਈਰਾਨ ਯੁੱਧ ਤੋਂ 81 ਬਿਲੀਅਨ $ ਕਮਾਏ

ਵਾਸ਼ਿੰਗਟਨ 5 ਅਗਸਤ ,ਬੋਲੇ ਪੰਜਾਬ ਬਿਊਰੋ; ਈਰਾਨ ਯੁੱਧ ਸ਼ੁਰੂ ਹੋਣ ਤੋਂ ਬਾਅਦ, ਕੱਚੇ ਤੇਲ ਦੀਆਂ ਕੀਮਤਾਂ ਵਧੀਆਂ, ਜਿਸ ਨਾਲ ਵਿਸ਼ਵਵਿਆਪੀ ਮੁਦਰਾਸਫੀਤੀ ਵਿੱਚ ਵਾਧਾ ਹੋਇਆ। ਅਲ ਜਜ਼ੀਰਾ ਦੀ ਇੱਕ ਰਿਪੋਰਟ ਦੇ ਅਨੁਸਾਰ, ਇਸ ਸਮੇਂ ਦੌਰਾਨ, ਦੁਨੀਆ ਦੀਆਂ ਛੇ ਸਭ ਤੋਂ ਵੱਡੀਆਂ ਤੇਲ ਕੰਪਨੀਆਂ ਨੇ ਅਪ੍ਰੈਲ ਅਤੇ ਜੂਨ ਦੇ ਵਿਚਕਾਰ $81 ਬਿਲੀਅਨ ਦਾ ਰਿਕਾਰਡ ਮੁਨਾਫਾ ਕਮਾਇਆ। ਇਹ […]

Continue Reading

ਕਾਂਗਰਸੀ ਆਗੂ ਦੇ ਪੁੱਤਰ ‘ਤੇ ਤਲਵਾਰ ਨਾਲ ਹਮਲਾ, ਹੱਥ ਵੱਢਿਆ

ਲੁਧਿਆਣਾ 5 ਅਗਸਤ ,ਬੋਲੇ ਪੰਜਾਬ ਬਿਊਰੋ; ਸੋਮਵਾਰ ਦੇਰ ਰਾਤ ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਨੇੜੇ ਮੁਹੱਲਾ ਰਣਜੀਤ ਸਿੰਘ ਪਾਰਕ ਵਿੱਚ ਹਾਰਨ ਵਜਾਉਣ ਨੂੰ ਲੈ ਕੇ ਹੋਇਆ ਮਾਮੂਲੀ ਝਗੜਾ ਖੂਨੀ ਝੜਪ ਵਿੱਚ ਬਦਲ ਗਿਆ। ਆਪਣੀ ਕਾਰ ਪਾਰਕ ਕਰਨ ਦੀ ਜ਼ਰੂਰਤ ਤੋਂ ਗੁੱਸੇ ਵਿੱਚ ਆ ਕੇ, ਹਮਲਾਵਰਾਂ ਨੇ ਇੱਕ ਹੌਜ਼ਰੀ ਕਾਰੋਬਾਰੀ ਅਤੇ ਇੱਕ ਸਥਾਨਕ ਕਾਂਗਰਸੀ ਆਗੂ ਦੇ ਪੁੱਤਰ […]

Continue Reading

ਲੁਧਿਆਣਾ ‘ਚ ਟੈਂਪੋ ਟਰੈਵਲਰ ਪਲਟਿਆ, 22 ਯਾਤਰੀ ਜ਼ਖਮੀ

ਲੁਧਿਆਣਾ 5 ਅਗਸਤ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਵਿੱਚ ਅੱਜ ਦੇਰ ਸ਼ਾਮ ਇੱਕ ਸੜਕ ਹਾਦਸਾ ਵਾਪਰਿਆ। ਟਿੱਬਾ ਪੁਲ ‘ਤੇ ਹਰਨਾਮਪੁਰਾ ਕੱਟ ਦੇ ਨੇੜੇ ਯਾਤਰੀਆਂ ਨਾਲ ਭਰਿਆ ਇੱਕ ਟੈਂਪੋ ਟਰੈਵਲਰ ਅਚਾਨਕ ਕੰਟਰੋਲ ਗੁਆ ਬੈਠਾ ਅਤੇ ਪਲਟ ਗਿਆ। ਇਸ ਹਾਦਸੇ ਵਿੱਚ ਲਗਭਗ 20 ਤੋਂ 22 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। […]

Continue Reading

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੀਵਨ ਮਨੁੱਖਤਾ ਦੀ ਸੇਵਾ ਦਾ ਸਦੀਵੀ ਸੰਦੇਸ਼: ਇੰਦਰਜੀਤ ਸਿੰਘ

ਨਵੀਂ ਦਿੱਲੀ, 5 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਮੌਕੇ 13 ਆਸਾ ਵੈਲਫੇਅਰ ਟਰੱਸਟ ਦੇ ਪ੍ਰਧਾਨ ਇੰਦਰਜੀਤ ਸਿੰਘ ਵਿਕਾਸ ਪੁਰੀ ਨੇ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਠਵੇਂ ਪਾਤਸ਼ਾਹ ਦਾ ਜੀਵਨ ਦਇਆ, ਨਿਮਰਤਾ, ਸੇਵਾ ਅਤੇ ਮਨੁੱਖਤਾ ਦੀ ਬੇਮਿਸਾਲ ਮਿਸਾਲ ਹੈ। ਉਨ੍ਹਾਂ ਕਿਹਾ ਕਿ ਬਾਲ ਉਮਰ […]

Continue Reading

ਦਿੱਲੀ ਕਮੇਟੀ ਵਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ, ਭਾਈ ਸਵਰਨ ਸਿੰਘ ਤੇ ਹਜ਼ੂਰੀ ਰਾਗੀਆਂ ਲਈ ਵੀ ਸਨਮਾਨ ਦਾ ਐਲਾਨ

11 ਲੱਖ ਰੁਪਏ ਦੇ ਸ਼੍ਰੋਮਣੀ ਰਾਗੀ ਐਵਾਰਡ ਦੇ ਨਾਲ ਕੀਰਤਨ ਸੇਵਾ ਸਨਮਾਨ ਅਤੇ ਹਜ਼ੂਰੀ ਰਾਗੀਆਂ ਲਈ ਸਾਲਾਨਾ ਐਵਾਰਡ ਦੀ ਵੀ ਸ਼ੁਰੂਆਤ ਨਵੀਂ ਦਿੱਲੀ, 5 ਅਗਸਤ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਸਾਲ ਦਾ ਸ਼੍ਰੋਮਣੀ ਰਾਗੀ ਐਵਾਰਡ ਪ੍ਰਸਿੱਧ ਗੁਰਮਤਿ ਸੰਗੀਤ ਵਿਦਵਾਨ ਡਾ. ਗੁਰਨਾਮ ਸਿੰਘ ਨੂੰ ਦੇਣ ਦਾ ਐਲਾਨ ਕੀਤਾ ਹੈ। […]

Continue Reading