News

ਪੰਜਾਬ ‘ਚ ਬਦਲੇਗਾ ਮੌਸਮ, ਪਵੇਗਾ ਕਈ ਦਿਨ ਮੀਂਹ

ਚੰਡੀਗੜ੍ਹ, 20 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਬਦਲਣ ਵਾਲਾ ਹੈ। ਇੱਕ ਪੱਛਮੀ ਗੜਬੜੀ ਪਹਾੜਾਂ ‘ਤੇ ਪਹੁੰਚ ਗਈ ਹੈ, ਜਦੋਂ ਕਿ ਦੋ ਹੋਰ ਇਸਦੇ ਪਿੱਛੇ ਆ ਰਹੀਆਂ ਹਨ। ਇਸ ਕਾਰਨ, ਮੌਸਮ ਵਿਭਾਗ ਨੇ ਅੱਜ (ਮੰਗਲਵਾਰ) ਅਤੇ ਕੱਲ੍ਹ ਲਈ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਵੀਰਵਾਰ ਤੋਂ ਮੀਂਹ, ਤੇਜ਼ ਹਵਾਵਾਂ ਅਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 636, 20-01-2026

ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ […]

Continue Reading

ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 19 ਜਨਵਰੀ ,ਬੋਲੇ ਪੰਜਾਬ ਬਿਊਰੋ; ਅਨਿੰਦਿਤਾ ਮਿੱਤਰਾ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਵਿੱਚ ਸਕੂਲ ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਵਿੱਚ ਪ੍ਰਸ਼ਾਸਕੀ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ। ਦੱਸਣਯੋਗ ਹੈ ਕਿ ਸਾਲ 2007 ਦੇ ਆਈ.ਈ.ਐਸ. ਅਧਿਕਾਰੀ ਅਨਿੰਦਿਤਾ ਮਿੱਤਰਾ ਪ੍ਰਸ਼ਾਸਕੀ […]

Continue Reading

ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ

ਚੰਡੀਗੜ੍ਹ, 19 ਜਨਵਰੀ,ਬੋਲੇ ਪੰਜਾਬ ਬਿਊਰੋ: ਕੇਂਦਰੀ ਸੂਚਨਾ ਕਮਿਸ਼ਨਰ ਵਿਨੋਦ ਕੁਮਾਰ ਤਿਵਾੜੀ ਆਈ.ਐਫ.ਐਸ. (ਸੇਵਾਮੁਕਤ), ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਦਾ ਦੌਰਾ ਕੀਤਾ। ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਨੇ ਮੁੱਖ ਸੂਚਨਾ ਕਮਿਸ਼ਨਰ,ਪੰਜਾਬ, ਸ਼੍ਰੀ ਇੰਦਰਪਾਲ ਸਿੰਘ ਧੰਨਾ, ਅਤੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਡਾ. ਭੁਪਿੰਦਰ ਸਿੰਘ ਬਾਠ, ਹਰਪ੍ਰੀਤ ਸੰਧੂ ਸਮੇਤ ਵਧੀਕ ਮੁੱਖ […]

Continue Reading

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਜਨਾਲਾ (ਅੰਮ੍ਰਿਤਸਰ), 19 ਜਨਵਰੀ,ਬੋਲੇ ਪੰਜਾਬ ਬਿਊਰੋ: ਕੌਮਾਂਤਰੀ ਸਰਹੱਦ ਨਾਲ ਲਗਦੇ ਇਲਾਕੇ ਅਜਨਾਲਾ ਵਿੱਚ ਅੱਜ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਦਹਾਕਿਆਂ ਤੱਕ ਆਪਸੀ ਮਿਲੀਭੁਗਤ ਨਾਲ ਪੰਜਾਬ ਨੂੰ ਅੰਨ੍ਹੇਵਾਹ […]

Continue Reading

ਸਕੂਲਾਂ ਨੂੰ ਪੀ ਐੱਫ ਐੱਮ ਐੱਸ ਅਧੀਨ ਜਾਰੀ ਗਰਾਂਟ ਖਰਚ ਕਰਨ ‘ਤੇ ਜ਼ੁਬਾਨੀ ਰੋਕ

ਸਿੱਖਿਆ ਕ੍ਰਾਂਤੀ ਦੇ ਦਾਅਵੇ ਦੀ ਗ੍ਰਾਂਟਾਂ ਖਰਚਣ’ਤੇ ਲਾਈ ਰੋਕ ਨੇ ਕੱਢੀ ਫੂਕ: ਡੀ ਟੀ ਐੱਫ ਗ੍ਰਾਂਟਾਂ ਖਰਚਣ ਲਈ ਬਿਨਾਂ ਰੁਕਾਵਟਾਂ ਦੇ ਪੂਰਾ ਸਮਾਂ ਦਿੱਤਾ ਜਾਵੇ: ਡੀ ਟੀ ਐੱਫ 19 ਜਨਵਰੀ, ਚੰਡੀਗੜ੍ਹ,ਬੋਲੇ ਪੰਜਾਬ ਬਿਊਰੋ;ਸਿੱਖਿਆ ਕ੍ਰਾਂਤੀ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਵੱਲੋਂ ਪੀ ਐੱਫ ਐੱਮ ਐੱਸ (PFMS- Public Financial Management System) ਪੋਰਟਲ ‘ਤੇ ਸਮੱਗਰਾ ਅਧੀਨ ਜਾਰੀ […]

Continue Reading

ਸਿੱਖਿਆ ਵਿਭਾਗ ਨੂੰ ਮਿਲੀ ਨਵੀਂ ਸਕੱਤਰ! 

ਚੰਡੀਗੜ੍ਹ 19 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਅੱਜ ਤਿੰਨ ਸੀਨੀਅਰ ਆਈ.ਏ.ਐੱਸ. ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਨਵੀਂ ਪ੍ਰਬੰਧਕੀ ਸਕੱਤਰ ਮਿਲ ਗਈ ਹੈ।ਜਾਣਕਾਰੀ ਦੇ ਅਨੁਸਾਰ ਸੀਨੀਅਰ ਆਈ.ਏ.ਐੱਸ. ਅਫ਼ਸਰ ਸੋਨਾਲੀ ਗਿਰੀ ਨੂੰ ਸਕੂਲ ਸਿੱਖਿਆ ਵਿਭਾਗ ਦਾ ਨਵਾਂ ਸਕੱਤਰ ਨਿਯੁਕਤ ਕੀਤਾ ਗਿਆ ਹੈ।

Continue Reading

ਸਰਬਜੀਤ ਝਿੰਜਰ ਨੇ ਪਟਿਆਲਾ ਵਿਖੇ ਆਊਟਸੋਰਸ ਬਿਲਿੰਗ ਮੀਟਰ ਰੀਡਰ ਯੂਨੀਅਨ ਦੇ ਹੱਕਾਂ ਦੀਆਂ ਮੰਗਾਂ ਲਈ ਜਤਾਇਆ ਸਮਰਥਨ

ਸ਼੍ਰੋਮਣੀ ਅਕਾਲੀ ਦਲ ਮੁਲਾਜ਼ਮਾਂ ਦੇ ਹੱਕਾਂ ਲਈ ਡੱਟ ਕੇ ਖੜਿਆ ਹੈ: ਝਿੰਜਰ ਪਟਿਆਲਾ, 19 ਜਨਵਰੀ ,ਬੋਲੇ ਪੰਜਾਬ ਬਿਊਰੋ;  ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਨੇ ਅੱਜ ਪਟਿਆਲਾ ਵਿਖੇ ਆਊਟਸੋਰਸ ਬਿਲਿੰਗ ਮੀਟਰ ਰੀਡਰ ਯੂਨੀਅਨ ਦੇ ਹੱਕਾਂ ਦੀਆਂ ਮੰਗਾਂ ਲਈ ਸਮਰਥਨ ਜਤਾਇਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਵੀ ਮੌਜੂਦ ਸਨ। […]

Continue Reading

ਐਫ ਐਸ ਐਫ ਟੀ ਆਈ ਦੇ ਪ੍ਰਧਾਨ ਡਾ. ਅੰਸ਼ੂਕਟਾਰੀ ਆਪੁਣੇ ਵਿੱਚ ਅਨਏਡਿਡ ਕਾਲਜਾਂ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ

ਮੋਹਾਲੀ, 19 ਜਨਵਰੀ,ਬੋਲੇ ਪੰਜਾਬ ਬਿਊਰੋ; ਮਹਾਰਾਸ਼ਟਰ ਦੇ ਪੇਂਡੂ ਖੇਤਰ ਵਿੱਚ ਅਨਏਡਿਡ ਇੰਸਟੀਚਿਊਟਸ ਦੀ ਮੈਨੇਜਮੈਂਟ ਐਸੋਸੀਏਸ਼ਨ 20 ਜਨਵਰੀ ਨੂੰ ਅਭਿਨਵ ਕਾਲਜ ਆਫ਼ ਲਾਅ (ਅਭਿਨਵ ਐਜੂਕੇਸ਼ਨ ਸੋਸਾਇਟੀ), ਪੁਣੇ ਵਿਖੇ ਇੱਕ ਮੀਟਿੰਗ ਦਾ ਆਯੋਜਨ ਕਰੇਗੀ, ਜਿਸ ਵਿੱਚ ਭਾਰਤ ਭਰ ਵਿੱਚ ਅਨਏਡਿਡ ਅਤੇ ਸਵੈ-ਵਿੱਤੀ ਵਿਦਿਅਕ ਸੰਸਥਾਵਾਂ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੀਟਿੰਗ ਨੂੰ ਡਾ. ਅੰਸ਼ੂ […]

Continue Reading

ਕੈਨੇਡਾ ਹਕੂਮਤ ਦੀ ਰਿਪੋਰਟ ਨੇ ਦਸਿਆ ਕਿ ਹਿੰਦੂਤਵ ਹਕੂਮਤ ਗੈਗਸਟਰਾਂ ਦੀ ਕਰ ਰਹੀ ਹੈ ਦੁਰਵਰਤੋ: ਮਾਨ

ਇੰਡੀਅਨ ਹੁਕਮਰਾਨਾਂ ਵਲੋਂ ਆਜਾਦੀ ਚਾਹੁੰਣ ਵਾਲੇ ਸਿੱਖਾਂ ਦਾ ਸਾਜਸੀ ਢੰਗ ਨਾਲ ਕਰਵਾਇਆ ਜਾ ਰਿਹਾ ਹੈ ਕਤਲੇਆਮ ਨਵੀਂ ਦਿੱਲੀ, 19 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਜਦੋਂ ਬਹੁਤ ਸਮਾਂ ਪਹਿਲੇ ਤੋਂ ਅਸੀ ਇਥੋ ਦੇ ਅਮਨ-ਚੈਨ, ਕਾਨੂੰਨੀ ਵਿਵਸਥਾਂ ਨੂੰ ਮੁੱਖ ਰੱਖਕੇ ਸਿਆਸੀ ਦੁਸਮਣੀਆਂ ਅਤੇ ਸਿਆਸੀ ਨਿਸ਼ਾਨੇ ਦੀ ਪੂਰਤੀ ਕਰਨ ਲਈ ਸੈਂਟਰ ਦੀ ਮੋਦੀ ਬੀਜੇਪੀ-ਆਰ.ਐਸ.ਐਸ ਹਕੂਮਤ ਗੈਗਸਟਰਾਂ ਦੀ […]

Continue Reading