News

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼

418.30 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਹਸਪਤਾਲ ਤੇ ਕਾਲਜ ਲਈ ਵੱਖਰੇ ਟੈਂਡਰ ਲਾਉਣ ਲਈ ਆਖਿਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਸਿਵਲ ਹਸਪਤਾਲ ਦੇ ਨਿਰਮਾਣ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ 1947 ਤੋਂ ਲੈ ਕੇ ਹੁਣ ਤੱਕ ਦੀਆਂ ਵਿਧਾਨ ਸਭਾ ਦੀਆਂ ਕਾਰਵਾਈਆਂ/ਡਿਬੇਟਸ ਤੱਕ ਪਹੁੰਚ ਲਈ ਸਰਚਏਬਲ ਇੰਜਣ ਲਾਂਚ ਕੀਤਾ

ਹੁਣ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ ‘ਚੋਂ ਕਿਸੇ ਵੀ ਵਿਸ਼ੇ ਅਤੇ ਤੱਥ ਦੀ ਖੋਜ ਕਰਨਾ ਹੋਵੇਗਾ ਆਸਾਨ ਇਸ ਸਰਚਏਬਲ ਇੰਜਣ ਦੀ ਸ਼ੁਰੂਆਤ ਕਰਨਾ ਵਾਲ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ 11 ਮਾਰਚ ,ਬੋਲੇ ਪੰਜਾਬ ਬਿਊਰੋ : ਡਿਜੀਟਲਾਈਜੇਸ਼ਨ ਦੇ ਖੇਤਰ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ […]

Continue Reading

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 11ਵੇਂ ਦਿਨ 580 ਥਾਵਾਂ ‘ਤੇ ਛਾਪੇਮਾਰੀ; 110 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 11 ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 580 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 68 ਐਫਆਈਆਰ ਦਰਜ […]

Continue Reading

ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ

ਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ: ਨਰਮੇ ਦੇ ਬਿਜਾਈ ਸੀਜ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੂਬੇ ਭਰ ਦੇ ਕਿਸਾਨਾਂ ਲਈ ਪੰਜਾਬ ਖੇਤਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਕਪਾਹ ਦੇ ਬੀਜਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਂਦਿਆਂ ‘ਚਿੱਟਾ ਸੋਨਾ’ ਵਜੋਂ ਜਾਣੀ ਜਾਂਦੀ ਨਰਮੇ ਦੀ ਫਸਲ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਯਤਨਾਂ ਵਿੱਚ […]

Continue Reading

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ‘ਤੇ ED ਦੀ ਕਾਰਵਾਈ: ਚੰਡੀਗੜ੍ਹ ਦੇ ਸੈਕਟਰ-5 ਸਥਿਤ ਕੋਠੀ ਨੂੰ 3.82 ਕਰੋੜ ਰੁਪਏ ਦੀ ਕੁਰਕੀ ਕੀਤੀ ਗਈ ਹੈ।

ਚੰਡੀਗੜ੍ਹ 11 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਖਹਿਰਾ ਦੀ ਅਚੱਲ ਜਾਇਦਾਦ ਯਾਨੀ ਉਨ੍ਹਾਂ ਦਾ ਚੰਡੀਗੜ੍ਹ ਸਥਿਤ ਘਰ ਕੁਰਕ ਕਰ ਲਿਆ ਹੈ। ਉਸ ਦਾ ਘਰ ਸੈਕਟਰ-5, ਚੰਡੀਗੜ੍ਹ ਵਿੱਚ ਸਥਿਤ ਹੈ। ਜਿਸ ਦੀ ਕੀਮਤ 3.82 ਕਰੋੜ ਰੁਪਏ ਹੈ। ਈਡੀ […]

Continue Reading

ਪੰਜਾਬ ਪੁਲਿਸ ਵੱਲੋਂ ਸੜਕ ਸੁਰੱਖਿਆ ਸਬੰਧੀ ਹੋਰਨਾਂ ਪਹਿਲਕਦਮੀਆਂ ਲਈ ਰਾਹਗਿਰੀ ਫਾਊਂਡੇਸ਼ਨ ਅਤੇ ਅਰਬਨ ਲੈਬ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ:ਸੜਕ ਸੁਰੱਖਿਆ, ਕਾਨੂੰਨ ਲਾਗੂ ਕਰਨ, ਸ਼ਹਿਰੀ ਆਵਾਜਾਈ ਅਤੇ ਲੋਕਾਂ ਦਰਮਿਆਨ ਜਾਗਰੂਕਤਾ ਨੂੰ ਵਧਾਉਣ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਰਾਹਗਿਰੀ ਫਾਊਂਡੇਸ਼ਨ ਅਤੇ ਦ ਅਰਬਨ ਲੈਬ ਫਾਊਂਡੇਸ਼ਨ ਨਾਲ ਦੋ ਸਮਝੌਤੇ ਸਹੀਬੱਧ ਕੀਤੇ। ਦੱਸਣਯੋਗ ਹੈ ਕਿ ਇਹਨਾਂ ਸਮਝੌਤਿਆਂ ‘ਤੇ ਸ਼ੈਲੀ ਕੁਲਸ਼੍ਰੇਸ਼ਠ ਅਤੇ ਅਭਿਜੀਤ ਲੋਕਰੇ […]

Continue Reading

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ-ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 11 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਮੁਕਤਸਰ ਸਾਹਿਬ […]

Continue Reading

ਮੋਹਿੰਦਰ ਭਗਤ ਵੱਲੋਂ ਦੀ ਸਮੀਖਿਆ, ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੇ ਆਦੇਸ਼

ਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ :ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ (ਪੈਸਕੋ) ਦੀ ਮਜ਼ਬੂਤੀ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ ਮੀਟਿੰਗ ਦੀ […]

Continue Reading

ਸੂਬਾ ਸਰਕਾਰ ਹਾੜ੍ਹੀ ਮੰਡੀਕਰਨ ਸੀਜ਼ਨ 2025-26 ਲਈ ਲੋੜੀਂਦੀ ਸਟੋਰੇਜ ਸਪੇਸ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਗਾਮੀ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) 2025-26 ਲਈ ਲੋੜੀਂਦੀ ਸਟੋਰੇਜ ਸਪੇਸ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਜ਼ਿਲਾ ਖੁਰਾਕ ਸਪਲਾਈ ਕੰਟਰੋਲਰਾਂ(ਡੀ.ਐਫ.ਐਸ.ਸੀਜ਼.) ਵੱਲੋਂ ਪਿਛਲੇ ਸਾਉਣੀ ਸੀਜ਼ਨ ਨਾਲ ਸਬੰਧਿਤ ਚੌਲਾਂ ਦੀ ਮਿੱਲਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ […]

Continue Reading

ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਜਾਰੀ ਰੱਖਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਤੇਜ਼ ਕੀਤਾ

ਚੰਡੀਗੜ੍ਹ/ਐਸ.ਬੀ.ਐਸ ਨਗਰ/ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 11 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਕਾਰਾਤਮਕ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਇਸ ਪਹਿਲਕਦਮੀ ਨਾਲ ਆਮ ਲੋਕ ਵੱਡੀ ਰਾਹਤ ਮਹਿਸੂਸ […]

Continue Reading