News

“ਆਪ” ਵੱਲੋਂ ਹਲਕਾ ਇੰਚਾਰਜਾਂ ਤੇ ਸੰਗਠਨ ਇੰਚਾਰਜਾਂ ਦਾ ਐਲਾਨ

ਚੰਡੀਗੜ੍ਹ 25 ਜੂਨ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਪੰਜਾਬ ਵੱਲੋਂ ਨਵੇਂ ਹਲਕਾ ਇੰਚਾਰਜਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨਵੇਂ ਹਲਕਾ ਸੰਗਠਨ ਇੰਚਾਰਜਾਂ ਦਾ ਵੀ ਐਲਾਨ ਕੀਤਾ ਗਿਆ ਹੈ।

Continue Reading

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਦੀ ਨਿੰਦਣਯੋਗ:-ਹਰਦੇਵ ਸਿੰਘ ਉੱਭਾ

ਭਗਵੰਤ ਮਾਨ ਸਰਕਾਰ ਨੇ ਐਮਰਜੈਂਸੀ ਦੀ ਯਾਦ ਨੂੰ ਤਾਜਾ ਕਰ ਦਿੱਤਾ:- ਹਰਦੇਵ ਸਿੰਘ ਉੱਭਾ ਮੋਹਾਲੀ, 25 ਜੂਨ ,ਬੋਲੇ ਪੰਜਾਬ ਬਿਊਰੋ; ਭਾਜਪਾ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦੀ ਪੁਰਜੋਰ ਕਰਦਿਆ ਕਿਹਾ ਕਿ ਆਮ ਆਦਮੀ […]

Continue Reading

ਫਤਿਹ ਜੰਗ ਸਿੰਘ ਬਾਜਵਾ ਨੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ

ਚੰਡੀਗੜ੍ਹ, 25 ਜੂਨ,ਬੋਲੇ ਪੰਜਾਬ ਬਿਊਰੋ; ਭਾਜਪਾ ਪੰਜਾਬ ਦੇ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਨੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦੀ ਤਿੱਖੀ ਨਿੰਦਾ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ […]

Continue Reading

ਐਸ.ਸੀ.ਈ.ਆਰ.ਟੀ. ਪੰਜਾਬ ਵੱਲੋਂ 15 ਸਾਲ ਤੋਂ ਉੱਪਰ ਦੇ ਨਾਗਰਿਕਾਂ ਨੂੰ ਸਾਖਰ ਕਰਨ ਲਈ ਡਾਇਟ ਬੁੱਢਣਪੁਰ ਵਿਖੇ ਜਾਗਰੂਕਤਾ ਸੈਮੀਨਾਰ ‘ਉਲਾਸ’ ਕਰਵਾਇਆ ਗਿਆ

ਬਨੂੰੜ 25 ਜੂਨ ,ਬੋਲੇ ਪੰਜਾਬ ਬਿਊਰੋ; ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐਸ.ਸੀ.ਈ.ਆਰ.ਟੀ.) ਪੰਜਾਬ ਕਿਰਨ ਸ਼ਰਮਾ ਪੀਸੀਐੱਸ ਦੀ ਦੇਖ-ਰੇਖ ਹੇਠ 15 ਸਾਲ ਤੋਂ ਵੱਧ ਉਮਰ ਵਾਲੇ ਨਾਗਰਿਕਾਂ ਲਈ ਚਲ ਰਹੀ ਸਾਖਰਤਾ ਮੁਹਿੰਮ ‘ਉਲਾਸ’ ਦੇ ਤਹਿਤ ਡਾਇਟ ਬੁੱਢਣਪੁਰ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ […]

Continue Reading

ਪਿੰਡ ਪਾਪੜੀ ਦੀ ਕਰੋੜਾਂ ਰੁਪਏ ਦੀ ਜ਼ਮੀਨ ਕੋਡੀਆਂ ਦੇ ਭਾਅ ਹੜੱਪਣ ਦੇ ਲਗਾਏ ਦੋਸ਼ਾਂ ਦਾ ਮੌਜ਼ੂਦਾ ਵਿਧਾਇਕ ਸ.ਕੁਲਵੰਤ ਸਿੰਘ ਵੱਲੋਂ ਜ਼ੋਰਦਾਰ ਖ਼ੰਡਨ

ਮੋਹਾਲੀ 25 ਜੂਨ ,ਬੋਲੇ ਪੰਜਾਬ ਬਿਊਰੋ; ਸ੍ਰੀ ਬਲਬੀਰ ਸਿੰਘ ਸਿੱਧੂ ਸਾਬਕਾ ਐਮ.ਐਲ.ਏ. ਐਸ.ਏ.ਐਸ. ਨਗਰ ਵੱਲੋਂ ਐਸ.ਏ.ਐਸ. ਨਗਰ ਦੇ ਮੌਜ਼ੂਦਾ ਵਿਧਾਇਕ ਸ. ਕੁਲਵੰਤ ਸਿੰਘ ਤੇ ਪੰਚਾਇਤ ਵਿਭਾਗ ਦੀ ਮਿਲੀ ਭੁਗਤ ਨਾਲ ਪਿੰਡ ਪਾਪੜੀ ਦੀ ਕਰੋੜਾਂ ਰੁਪਏ ਦੀ ਜ਼ਮੀਨ ਕੋਡੀਆਂ ਦੇ ਭਾਅ ਹੜੱਪਣ ਦੇ ਲਗਾਏ ਦੋਸ਼ਾਂ ਦਾ ਸ. ਕੁਲਵੰਤ ਸਿੰਘ ਵੱਲੋਂ ਜ਼ੋਰਦਾਰ ਖ਼ੰਡਨ ਕਰਦੇ ਹੋਏ ਕਿਹਾ ਗਿਆ […]

Continue Reading

ਪੁਲਿਸ ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ ਡੀ ਐਸ ਪੀ

ਚੰਡੀਗੜ੍ਹ 25 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਅਤੇ ਆਰਮਡ ਕਾਡਰ ਵਿੱਚ ਤੈਨਾਤ ਇੰਸਪੈਕਟਰਾਂ ਨੂੰ ਬਤੌਰ ਡੀ ਐਸ ਪੀ ਤਰੱਕੀ ਦਿੱਤੀ ਗਈ ਹੈ।

Continue Reading

ਸਰਦਾਰ ਲਾਲ ਸਿੰਘ ਦੀ ਯਾਦ ਵਿੱਚ ਦੇਸ਼ ਭਗਤ ਹਸਪਤਾਲ ‘ਚ ਆਡੀਓਮੀਟਰ ਮਸ਼ੀਨ ਦਾ ਉਦਘਾਟਨ

ਕੰਨ, ਨੱਕ ਅਤੇ ਗਲੇ ਨਾਲ ਸਬੰਧਤ ਬਿਮਾਰੀਆਂ ਲਈ ਹਸਪਤਾਲ ਵਿੱਚ ਸੋਮਵਾਰ ਤੋਂ ਸ਼ਨੀਵਾਰ ਤੱਕ ਸਲਾਹ-ਮਸ਼ਵਰੇ ਉਪਲਬਧ ਮੰਡੀ ਗੋਬਿੰਦਗੜ੍ਹ, 25 ਜੂਨ ,ਬੋਲੇ ਪੰਜਾਬ ਬਿਊਰੋ: ਉੱਘੇ ਆਜ਼ਾਦੀ ਘੁਲਾਟੀਏ ਸਰਦਾਰ ਲਾਲ ਸਿੰਘ ਦੇ ਜੀਵਨ ਅਤੇ ਵਿਰਾਸਤ ਦਾ ਸਨਮਾਨ ਕਰਨ ਲਈ, ਦੇਸ਼ ਭਗਤ ਯੂਨੀਵਰਸਿਟੀ ਨੇ ਦੇਸ਼ ਭਗਤ ਹਸਪਤਾਲ ਵਿੱਚ ਇੱਕ ਉੱਨਤ ਆਡੀਓਮੀਟਰ ਮਸ਼ੀਨ ਲਾਂਚ ਕਰਕੇ ਉਨ੍ਹਾਂ ਦੀ ਬਰਸੀ ਮਨਾਈ। […]

Continue Reading

ਕਿਸਾਨਾ ਦੇ ਵਫਦ ਨੇ ਸਮਾਜਿਕ ਮਸਲਿਆਂ ਬਾਰੇ ਡਿਪਟੀ ਕਮਿਸਨਰ ਪਟਿਆਲਾ ਨਾਲ ਕੀਤੀ ਮੀਟਿੰਗ

ਪਟਿਆਲਾ 25 ਜੂਨ,ਬੋਲੇ ਪੰਜਾਬ ਬਿਊਰੋ;ਜਮਹੂਰੀ ਕਿਸਾਨ ਸਭਾ ਜ਼ਿਲਾ ਪਟਿਆਲਾ ਦਾ ਵਫਦ ਅੱਜ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਧੰਨਾ ਸਿੰਘ ਦੌਣ ਕਲਾਂ, ਸਤਪਾਲ ਨੂਰ ਖੇੜੀਆਂ, ਰਾਜਿੰਦਰ ਸਿੰਘ ਧਾਲੀਵਾਲ ਅਤੇ ਰੌਨਕੀ ਰਾਮ ਲਾਛੜੂ ਕਲਾਂ ਦੀ ਅਗਵਾਈ ਵਿੱਚ ਮਿਲਿਆ ਜਿਸ ਵਿੱਚ ਜ਼ਿਲ੍ਹਾ ਪਟਿਆਲਾ ਵਿੱਚ ਵਹਿੰਦੇ ਘੱਗਰ ਦਰਿਆ ਅਤੇ ਉਲਟ ਦਿਸ਼ਾ ਵਿੱਚ ਵਹਿੰਦੀਆਂ ਨਰਵਾਣਾ ਬਰਾਂਚ ਅਤੇ ਸੈਕਿੰਡ ਫੀਡਰ ਪਟਿਆਲਾ […]

Continue Reading

ਮੋਟਰਸਾਈਕਲ ਸਵਾਰਾਂ ਵੱਲੋਂ ਮੈਡੀਕਲ ਸਟੋਰ ‘ਤੇ ਗੋਲੀਬਾਰੀ

ਟਾਹਲੀ ਸਾਹਿਬ, 25 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਇੱਕ ਵੱਡੀ ਘਟਨਾ ਦੀ ਖ਼ਬਰ ਹੈ। ਰਾਮ ਦੀਵਾਲੀ ਮੁਸਲਮਾਨਾ ਵਿਖੇ ਸਥਿਤ ਸੁਖਮਨ ਮੈਡੀਕਲ ਸਟੋਰ ‘ਤੇ ਗੋਲੀਬਾਰੀ ਕੀਤੀ ਗਈ। ਇਸ ਸਬੰਧ ਵਿੱਚ ਗੱਲ ਕਰਦਿਆਂ ਮੈਡੀਕਲ ਸਟੋਰ ਦੇ ਮਾਲਕ ਪਵਿੱਤਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਭੰਗਾਲੀ ਕਲਾਂ ਨੇ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀ ਪਹਿਲਾਂ ਵੀ ਉਸ ਤੋਂ ਪੈਸੇ ਮੰਗ ਰਹੇ […]

Continue Reading

ਜਲੰਧਰ : ਆਟੋ ਤੇ ਕਾਰ ਦੀ ਟੱਕਰ, ਦੋ ਔਰਤਾਂ ਸਣੇ ਤਿੰਨ ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ

ਜਲੰਧਰ, 25 ਜੂਨ,ਬੋਲੇ ਪੰਜਾਬ ਬਿਊਰੋ:ਜਲੰਧਰ ਜਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਲੰਧਰ ਦਿਹਾਤੀ ਦੇ ਫਿਲੌਰ ਕਸਬੇ ਨੇੜੇ ਬੁਰਜ ਪੁਖਤਾ ਪਿੰਡ ਵਿੱਚ ਇੱਕ ਆਟੋ ਅਤੇ ਇੱਕ ਕਾਰ ਦੀ ਟੱਕਰ ਹੋ ਗਈ। ਦੋਵਾਂ ਵਾਹਨਾਂ ਦੀ ਟੱਕਰ ਵਿੱਚ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 3 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਇੱਕ ਬੱਚਾ ਵੀ ਸ਼ਾਮਲ […]

Continue Reading