ਭਾਖੜਾ ਡੈਮ ‘ਚ ਵੀ ਵਧਿਆ ਪਾਣੀ ਦਾ ਪੱਧਰ , DC ਨੇ ਲਾਈਆਂ ਸਖ਼ਤ ਪਾਬੰਦੀਆਂ
ਚੰਡੀਗੜ੍ਹ 1 ਜੁਲਾਈ,ਬੋਲੇ ਪੰਜਾਬ ਬਿਊਰੋ; ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੇ ਭਾਰੀ ਮੀਂਹ ਦੇ ਕਾਰਨ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ।ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਵਰਜੀਤ ਵਾਲੀਆ ਵੱਲੋਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਹੋਇਆ ਦਾਅਵਾ ਕੀਤਾ ਹੈ ਕਿ ਅੱਜ ਕੱਲ੍ਹ ਪਹਾੜਾਂ ਉੱਪਰ ਬਹੁਤ ਬਰਸਾਤ ਹੋ ਰਹੀ ਹੈ, ਪਾਣੀ ਤੇਜ਼ੀ ਨਾਲ ਭਾਖੜਾ ਡੈਮ ਵਿੱਚ ਆ ਰਿਹਾ […]
Continue Reading