ਪੰਜਾਬ ਸਰਕਾਰ ਨੇ ਬਜਟ ਸੈਸ਼ਨ ਨੂੰ ਲੈ ਕੇ ਕੈਬਨਿਟ ਮੀਟਿੰਗ ਰੱਖੀ
ਚੰਡੀਗੜ੍ਹ 11 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਬਜਟ ਸੈਸ਼ਨ ਨੂੰ ਲੈ ਕੇ ਕੈਬਨਿਟ ਮੀਟਿੰਗ ਰੱਖੀ ਏਜੰਡੇ ਬਾਰੇ ਪੜ੍ਹੋ
Continue Readingਚੰਡੀਗੜ੍ਹ 11 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਬਜਟ ਸੈਸ਼ਨ ਨੂੰ ਲੈ ਕੇ ਕੈਬਨਿਟ ਮੀਟਿੰਗ ਰੱਖੀ ਏਜੰਡੇ ਬਾਰੇ ਪੜ੍ਹੋ
Continue Readingਵਿਦਿਆਰਥੀ ਕਲਿਆਣ ਪ੍ਰੀਸ਼ਦ ਵੱਲੋਂ ਦਸਵੀਂ ਜਮਾਤ ਦੇ ਸਾਲਾਨਾ ਇਮਤਿਹਾਨਾਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਰਾਜਪੁਰਾ ਵਿਖੇ ਅਪੀਅਰ ਹੋਣ ਰਹੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ: ਪ੍ਰਿੰਸੀਪਲ ਡਾ: ਨਰਿੰਦਰ ਕੌਰ ਰਾਜਪੁਰਾ 11 ਮਾਰਚ ,ਬੋਲੇ ਪੰਜਾਬ ਬਿਊਰੋ : ਵਿਦਿਆਰਥੀ ਕਲਿਆਣ ਪ੍ਰੀਸ਼ਦ, ਰਾਜਪੁਰਾ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕਾਲਕਾ ਰੋਡ, ਰਾਜਪੁਰਾ ਵਿਖੇ ਦਸਵੀਂ ਜਮਾਤ ਦੇ […]
Continue Readingਰਾਜਪੁਰਾ, 11 ਮਾਰਚ,ਬੋਲੇ ਪੰਜਾਬ ਬਿਊਰੋ :ਰਾਜਪੁਰਾ ਦੇ ਪਿੰਡ ਪੈਹਰ ਦੇ ਖੇਤਾਂ ਵਿੱਚੋਂ ਨੌਜਵਾਨ ਲੜਕੀ ਮਿਤਾਲੀ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। 22 ਸਾਲ ਮਿਤਾਲੀ 7 ਮਾਰਚ ਤੋਂ ਲਾਪਤਾ ਸੀ, ਜਿਸ ਦੀ ਪਛਾਣ ਉਸਦੇ ਪਰਿਵਾਰ ਨੇ ਕੀਤੀ। ਪਰਿਵਾਰ ਨੇ ਬਨੂੜ ਦੇ ਚਾਰ ਵਿਅਕਤੀਆਂ ਸੁਲਤਾਨ ਮੁਹੰਮਦ, ਅਮਨਦੀਪ, ਰਾਜ ਅਤੇ ਰੋਹਿਤ […]
Continue Readingਸੁਨਾਮ, 11 ਮਾਰਚ,ਬੋਲੇ ਪੰਜਾਬ ਬਿਊਰੋ ;ਸੁਨਾਮ ਦੀ ਨਵੀਂ ਅਨਾਜ ਮੰਡੀ ’ਚ ਨਸ਼ਾ ਤਸਕਰ ਦੇ ਘਰ ਅਤੇ ਦੁਕਾਨ ਨੂੰ ਪੁਲਿਸ ਨੇ ਬੁਲਡੋਜ਼ਰ ਨਾਲ ਢਾਹ ਦਿੱਤਾ। ਇਹ ਕਾਰਵਾਈ ਐਸ.ਐਸ.ਪੀ. ਸਰਤਾਜ ਸਿੰਘ ਚਹਲ ਦੀ ਅਗਵਾਈ ਹੇਠ ਹੋਈ। ਪੁਲਿਸ ਮੁਤਾਬਕ, ਇਹ ਇਮਾਰਤ ਗੈਰਕਾਨੂੰਨੀ ਢੰਗ ਨਾਲ ਬਣਾਈ ਗਈ ਸੀ ਅਤੇ ਇੱਥੇ ਨਸ਼ਾ ਤਸਕਰੀ ਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਚੱਲ ਰਹੀਆਂ ਸਨ।ਐਸ.ਐਸ.ਪੀ. […]
Continue Readingਚੰਡੀਗੜ੍ਹ, 11 ਮਾਰਚ,ਬੋਲੇ ਪੰਜਾਬ ਬਿਊਰੋ :ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ 54 ਦਿਨ ਦੀ ਛੁੱਟੀ ਦੇਣ ਦੀ ਸਿਫਾਰਿਸ਼ ਕੀਤੀ ਗਈ ਹੈ। ਸੰਸਦੀ ਕਮੇਟੀ ਨੇ ਲੋਕ ਸਭਾ ਵਿੱਚ ਅੰਮ੍ਰਿਤਪਾਲ ਸਿੰਘ ਦੀ ਗੈਰ-ਮੌਜੂਦਗੀ ਦੇ ਕਾਰਨ ਇਹ ਸਿਫਾਰਿਸ਼ ਕੀਤੀ ਹੈ। ਇਸ ਨੂੰ ਲੈ ਕੇ ਲੋਕ ਸਭਾ ਸਪੀਕਰ ਨੂੰ 2 ਅਰਜ਼ੀਆਂ ਭੇਜੀਆਂ ਗਈਆਂ ਸਨ।ਗੌਰਤਲਬ […]
Continue Readingਨਵੀਂ ਦਿੱਲੀ, 11 ਮਾਰਚ,ਬੋਲੇ ਪੰਜਾਬ ਬਿਊਰੋ :ਸੋਮਵਾਰ ਦੇਰ ਰਾਤ ਆਨੰਦ ਵਿਹਾਰ ਦੇ ਕੜਕੜਡੂਮਾ ਕੋਰਟ ਦੇ ਕੋਲ ਇੱਕ ਝੁੱਗੀ ਵਿੱਚ ਅੱਗ ਲੱਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਅੱਧੇ ਘੰਟੇ ਵਿੱਚ ਅੱਗ ’ਤੇ ਕਾਬੂ ਪਾ ਲਿਆ ਗਿਆ।ਤਲਾਸ਼ੀ ਦੌਰਾਨ ਝੁੱਗੀ ਵਿੱਚੋਂ ਤਿੰਨ ਜਲੀਆਂ ਹੋਈਆਂ […]
Continue Readingਪੋਰਟ ਲੁਈਸ, 11 ਮਾਰਚ,ਬੋਲੇ ਪੰਜਾਬ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਨੂੰ ਦੋ ਦਿਨਾਂ ਯਾਤਰਾ ’ਤੇ ਮੌਰੀਸ਼ਸ ਪਹੁੰਚੇ। ਪੋਰਟ ਲੂਈਸ ਵਿੱਚ ਪੀਐੱਮ ਮੋਦੀ ਦਾ ਮੌਰੀਸ਼ਸ ਵਿੱਚ ਸ਼ਾਨਦਾਰ ਅਤੇ ਗਰਮਜੋਸ਼ੀ ਭਰਿਆ ਸਵਾਗਤ ਕੀਤਾ ਗਿਆ। ਮੌਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨ ਰਾਮਗੁਲਾਮ ਸਮੇਤ ਉੱਚ ਹਸਤੀਆਂ ਨੇ ਪੀਐੱਮ ਮੋਦੀ ਦਾ ਸਵਾਗਤ ਕੀਤਾ। ਪੀਐੱਮ ਨਵੀਨ ਨੇ ਪੀਐੱਮ ਮੋਦੀ ਨੂੰ […]
Continue Readingਚੰਡੀਗੜ੍ਹ, 11 ਮਾਰਚ,ਬੋਲੇ ਪੰਜਾਬ ਬਿਊਰੋ :ਰਾਸ਼ਟਰਪਤੀ ਦ੍ਰੌਪਦੀ ਮੁਰਮੂ ਪੰਜਾਬ-ਚੰਡੀਗੜ੍ਹ ਦੇ ਤਿੰਨ ਦਿਨਾਂ ਦੌਰੇ ‘ਤੇ ਹਨ।ਅੱਜ ਮੰਗਲਵਾਰ ਨੂੰ ਉਹ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿੱਚ ਹੋਣ ਵਾਲੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਰਾਸ਼ਟਰਪਤੀ ਮੰਗਲਵਾਰ ਸ਼ਾਮ ਪੰਜ ਵਜੇ ਮੋਹਾਲੀ ਸਥਿਤ ਇੰਡੀਅਨ ਸਕੂਲ ਦੇ ਪ੍ਰੋਗਰਾਮ ਵਿੱਚ ਭਾਗ ਲੈਣਗੇ।ਰਾਸ਼ਟਰਪਤੀ ਸੋਮਵਾਰ ਨੂੰ ਚੰਡੀਗੜ੍ਹ ਪਹੁੰਚੇ ਸਨ। ਚੰਡੀਗੜ੍ਹ ਏਅਰਪੋਰਟ ‘ਤੇ ਪੰਜਾਬ ਦੇ ਰਾਜਪਾਲ ਅਤੇ […]
Continue Readingਰਾਜਪੁਰਾ, 11 ਮਾਰਚ,ਬੋਲੇ ਪੰਜਾਬ ਬਿਊਰੋ :ਬੀਤੀ ਰਾਤ ਸਪੈਸ਼ਲ ਸੈਲ ਰਾਜਪੁਰਾ ਪੁਲਿਸ ਦਾ ਬੰਬੀਹਾ ਗਰੁੱਪ ਦੇ ਗੈਂਗਸਟਰ ਨਾਲ ਐਨਕਾਊਂਟਰ ਹੋਇਆ। ਪੁਲਿਸ ਨੇ ਗੈਂਗਸਟਰ ਤਜਿੰਦਰ ਸਿੰਘ ਉਰਫ ਤੇਜੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ।ਐੱਸਐੱਸਪੀ ਨਾਨਕ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੈਂਗਸਟਰ ਦੀ ਮੌਜੂਦਗੀ ਬਾਰੇ ਸੁਚਨਾ ਮਿਲੀ ਸੀ। ਜਦੋਂ ਪੁਲਿਸ ਨੇ […]
Continue Readingਪਟਿਆਲ਼ਾ, 11 ਮਾਰਚ,ਬੋਲੇ ਪੰਜਾਬ ਬਿਊਰੋ :ਐਸ.ਆਈ.ਟੀ. ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਬਹੁ-ਕਰੋੜੀ ਡਰੱਗ ਰੈਕਟ ਮਾਮਲੇ ਵਿੱਚ ਇੱਕ ਵਾਰ ਫਿਰ ਤਲਬ ਕੀਤਾ ਹੈ, ਜਿਸ ਕਰਕੇ ਆਉਣ ਵਾਲੇ ਦਿਨਾਂ ਵਿੱਚ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।ਜਾਣਕਾਰੀ ਅਨੁਸਾਰ, ਐਸ.ਆਈ.ਟੀ. ਵੱਲੋਂ ਇੱਕ ਪੱਤਰ ਜਾਰੀ ਕਰਕੇ ਮਜੀਠੀਆ ਨੂੰ ਤਲਬ ਕੀਤਾ ਗਿਆ ਹੈ […]
Continue Reading