News

ਕਮਿਉਨਿਸਟ ਪਾਰਟੀਆਂ ਦੇ ਸੱਦੇ ‘ਤੇ ਫੂਕੇ ਗਏ ਨੇਤਨਯਾਹੂ ਅਤੇ ਟਰੰਪ ਦੇ ਪੁਤਲੇ

ਮੋਦੀ ਸਰਕਾਰ ਤੋਂ ਕੀਤੀ ਮੰਗ ਕਿ ਗਾਜ਼ਾ ਵਿੱਚ ਜਾਰੀ ਕਤਲੇਆਮ ਅਤੇ ਇਰਾਨ ਉਤੇ ਇਜ਼ਰਾਇਲੀ ਹਮਲਿਆਂ ਦਾ ਕੌਮਾਂਤਰੀ ਪੱਧਰ ‘ਤੇ ਜ਼ੋਰਦਾਰ ਵਿਰੋਧ ਕੀਤਾ ਜਾਵੇ ਮਾਨਸਾ, 17 ਜੂਨ ਬੋਲੇ ਪੰਜਾਬ ਬਿਊਰੋ;। ‌ ਕਮਿਉਨਿਸਟ ਤੇ ਖੱਬੀਆਂ ਪਾਰਟੀਆਂ ਵਲੋਂ ਦਿੱਤੇ ਫ਼ਲਸਤੀਨੀ ਲੋਕਾਂ ਨਾਲ ਇਕਜੁਟਤਾ ਪ੍ਰਗਟ ਕਰਨ ਲਈ ਦਿੱਤੇ ਗਏ ਸੱਦੇ ‘ਤੇ ਅੱਜ ਇਥੇ ਇਕ ਇਕਜੁਟਤਾ ਮੀਟਿੰਗ ਕੀਤੀ ਗਈ। ਮੀਟਿੰਗ […]

Continue Reading

ਮੈਡੀਕਲ ਸਟੋਰ ਮਾਲਕ ਦਾ ਗੋਲੀ ਮਾਰ ਕੇ ਕਤਲ

ਗੁਰਦਾਸਪੁਰ 17 ਜੂਨ ,ਬੋਲੇ ਪੰਜਾਬ ਬਿਊਰੋ: ਗੁਰਦਾਸਪੁਰ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਪਿੰਡ ਸਤਕੋਹਾ ਦੇ ਨਜ਼ਦੀਕ ਇੱਕ ਮੈਡੀਕਲ ਸਟੋਰ ਮਾਲਕ ਦਾ ਉਸ ਵੇਲੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦੋਂ ਪਿੰਡ ਕੈਲੇ ਕਲਾਂ ਤੋਂ ਆਪਣਾ ਮੈਡੀਕਲ ਸਟੋਰ ਬੰਦ ਕਰਕੇ ਆਪਣੇ ਘਰ ਬਟਾਲਾ ਵਿਖੇ ਜਾ ਰਿਹਾ ਸੀ।ਦੱਸਿਆ ਜਾਂਦਾ ਹੈ ਕਿ ਰਘਬੀਰ ਸਿੰਘ ਉਰਫ਼ ਮੇਜਰ ਸਿੰਘ ਮੁਰਗੀ […]

Continue Reading

ਜ਼ੀਰਕਪੁਰ ਦੇ ਕ੍ਰਾਊਨ ਹੋਟਲ ਵਿੱਚੋਂ ਨਜਾਇਜ਼ ਹਥਿਆਰ ਸਹਿਤ ਇੱਕ ਵਿਅਕਤੀ ਗ੍ਰਿਫ਼ਤਾਰ

ਸੀ ਜੇ ਸੀ ਝੰਜੇੜੀ ਵਿਖੇ ਕਾਨੂੰਨ ਦੀ ਪੜ੍ਹਾਈ ਦਾ ਵਿਦਿਆਰਥੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੂਨ ,ਬੋਲੇ ਪੰਜਾਬ ਬਿਊਰੋ;ਸ਼੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜਿਲਾ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲਾ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਇੱਕ ਦੋਸ਼ੀ ਨੂੰ ਨਜਾਇਜ਼ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਕਪਤਾਨ […]

Continue Reading

ਬਿਨ ਤਰਿਆਂ ਦਰਿਆ ਪਾਰ ਨਹੀਂ ਹੁੰਦਾ !

ਬਿਨ ਤਰਿਆਂ ਦਰਿਆ ਪਾਰ ਨਹੀਂ ਹੁੰਦਾ ! ਜ਼ਿੰਦਗੀ ਸ਼ੂਕਦੇ ਦਰਿਆ ਵਰਗੀ ਹੁੰਦੀ ਹੈ। ਇਸਨੂੰ ਪਾਰ ਕਰਨ ਲਈ ਹੌਸਲਾ, ਮਿਹਨਤ ਤੇ ਦ੍ਰਿੜ੍ਹਤਾ ਦੀ ਲੋੜ ਹੁੰਦੀ ਹੈ। ਵਖਤੁ ਸਭ ਕੁੱਝ ਸਿਖਾ ਦੇਂਦਾ ਹੈ। ਤੁਹਾਡੇ ਅੰਦਰ ਕੁੱਝ ਸਿੱਖਣ ਤੇ ਕਰਨ ਦੀ ਲਗਨ ਹੋਵੇ।ਸਾਹਿਤਕਾਰ, ਸੰਗੀਤਕਾਰ, ਅਦਾਕਾਰ, ਚਿਤਰਕਾਰ ਬਨਣ ਲਈ ਮੰਜ਼ਿਲ ਤਾਂ ਨੇੜੇ ਹੈ, ਪਰ ਰਸਤਾ ਬੜਾ ਬਿਖੜਾ ਹੈ ਪਰ […]

Continue Reading

ਸਿਵਲ ਸਰਜਨ ਵਲੋਂ ਡੇਂਗੂ-ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਜੂਨ, ਬੋਲੇ ਪੰਜਾਬ ਬਿਊਰੋ; ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਡੇਂਗੂ-ਵਿਰੋਧੀ ਸਰਗਰਮੀਆਂ ਹੋਰ ਤੇਜ਼ ਕਰਨ ਕਰਨ ਦੀ ਹਦਾਇਤ ਕੀਤੀ ਹੈ।ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਵਲ ਸਰਜਨ ਨੇ ਆਖਿਆ ਕਿ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ […]

Continue Reading

ਜ਼ਮੀਨੀ ਝਗੜੇ ਕਾਰਨ ਨਾਬਾਲਗ ਦਾ ਗੋਲੀਆਂ ਮਾਰ ਕੇ ਕਤਲ, ਦੋ ਜ਼ਖਮੀ

ਫਿਰੋਜ਼ਪੁਰ, 17 ਜੂਨ,ਬੋਲੇ ਪੰਜਾਬ ਬਿਊਰੋ;ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੱਲਾਵਾਲਾ ਵਿੱਚ 1.5 ਮਰਲੇ ਖੇਤੀਬਾੜੀ ਜ਼ਮੀਨ ਦੇ ਝਗੜੇ ਨੇ ਇੱਕ ਨਾਬਾਲਗ ਦੀ ਜਾਨ ਲੈ ਲਈ। ਇਹ ਘਟਨਾ 16-17 ਜੂਨ ਦੀ ਰਾਤ ਨੂੰ ਵਾਪਰੀ। ਝਗੜੇ ਦੌਰਾਨ ਇੱਕ ਵਿਅਕਤੀ ਨੇ ਗੋਲੀਬਾਰੀ ਕੀਤੀ। ਜਿਸ ਵਿੱਚ ਤਿੰਨ ਲੋਕ ਜ਼ਖਮੀ ਹੋ ਗਏ। ਹਸਪਤਾਲ ਲਿਜਾਣ ‘ਤੇ ਡਾਕਟਰਾਂ ਨੇ ਇੱਕ ਨਾਬਾਲਗ ਨੂੰ ਮ੍ਰਿਤਕ ਐਲਾਨ […]

Continue Reading

ਨਿਹੰਗ ਨੇ ਨੌਜਵਾਨ ਦਾ ਹੱਥ ਵੱਢਿਆ, ਚੰਡੀਗੜ੍ਹ ਰੈਫਰ

ਮੰਡੀ ਗੋਬਿੰਦਗੜ੍ਹ, 17 ਜੂਨ,ਬੋਲੇ ਪੰਜਾਬ ਬਿਊਰੋ;ਮੰਡੀ ਗੋਬਿੰਦਗੜ੍ਹ ਵਿੱਚ ਨਿਹੰਗ ਨੇ ਇੱਕ ਨੌਜਵਾਨ ਦਾ ਹੱਥ ਵੱਢ ਦਿੱਤਾ। ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿੱਚ ਨੌਜਵਾਨਾਂ ਵਿਚਕਾਰ ਝਗੜਾ ਖੂਨੀ ਝੜਪ ਵਿੱਚ ਬਦਲ ਗਿਆ। ਇਸ ਵਿੱਚ ਇੱਕ ਨਿਹੰਗ ਨੌਜਵਾਨ ਨੇ ਆਪਣੇ ਗੁਆਂਢੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸਦਾ ਹੱਥ ਵੱਢ ਦਿੱਤਾ। ਜ਼ਖਮੀ ਨੌਜਵਾਨ ਨੂੰ ਮੰਡੀ ਗੋਬਿੰਦਗੜ੍ਹ ਦੇ ਸਿਵਲ […]

Continue Reading

ਜਲੰਧਰ ‘ਚ ਇੱਕ ਵਿਅਕਤੀ ਦਾ ਕਤਲ, ਦੋ ਗੰਭੀਰ ਜ਼ਖਮੀ

ਜਲੰਧਰ, 17 ਜੂਨ,ਬੋਲੇ ਪੰਜਾਬ ਬਿਊਰੋ;ਸੁਚੀ ਪਿੰਡ ਇਲਾਕੇ ਵਿੱਚ ਸੋਮਵਾਰ ਰਾਤ ਨੂੰ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ ਜਦੋਂ ਕਿ ਉਸਦੇ ਦੋ ਭਰਾ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਪਠਾਨਕੋਟ ਬਾਈਪਾਸ ਚੌਕ ਨੇੜੇ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਨੌਜਵਾਨਾਂ ਨੇ ਕਤਲ ਕੀਤੇ ਨੌਜਵਾਨ […]

Continue Reading

ਭਾਰੀ ਮੀਂਹ ਕਾਰਨ ਬੱਸ ਸੜਕ ਤੋਂ ਫਿਸਲ ਕੇ ਖੱਡ ਵਿੱਚ ਡਿੱਗੀ, ਕਈ ਜ਼ਖ਼ਮੀ

ਮੰਡੀ (ਹਿਮਾਚਲ ਪ੍ਰਦੇਸ਼),17 ਜੂਨ,ਬੋਲੇ ਪੰਜਾਬ ਬਿਊਰੋ;ਅੱਜ ਸਵੇਰੇ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿਚ ਇਕ ਭਿਆਨਕ ਹਾਦਸਾ ਹੋਇਆ ਜਿੱਥੇ ਸਰਕਾਘਾਟ ਦੇ ਪਟੜੀਘਾਟ ਇਲਾਕੇ ’ਚ ਭਾਰੀ ਮੀਂਹ ਕਾਰਨ ਇਕ ਨਿੱਜੀ ਕੰਪਨੀ ਦੀ ਬੱਸ ਅਚਾਨਕ ਸੜਕ ਤੋਂ ਫਿਸਲ ਕੇ ਖੱਡ ਵਿੱਚ ਡਿੱਗ ਗਈ।ਸਥਾਨਕ ਸਰੋਤਾਂ ਅਨੁਸਾਰ ਬੱਸ ਵਿੱਚ 15 ਤੋਂ 20 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚੋਂ ਕਈਆਂ ਦੇ ਗੰਭੀਰ […]

Continue Reading

ਸਿੱਖ ਸ਼ਰਧਾਲੂ ਨਹੀਂ ਜਾਣਗੇ ਪਾਕਿਸਤਾਨ

ਅੰਮ੍ਰਿਤਸਰ, 17 ਜੂਨ,ਬੋਲੇ ਪੰਜਾਬ ਬਿਊਰੋ;ਸਿੱਖ ਸ਼ਰਧਾਲੂ ਗੁਆਂਢੀ ਦੇਸ਼ ਪਾਕਿਸਤਾਨ ਨਹੀਂ ਜਾਣਗੇ। ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਲਿਆ ਹੈ। SGPC ਨੇ ਫੈਸਲਾ ਕੀਤਾ ਹੈ ਕਿ ਉਹ 29 ਜੂਨ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਪਾਕਿਸਤਾਨ ਵਿੱਚ ਮਨਾਏ ਜਾ ਰਹੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਭੇਜੇਗੀ।SGPC […]

Continue Reading