News

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ : ਡਾ ਬਲਜੀਤ ਕੌਰ

ਚੰਡੀਗੜ੍ਹ, 12 ਮਾਰਚ ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ […]

Continue Reading

ਡਾ. ਵਿਕਰਮਜੀਤ ਸਿੰਘ ਸਾਹਨੀ ਨੇ ‘ਪੰਜਾਬ ਵਿਜ਼ਨ-ਏ ਬਲੂ ਪ੍ਰਿੰਟ ਫੌਰ ਪ੍ਰੋਗਰੈਸ’ ਰਿਪੋਰਟ ਜਾਰੀ ਕੀਤੀ

ਪੰਜਾਬ ਦੇ ਵਿਕਾਸ ਲਈ ਫਸਲੀ ਵਿਭਿੰਨਤਾ, ਖੇਤੀ-ਪ੍ਰੋਸੈਸਿੰਗ, ਉਦਯੋਗਿਕ ਬੁਨਿਆਦੀ ਢਾਂਚਾ ਅਤੇ ਹੁਨਰ ਸਿਖਲਾਈ ਜ਼ਰੂਰੀ: ਵਿਕਰਮ ਸਾਹਨੀ ਚੰਡੀਗੜ੍ਹ, 12 ਮਾਰਚ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਵਿਜ਼ਨ 2047 ਰਿਪੋਰਟ ਜਾਰੀ ਕੀਤੀ, ਜੋ ਨਵੰਬਰ 2024 ਵਿੱਚ ਆਯੋਜਿਤ ਕੀਤੀ ਗਈ ਸੀ। ਇਸ ਰਿਪੋਰਟ ਦਾ ਨਾਮ ‘ਪੰਜਾਬ ਵਿਜ਼ਨ-ਏ ਬਲੂ ਪ੍ਰਿੰਟ […]

Continue Reading

ਪੰਜਾਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਕੋਈ ਰਾਹਤ ਨਹੀਂ

ਚੰਡੀਗੜ੍ਹ 12 ਮਾਰਚ ,ਬੋਲੇ ਪੰਜਾਬ ਬਿਊਰੋ : ਖਾਲਿਸਤਾਨ ਸਮਰਥਕ, ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (HC) ਤੋਂ ਰਾਹਤ ਨਹੀਂ ਮਿਲੀ ਹੈ। ਉਹ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਹਾਲਾਂਕਿ ਸੰਸਦ ਤੋਂ ਛੁੱਟੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ […]

Continue Reading

ਪੰਜਾਬ ਸਰਕਾਰ ਨੇ ਪਟਵਾਰੀਆਂ ਅਤੇ ਕਾਨੂੰਗੋਆਂ ਨੂੰ ਕੀਤਾ ਇਧਰੋਂ ਉਧਰ

ਚੰਡੀਗੜ੍ਹ 12 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਪਟਵਾਰੀਆਂ ਅਤੇ ਕਾਨੂੰਗੋਆਂ ਨੂੰ ਇਧਰੋਂ ੳਧਰ ਕੀਤਾ ਹੈ

Continue Reading

ਸੁਨੰਦਾ ਸ਼ਰਮਾ-ਪਿੰਕੀ ਧਾਲੀਵਾਲ ਦੇ ਵਿਵਾਦ ਨੇ ਪੰਜਾਬੀ ਇੰਡਸਟਰੀ ਨੁੰ ਦੋ ਧੜਿਆ ਵਿੱਚ ਵੰਡਿਆ

ਚੰਡੀਗੜ੍ਹ 12 ਮਾਰਚ ,ਬੋਲੇ ਪੰਜਾਬ ਬਿਊਰੋ : ਸੁਨੰਦਾ ਸ਼ਰਮਾ-ਪਿੰਕੀ ਧਾਲੀਵਾਲ ਮਾਮਲੇ ਨੇ ਪੰਜਾਬੀ ਸੰਗੀਤ ਇੰਡਸਟਰੀ ਦੇ ਖੋਖਲੇ ਹੋ ਰਹੇ ਅੰਦਰੂਨੀ ਢਾਂਚੇ ਦੀਆਂ ਪਰਤਾਂ ਨੂੰ ਪੂਰੀ ਤਰ੍ਹਾਂ ਖੋਲ੍ਹ ਕੇ ਰੱਖ ਦਿੱਤਾ ਹੈ, ਜਿਸ ਸੰਬੰਧਤ ਸਾਹਮਣੇ ਆ ਰਹੀਆਂ ਕੁਝ ਤਲਖ਼ ਸੱਚਾਈਆਂ ਦਾ ਪ੍ਰਗਟਾਵਾ ਦੋ ਧੜਿਆਂ ਵਿੱਚ ਵੰਡੇ ਨਜ਼ਰੀ ਆ ਰਹੇ ਗਾਇਕ ਅਤੇ ਗੀਤਕਾਰ ਭਲੀਭਾਂਤ ਕਰਵਾ ਰਹੇ ਹਨ, […]

Continue Reading

ਨਾਨਕਸ਼ਾਹੀ ਸਾਲ ਦੇ ਆਗਮਨ ਦਿਵਸ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਨਾਨਕ ਕਿੱਥੇ ਗਏ’ ਪ੍ਰਬੰਧਕ ਕਮੇਟੀ, ਗੁ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਰੀਲਿਜ਼

ਐੱਸ.ਏ.ਐੱਸ. ਨਗਰ 12 ਮਾਰਚ ,ਬੋਲੇ ਪੰਜਾਬ ਬਿਊਰੋ : ਇੱਥੋ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਿਕ ਗੁ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਨਾਨਕਸ਼ਾਹੀ ਸਾਲ ਦੇ ਆਗਮਨ ਦਿਵਸ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਨਾਨਕ ਕਿੱਥੇ ਗਏ’ ਅਸੀਸ ਰੀਕਾਰਡਸ ਵਲੋਂ ਰੀਲਿਜ਼ ਕੀਤਾ ਗਿਆ । ਇਸ ਧਾਰਮਿਕ ਗੀਤ ਦਾ ਲੇਖਣ, ਧੁੰਨ ਅਤੇ ਗਾਇਨ ਅਸੀਸ ਕੌਰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਮਹਿਲਾ ਜਾਗਰੁਕਤਾ ਮੁਹਿੰਮ ਸਬੰਧੀ ਪੰਜ ਰੋਜ਼ਾ ਕੈਂਪ

ਮੰਡੀ ਗੋਬਿੰਦਗੜ੍ਹ, 12 ਮਾਰਚ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਮਹਿਲਾ ਸ਼ਿਕਾਇਤ ਨਿਵਾਰਣ ਸੈੱਲ ਵੱਲੋਂ ਹਰਾ ਪੰਜਾਬ ਖਰਾ ਸਮਾਜ ਦੇ ਸਹਿਯੋਗ ਨਾਲ ਮਹਿਲਾ ਜਾਗਰੁਕਤਾ ਮੁਹਿੰਮ ’ਤੇ ਪੰਜ ਰੋਜ਼ਾ ਜਾਗਰੂਕਤਾ ਕੈਂਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ, ਸੁਰੱਖਿਆ, ਕਾਨੂੰਨੀ ਪ੍ਰਬੰਧਾਂ, ਸਿਹਤ ਅਤੇ ਸਵੈ-ਰੱਖਿਆ ਤਕਨੀਕਾਂ ਬਾਰੇ ਸਿੱਖਿਅਤ ਕਰਕੇ ਸਸ਼ਕਤੀਕਰਨ […]

Continue Reading

ਪਿਤਾ ਨੇ 4 ਬੱਚਿਆਂ ਨੂੰ ਦਿੱਤਾ ਜ਼ਹਿਰ, ਤਿੰਨ ਦੀ ਮੌਤ

ਪਟਨਾ, 12 ਮਾਰਚ,ਬੋਲੇ ਪੰਜਾਬ ਬਿਊਰੋ :ਬਿਹਾਰ ਦੇ ਆਰਾ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ, ਇਕ ਪਿਤਾ ਨੇ ਆਪਣੇ 4 ਬੱਚਿਆਂ ਨੂੰ ਦੁੱਧ ਵਿਚ ਜ਼ਹਿਰ ਮਿਲਾ ਕੇ ਦੇ ਦਿੱਤਾ ਅਤੇ ਫਿਰ ਖੁਦ ਵੀ ਜ਼ਹਿਰ ਪੀ ਲਿਆ। ਇਸ ਤੋਂ ਬਾਅਦ ਇਲਾਕੇ ਵਿਚ ਤਰਥੱਲੀ ਮਚ ਗਈ। ਇਨ੍ਹਾਂ ਵਿੱਚੋਂ ਤਿੰਨ ਬੱਚਿਆਂ ਦੀ ਮੌਤ ਹੋ ਗਈ […]

Continue Reading

ਪੁਲਿਸ ਵੱਲੋਂ ਕਿਸਾਨਾਂ ‘ਤੇ ਅੰਨਾ ਤਸ਼ੱਦਦ ਕਈ ਜ਼ਖ਼ਮੀ

ਜਮੀਨਾਂ ਦੇ ਪੂਰੇ ਮੁਆਵਜੇ ਨਾ ਮਿਲਣ ਤੱਕ ਨਹੀਂ ਛੱਡਾਂਗੇ ਕਬਜੇ- ਸਵਿੰਦਰ ਸਿੰਘ ਚਤਾਲਾ  ਗੁਰਦਾਸਪੁਰ 12 ਮਾਰਚ ,ਬੋਲੇ ਪੰਜਾਬ ਬਿਊਰੋ : ਪਿੰਡ ਭਰਥ ਨੰਗਲ ਝੌਰ ਅਤੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਪੁਲਸ ਪ੍ਰਸ਼ਾਸਨ ਵੱਲੋਂ ਤੜਕਸਾਰ ਨੈਸ਼ਨਲ ਹਾਈਵੇ ਦਿੱਲੀ ਜੰਮੂ ਕਟੜਾ ਦੇ ਅਧੀਨ ਆਉਂਦੀ ਜਮੀਨ ਦੇ ਕਿਸਾਨਾਂ ਨੂੰ ਬਿਨਾਂ ਪੈਸਾ ਦਿੱਤੇ ਕਬਜ਼ਾ ਲੈਣਾ ਸ਼ੁਰੂ ਕਰ ਦਿੱਤਾ ਗਿਆ, […]

Continue Reading

29ਵਾਂ ਪੰਜਾਬੀ ਹੁਲਾਰੇ ਸੱਭਿਆਚਾਰਕ ਮੇਲਾ ਕੱਲ 13 ਮਾਰਚ

ਕੈਬਨਟ ਮੰਤਰੀ ਤਰੁਣਪ੍ਰੀਤ ਸਿੰਘ ਸੌਦ ਨੇ ਕੀਤਾ ਮੇਲੇ ਦਾ ਪੋਸਟਰ ਰਿਲੀਜ਼ ਮੋਹਾਲੀ/ ਚੰਡੀਗੜ੍ਹ 12 ਮਾਰਚ,ਬੋਲੇ ਪੰਜਾਬ ਬਿਊਰੋ : ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਪੰਜਾਬੀ ਲੋਕ ਕਲਾ ਕੇਂਦਰ, ਰਾਜਪੁਰਾ, ਵਲੋਂ ਮਾਈ ਬੰਨੋ ਨੂੰ ਸਮਰਪਿਤ ਸੁਰਿੰਦਰ ਸਿੰਘ ਪੰਜਾਬੀ ਟ੍ਰਿਬਿਊਨ ਅਤੇ ਗਾਇਕ ਅਵਤਾਰ ਤਾਰੀ ਯਾਦਗਾਰੀ 29ਵਾਂ ਖੂਨਦਾਨ ਕੈਂਪ ਅਤੇ ਸੱਭਿਆਚਾਰਕ- ਪੰਜਾਬੀ ਹੁਲਾਰੇ ਮੇਲਾ ਬਨੂੜ- ਰਾਜਪੁਰਾ ਰੋਡ, ਬੱਸ ਸਟੈਂਡ ਜਾਂਸਲਾ […]

Continue Reading