News

ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਅਤੇ ਲੱਚਰਤਾ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

ਸੋਸ਼ਲ ਮੀਡੀਆ ਉੱਤੇ ਲੱਚਰਤਾ ਬਰਦਾਸ਼ਤ ਨਹੀਂ: ਡਾ. ਬਲਜੀਤ ਕੌਰ ਬੱਚਿਆਂ ਦੇ ਮਨ ‘ਤੇ ਮਾੜਾ ਅਸਰ ਪਾਉਣ ਵਾਲੀਆਂ ਗਤੀਵਿਧੀਆਂ ‘ਤੇ ਰੱਖੀ ਜਾਵੇਗੀ ਨਜ਼ਰ ਚੰਡੀਗੜ੍ਹ, 22 ਜੂਨ ,ਬੋਲੇ ਪੰਜਾਬ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਲੱਚਰ ਅਤੇ ਅਸ਼ਲੀਲ ਸਮੱਗਰੀ ਦੇ ਵਧ ਰਹੇ ਰੁਝਾਨ ’ਤੇ ਗੰਭੀਰ ਚਿੰਤਾ ਜਤਾਈ […]

Continue Reading

ਇਰਾਨ ਉਤੇ ਅਮਰੀਕੀ ਹਮਲੇ ਸਿਰੇ ਦੀ ਧੱਕੜ ਤੇ ਹਮਲਾਵਰ ਕਾਰਵਾਈ – ਲਿਬਰੇਸ਼ਨ

ਮੋਦੀ ਸਰਕਾਰ ਭਾਰਤ ਦੇ ਵਕਾਰ ਨੂੰ ਮਿੱਟੀ ਵਿੱਚ ਰੋਲਣ ਦੀ ਬਜਾਏ, ਇਰਾਨ ਉਤੇ ਹਮਲਿਆਂ ਖਿਲਾਫ ਡੱਟ ਕੇ ਆਵਾਜ਼ ਉਠਾਵੇ ਮਾਨਸਾ, 22 ਜੂਨ ,ਬੋਲੇ ਪੰਜਾਬ ਬਿਊਰੋ;ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਅਮਰੀਕਾ ਵਲੋਂ ਇਜ਼ਰਾਈਲ ਇਰਾਨ ਜੰਗ ਵਿੱਚ ਕੁੱਦਣ ਅਤੇ ਇਰਾਨ ਉਤੇ ਵੱਡੇ ਹਵਾਈ ਹਮਲੇ ਕਰਨ ਨੂੰ ਸਿਰੇ ਦੀ ਧੱਕੜ ਹਮਲਾਵਰ ਕਾਰਵਾਈ ਕਰਾਰ ਦਿੰਦਿਆਂ, ਇੰਨਾਂ ਹਮਲਿਆਂ ਦੀ ਸਖ਼ਤ […]

Continue Reading

ਸਰਕਾਰੀ ਮੁਲਾਜ਼ਮਾਂ ਲਈ ਪੈਨਸ਼ਨ ਸਬੰਧੀ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

ਚੰਡੀਗੜ੍ਹ 22 ਜੂਨ ,ਬੋਲੇ ਪੰਜਾਬ ਬਿਊਰੋ; ਸਰਕਾਰੀ ਮੁਲਾਜ਼ਮਾਂ ਦੇ ਲਈ ਲਾਗੂ ਕੀਤੀ ਗਈ ਯੂਪੀਐਸ ਸਬੰਧੀ ਸਰਕਾਰ ਵੱਲੋਂ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਪੱਤਰ ਮੁਤਾਬਕ ਯੂਨੀਫਾਈਡ ਪੈਨਸ਼ਨ ਸਕੀਮ ਦਾ ਵਿਕਲਪ ਚੁਣਨ ਵਾਲੇ ਸਰਕਾਰੀ ਕਰਮਚਾਰੀ ਕੇਂਦਰੀ ਸਿਵਿਲ ਸੇਵਾ (ਰਾਸ਼ਟਰੀ ਪੈਨਸ਼ਨ ਪ੍ਰਣਾਲੀ ਦੇ ਨਿਯਮ 2021 ਦੇ ਪ੍ਰਾਵਧਾਨਾਂ ਦੇ ਤਹਿਤ ‘ਸੇਵਾਮੁਕਤੀ ਗ੍ਰੇਚੂਟੀ ਅਤੇ […]

Continue Reading

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮੁੱਖ ਮੰਤਰੀ ਅਹੁਦੇ ਦੀ ਇੱਜ਼ਤ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਨਹੀਂ ਤਾਂ ਇਤਿਹਾਸ ਉਨ੍ਹਾਂ ਨੂੰ ਮੁਆਫ਼ ਨਹੀਂ ਕਰੇਗਾ —- ਕੈਂਥ

ਚੰਡੀਗੜ੍ਹ, 22 ਜੂਨ ,ਬੋਲੇ ਪੰਜਾਬ ਬਿਊਰੋ: ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸ਼ਕਤੀਆਂ ਨੌਕਰਸ਼ਾਹੀ ਨੂੰ ਸੌਂਪਣ ਅਤੇ ਉਨ੍ਹਾਂ ਦੀ ਰਾਜਨੀਤਿਕ ਸ਼ਕਤੀ ਘਟਾਉਣ ਦੀ ਨੀਤੀ ਅਪਣਾਉਣ ਚਾਹੁੰਦੀ ਹੈ, ਨੌਕਰਸ਼ਾਹੀ ਦੇ ਪ੍ਰਭਾਵ ਨੂੰ ਵਧਾਉਣ ਦੀ ਆੜ ਵਿੱਚ, […]

Continue Reading

ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦਾ ਐਲਾਨ

ਨਵੀਂ ਦਿੱਲੀ 22 ਜੂਨ ,ਬੋਲੇ ਪੰਜਾਬ ਬਿਊਰੋ; ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ਼ਨੀਵਾਰ ਨੂੰ ਕਿਹਾ ਕਿ ਕਮੇਟੀ ਦੀਆਂ ਦੋ-ਸਾਲਾ ਚੋਣਾਂ 25 ਜੂਨ ਨੂੰ ਹੋਣਗੀਆਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸ਼ਾਂਤੀ ਭੰਗ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।ਹਰਮੀਤ ਸਿੰਘ ਕਾਲਕਾ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਆਯੋਜਿਤ ਇੱਕ ਪ੍ਰੈਸ ਕਾਨਫਰੰਸ […]

Continue Reading

ਜਾਸੂਸੀ ਦੇ ਦੋਸ਼ ਵਿੱਚ ਅੰਮ੍ਰਿਤਸਰ ਤੋਂ 2 ਗ੍ਰਿਫ਼ਤਾਰ, ISI ਏਜੰਟ ਨਾਲ ਸਿੱਧੇ ਸੰਪਰਕ ਵਿੱਚ ਸਨ

ਚੰਡੀਗੜ੍ਹ 22 ਜੂਨ ,ਬੋਲੇ ਪੰਜਾਬ ਬਿਊਰੋ; ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਜੁੜੀਆਂ ਜਾਸੂਸੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੌਜੀ ਅਤੇ ਸਾਹਿਲ ਮਸੀਹ ਉਰਫ਼ ਸ਼ਾਲੀ ਵਜੋਂ ਹੋਈ […]

Continue Reading

ਰਾਮ ਰਹੀਮ ਨੂੰ ਮਾਫ਼ ਕਰਨ ਵਾਲੇ ਗਿਆਨੀ ਗੁਰਮੁਖ ਸਿੰਘ ਨੇ ਫਿਰ ਤੋਂ ਹੈਡ ਗ੍ਰੰਥੀ ਲਗਾਇਆ

ਅੰਮ੍ਰਿਤਸਰ 22 ਜੂਨ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਇੱਕ ਫ਼ਰਮਾਨ ਵਿੱਚ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਦੁਬਾਰਾ ਨਾਮਜ਼ਦ ਕੀਤਾ ਗਿਆ ਹੈ। ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੇ ਸ਼ਨੀਵਾਰ ਨੂੰ ਅਹੁਦਾ ਸੰਭਾਲ ਲਿਆ। ਗਿਆਨੀ ਗੁਰਮੁਖ ਸਿੰਘ ਨੇ […]

Continue Reading

“ਹਰਫਾਂ ਦੀ ਲੋਅ” ਪੰਜਾਬੀ ਸਾਹਿਤਕ ਸੱਥ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਦੂਜਾ ਸਾਹਿਤਕ ਸਮਾਗਮ ਕਰਾਇਆ ਜਾ ਰਿਹਾ ਹੈ- ਮਾਹੀ ਮਿੱਠਾਪੁਰੀਆ, ਸਰਬਜੀਤ ਕੌਰ ਢਿੱਲੋ

ਫਤਿਹਗੜ੍ਹ ਸਾਹਿਬ, 21 ਜੂਨ, ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ); ਪੰਜਾਬੀ ਮਾਂ ਬੋਲੀ ਨੂੰ ਸਮਰਪਿਤ, ‘ਹਰਫਾਂ ਦੀ ਲੋਅ ਪੰਜਾਬੀ ਸਾਹਿਤਕ ਸੱਥ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਲੋਕਾਂ ਨੂੰ ਚੰਗੇ ਤੇ ਅਗਾਹ ਵਾਧੂ ਸਹਿਤ ਨਾਲ ਜੋੜਨ ਲਈ ਜਿੱਥੇ ਲਗਾਤਾਰ ਉਪਰਾਲੇ ਕਰ ਰਿਹਾ ਹੈ ਉੱਥੇ ਹੀ ਸੱਥ ਵੱਲੋਂ ਤਿੰਨ ਮਹੀਨੇ ਪਹਿਲਾਂ ਭਾਸ਼ਾ ਵਿਭਾਗ ਪਟਿਆਲਾ ਵਿਖੇ ਕਰਵਾਇਆ […]

Continue Reading

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਰਹਿਣਗੇ ਯਤਨ ਲਗਾਤਾਰ ਜਾਰੀ : ਕੁਲਵੰਤ ਸਿੰਘ

ਮੁਫਤ ਨਸ਼ਾ ਮੁਕਤੀ ਕੈਂਪ ਦਾ ਵਿਧਾਇਕ ਨੇ ਕੀਤਾ ਉਦਘਾਟਨ . ਮੋਹਾਲੀ 22 ਜੂਨ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਲਈ ਲਗਾਤਾਰ ਯਤਨ ਜਾਰੀ ਹਨ ਅਤੇ ਅਗਾਂਹ ਵੀ ਜਾਰੀ ਰਹਿਣਗੇ, ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜਿੱਥੇ ਨਸ਼ਾ ਤਸਕਰਾਂ […]

Continue Reading

ਐਮਰਜੈਂਸੀ ਦੇ 50 ਸਾਲ ਹੋਣ ਤੇ ਜਮਹੂਰੀ ਅਧਿਕਾਰ ਸਭਾ ਪੰਜਾਬ , ਗੁਰਦਾਸਪੁਰ ਇਕਾਈ ਵੱਲੋਂ ਕਰਵਾਈ ਕਨਵੈਨਸ਼ਨਅਮਰੀਕਾ ਵੱਲੋਂ ਇਰਾਨ ਤੇ ਹਮਲਾ ਕਰਨ ਦੀ ਕੀਤੀ ਨਿਖੇਧੀ

ਗੁਰਦਾਸਪੁਰ, 22 ਜੂਨ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ; ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਗੁਰਦਾਸਪੁਰ ਇਕਾਈ ਵੱਲੋਂ ਸਥਾਨਕ ਅਮਰੀਕ ਸਿੰਘ ਯਾਦਗਾਰੀ ਹਾਲ ਵਿਖੇ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕੀਤੀ ਗਈ ਜਿਸ ਵਿੱਚ 25 ਜੂਨ 1975 ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਲੋਕਾਂ ਦੇ ਸਾਰੇ ਹੱਕ ਹਕੂਕ ਕੁਚਲ ਕੇ ਐਮਰਜੈਂਸੀ ਲਗਾਉਣ ਦੀ 50 ਵੀਆਂ ਵਰ੍ਹੇ ਗੰਢ ਮੌਕੇ ਦੇ ਕਾਲੇ ਦੌਰ […]

Continue Reading