News

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਪਲ ਅਤੇ ਕਾਲਕਾ ਰੋਡ ਰਾਜਪੁਰਾ ਵਿਖੇ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਦੀ ਕਰੀਅਰ ਕਾਊਂਸਲਿੰਗ ਕੀਤੀ ਗਈ

ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਾ ਮੁਖੀ ਖੇਤਰਾਂ, ਉੱਚ ਸਿੱਖਿਆ ਦੇ ਮੌਕਿਆਂ, ਸਰਕਾਰੀ ਨੌਕਰੀਆਂ, ਸਕਿਲ ਡਿਵੈਲਪਮੈਂਟ ਪ੍ਰੋਗਰਾਮਾਂ, ਸਵੈ-ਰੋਜ਼ਗਾਰ ਦੇ ਵਿਕਲਪਾਂ ਅਤੇ ਮਾਨਸਿਕ ਸਿਹਤ ’ਤੇ ਪ੍ਰਭਾਵ ਪਾਉਣ ਵਾਲੇ ਕਾਰਕਾਂ ਬਾਰੇ ਜਾਣਕਾਰੀ ਦਿੱਤੀ ਰਾਜਪੁਰਾ, 12 ਨਵੰਬਰ ,ਬੋਲੇ ਪੰਜਾਬ ਬਿਊਰੋ; ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਅਤੇ ਸੰਜੀਵ ਸ਼ਰਮਾ ਡੀਈਓ ਜ਼ਿਲ੍ਹਾ ਸਿੱਖਿਆ ਦਫ਼ਤਰ (ਸੈਕੰਡਰੀ) […]

Continue Reading

ਅੰਗਰੇਜ਼ੀ ਭਾਸ਼ਾ ਟੈਸਟ ‘ਚ ਫੇਲ੍ਹ ਹੋਏ ਟਰੱਕ ਡਰਾਈਵਰ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਨੌਕਰੀਓਂ ਕੀਤੇ ਬਾਹਰ

ਚੰਡੀਗੜ੍ਹ, 12 ਨਵੰਬਰ, ਬੋਲੇ ਪੰਜਾਬ ਬਿਊਰੋ; ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਟਰੂਥ ਸੋਸ਼ਲ ਅਕਾਊਂਟ ‘ਤੇ ਇੱਕ ਪੋਸਟ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਨੂੰ ਸਖ਼ਤ ਸੁਨੇਹਾ ਦਿੱਤਾ ਹੈ। ਉਨ੍ਹਾਂ ਨੇ ਇੱਕ ਫੋਟੋ ਸਾਂਝੀ ਕੀਤੀ ਜਿਸ ਵਿੱਚ ਦਿਖਾਇਆ ਗਿਆ ਹੈ ਕਿ 7,200 ਤੋਂ ਵੱਧ ਪੰਜਾਬੀ ਟਰੱਕ ਡਰਾਈਵਰ ਅੰਗਰੇਜ਼ੀ ਭਾਸ਼ਾ ਦੇ ਟੈਸਟ ਵਿੱਚ ਫੇਲ੍ਹ ਹੋ ਗਏ ਸਨ ਅਤੇ […]

Continue Reading

ਐਬੁਲੈਂਸ-ਹਸਪਤਾਲ ਦਾ Bathinda ‘ਚ ਚੱਲ ਰਿਹਾ ਗਠਜੋੜ; ਆਡੀਓ ਤੇ ਵੀਡੀਓ ਵਾਈਰਲ

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ, ਨਾਮੀ ਹਸਪਤਾਲ ਦੇ ਅਧਿਕਾਰੀ ਦੀ ਵੀ ਆਡੀਓ ਬਣੀ ਚਰਚਾ ਦਾ ਵਿਸ਼ਾ ਬਠਿੰਡਾ 12 ਨਵੰਬਰ ,ਬੋਲੇ ਪੰਜਾਬ ਬਿਊਰੋ; ਪਿਛਲੇ ਦੋ ਦਹਾਕਿਆਂ ਤੋਂ ਪੰਜਾਬ ਦੇ ਵੱਡੇ ਮਹਾਂਨਗਰਾਂ ਵਿਚ ਸ਼ੁਮਾਰ ਹੋਏ ਬਠਿੰਡਾ ਸ਼ਹਿਰ ਵਿਚ ਨਾਮੀ ਹਸਪਤਾਲਾਂ ਅਤੇ ਐਬੂਲੈਂਸ ਹਸਪਤਾਲਾਂ ਦੇ ਆਪਸੀ ਕਥਿਤ ਗਠਜੋੜ ਦੀਆਂ ਚਰਚਾਵਾਂ ਗਲੀ-ਗਲੀ ਹੋ ਰਹੀਆਂ ਹਨ। ਦੀਵਾਲੀ ਮੌਕੇ ਇੱਕ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਰੋਟਰੀ ਕਲੱਬ ਦੇ ਚਾਰਟਰ ਨਾਲ ਸਨਮਾਨਿਤ

ਮੰਡੀ ਗੋਬਿੰਦਗੜ੍ਹ, 12 ਨਵੰਬਰ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਨੂੰ ਰੋਟਰੀ ਕਲੱਬ ਦੇ ਇੱਕ ਸਨਮਾਨ ਸਮਾਰੋਹ ਦੌਰਾਨ ਚਾਰਟਰ ਨਾਲ ਸਨਮਾਨਿਤ ਕੀਤਾ ਗਿਆ। ਡਾ. ਸੰਦੀਪ ਸਿੰਘ ਨੂੰ ਇਹ ਵਿਸ਼ੇਸ਼ ਸਨਮਾਨ ਇੰਟਰਨੈਸ਼ਨਲ ਰੋਟਰੀ ਦੇ ਪ੍ਰੈਜ਼ੀਡੈਂਟ ਡਾ. ਫਰਾਂਸਿਸਕੋ ਅਰੇਜ਼ੋ ਅਤੇ ਰੋਟੇਰੀਅਨ ਅੰਨਾ ਮਾਰੀਆ ਵੱਲੋਂ ਪ੍ਰਦਾਨ ਕੀਤਾ ਗਿਆ।ਚੰਡੀਗੜ੍ਹ ਦੇ ਹਯਾਤ ਸੈਂਟਰਿਕ ਵਿਖੇ ਆਯੋਜਿਤ ਸਮਾਰੋਹ […]

Continue Reading

ਰੇਲਵੇ ਮੰਤਰਾਲੇ ਨੇ ਫਿਰੋਜ਼ਪੁਰ-ਪੱਟੀ ਰੇਲ ਲਿੰਕ ਨੂੰ ਮਨਜ਼ੂਰੀ ਦਿੱਤੀ, 25.72 ਕਿਲੋਮੀਟਰ ਦਾ ਪ੍ਰੋਜੈਕਟ ਮਾਲਵਾ-ਮਾਝਾ ਖੇਤਰ ਨੂੰ ਜੋੜੇਗਾ

₹764 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ ਲਾਈਨ, 2.5 ਲੱਖ ਨੌਕਰੀਆਂ ਪੈਦਾ ਹੋਣਗੀਆਂ ਅਤੇ 10 ਲੱਖ ਲੋਕਾਂ ਨੂੰ ਲਾਭ ਹੋਵੇਗਾ – ਰਵਨੀਤ ਸਿੰਘ ਬਿੱਟੂ ਚੰਡੀਗੜ੍ਹ 12 ਨਵੰਬਰ ,ਬੋਲੇ ਪੰਜਾਬ ਬਿਊਰੋ; ਰੇਲਵੇ ਮੰਤਰਾਲੇ ਨੇ ਫਿਰੋਜ਼ਪੁਰ-ਪੱਟੀ ਰੇਲ ਲਿੰਕ ਪ੍ਰੋਜੈਕਟ (ਲੰਬਾਈ 25.72 ਕਿਲੋਮੀਟਰ) ਨੂੰ ਰਸਮੀ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਦੀ ਕੁੱਲ ਅਨੁਮਾਨਤ ਲਾਗਤ ₹764.19 […]

Continue Reading

ਕਿਆਲਾ ਡਿਸਪਲੇਅ ਹੋਮ ਪੂਲ ਵਿੱਚ ਡੁੱਬਣ ਕਾਰਨ 8 ਸਾਲਾ ਬੱਚੇ ਦੀ ਮੌਤ

ਚੰਡੀਗੜ੍ਹ, 12 ਨਵੰਬਰ ,ਬੋਲੇ ਪੰਜਾਬ ਬਿਊਰੋ; ਉੱਤਰੀ ਵਿਕਟੋਰੀਆ ਵਿੱਚ ਇੱਕ ਡਿਸਪਲੇਅ ਹੋਮ ਦੇ ਪੂਲ ਵਿੱਚ ਡੁੱਬਣ ਵਾਲੇ ਮੁੰਡੇ ਦੀ ਪਛਾਣ ਹੋ ਗਈ ਹੈ। ਮ੍ਰਿਤਕ ਬੱਚੇ ਦੀ ਪਛਾਣ ਗੁਰਸ਼ਬਦ ਸਿੰਘ (8) ਵੱਜੋਂ ਹੋਈ ਹੈ। ਉਹ ਐਤਵਾਰ ਸ਼ਾਮ 7 ਵਜੇ ਤੋਂ ਠੀਕ ਪਹਿਲਾਂ, ਸ਼ੈਪਰਟਨ ਨੇੜੇ ਕਿਆਲਾ ਵਿੱਚ ਇੱਕ ਪੂਲ ਵਿੱਚ ਬੇਹੋਸ਼ ਪਾਇਆ ਗਿਆ। ਉਸਨੂੰ ਡਾਕਟਰੀ ਸਹਾਇਤਾ ਦਿੱਤੀ […]

Continue Reading

ਸਿਵਲ ਸਕੱਤਰੇਤ ਚ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ 7 ਅਧੀਨ ਸਕੱਤਰਾਂ ਸੁਪਰਡੈਂਟ ਪੱਧਰ ਦੇ ਅਧਿਕਾਰੀਆਂ ਦੇ ਕੀਤੇ ਤਬਾਦਲੇ 

ਚੰਡੀਗੜ੍ਹ 12 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਸਿਵਲ ਸਕੱਤਰੇਤ ਚ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ 7 ਅਧੀਨ ਸਕੱਤਰਾਂ ਸੁਪਰਡੈਂਟ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ

Continue Reading

ਜੱਗੂ ਭਗਵਾਨਪੁਰੀਆ ਗੈਂਗ ਨੂੰ ਵੱਡਾ ਝਟਕਾ: ਏਜੀਟੀਐੱਫ ਅਤੇ ਬਟਾਲਾ ਪੁਲਿਸ ਨੇ ਗੁਰਲਵ ਸਿੰਘ ਉਰਫ਼ ਲਵ ਰੰਧਾਵਾ ਨੂੰ ਕੀਤਾ ਕਾਬੂ

ਬਟਾਲਾ 12 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਗੈਂਗਸਟਰ ਨੈੱਟਵਰਕਾਂ ਨੂੰ ਖ਼ਤਮ ਕਰਨ ਦੀ ਮੁਹਿੰਮ ਤਹਿਤ, ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਬਟਾਲਾ ਪੁਲਿਸ ਦੇ ਸਹਿਯੋਗ ਨਾਲ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਜੱਗੂ ਭਗਵਾਨਪੁਰੀਆ ਗੈਂਗ ਦੇ ਸਰਗਰਮ ਮੈਂਬਰ ਗੁਰਲਵ ਸਿੰਘ ਉਰਫ਼ ਲਵ ਰੰਧਾਵਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜੋ ਕਿ ਬਟਾਲਾ ਦਾ ਰਹਿਣ […]

Continue Reading

ਪੀਯੂ ਵਿਖੇ ਵਿਦਿਆਰਥੀਆਂ ਅਤੇ ਵਾਈਸ-ਚਾਂਸਲਰ ਦੀ ਮੀਟਿੰਗ ਦਾ ਨਹੀਂ ਨਿੱਕਲਿਆ ਕੋਈ ਸਿੱਟਾ

ਨੋਟੀਫਿਕੇਸ਼ਨ ਜਾਰੀ ਹੋਣ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ, ਉਗਰਾਹਾਂ ਵੀ ਪਹੁੰਚੇ ਚੰਡੀਗੜ੍ਹ, 12 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਹੱਲ ਕਰਨ ਦੇ ਯਤਨਾਂ ਵਿੱਚ, ਅੱਜ ਅਧਿਕਾਰੀਆਂ ਅਤੇ ਵਿਦਿਆਰਥੀਆਂ ਵਿਚਕਾਰ ਇੱਕ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਵਾਈਸ-ਚਾਂਸਲਰ ਪ੍ਰੋਫੈਸਰ ਰੇਣੂ ਵਿਜ ਨੇ ਕੀਤੀ। ਵਿਦਿਆਰਥੀਆਂ ਨੇ ਦੱਸਿਆ […]

Continue Reading

ਕੈਮੀਕਲ ਕੰਪਨੀ ‘ਚ ਫਟਿਆ ਬਾਇਲਰ; 3 ਦੀ ਮੌਤ

ਮ੍ਰਿਤਕਾਂ ਦੀ ਗਿਣਤੀ ਵਧਣ ਦੀ ਸੰਭਾਵਨਾ ,ਦਰਜਨਾਂ ਲੋਕ ਜ਼ਖਮੀ ਗੁਜਰਾਤ, 12 ਨਵੰਬਰ ,ਬੋਲੇ ਪੰਜਾਬ ਬਿਊਰੋ; ਗੁਜਰਾਤ ਦੇ ਭਰੂਚ ਜ਼ਿਲ੍ਹੇ ਦੇ GIDC ਉਦਯੋਗਿਕ ਖੇਤਰ ‘ਚ ਇੱਕ ਕੰਪਨੀ ਵਿੱਚ ਹੋਏ ਧਮਾਕੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 24 ਕਰਮਚਾਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਭਰੂਚ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ […]

Continue Reading