News

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਡਾ. ਅੰਬੇਡਕਰ ਭਵਨ ਲੁਧਿਆਣਾ ਵਿਖੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ

ਲੁਧਿਆਣਾ, 10 ਜੂਨ ,ਬੋਲੇ ਪੰਜਾਬ ਬਿਊਰੋ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਮੰਗਲਵਾਰ ਨੂੰ ਡਾ. ਅੰਬੇਡਕਰ ਭਵਨ ਲੁਧਿਆਣਾ ਵਿਖੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਕੁੱਝ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਰਹਿੰਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਮਾਂਬੱਧ ਰਹਿ […]

Continue Reading

ਪੰਜਾਬ ਸਰਕਾਰ ਪੱਛੜੇ ਵਰਗਾਂ ਲਈ ਹੈ ਤਤਪਰ : ਅਮਨ ਅਰੋੜਾ

ਮਲਕੀਤ ਥਿੰਦ ਨੇ ਵਣ ਭਵਨ ਮੋਹਾਲੀ ਵਿਖੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਪੰਜਾਬ ਦੇ ਪਛੜੇ ਵਰਗਾ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਹ ਪ੍ਰਗਟਾਵਾ ਕੈਬਿਨਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ […]

Continue Reading

ਆਸਟਰੀਆਈ ਸ਼ਹਿਰ ਗ੍ਰਾਜ਼ ਦੇ ਸਕੂਲ ‘ਚ ਗੋਲੀ ਚੱਲੀ, ਅੱਠ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ

ਗ੍ਰਾਜ਼(ਆਸਟਰੀਆ),10 ਜੂਨ,ਬੋਲੇ ਪੰਜਾਬ ਬਿਊਰੋ;ਆਸਟਰੀਆ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਇੱਥੇ ਇੱਕ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ਦੌਰਾਨ ਘੱਟੋ-ਘੱਟ ਅੱਠ ਲੋਕਾਂ ਦੇ ਮਾਰੇ ਜਾਣ ਦੀ ਗੱਲ ਕਹੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਆਸਟ੍ਰੀਆ ਦੇ ਸ਼ਹਿਰ ਗ੍ਰਾਜ਼ ਦੇ ਇੱਕ ਸਕੂਲ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਦੇ […]

Continue Reading

ਪਿੰਡ ਰੁੜਕੀ ਦੇ ਭੂ ਮਾਫੀਆ ਗਰੁੱਪ ਦੀ ਸ਼ਿਕਾਰ ਇੱਕ ਪੀੜਤ ਮਹਿਲਾ ਨੇ ਮੋਰਚਾ ਸਥਾਨ ਤੇ ਪਹੁੰਚਕੇ ਆਪਣੇ ਤੇ ਹੋਏ ਅੱਤਿਆਚਾਰ ਦੀ ਸੁਣਾਈ ਦਰਦਨਾਕ ਦਾਸਤਾਨ

ਮਹਿਲਾ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਤੇ ਹਵਸ਼ ਦੇ ਸ਼ਿਕਾਰੀਆਂ ਵੱਲੋਂ ਜਬਰ ਜਨਾਹ ਕਰਨ ਦੀ ਕੀਤੀ ਗਈ ਕੋਸ਼ਿਸ਼ ਪੁਲਿਸ ਪ੍ਰਸ਼ਾਸਨ ਤੇ ਪਿੰਡ ਦੀ ਪੰਚਾਇਤ ਨਹੀਂ ਕਰ ਰਹੀ ਸੁਣਵਾਈ, ਪੀੜਤ ਮਹਿਲਾ ਅਖੀਰ ਪਹੁੰਚੀ ਐਸੀ ਬੀਸੀ ਮੋਰਚੇ ਤੇ ਮੋਹਾਲੀ, 10 ਜੂਨ,ਬੋਲੇ ਪੰਜਾਬ ਬਿਉਰੋ: ਐਸਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਚੱਲ […]

Continue Reading

ਪ.ਸ.ਸ.ਫ. ਦੀ ਸੂਬਾ ਪੱਧਰੀ ਮੀਟਿੰਗ ਹੋਈ

14 ਨੂੰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਅੰਦਰ ਕੀਤੇ ਜਾਣ ਵਾਲੇ ਰੋਸ ਮਾਰਚ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਚੰਡੀਗੜ੍ਹ, 10 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਫੈਡਰਲ ਕੌਂਸਲ ਦੀ ਮੀਟਿੰਗ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਰੇਲਵੇ ਦਫ਼ਤਰ ਲੁਧਿਆਣਾ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਪ.ਸ.ਸ.ਫ. ਦੇ ਸੂਬਾ ਜਨਰਲ ਸਕੱਤਰ ਤੀਰਥ […]

Continue Reading

ਰਾਜਸਥਾਨ ਦੇ ਟੋਂਕ ਵਿਖੇ ਨਦੀ ‘ਚ ਨਹਾਉਣ ਗਏ 11 ਨੌਜਵਾਨ ਡੁੱਬੇ, 8 ਦੀਆਂ ਲਾਸ਼ਾਂ ਬਰਾਮਦ

ਜੈਪੁਰ, 10 ਜੂਨ,ਬੋਲੇ ਪੰਜਾਬ ਬਿਊਰੋ;ਰਾਜਸਥਾਨ ਦੇ ਟੋਂਕ ਵਿੱਚ ਅੱਜ ਮੰਗਲਵਾਰ ਨੂੰ ਇੱਕ ਦੁਖਦਾਈ ਘਟਨਾ ਵਾਪਰੀ। ਜੈਪੁਰ ਦੇ 11 ਨੌਜਵਾਨ ਬਨਾਸ ਨਦੀ ਵਿੱਚ ਨਹਾਉਣ ਗਏ ਸਨ ਅਤੇ ਤੇਜ਼ ਵਹਾਅ ਵਿੱਚ ਡੁੱਬ ਗਏ। ਸਾਰੇ ਨੌਜਵਾਨ ਦੁਪਹਿਰ 12 ਵਜੇ ਦੇ ਕਰੀਬ ਨਦੀ ਦੇ ਪੁਰਾਣੇ ਪੁਲ ਕੋਲ ਪਿਕਨਿਕ ਮਨਾਉਣ ਲਈ ਪਹੁੰਚੇ ਸਨ।ਸਥਾਨਕ ਲੋਕਾਂ ਅਨੁਸਾਰ ਸਾਰੇ ਨੌਜਵਾਨ ਇਕੱਠੇ ਨਦੀ ਵਿੱਚ […]

Continue Reading

ਭਗਤ ਕਬੀਰ ਜੀ ਦੇ ਪ੍ਰਕਾਸ਼ ਪੁਰਬ ਮੌਕੇ 11 ਜੂਨ ਨੂੰ ਸੂਬਾ ਪੱਧਰੀ ਸੈਮੀਨਾਰ ਲਾਂਡਰਾਂ ਕਾਲਜ ਵਿਖੇ

ਗਵਰਨਰ ਪੰਜਾਬ ਸ੍ਰੀ ਕਟਾਰੀਆ ਕਰਨਗੇ ਸ਼ਮੂਲੀਅਤ ਮੋਹਾਲੀ 10 ਜੂਨ,ਬੋਲੇ ਪੰਜਾਬ ਬਿਊਰੋ; ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ (ਰਜਿ:) ਵੱਲੋਂ ਸ੍ਰੀ ਹਰੀ ਸ਼ਰਣਮ ਸੇਵਾ ਸੰਸਥਾਾਨ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾਂ ਵਿਖੇ ਸੂਬਾ ਪੱਧਰੀ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸੈਮੀਨਾਰ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਫਾਊਂਡੇਸ਼ਨ ਦੇ […]

Continue Reading

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੂਨ,ਬੋਲੇ ਪੰਜਾਬ ਬਿਊਰੋ: ਗਰਮ ਹਵਾਵਾਂ ਦੇ ਚਾਲੂ ਮੌਸਮ ’ਚ ਜ਼ਿਲ੍ਹਾ ਸਿਹਤ ਵਿਭਾਗ ਨੇ ਇਕ ਵਾਰ ਫਿਰ, ਲੋਕਾਂ ਨੂੰ ਲੂ ਤੋਂ ਬਚਣ ਦੀ ਸਲਾਹ ਦਿਤੀ ਹੈ।ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂ ਦੇ ਮੌਸਮ ਵਿਚ ਸੰਭਾਵੀ ਸਿਹਤ ਖ਼ਤਰਿਆਂ ਨਾਲ ਨਜਿੱਠਣ ਲਈ ਢੁਕਵੇਂ ਪ੍ਰਬੰਧ […]

Continue Reading

ਭਾਸ਼ਾ ਵਿਭਾਗ, ਐੱਸ.ਏ.ਐੱਸ.ਨਗਰ ਵਿਖੇ ਉਰਦੂ ਆਮੋਜ਼ ਦੀ ਸਿਖਲਾਈ 01 ਜੁਲਾਈ ਤੋਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੂਨ,ਬੋਲੇ ਪੰਜਾਬ ਬਿਊਰੋ: ਭਾਸ਼ਾ ਵਿਭਾਗ, ਪੰਜਾਬ ਮਾਂ-ਬੋਲੀ ਪੰਜਾਬੀ ਦੇ ਨਾਲ਼-ਨਾਲ਼ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਕੜੀ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਵਿਖੇ ਉਰਦੂ ਆਮੋਜ਼ ਸਿਖਲਾਈ 01 ਜੁਲਾਈ 2025 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਡਾ. ਦਰਸ਼ਨ ਕੌਰ, ਖੋਜ ਅਫ਼ਸਰ, ਐੱਸ.ਏ.ਐੱਸ.ਨਗਰ […]

Continue Reading

ਸਰਕਾਰੀ ਗੋਦਾਮਾਂ ‘ਚੋਂ ਕਣਕ ਦੀਆਂ ਬੋਰੀਆਂ ਚੁਰਾਉਣ ਵਾਲੇ ਗਿਰੋਹ ਦਾ ਪਰਦਾਫਾਸ਼, 421 ਬੋਰੀਆਂ ਕਣਕ ਸਣੇ 9 ਕਾਬੂ

ਸੰਗਰੂਰ, 10 ਜੂਨ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਸੰਗਰੂਰ ਪੁਲਿਸ ਨੇ ਕਣਕ ਚੋਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗਿਰੋਹ ਸਰਕਾਰੀ ਗੋਦਾਮਾਂ ‘ਚੋਂ ਟਰੱਕਾਂ ਰਾਹੀਂ ਕਣਕ ਚੋਰੀ ਕਰਦਾ ਸੀ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 421 ਬੋਰੀਆਂ ਕਣਕ (ਕੁੱਲ 210 ਕੁਇੰਟਲ 50 ਕਿਲੋ) ਅਤੇ ਇੱਕ ਟਰੱਕ ਨੰਬਰ […]

Continue Reading