ਪੰਜਾਬ ਸਰਕਾਰ ਨੇ 2 ਅਧਿਕਾਰੀਆਂ ਨੂੰ ਦਿੱਤੀਆਂ ਤਰੱਕੀਆਂ
ਚੰਡੀਗੜ੍ਹ 1 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ ਸੁਪਰਡੰਟ ਕਾਡਰ ਦੇ ਦੋ ਅਧਿਕਾਰੀਆਂ ਨੂੰ ਤਰੱਕੀਆਂ ਦਿੰਦੇ ਹੋਏ ਉਨ੍ਹਾਂ ਨੂੰ, ਅਧੀਨ ਸਕੱਤਰ ਨਿਯੁਕਤ ਕੀਤਾ ਹੈ।
Continue Readingਚੰਡੀਗੜ੍ਹ 1 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ ਸੁਪਰਡੰਟ ਕਾਡਰ ਦੇ ਦੋ ਅਧਿਕਾਰੀਆਂ ਨੂੰ ਤਰੱਕੀਆਂ ਦਿੰਦੇ ਹੋਏ ਉਨ੍ਹਾਂ ਨੂੰ, ਅਧੀਨ ਸਕੱਤਰ ਨਿਯੁਕਤ ਕੀਤਾ ਹੈ।
Continue Readingਜਲਾਲਾਬਾਦ, 1 ਜੁਲਾਈ,ਬੋਲੇ ਪੰਜਾਬ ਬਿਊਰੋ;ਜਲਾਲਾਬਾਦ ਵਿੱਚ ਨਸ਼ਾ ਤਸਕਰਾਂ ਨੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਸ਼ਹਿਰ ਦੀ ਭਗਵਾਨਪੁਰਾ ਕਲੋਨੀ ਵਿੱਚ ਨਸ਼ਾ ਤਸਕਰਾਂ ਨੇ ਇੱਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਅਰਸ਼ਦੀਪ (20) ਵਜੋਂ ਹੋਈ ਹੈ। ਹਮਲਾਵਰਾਂ ਨੇ ਉਸ ‘ਤੇ ਹਥਿਆਰਾਂ, ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕੀਤਾ। ਮੁਲਜ਼ਮਾਂ ਨੇ ਦਿਨ-ਦਿਹਾੜੇ ਬੇਰਹਿਮੀ ਨਾਲ […]
Continue Readingਚੰਡੀਗੜ੍ਹ, 1 ਜੁਲਾਈ,ਬੋਲੇ ਪੰਜਾਬ ਬਿਊਰੋ;ਹਰਿਆਣਾ ਦੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਇੱਕ ਬੱਚੇ ਦਾ ਸਵਾਗਤ ਕੀਤਾ ਹੈ। ਜੀਂਦ ਦੇ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ ਮਾਂ ਬਣ ਗਈ ਹੈ। ਪਹਿਲਵਾਨ ਵਿਨੇਸ਼ ਫੋਗਾਟ ਨੇ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ ਹੈ। ਉਸਦੇ ਘਰ ਇੱਕ ਪੁੱਤਰ ਨੇ ਜਨਮ ਲਿਆ ਹੈ। ਵਿਨੇਸ਼ […]
Continue Readingਨਵੀਂਆਂ ਸੇਵਾਵਾਂ ’ਚ ਗਰਭਵਤੀ ਔਰਤਾਂ ਦੀ ਜਾਂਚ, ਗੈਰ-ਸੰਚਾਰੀ ਰੋਗ, ਪਰਿਵਾਰ ਨਿਯੋਜਨ ਸੇਵਾਵਾਂ, ਕੁਪੋਸ਼ਿਤ ਬੱਚਿਆਂ ਦੀ ਪਛਾਣ ਤੇ ਦੇਖਭਾਲ, ਕੁੱਤੇ ਦੇ ਵੱਢਣ ’ਤੇ ਐਂਟੀ ਰੇਬੀਜ਼ ਟੀਕਾਕਰਨ ਸ਼ਾਮਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 01 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਲਦ ਹੀ ਸੂਬੇ ਦੇ ਆਮ ਆਦਮੀ ਕਲੀਨਿਕਾਂ ਵਿਚ ਪੰਜ […]
Continue Readingਚੰਡੀਗੜ੍ਹ 1 ਜੁਲਾਈ, ਬੋਲੇ ਪੰਜਾਬ ਬਿਉਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ਅੰਮ੍ਰਿਤਸਰ ਵਿਖੇ ਤਾਇਨਾਤ ਬਲਾਕ ਅਫ਼ਸਰ ਜਾਰਜ ਮਸੀਹ ਨੂੰ 13000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ […]
Continue Readingਅਰਵਿੰਦ ਖੰਨਾ ਨੇ ਪੁੱਛਿਆ, ਕਦੋਂ ਬਣੇਗੀ ਕਰਜ਼ੇ ਤੋਂ ਨਿਕਲਣ ਦੀ ਯੋਜਨਾ? ਚੰਡੀਗੜ੍ਹ 1 ਜੁਲਾਈ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੁਕੇ ਜਾ ਰਹੇ ਲਗਾਤਾਰ ਕਰਜ਼ਿਆਂ ’ਤੇ ਭਾਜਪਾ ਆਗੂ ਅਰਵਿੰਦ ਖੰਨਾ ਨੇ ਸਖ਼ਤ ਰਵੱਈਆ ਅਪਣਾਉਂਦਿਆਂ ਕਿਹਾ ਕਿ ਪੰਜਾਬ ਮਾਲੀ ਤੌਰ ‘ਤੇ ਲਹੂ-ਲੁਹਾਨ ਹੋ ਰਿਹਾ ਹੈ, ਪਰ ਆਪ ਸਰਕਾਰ ਹਜੇ ਵੀ ਨਾਟਕ, ਵਾਅਦੇ ਅਤੇ ਝੂਠੇ […]
Continue Readingਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 1 ਜੁਲਾਈ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਰੰਗਲਾ ਅਤੇ ਸਿਹਤਮੰਦ ਪੰਜਾਬ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਸੂਬੇ ’ਚ ਸਿਹਤ ਸੰਸਥਾਂਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ, ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਉਕਤ ਪ੍ਰਗਟਾਵਾ ਅੱਜ ਸਬ […]
Continue Readingਮੰਡੀ ਗੋਬਿੰਦਗੜ੍ਹ, 1 ਜੁਲਾਈ ,ਬੋਲੇ ਪੰਜਾਬ ਬਿਊਰੋ; ਜੰਮੂ ਅਤੇ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਮਨੋਜ ਸਿਨਹਾ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਨੂੰ ਉਨ੍ਹਾਂ ਦੇ ਸਿੱਖਿਆ ਅਤੇ ਯੁਵਾ ਸਸ਼ਕਤੀਕਰਨ ਵਿੱਚ ਪਾਏ ਵਡਮੁਲੇ ਯੋਗਦਾਨ ਲਈ ਸਨਮਾਨਿਤ ਕੀਤਾ। ਇਹ ਸਨਮਾਨ ਜੰਮੂ ਵਿੱਚ ਕਰਵਾਏ ਇਕ ਮੈਗਾ ਨੌਕਰੀ ਮੇਲਾ-2025 ਦੌਰਾਨ ਕੀਤਾ ਗਿਆ।ਇਹ ਪ੍ਰੋਗਰਾਮ, ਦੇਸ਼ ਭਗਤ ਯੂਨੀਵਰਸਿਟੀ […]
Continue Readingਸੰਤ ਬਲਬੀਰ ਸਿੰਘ ਸੀਚੇਵਾਲ ਨੇ ਉੱਚੇਚੀ ਹਾਜ਼ਰੀ ਲਗਵਾਈ ਚੰਡੀਗੜ੍ਹ, 1ਜੁਲਾਈ, ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਬਰੈਂਮਪਟਨ, ਕੈਨੇਡਾ ਵਿਖੇ ਪੰਜਾਬੀ ਸਭਾ, ਓਨਟਾਰੀਓ ਫ਼ਰੈਂਡ ਕਲੱਬ ਤੇ ਪਬਪਾ ਵਲੋਂ 27 ਤੋਂ 29 ਜੂਨ ਤੀਕ ਤਿੰਨ ਰੋਜਾ ਵਰਲਡ ਪੰਜਾਬੀ ਕਾਨਫਰੰਸ ਕਰਵਾਈ ਗਈ ਜਿਸ ਦੀ ਸ਼ੁਰੂਆਤ ‘ਓ ਕਨੇਡਾ’ ਰਾਸ਼ਟਰੀ ਸ਼ਬਦ ਗਾਇਣ ਨਾਲ ਹੋਈ। ਕਾਨਫਰੰਸ ਦਾ ਉਦਘਾਟਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ […]
Continue Readingਚੰਡੀਗੜ੍ਹ 1 ਜੁਲਾਈ,ਬੋਲੇ ਪੰਜਾਬ ਬਿਊਰੋ; ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੇ ਭਾਰੀ ਮੀਂਹ ਦੇ ਕਾਰਨ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ।ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਵਰਜੀਤ ਵਾਲੀਆ ਵੱਲੋਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਹੋਇਆ ਦਾਅਵਾ ਕੀਤਾ ਹੈ ਕਿ ਅੱਜ ਕੱਲ੍ਹ ਪਹਾੜਾਂ ਉੱਪਰ ਬਹੁਤ ਬਰਸਾਤ ਹੋ ਰਹੀ ਹੈ, ਪਾਣੀ ਤੇਜ਼ੀ ਨਾਲ ਭਾਖੜਾ ਡੈਮ ਵਿੱਚ ਆ ਰਿਹਾ […]
Continue Reading