News

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 13 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਜ਼ਮੀਨੀ ਪੱਧਰ ‘ਤੇ ਵਿਕਾਸ ਨੂੰ ਤੇਜ਼ ਕਰਨ, ਜ਼ਰੂਰੀ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਸੂਬੇ ਦੀਆਂ ਗ੍ਰਾਮ ਪੰਚਾਇਤਾਂ ਨੂੰ ਸਸ਼ਕਤ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜਾਂ ਲਈ 332 ਕਰੋੜ ਰੁਪਏ ਦੀ ਮਹੱਤਵਪੂਰਨ ਕਿਸ਼ਤ ਜਾਰੀ ਕਰਨ […]

Continue Reading

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ

ਚੰਡੀਗੜ੍ਹ, 13 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਕਦਮ ਚੁੱਕ ਰਹੀ ਹੈ, ਉਥੇ ਹੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸੁਖ-ਸੁਵਿਧਾਵਾਂ ਅਤੇ ਭਲਾਈ ਉੱਤੇ ਵੀ ਖਾਸ ਧਿਆਨ ਦੇ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ […]

Continue Reading

ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ,ਲੁਧਿਆਣਾ 13 ਨਵੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਹੈਂਡਲਰਾਂ ਦੇ 10 ਮੁੱਖ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨੀ ਏਜੰਸੀ ਆਈ.ਐਸ.ਆਈ. ਸਮਰਥਿਤ ਗ੍ਰਨੇਡ ਹਮਲਾ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ […]

Continue Reading

ਅੰਮ੍ਰਿਤਸਰ ਵਿਖੇ ਪ੍ਰੋਵੀਜ਼ਨਲ ਸਟੋਰ ‘ਤੇ ਹੋਈ ਗੋਲੀਬਾਰੀ ਪਿੱਛੇ ਜੱਗੂ ਭਗਵਾਨਪੁਰੀਆ ਗੈਂਗ ਦਾ ਹੱਥ; ਪਿਸਤੌਲ ਸਮੇਤ ਦੋ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 13 ਨਵੰਬਰ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੰਡਿਆਲਾ ਗੁਰੂ ਵਿਖੇ ਜਬਰਨ ਵਸੂਲੀ ਦੀ ਕੋਸ਼ਿਸ਼ ਨਾਲ ਜੁੜੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ […]

Continue Reading

ਛੋਟੇ ਕਾਰੋਬਾਰੀਆਂ ਲਈ ਸਾਈਬਰ ਸੁਰੱਖਿਆ ਜ਼ਰੂਰੀ : ਤਰੁਣ ਮਲਹੋਤਰਾ

ਪੀਐਚਡੀਸੀਸੀਆਈ ਨੇ ਰੈਂਪ ਸੀਰੀਜ਼ ਦੇ ਤਹਿਤ ਸੈਸ਼ਨ ਦਾ ਕੀਤਾ ਆਯੋਜਨ ਚੰਡੀਗੜ੍ਹ 13ਨਵੰਬਰ ,ਬੋਲੇ ਪੰਜਾਬ ਬਿਉਰੋ; ਉਦਯੋਗ ਵਿਭਾਗ, ਚੰਡੀਗੜ੍ਹ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਜਾ ਰਹੀ ਰੈਂਪ ਸੀਰੀਜ਼ ਦੇ ਹਿੱਸੇ ਵਜੋਂ, ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਨੇ “ਅਗਲੀ ਪੀੜ੍ਹੀ ਲਈ ਐਮਐਸਐਮਈ: ਵਿੱਤ ਮਜ਼ਬੂਤੀ, ਤਕਨੀਕੀ ਬੜ੍ਹਤ ਅਤੇ ਟਿਕਾਊ ਵਿਕਾਸ” ‘ਤੇ ਸੈਸ਼ਨ ਦਾ ਆਯੋਜਨ ਕੀਤਾ।ਪੀਐਚਡੀਸੀਸੀਆਈ ਚੰਡੀਗੜ੍ਹ ਚੈਪਟਰ […]

Continue Reading

ਪੰਜਾਬ ਪੁਲਿਸ ਵੱਲੋਂ 3 ਪੈਟਰੋਲ ਬੰਬਾਂ ਸਮੇਤ 4 ਵਿਅਕਤੀ ਗ੍ਰਿਫ਼ਤਾਰ

ਮੋਗਾ, 13 ਨਵੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਨੇ ਤਿੰਨ ਪੈਟਰੋਲ ਬੰਬਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚਾਰੇ ਮੁਲਜ਼ਮ ਫਰੀਦਕੋਟ ਜ਼ਿਲ੍ਹੇ ਦੇ ਵਸਨੀਕ ਹਨ ਅਤੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਦੋ ਮੋਟਰਸਾਈਕਲਾਂ ‘ਤੇ ਮੋਗਾ ਆਏ ਸਨ। ਮੋਗਾ ਦੀ ਬਾਘਾਪੁਰਾਣਾ ਪੁਲਿਸ ਨੇ ਇਹ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਮੋਗਾ […]

Continue Reading

ਤਰਨਤਾਰਨ ਜ਼ਿਮਨੀ ਚੋਣ, ਵੋਟਾਂ ਦੀ ਗਿਣਤੀ ਕੱਲ੍ਹ

ਤਰਨਤਾਰਨ, 13 ਨਵੰਬਰ: ਬੋਲੇ ਪੰਜਾਬ ਬਿਊਰੋ; ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਵੋਟਾਂ ਦੀ ਗਿਣਤੀ ਲਈ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਰਿਟਰਨਿੰਗ ਅਫਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਗਿਣਤੀ 14 ਨਵੰਬਰ ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ। ਗਿਣਤੀ ਇੰਟਰਨੈਸ਼ਨਲ […]

Continue Reading

ਪੰਜਾਬ ਸਰਕਾਰ ਨੇ ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ DSP

ਚੰਡੀਗੜ੍ਹ, 13 ਨਵੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਵੱਲੋਂ ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਡੀ ਐਸ ਪੀ ਬਣਾਇਆ ਗਿਆ ਹੈ। ਗ੍ਰਹਿ ਮਾਮਲੇ ਵਿਭਾਗ ਵੱਲੋਂ ਵਿਭਾਗੀ ਤਰੱਕੀ ਕਮੇਟੀ ਦੀਆਂ ਸਿਫਾਰਸ਼ਾਂ ਉਤੇ ਇੰਸਪੈਕਟਰਾਂ ਨੂੰ ਬਤੌਰ ਉਪ ਕਪਤਾਨ ਪੁਲਿਸ ਵਜੋਂ ਤਰੱਕੀ ਦਿੱਤੀ ਗਈ ਹੈ।

Continue Reading

ਕਲਕੱਤਾ ਹਾਈ ਕੋਰਟ ਨੇ MLA ਦੀ ਮੈਂਬਰਸ਼ਿਪ ਰੱਦ ਕੀਤੀ: ਦਲ ਬਦਲੀ ਵਿਰੋਧੀ ਕਾਨੂੰਨ ਤਹਿਤ ਫੈਸਲਾ

ਕਲਕੱਤਾ 13 ਨਵੰਬਰ ,ਬੋਲੇ ਪੰਜਾਬ ਬਿਊਰੋ; ਕਲਕੱਤਾ ਹਾਈ ਕੋਰਟ ਨੇ ਵੀਰਵਾਰ ਨੂੰ ਪੱਛਮੀ ਬੰਗਾਲ ਵਿਧਾਨ ਸਭਾ ਤੋਂ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਨੇਤਾ ਮੁਕੁਲ ਰਾਏ ਦੀ ਮੈਂਬਰਸ਼ਿਪ ਦਲ ਬਦਲੀ ਵਿਰੋਧੀ ਕਾਨੂੰਨ ਦੇ ਤਹਿਤ ਰੱਦ ਕਰ ਦਿੱਤੀ। ਜਸਟਿਸ ਦੇਬਾਂਸ਼ੂ ਬਾਸਕ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਨੇ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਅਤੇ ਭਾਜਪਾ ਵਿਧਾਇਕ ਅੰਬਿਕਾ ਰਾਏ […]

Continue Reading

ਗਿਆਨੀ ਮਲਕੀਤ ਸਿੰਘ ਜੀ ਮੁੱਖ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਜੀ ਯੂਐਸਏ ਵਿਚ ਕਰ ਰਹੇ ਹਨ ਸਿੱਖੀ ਦਾ ਪ੍ਰਚਾਰ ਪ੍ਰਸਾਰ

ਨਵੀਂ ਦਿੱਲੀ 13 ਨਵੰਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਜੀ ਮੁੱਖ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਜੀ ਨੇ ਯੂ ਐਸ ਏ ਪ੍ਰਚਾਰ ਫੇਰੀ ਨੇ ਨੌਜਵਾਨਾਂ ਨੂੰ ਸਿੱਖੀ ਵਲ ਪ੍ਰੇਰਿਤ ਕੀਤਾ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜੱਥਾ ਠੀਕਰੀਵਾਲਾ ਦੇ ਮੁੱਖੀ ਭਾਈ ਸੁਰਿੰਦਰ ਸਿੰਘ ਠੀਕਰੀਵਾਲਾ ਨੇ ਕੀਤਾ । ਭਾਈ ਠੀਕਰੀਵਾਲਾ ਨੇ ਦੱਸਿਆ […]

Continue Reading