News

ਯੂਨੀਵਰਸਿਟੀ ‘ਚ ਕੀਤੀ ਜਾ ਰਹੀ ਸੀ ਅਫ਼ੀਮ ਦੀ ਖੇਤੀ, ਵਿਦਿਆਰਥੀਆਂ ਨੇ ਕੀਤੀ ਸ਼ਿਕਾਇਤ

ਚੰਡੀਗੜ੍ਹ, 27 ਮਾਰਚ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੀ ਦਾਦਾ ਲਖਮੀ ਚੰਦ ਸਟੇਟ ਯੂਨੀਵਰਸਿਟੀ (SUPVA) ਚੋਂ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ। ਯੂਨੀਵਰਸਿਟੀ ਦੀਆਂ ਹਰੀ-ਭਰੀਆਂ ਕਿਆਰੀਆਂ ਵਿੱਚ 100 ਤੋਂ ਵੱਧ ਅਫੀਮ ਦੇ ਪੌਦੇ ਮਿਲੇ ਹਨ। ਇਹ ਪੌਦੇ ਇੰਨੇ ਗੁਪਤ ਢੰਗ ਨਾਲ ਫੁੱਲਾਂ ਵਿਚਕਾਰ ਲੁਕੋਏ ਹੋਏ ਸਨ ਕਿ ਪਹਿਲਾਂ ਕਿਸੇ ਦਾ ਧਿਆਨ ਹੀ ਨਾ ਗਿਆ।ਖਾਸ ਗੱਲ ਇਹ ਹੈ ਕਿ […]

Continue Reading

ਕੀਰਤਪੁਰ ਸਾਹਿਬ ਵਿਖੇ ਭਾਖੜਾ ਨਹਿਰ ‘ਚ ਡਿੱਗੇ ਦੋ ਸਕੇ ਭਰਾ, ਇਕ ਦੀ ਮੌਤ

ਕੀਰਤਪੁਰ ਸਾਹਿਬ, 27 ਮਾਰਚ,ਬੋਲੇ ਪੰਜਾਬ ਬਿਊਰੋ :ਕੀਰਤਪੁਰ ਸਾਹਿਬ ਵਿਖੇ ਭਾਖੜਾ ਨਹਿਰ ‘ਚ ਦੋ ਸਕੇ ਭਰਾ ਡਿੱਗ ਗਏ। ਦੋਵੇਂ ਭਰਾਵਾਂ ਨਾਲ ਇਹ ਘਟਨਾ ਬੁੱਧਵਾਰ ਰਾਤ ਨੂੰ ਵਾਪਰੀ। ਪਾਣੀ ਦੇ ਤੇਜ਼ ਵਹਾਅ ਦੀ ਲਪੇਟ ‘ਚ ਆਉਣ ਨਾਲ ਇਕ ਭਰਾ ਦੀ ਮੌਤ ਹੋ ਗਈ। ਜਦਕਿ ਦੂਜੇ ਨੇ ਕਿਸੇ ਤਰ੍ਹਾਂ ਆਪਣੇ ਆਪ ਨੂੰ ਬਚਾ ਲਿਆ। ਮ੍ਰਿਤਕ ਦੀ ਪਛਾਣ ਸ਼ਿਵ […]

Continue Reading

ਕਠੂਆ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ, ਦੋ ਜਵਾਨਾਂ ਨੂੰ ਗੋਲੀ ਲੱਗੀ

ਸ਼੍ਰੀਨਗਰ, 27 ਮਾਰਚ,ਬੋਲੇ ਪੰਜਾਬ ਬਿਊਰੋ :ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ ‘ਚ ਅੱਜ ਵੀਰਵਾਰ ਸਵੇਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਦੋ ਜਵਾਨਾਂ ਨੂੰ ਗੋਲੀ ਲੱਗ ਗਈ ਅਤੇ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ।ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਆਪਰੇਸ਼ਨ ਜਾਰੀ ਹੈ। ਜੁਥਾਨਾ ਇਲਾਕੇ ‘ਚ 4-5 ਅੱਤਵਾਦੀਆਂ ਦੇ ਲੁਕੇ ਹੋਣ […]

Continue Reading

ਬਾਜਵਾ ਦੇ ਬਿਆਨ ਨੂੰ ਲੈ ਕੇ ਵਿਧਾਨ ਸਭਾ ‘ਚ ਤਲਖ਼ੀ, ਨਿੰਦਾ ਮਤਾ ਪਾਸ

ਚੰਡੀਗੜ੍ਹ, 27 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਧਾਨ ਸਭਾ ਅੱਜ ਇੱਕ ਵਾਰ ਫਿਰ ਤਲਖ਼ੀ ਰਹੀ, ਜਦੋਂ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਸੀਚੇਵਾਲ ਮਾਡਲ ਬਾਰੇ ਬਿਆਨ ‘ਤੇ ਆਪ ਵਿਧਾਇਕਾਂ ਨੇ ਰੋਸ ਪ੍ਰਗਟਾਇਆ।ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਬਾਜਵਾ ਨੂੰ ਤੁਰੰਤ ਮੁਆਫ਼ੀ ਮੰਗਣ ਲਈ ਕਿਹਾ, ਉਨ੍ਹਾਂ ਪੁੱਛਿਆ ਕਿ ਕੀ ਇਹ ਉਨ੍ਹਾਂ ਦੇ ਨਿੱਜੀ ਵਿਚਾਰ ਹਨ ਜਾਂ ਪੂਰੀ […]

Continue Reading

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਅਜਨਾਲਾ, 27 ਮਾਰਚ,ਬੋਲੇ ਪੰਜਾਬ ਬਿਊਰੋ :ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਅਜਨਾਲਾ ਹਿੰਸਾ ਮਾਮਲੇ ਸਬੰਧੀ ਗ੍ਰਿਫ਼ਤਾਰ ਕਰ ਲਿਆ ਗਿਆ। ਥਾਣਾ ਅਜਨਾਲਾ ਵਿਖੇ ਦਰਜ ਮੁਕੱਦਮਾ ਨੰਬਰ 39 ਤਹਿਤ, ਉਨ੍ਹਾਂ ਨੂੰ ਡਿਬਰੂਗੜ੍ਹ ਜੇਲ ਤੋਂ ਟਰਾਂਜਿਟ ਰਿਮਾਂਡ ’ਤੇ ਅਜਨਾਲਾ ਲਿਆਂਦਾ ਗਿਆ।ਅੱਜ ਉਨ੍ਹਾਂ ਨੂੰ ਅਜਨਾਲਾ ਅਦਾਲਤ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਸਮਰਪਿਤ ਵਰਕਸ਼ਾਪ

ਮੰਡੀ ਗੋਬਿੰਦਗੜ੍ਹ, 27 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਸਪਤਸਿੰਧੂ ਸਟੱਡੀ ਸੈਂਟਰ ਦੇ ਸਹਿਯੋਗ ਨਾਲ ‘ਨੇਤਾਜੀ ਸੁਭਾਸ਼ ਚੰਦਰ ਬੋਸ ਅਤੇ ਇੰਡੀਅਨ ਨੈਸ਼ਨਲ ਆਰਮੀ (ਆਈ ਐਨ ਏ)’ ਸਿਰਲੇਖ ਵਾਲੀ ਤਿੰਨ ਦਿਨਾਂ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਗਈ। ਇਹ ਵਰਕਸ਼ਾਪ ਚਾਂਸਲਰ ਡਾ. ਜ਼ੋਰਾ ਸਿੰਘ ਦੇ ਪਿਤਾ ਸ. ਲਾਲ ਸਿੰਘ ਅਤੇ ਹੋਰ ਅਣਗੌਲੇ […]

Continue Reading

ਪੁਲਸ ਵੱਲੋਂ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼, ਸਾਢੇ ਚਾਰ ਕਿੱਲੋ ਹੈਰੋਇਨ ਸਮੇਤ 7 ਤਸਕਰ ਕਾਬੂ

ਅੰਮ੍ਰਿਤਸਰ, 27 ਮਾਰਚ,ਬੋਲੇ ਪੰਜਾਬ ਬਿਊਰੋ :ਨਸ਼ਾ ਤਸਕਰੀ ‘ਤੇ ਨਕੇਲ ਕੱਸਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਦੋ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਦੇ ਹੋਏ 4.5 ਕਿਲੋ ਹੈਰੋਇਨ ਬਰਾਮਦ ਕੀਤੀ ਅਤੇ 7 ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ।ਗੁਪਤ ਸੂਚਨਾ ਦੇ ਆਧਾਰ ‘ਤੇ ਹੋਈ ਇਸ ਕਾਰਵਾਈ ਦੌਰਾਨ ਫੜੇ ਗਏ ਤਸਕਰਾਂ ਨੇ ਖੁਲਾਸਾ ਕੀਤਾ ਕਿ […]

Continue Reading

ਸੀਚੇਵਾਲ ਮਾਡਲ ਨੂੰ ਲੈ ਕੇ ਵਿਧਾਨ ਸਭਾ ’ਚ ਹੰਗਾਮਾ, ਬੈਂਸ ਤੇ ਬਾਜਵਾ ਵਿਚਾਲੇ ਤਿੱਖੀ ਬਹਿਸ

ਚੰਡੀਗੜ੍ਹ, 27 ਮਾਰਚ,ਬੋਲੇ ਪੰਜਾਬ ਬਿਊਰੋ :ਸੀਚੇਵਾਲ ਮਾਡਲ ਨੂੰ ਲੈ ਕੇ ਅੱਜ ਵਿਧਾਨ ਸਭਾ ’ਚ ਹੰਗਾਮਾ ਹੋ ਗਿਆ। ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋਈ, ਜਿਸ ਨਾਲ ਸਦਨ ਦਾ ਮਾਹੌਲ ਤਣਾਅਪੂਰਨ ਬਣ ਗਿਆ।ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਕਿ ਬਾਜਵਾ ਨੇ ਵਿਵਾਦ ਖੜ੍ਹਾ ਕੀਤਾ ਤੇ ਹੁਣ ਉਨ੍ਹਾਂ […]

Continue Reading

ਆਪ ਸਰਕਾਰ ਦੇ ਚੌਥੇ ਬਜ਼ਟ ਚ ਵੀ ਔਰਤਾਂ,ਇੱਕ ਹਜ਼ਾਰ ਤੋ ਸੱਖਣੀਆਂ !

ਆਪ ਸਰਕਾਰ ਦੇ ਚੌਥੇ ਬਜ਼ਟ ਚ ਵੀ ਔਰਤਾਂ,ਇੱਕ ਹਜ਼ਾਰ ਤੋ ਸੱਖਣੀਆਂ !                          ——————  ਪੰਜਾਬ ਦੇ ਵਿੱਤ ਮੰਤਰੀ ਸ:ਹਰਪਾਲ ਸਿੰਘ ਚੀਮਾ ਵੱਲੋਂ 26 ਮਾਰਚ ਨੂੰ ਮਾਨ ਸਰਕਾਰ ਦਾ ਚੌਥਾ ਬਜ਼ਟ ਪੇਸ਼ ਕੀਤਾ ਗਿਆ।ਜਿਸ ਤੋ ਸੂਬੇ ਦੀਆਂ ਔਰਤਾਂ ਨੂੰ ਸਭ ਤੋਂ ਵਾਧਾ ਨਿਰਾਸ਼ਤਾ ਹੋਈ।ਕਿਉਂਕਿ ਬਜ਼ਟ […]

Continue Reading

ਮੀਤ ਹੇਅਰ ਨੇ ਸਾਰੇ ਰਾਜਾਂ ਵਿੱਚ ਰੀਜ਼ਨਲ ਕੋਆਪਰੇਟਿਵ ਯੂਨੀਵਰਸਿਟੀਆਂ ਖੋਲ੍ਹਣ ਲਈ ਮਜ਼ਬੂਤ ਕੇਸ ਪੇਸ਼ ਕੀਤਾ

ਚੰਡੀਗੜ੍ਹ/ਨਵੀਂ ਦਿੱਲੀ, 27 ਮਾਰਚ ,ਬੋਲੇ ਪੰਜਾਬ ਬਿਊਰੋ : ਤਰਕਪੂਰਨ ਅਤੇ ਰਚਨਾਤਮਕ ਢੰਗ ਨਾਲ ਆਪਣੀਆਂ ਦਲੀਲਾਂ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰਦਿਆਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਲੋਕ ਸਭਾ ਵਿੱਚ ‘ਦਿ ਤ੍ਰਿਭੁਵਨ ਸਹਿਕਾਰੀ ਯੂਨੀਵਰਸਿਟੀ ਬਿੱਲ, 2025’, ਜੋ ਇੰਸਟੀਚਿਊਟ ਆਫ਼ ਮੈਨੇਜਮੈਂਟ, ਆਨੰਦ (ਗੁਜਰਾਤ) ਨੂੰ ਕੌਮੀ ਮਹੱਤਵ ਵਾਲੀ ਯੂਨੀਵਰਸਿਟੀ […]

Continue Reading