News

ਈ ਟੀ ਟੀ 5994 ਭਰਤੀ ਲਈ ਨਜਾਇਜ ਡੋਪ ਟੈਸਟ ਜਥੇਬੰਦੀਆਂ ਨੇ ਏਕੇ ਨਾਲ ਰੱਦ ਕਰਵਾਇਆ

ਐਸ ਐਮ ਉ ਨੇ ਟੈਸਟ ਦੀ ਭਰਵਾਈ ਫੀਸ ਵਾਪਿਸ ਕਰਨ ਦਾ ਭਰੋਸਾ ਦਿੱਤਾ ਮੋਗਾ, 2ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ )ਈ ਟੀ ਟੀ 5994 ਦੀ ਹੋ ਰਹੀ ਭਰਤੀ ਦੇ ਨਿਯੁਕਤੀ ਪੱਤਰ ਲੈ ਚੁੱਕੇ ਉਮੀਦਵਾਰਾਂ ਵਿੱਚੋਂ ਤਕਰੀਬਨ ਸਵਾ ਸੌ ਦਾ ਅੱਜ ਸਿਵਲ ਹਸਪਤਾਲ ਵਿੱਚ ਮੈਡੀਕਲ ਕੀਤਾ ਜਾਣਾ ਸੀ। ਜਿਕਰਯੋਗ ਹੈ ਕਿ ਬਾਕੀ ਸਾਰੇ ਪੰਜਾਬ ਵਿੱਚ ਕਿਤੇ […]

Continue Reading

ਫਾਸ਼ੀਵਾਦੀ ਦੌਰ ਵਿੱਚ ਜਮਹੂਰੀ ਅਧਿਕਾਰਾਂ ਦੀ ਸਥਿਤੀ ‘ ਦੇ ਵਿਸ਼ੇ ਤੇ ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਸੈਮੀਨਾਰ

ਮੁੱਖ ਬੁਲਾਰੇ ਅਮਨਦੀਪ ਕੌਰ ਐਡਵੋਕੇਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਹੋਣਗੇ ਗੁਰਦਾਸਪੁਰ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ)’ ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵੱਲੋਂ 6 ਅਪ੍ਰੈਲ 2025 ਨੂੰ ਰਾਮ ਸਿੰਘ ਦੱਤ ਹਾਲ ਵਿਖੇ 11 ਵਜੇ ‘ ਫਾਸ਼ੀਵਾਦੀ ਦੌਰ ਵਿੱਚ ਜਮਹੂਰੀ ਅਧਿਕਾਰਾਂ ਦੀ ਸਥਿਤੀ ‘ ਦੇ ਵਿਸ਼ੇ ਤੇ ਇਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ […]

Continue Reading

ਵਰਦਾਨ ਹਸਪਤਾਲ ਦੀ ਲਾਪਰਵਾਹੀ, ਮੂਰਤੀ ਦੇਵੀ ਦੀ ਮੌਤ ਗਲਤ ਟੀਕੇ ਅਤੇ ਦਵਾਈ ਕਾਰਨ ਹੋਈ, ਪੋਸਟ ਮਾਰਟਮ ਵੀ ਨਹੀਂ ਹੋਇਆ, ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ —- ਕੈਂਥ

ਪੀੜਤਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਧਾਰਾ 304 ਤਹਿਤ ਐਫਆਈਆਰ ਦਰਜ ਕਰਨ ਅਤੇ ਡਾਕਟਰਾਂ ਅਤੇ ਸਟਾਫ਼ ਮੈਂਬਰਾਂ ਦੇ ਨਾਲ-ਨਾਲ ਵਰਦਾਨ ਹਸਪਤਾਲ ਪਾਤੜਾਂ ਦੇ ਪ੍ਰਬੰਧਨ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ ਪੀੜਤ ਪਰਿਵਾਰ ਨੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਤੋਂ ਵਰਦਾਨ ਹਸਪਤਾਲ ਵਿਰੁੱਧ ਗੰਭੀਰ ਦੋਸ਼ਾਂ ‘ਤੇ ਤੁਰੰਤ ਅਤੇ ਸਖ਼ਤ ਕਾਰਵਾਈ ਯਕੀਨੀ ਬਣਾਉਣ ਦੀ ਮੰਗ […]

Continue Reading

ਡੀਬੀਯੂ ਅਤੇ ਐੱਚਆਈ ਵਿਚਕਾਰ ਸਮਝੌਤਾ; (ਐਮਓਯੂ) ‘ਤੇ ਕੀਤੇ ਹਸਤਾਖਰ

ਮੰਡੀ ਗੋਬਿੰਦਗੜ੍ਹ, 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਅਕਾਦਮਿਕ ਅਤੇ ਪ੍ਰਾਹੁਣਚਾਰੀ ਉਦਯੋਗ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਹਾਲੀਡੇ ਇਨ ਜ਼ੀਰਕਪੁਰ ਨੇ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਨਾਲ ਅਧਿਕਾਰਤ ਤੌਰ ‘ਤੇ ਇੱਕ ਸਮਝੌਤਾ ਪੱਤਰ (ਐਮਓਯੂ) ‘ਤੇ ਹਸਤਾਖਰ ਕੀਤੇ ਹਨ। ਇਸ ਸਹਿਯੋਗ ਦਾ ਉਦੇਸ਼ ਵਿਦਿਆਰਥੀਆਂ ਲਈ ਨਵੇਂ ਮੌਕੇ ਪੈਦਾ ਕਰਨਾ, ਅਸਲ-ਸੰਸਾਰ […]

Continue Reading

ਕਈ ਨਸ਼ਾ ਤਸਕਰਾਂ ਦੇ ਘਰ ਢਾਹੇ

ਕਪੂਰਥਲਾ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕਪੂਰਥਲਾ ਜ਼ਿਲਾ ਪ੍ਰਸ਼ਾਸਨ ਨੇ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪ੍ਰਸ਼ਾਸਨ ਨੇ ਪਿੰਡ ਬੂਟਾਂ ਵਿੱਚ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਕਰਕੇ ਬਣਾਏ ਤਿੰਨ ਘਰਾਂ ਨੂੰ ਢਾਹ ਦਿੱਤਾ। ਇਨ੍ਹਾਂ ਮਕਾਨਾਂ ਦੇ ਮਾਲਕਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ 34 ਕੇਸ ਦਰਜ ਹਨ। ਬੀਡੀਪੀਓ ਢਿੱਲਵਾਂ ਮਨਜੀਤ ਕੌਰ ਦੀਆਂ ਹਦਾਇਤਾਂ ’ਤੇ […]

Continue Reading

ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਨਹੀਂ ਰਹੇ

ਚੰਡੀਗੜ੍ਹ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬੀ ਸੰਗੀਤ ਜਗਤ ‘ਚ ਅੱਜ ਗਹਿਰੀ ਉਦਾਸੀ ਛਾ ਗਈ, ਜਦੋਂ ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੇ ਅਕਾਲ ਚਲਾਣੇ ਦੀ ਖ਼ਬਰ ਆਈ।ਕਾਫ਼ੀ ਸਮੇਂ ਤੋਂ ਦਿਲ ਦੀ ਬਿਮਾਰੀ ਨਾਲ ਜੂਝ ਰਹੀ ਰੇਸ਼ਮ ਕੌਰ ਦਾ ਇਲਾਜ ਟੈਗੋਰ ਹਸਪਤਾਲ, ਜਲੰਧਰ ‘ਚ ਚਲ ਰਿਹਾ ਸੀ। ਬੁੱਧਵਾਰ ਦੁਪਹਿਰ 1 ਵਜੇ, ਉਨ੍ਹਾਂ ਨੇ […]

Continue Reading

ਮੈਕਲੋਡਗੰਜ ਘੁੰਮਣ ਗਏ ਪੰਜਾਬੀ ਵਿਦਿਆਰਥੀ ਦੀ ਸੈਲਫੀ ਲੈਂਦਿਆਂ ਡਿੱਗਣ ਕਾਰਨ ਮੌਤ

ਬਟਾਲਾ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਤੋਂ ਧਰਮਸ਼ਾਲਾ ਵਿੱਚ ਮੈਕਲੋਡਗੰਜ ਦੇਖਣ ਗਏ ਵਿਦਿਆਰਥੀ ਨਾਲ ਵੱਡਾ ਹਾਦਸਾ ਵਾਪਰ ਗਿਆ। ਇਹ ਨਹੀਂ ਸੋਚਿਆ ਸੀ ਕਿ ਇਹ ਯਾਤਰਾ ਉਸਦੀ ਆਖਰੀ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਮੈਕਲੋਡਗੰਜ ਵਿੱਚ ਸੈਲਫੀ ਲੈਂਦੇ ਸਮੇਂ ਇੱਕ ਵਿਦਿਆਰਥੀ ਦੀ ਖੂਹ ਵਿੱਚ ਡਿੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਜਸਟਿਨ ਵਾਸੀ ਪ੍ਰੇਮਨਗਰ ਬਟਾਲਾ […]

Continue Reading

ਭਲਕੇ ਫਿਰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ

ਚੰਡੀਗੜ੍ਹ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ ਵੀਰਵਾਰ ਸਵੇਰੇ 11.40 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਬਜਟ ਸੈਸ਼ਨ ਤੋਂ ਬਾਅਦ ਕੈਬਨਿਟ ਦੀ ਇਹ ਪਹਿਲੀ ਮੀਟਿੰਗ ਹੋਵੇਗੀ।ਇਸ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ।ਬਜਟ ਸੈਸ਼ਨ ਦੇ ਬਾਅਦ ਇਹ ਪਹਿਲੀ ਮੀਟਿੰਗ ਹੋਣ ਕਰਕੇ ਇਸ ’ਤੇ ਸਭ ਦੀ ਨਜ਼ਰ ਟਿਕੀ […]

Continue Reading

ਬੱਸ ਤੇ ਬੋਲੈਰੋ ਵਿਚਕਾਰ ਟੱਕਰ, ਪੰਜ ਲੋਕਾਂ ਦੀ ਮੌਤ

ਮੁੰਬਈ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੂਰਬੀ ਮਹਾਰਾਸ਼ਟਰ ਦੇ ਬੁਲਢਾਨਾ ਜ਼ਿਲ੍ਹੇ ਵਿੱਚ ਅੱਜ ਬੁੱਧਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।ਮਹਿਲਾ ਰਾਜ ਸੜਕ ਆਵਾਜਾਈ ਨਿਗਮ (MSRTC) ਦੀ ਬੱਸ ਖਾਮਗਾਂਵ-ਸ਼ੇਗਾਓਂ ਹਾਈਵੇਅ ‘ਤੇ ਇੱਕ ਬੋਲੈਰੋ ਨਾਲ ਟਕਰਾ ਗਈ। ਇਹ ਟੱਕਰ ਹੋਈ ਹੀ ਸੀ ਕਿ ਪਿੱਛੋਂ […]

Continue Reading

ਤੀਜਾ ਮਾਸਟਰਜ਼ ਬੈਡਮਿੰਟਨ ਟੂਰਨਾਮੈਂਟ 12, 13 ਅਤੇ 14 ਅਪ੍ਰੈਲ 2025 ਨੂੰ ਵਾਰੀਅਰਜ਼ ਸਪੋਰਟਸ ਐਂਡ ਵੈਲਫੇਅਰ ਆਰਗੇਨਾਈਜ਼ੇਸ਼ਨ ਮੋਹਾਲੀ ਦੁਆਰਾ ਆਯੋਜਿਤ

ਮੋਹਾਲੀ 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਵੋਰੀਅਰਜ਼ ਸਪੋਰਟਸ ਐਂਡ ਵੈਲਫੇਅਰ ਆਰਗੇਨਾਈਜ਼ੇਸ਼ਨ (ਮੋਹਾਲੀ) 12, 13 ਅਤੇ 14 ਅਪ੍ਰੈਲ 2025 ਨੂੰ ਸਪੋਰਟਸ ਕੰਪਲੈਕਸ, ਸੈਕਟਰ 38 ਵੈਸਟ, ਚੰਡੀਗੜ੍ਹ ਵਿਖੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੁਆਰਾ ਪ੍ਰਵਾਨਿਤ ਤੀਜਾ ਮਾਸਟਰਜ਼ ਬੈਡਮਿੰਟਨ ਟੂਰਨਾਮੈਂਟ ਆਯੋਜਿਤ ਕਰ ਰਿਹਾ ਹੈ। ਸੰਗਠਨ ਦੇ ਪ੍ਰੈਸ ਸਕੱਤਰ ਸ੍ਰੀ ਵੀਰੇਂਦਰ ਅਗਨੀਹੋਤਰੀ ਨੇ ਦੱਸਿਆ ਕਿ ਟੂਰਨਾਮੈਂਟ ਦਾ ਪੋਸਟਰ ਸ੍ਰੀ ਸੰਜੀਵ […]

Continue Reading