News

ਪੰਜਾਬ ‘ਚ ਫਿਰ ਵਾਪਰੀ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ

ਬਟਾਲਾ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਫਿਲੌਰ ’ਚ ਵਾਪਰੀ ਘਟਨਾ ਦੇ ਬਾਅਦ ਹੁਣ ਬਟਾਲਾ ’ਚ ਵੀ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੀਆਂ ਮੁਹੱਲਾ ਚੌਂਕ ’ਚ ਲੱਗੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਬੁੱਤ ਦੇ ਇੱਕ ਹੱਥ ਦੀ ਉਂਗਲ ਤੋੜੀ ਹੋਈ ਮਿਲੀ, […]

Continue Reading

ਅਮਰੀਕੀ ਰਾਸ਼ਟਰਪਤੀ ਟਰੰਪ ਵਲੋਂ ਟੈਰਿਫ ਲਗਾਉਣ ਦਾ ਐਲਾਨ ਹੋਵੇਗਾ ਅੱਜ

ਖੇਤੀਬਾੜੀ, ਉਦਯੋਗ ਸਮੇਤ ਕਈ ਸੈਕਟਰ ਹੋਣਗੇ ਪ੍ਰਭਾਵਿਤ ਨਵੀਂ ਦਿੱਲੀ, 2 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਜ 2 ਅਪ੍ਰੈਲ ਤੋਂ ਕਈ ਦੇਸ਼ਾਂ ‘ਤੇ ‘ਅਦਲੇ ਦਾ ਬਦਲਾ’ ਟੈਰਿਫ ਲਗਾਉਣ ਦਾ ਐਲਾਨ ਕਰਨ ਜਾ ਰਹੇ ਹਨ। ਟਰੰਪ ਨੇ ਇਸ ਦਿਨ ਨੂੰ ਇਕ ਖਾਸ ਨਾਂ ਵੀ ਦਿੱਤਾ ਹੈ- ਲਿਬਰੇਸ਼ਨ ਡੇ ਯਾਨੀ ਅਜਾਦੀ ਦਿਵਸ। ਹਾਲਾਂਕਿ ਉਨ੍ਹਾਂ ਦੇ […]

Continue Reading

ਨਗਰ ਨਿਗਮ ਵੱਲੋਂ 13 ਦੁਕਾਨਾਂ ਸੀਲ

ਜਲੰਧਰ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਬਸਤੀ ਬਾਵਾ ਖੇਲ ਇਲਾਕੇ ਵਿੱਚ ਨਗਰ ਨਿਗਮ ਦੀ ਟੀਮ ਨੇ ਮੰਗਲਵਾਰ ਦੇਰ ਰਾਤ ਗੈਰ-ਕਾਨੂੰਨੀ ਤਰੀਕੇ ਨਾਲ ਬਣੀਆਂ 13 ਵਪਾਰਕ ਦੁਕਾਨਾਂ ਨੂੰ ਸੀਲ ਕਰ ਦਿੱਤਾ।ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਦੇ ਨਿਰਦੇਸ਼ਾਂ ’ਤੇ ਏਟੀਪੀ ਸੁਖਦੇਵ ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ।ਨਗਰ ਨਿਗਮ ਨੇ ਪਹਿਲਾਂ ਨੋਟਿਸ ਜਾਰੀ ਕਰਕੇ ਦੁਕਾਨ […]

Continue Reading

ਪੰਜਾਬ ‘ਚ ਕਣਕ ਦੀ ਖ਼ਰੀਦ ਪਛੜਨ ਦੇ ਅਸਾਰ

ਚੰਡੀਗੜ੍ਹ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ‘ਚ ਕਣਕ ਦੀ ਖ਼ਰੀਦ ਸ਼ੁਰੂ ਹੋਣ ਵਿੱਚ ਦੋ ਹਫ਼ਤੇ ਦੀ ਦੇਰੀ ਹੋਣ ਦੀ ਉਮੀਦ ਹੈ। ਹਾਲਾਂਕਿ ਪੰਜਾਬ ਸਰਕਾਰ ਨੇ 1 ਅਪ੍ਰੈਲ ਤੋਂ ਖ਼ਰੀਦ ਆਰੰਭ ਕਰਨ ਦਾ ਐਲਾਨ ਕੀਤਾ ਸੀ। 1864 ਖ਼ਰੀਦ ਕੇਂਦਰ ਵੀ ਤਿਆਰ ਹਨ, ਪਰ ਮੰਡੀਆਂ ‘ਚ ਫ਼ਸਲ ਨਹੀਂ ਪਹੁੰਚੀ। ਖੇਤਾਂ ‘ਚ ਕਣਕ ਪੱਕਣ ਲਈ ਹਾਲੇ ਸਮਾਂ ਲੱਗੇਗਾ, […]

Continue Reading

ਬਠਿੰਡਾ : ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ

ਬਠਿੰਡਾ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬੀਤੀ ਦੇਰ ਰਾਤ ਪਰਸਰਾਮ ਨਗਰ ਓਵਰਬ੍ਰਿਜ ਤੋਂ ਹੇਠਾਂ ਸੜਕ ’ਤੇ ਡਿੱਗਣ ਕਾਰਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ। ਦੋਵੇਂ ਨੌਜਵਾਨ ਕਰਾਸਿੰਗ ਇਲਾਕੇ ਦੇ ਰਹਿਣ ਵਾਲੇ ਸਨ ਅਤੇ ਦੇਰ ਰਾਤ ਘਰ ਪਰਤ ਰਹੇ ਸਨ। ਇਸ ਦੌਰਾਨ ਉਹ ਦੋਵੇਂ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ‘ਤੇ […]

Continue Reading

ਫੌਜ ‘ਚ ਡਿਊਟੀ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਜਵਾਨ ਦੀ ਮੌਤ

ਪੱਟੀ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਜਵੰਦਾ ਕਲਾਂ ਦੇ ਰਹਿਣ ਵਾਲੇ ਨੌਜਵਾਨ ਗਗਨਦੀਪ ਸਿੰਘ (28) ਦੀ ਫੌਜ ਦੀ ਡਿਊਟੀ ਕਰਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦਾ ਪਿੰਡ ਜਵੰਦਾ ਕਲਾਂ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਮ੍ਰਿਤਕ ਗਗਨਦੀਪ ਸਿੰਘ (28) ਦੇ […]

Continue Reading

ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ ਸਮੇਤ ਅੱਤਵਾਦੀ ਗ੍ਰਿਫਤਾਰ

ਅੰਮ੍ਰਿਤਸਰ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਇੱਕ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨੀ ਏਜੰਸੀ ਆਈ.ਐਸ.ਆਈ. ਵਲੋਂ ਸਪੋਰਟ ਕੀਤੇ ਜਾ ਰਹੇ ਇਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ‘ਚ ਪੁਲਸ ਨੇ ਦੋਸ਼ੀ ਨੂੰ ਹੈਂਡ ਗ੍ਰਨੇਡ ਸਮੇਤ ਗ੍ਰਿਫਤਾਰ ਕਰਨ ‘ਚ […]

Continue Reading

ਲੁਧਿਆਣਾ ਵਿਖੇ ਸੀਪੀ ਦਫ਼ਤਰ ‘ਚ ਜੀਨਸ, ਟੀ-ਸ਼ਰਟਾਂ ਅਤੇ ਸਪੋਰਟਸ ਸ਼ੂਜ਼ ਪਾਉਣ ‘ਤੇ ਪਾਬੰਦੀ

ਲੁਧਿਆਣਾ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੁਲਿਸ ਵਿਵਸਥਾ ਵਿੱਚ ਸੁਧਾਰ ਲਈ ਨਵ-ਨਿਯੁਕਤ ਸੀ.ਪੀ. ਸਵਪਨ ਸ਼ਰਮਾ ਲਗਾਤਾਰ ਰੁੱਝੇ ਹੋਏ ਹਨ। ਉਨ੍ਹਾਂ ਨੇ ਆਉਂਦੇ ਹੀ ਕਈ ਅਹਿਮ ਫੈਸਲੇ ਲਏ ਹਨ। ਜਿੱਥੇ ਉਨ੍ਹਾਂ ਨੇ ਥਾਣਿਆਂ ਵਿੱਚ ਸੁਰੱਖਿਆ ਵਧਾਉਣ ਲਈ ਕਈ ਵਿੰਗਾਂ ਅਤੇ ਯੂਨਿਟਾਂ ਨੂੰ ਤੋੜ ਦਿੱਤਾ ਹੈ ਅਤੇ ਉਨ੍ਹਾਂ ਤੋਂ ਮੁਕਤ ਕੀਤੇ ਪੁਲਿਸ ਮੁਲਾਜ਼ਮਾਂ ਨੂੰ ਥਾਣਿਆਂ ਅਤੇ ਚੌਕੀਆਂ ਵਿੱਚ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 628

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 2025-04-02 ਅੰਗ 628 Sachkhand Sri Harmandir Sahib Amritsar Vikhe Hoyea Amrit Wele Da Mukhwak Ang: 628 (2025-04-02) ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ […]

Continue Reading

BIG NEWS ;ਚੰਡੀਗੜ੍ਹ ਦੇ DGP ਦਾ ਤਬਾਦਲਾ

ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਦੇ ਵੱਲੋਂ ਚੰਡੀਗੜ੍ਹ ਦੇ ਡੀਜੀਪੀ ਸੁਰੇਂਦਰ ਸਿੰਘ ਯਾਦਵ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਅਗਲੇ ਹੁਕਮਾਂ ਤੱਕ ਰਾਜ ਕੁਮਾਰ ਸਿੰਘ ਨੂੰ ਡੀਜੀਪੀ ਚੰਡੀਗੜ੍ਹ ਦਾ Officiating ਚਾਰਜ ਸੌਂਪਿਆ ਗਿਆ ਹੈ। ਦੱਸ ਦਈਏ ਕਿ ਸੁਰੇਂਦਰ ਸਿੰਘ ਯਾਦਵ ਨੂੰ ਡੈਪੂਟੇਸ਼ਨ ਦੇ ਆਧਾਰ ‘ਤੇ BSF ਵਿੱਚ ਡਿਪਟੀ ਇੰਸਪੈਕਟਰ […]

Continue Reading