News

ਇਜ਼ਰਾਈਲ ਨੇ ਈਰਾਨ ਦੇ ਪ੍ਰਮਾਣੂ ਅਤੇ ਫੌਜੀ ਠਿਕਾਣਿਆਂ ‘ਤੇ ਕੀਤਾ ਵੱਡਾ ਹਮਲਾ

2 ਈਰਾਨੀ ਫੌਜੀ ਅਧਿਕਾਰੀ ਤੇ 2 ਪ੍ਰਮਾਣੂ ਵਿਗਿਆਨੀਆਂ ਦੀ ਮੌਤ ਤਹਿਰਾਨ, 13 ਜੂਨ,ਬੋਲੇ ਪੰਜਾਬ ਬਿਊਰੋ;ਇਜ਼ਰਾਈਲ ਨੇ ਅੱਜ ਸ਼ੁੱਕਰਵਾਰ ਸਵੇਰੇ ਈਰਾਨ ਦੇ ਪ੍ਰਮਾਣੂ ਅਤੇ ਹੋਰ ਫੌਜੀ ਠਿਕਾਣਿਆਂ ‘ਤੇ ਵੱਡਾ ਹਮਲਾ ਕੀਤਾ ਹੈ। ਇਸ ਵਿੱਚ 2 ਸੀਨੀਅਰ ਈਰਾਨੀ ਫੌਜੀ ਅਧਿਕਾਰੀ ਅਤੇ 2 ਪ੍ਰਮਾਣੂ ਵਿਗਿਆਨੀ ਮਾਰੇ ਗਏ ਹਨ।ਇੱਕ ਸੀਨੀਅਰ ਈਰਾਨੀ ਅਧਿਕਾਰੀ ਨੇ ਨਿਊਯਾਰਕ ਟਾਈਮਜ਼ ਨੂੰ ਦੱਸਿਆ ਕਿ ਇਹ […]

Continue Reading

ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਚੱਲ ਰਹੀ ਨਸ਼ਾ ਤਸਕਰੀ ਦੀ ਚੇਨ ਤੋੜੀ, ਕਰੋੜਾਂ ਦੀ ਹੈਰੋਇਨ ਸਣੇ ਦੋ ਤਸਕਰ ਕਾਬੂ

ਮੋਹਾਲੀ, 13 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਚੱਲ ਰਹੀ ਨਸ਼ਾ ਤਸਕਰੀ ਦੀ ਚੇਨ ਤੋੜਣ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋ ਤਸਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਕੋਲੋਂ 4.5 ਕਿਲੋਗ੍ਰਾਮ ਹੈਰੋਇਨ ਅਤੇ 11 ਲੱਖ ਰੁਪਏ ਨਕਦ ਰਕਮ, ਜੋ ਕਿ ਨਸ਼ੇ ਦੀ ਵਿਕਰੀ ਨਾਲ ਜੁੜੀ ਦੱਸੀ ਜਾ ਰਹੀ ਹੈ, ਬਰਾਮਦ ਕੀਤੀ […]

Continue Reading

ਜਹਾਜ਼ ਹਾਦਸੇ ’ਚ ਜ਼ਖਮੀ ਹੋਏ ਲੋਕਾਂ ਨੂੰ ਮਿਲਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਪਹੁੰਚੇ

ਅਹਿਮਦਾਬਾਦ, 13 ਜੂਨ,ਬੋਲੇ ਪੰਜਾਬ ਬਿਊਰੋ;ਅਹਿਮਦਾਬਾਦ ’ਚ ਹੋਏ ਭਿਆਨਕ ਜਹਾਜ਼ ਹਾਦਸੇ ’ਚ ਜ਼ਖਮੀ ਹੋਏ ਲੋਕਾਂ ਦੀ ਹਾਲਤ ਜਾਣਨ ਅਤੇ ਉਨ੍ਹਾਂ ਨੂੰ ਹੌਸਲਾ ਦੇਣ ਲਈ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਿਵਲ ਹਸਪਤਾਲ ਪਹੁੰਚੇ।PM ਮੋਦੀ ਦੇ ਨਾਲ-ਨਾਲ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਾਰਾਪੂ, ਕੇਂਦਰੀ ਰਾਜ ਮੰਤਰੀ ਮੁਰਲੀਧਰ ਮੋਹੋਲ ਅਤੇ […]

Continue Reading

ਸਮਾਣਾ : ਰਸੋਈ ’ਚ ਚਾਹ ਬਣਾਉਦਿਆਂ ਗੈਸ ਲੀਕ ਹੋਣ ਕਾਰਨ ਵਿਅਕਤੀ ਬਰੀ ਤਰ੍ਹਾਂ ਝੁਲ਼ਸਿਆ

ਸਮਾਣਾ, 13 ਜੂਨ,ਬੋਲੇ ਪੰਜਾਬ ਬਿਊਰੋ;ਸਮਾਣਾ ਨਜ਼ਦੀਕ ਪਿੰਡ ਟੋਡਰਪੁਰ ਵਿੱਚ ਇੱਕ ਘਰ ਦੀ ਰਸੋਈ ’ਚ ਚਾਹ ਬਣਾਉਣ ਦੌਰਾਨ ਗੈਸ ਪਾਈਪ ਲੀਕ ਹੋਣ ਕਾਰਨ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇਕ ਵਿਅਕਤੀ ਬਰੀ ਤਰ੍ਹਾਂ ਝੁਲਸ ਗਿਆ। ਹਾਦਸੇ ਤੋਂ ਬਾਅਦ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਪਹੁੰਚਾਇਆ ਗਿਆ।ਸਿਵਲ ਹਸਪਤਾਲ ਸਮਾਣਾ ਦੀ ਡਾਕਟਰ ਸਰਬਜੀਤ ਕੌਰ […]

Continue Reading

ਪ੍ਰਧਾਨ ਮੰਤਰੀ ਮੋਦੀ ਅੱਜ ਜਹਾਜ਼ ਹਾਦਸੇ ਵਾਲੀ ਥਾਂ ਦਾ ਦੌਰਾ ਕਰਨਗੇ

ਨਵੀਂ ਦਿੱਲੀ, 13 ਜੂਨ,ਬੋਲੇ ਪੰਜਾਬ ਬਿਊਰੋ;ਭਾਰਤੀ ਨਾਗਰਿਕ ਹਵਾਬਾਜ਼ੀ ਇਤਿਹਾਸ ਦੀ ਇੱਕ ਦੁਖਦਾਈ ਘਟਨਾ ਵਿੱਚ, ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਏਅਰ ਇੰਡੀਆ ਦਾ ਇੱਕ ਡ੍ਰੀਮਲਾਈਨਰ ਬੋਇੰਗ 787-8 ਜਹਾਜ਼ ਵੀਰਵਾਰ ਨੂੰ ਸਰਦਾਰ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਦੇ ਹੀ ਹਾਦਸਾਗ੍ਰਸਤ ਹੋ ਗਿਆ। ਚਾਲਕ ਦਲ ਦੇ ਮੈਂਬਰਾਂ ਸਮੇਤ ਕੁੱਲ 242 ਲੋਕ ਸਵਾਰ ਸਨ। ਜਿਨ੍ਹਾਂ ਵਿੱਚੋਂ ਸਿਰਫ਼ ਇੱਕ […]

Continue Reading

ਕਿਸਾਨਾਂ ਵਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਵੱਡਾ ਮੋਰਚਾ ਲਗਾਉਣ ਦਾ ਐਲਾਨ

ਲੁਧਿਆਣਾ, 13 ਜੂਨ,ਬੋਲੇ ਪੰਜਾਬ ਬਿਊਰੋ ਪੰਜਾਬ ਦੇ ਕਿਸਾਨਾਂ ਨੇ ਇੱਕ ਵਾਰ ਫਿਰ ਵੱਡਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ, ਸੂਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਇੱਕ ਵੱਡਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਵੱਖ-ਵੱਖ ਕਿਸਾਨ ਸੰਗਠਨਾਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਸਿੱਖਿਆ, ਇਲਾਜ ਅਤੇ ਇਨਸਾਫ਼ ਪ੍ਰਦਾਨ ਕਰਨ ਵਾਲੀਆਂ ਸੰਸਥਾਵਾਂ ਨੂੰ […]

Continue Reading

ਖੰਨਾ ‘ਚ ਬਾਈਕ ਨੂੰ ਅਚਾਨਕ ਅੱਗ ਲੱਗੀ

ਖੰਨਾ, 13 ਜਨਵਰੀ,ਬੋਲੇ ਪੰਜਾਬ ਬਿਊਰੋ;ਖੰਨਾ ਸ਼ਹਿਰ ਵਿੱਚ ਇੱਕ ਵੱਡਾ ਹਾਦਸਾ ਉਸ ਸਮੇਂ ਟਲ ਗਿਆ ਜਦੋਂ ਇੱਕ ਬਾਈਕ ਨੂੰ ਅਚਾਨਕ ਅੱਗ ਲੱਗ ਗਈ ਅਤੇ ਬਾਈਕ ਸਵਾਰ ਨੇ ਬਾਈਕ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇਹ ਘਟਨਾ ਸ਼ਮਸ਼ਾਨਘਾਟ ਦੇ ਨੇੜੇ ਵਾਪਰੀ, ਜਿੱਥੇ ਬਾਈਕ ਅਚਾਨਕ ਸੜਨ ਲੱਗ ਪਈ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਰਵਰਪੁਰ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ […]

Continue Reading

ਪੰਜਾਬ ਦੀਆਂ ਧੀਆਂ ਰੋਜ਼ ਮਾਵਾਂ ਤੋਂ ਪੁੱਛਦੀਆਂ ਕਿ ਕੇਜਰੀਵਾਲ ਮਾਮਾ ਉਨ੍ਹਾਂ ਦੇ ਖਾਤਿਆਂ ‘ਚ ਪੈਸੇ ਕਦੋਂ ਪਾਉਣਗੇ : ਚਰਨਜੀਤ ਸਿੰਘ ਚੰਨੀ

ਲੁਧਿਆਣਾ, 13 ਜੂਨ,ਬੋਲੇ ਪੰਜਾਬ ਬਿਊਰੋ;ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਦਲਿਤ ਵਿਰੋਧੀ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ‘ਆਪ’ ਸੁਪਰੀਮੋ ਨੂੰ ਦਲਿਤਾਂ ਅਤੇ ਗਰੀਬਾਂ ਤੋਂ ਬਦਬੂ ਆਉਂਦੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲਿਤ ਨੂੰ ਉਪ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਤੋੜਨਾ ਵੀ ਇਸੇ ਦਾ ਇੱਕ […]

Continue Reading

ਸਮਰਾਲਾ ਪੁਲਿਸ ਨੇ ਦੋ ਨਸ਼ਾ ਤਸਕਰ ਹੈਰੋਇਨ ਸਣੇ ਕਾਬੂ ਕੀਤੇ, ਦੋ ਫ਼ਰਾਰ

ਖੰਨਾ, 13 ਜੂਨ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਜ਼ਿਲ੍ਹੇ ਦੇ ਖੰਨਾ ਦੀ ਸਮਰਾਲਾ ਪੁਲਿਸ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਖੇਤਾਂ ਵਿੱਚ ਪਿੱਛਾ ਕਰਕੇ ਦੋ ਨਸ਼ਾ ਤਸਕਰਾਂ ਨੂੰ ਫੜ ਲਿਆ ਹੈ। ਮੁਲਜ਼ਮਾਂ ਦੀ ਆਲਟੋ ਕਾਰ ਵਿੱਚੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁਲਿਸ ਟੀਮ ਪੁੱਛਗਿੱਛ ਕਰ ਰਹੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 682

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-06-2025,ਅੰਗ 682 AMRIT VELE DA HUKAMNAMA SRI DARBAR SAHIB AMRITSAR ANG 682, 13-06-2025 ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ […]

Continue Reading