News

ਬੇਗਮਪੁਰਾ ਵਸਾਉਣ ਨੂੰ ਲੈ ਕੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੰਜਾਬ ਸਰਕਾਰ ਵਿੱਚ ਗੱਲਬਾਤ ਸ਼ੁਰੂ

ਸੰਘਰਸ ਚ ਗ੍ਰਿਫਤਾਰ ਕਾਰਕੁਨ ਤਿੰਨ ਦਿਨਾਂ ਦੇਅੰਦਰ ਬਿਨਾਂ ਸ਼ਰਤ ਹੋਣਗੇ ਰਿਹਾਅ ਸੰਗਰੂਰ 1 ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ )ਅੱਜ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਸੰਗਰੂਰ ਪ੍ਰਸ਼ਾਸਨ ਦੀ ਮੀਟਿੰਗ ਤੋਂ ਬਾਅਦ 2 ਜੂਨ ਨੂੰ ਮੁੱਖ ਮੰਤਰੀ ਦੀ ਕੋਠੀ ਵੱਲ ਕੀਤਾ ਜਾਣ ਵਾਲਾ ਰੋਸ ਮੁਜ਼ਾਹਰਾ ਮੁਲਤਵੀ ਕਰ ਦਿੱਤਾ ਗਿਆ ਹੈ ।ਇਸ ਸਬੰਧੀ ਪ੍ਰੈਸ ਨੂੰ ਬਿਆਨ […]

Continue Reading

6 ਜੂਨ ਦੇ ਸ਼ਹੀਦੀ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਭਲਕੇ 2 ਜੂਨ ਨੂੰ ਬਾਬਾ ਹਰਨਾਮ ਸਿੰਘ ਨੂੰ ਮਿਲੇਗਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਮੈਂਬਰ ਜਾਣਗੇ ਦਮਦਮੀ ਟਕਸਾਲ ਦੇ ਹੈੱਡਕੁਆਟਰ ਅੰਮ੍ਰਿਤਸਰ, 1 ਜੂਨ ,ਬੋਲੇ ਪੰਜਾਬ ਬਿਊਰੋ;-ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਭਲਕੇ 2 […]

Continue Reading

ਹਿਮਾਚਲ ‘ਚ ਪੰਜਾਬੀਆਂ ਦੀ ਗੱਡੀ ਹਾਦਸਾਗ੍ਰਸਤ, ਪੰਜ ਦੀ ਮੌਤ ਇਕ ਜ਼ਖਮੀ

ਮੰਡੀ, 1 ਮਈ,ਬੋਲੇ ਪੰਜਾਬ ਬਿਊਰੋ;ਹਿਮਾਚਲ ‘ਚ ਆਈਆਈਟੀ ਮੰਡੀ ਨੇੜੇ ਕੰਮਾਦ ਵਿਖੇ ਹੋਏ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ ਜ਼ਖਮੀ ਹੋ ਗਿਆ। ਮ੍ਰਿਤਕਾਂ ਵਿੱਚੋਂ ਤਿੰਨ ਦੀ ਪਛਾਣ ਹੋ ਗਈ ਹੈ ਜਦੋਂ ਕਿ ਪੁਲਿਸ ਦੋ ਹੋਰਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮ੍ਰਿਤਕਾਂ ਦੀ ਪਛਾਣ ਸੁਖਵਿੰਦਰ ਸਿੰਘ […]

Continue Reading

ਪੁਲਿਸ ਵਲੋਂ ਆਈਐਸਆਈ ਸਮਰਥਿਤ ਬੀਕੇਆਈ ਦੇ ਅੱਤਵਾਦੀ ਤੇ ਫਿਰੌਤੀ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ, 1 ਮਈ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਦੇ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਇੱਕ ਅੱਤਵਾਦੀ ਅਤੇ ਫਿਰੌਤੀ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਵਿੱਚ ਬੀਕੇਆਈ ਦੇ ਸਰਗਰਮ ਆਪਰੇਟਿਵ ਜੀਵਨ ਫੌਜੀ ਦੇ ਦੋ ਸਾਥੀਆਂ, ਕਾਰਜਪ੍ਰੀਤ ਸਿੰਘ, ਵਾਸੀ ਵੇਰੋਵਾਲ, ਤਰਨਤਾਰਨ ਅਤੇ ਗੁਰਲਾਲ ਸਿੰਘ ਉਰਫ਼ ਹਰਮਨ, ਵਾਸੀ ਗੋਇੰਦਵਾਲ […]

Continue Reading

ਪੰਜਾਬ ‘ਚ ਭਿਆਨਕ ਸੜਕ ਹਾਦਸਾ, ਤਿੰਨ ਦੋਸਤਾਂ ਦੀ ਮੌਤ

ਕੋਟਕਪੂਰਾ, 1 ਜੂਨ,ਬੋਲੇ ਪੰਜਾਬ ਬਿਊਰੋ;ਇੱਕ ਸੜਕ ਹਾਦਸੇ ਵਿੱਚ ਅੱਜ ਐਤਵਾਰ ਸਵੇਰੇ ਲਗਭਗ 5:30 ਵਜੇ ਮੋਗਾ ਰੋਡ ‘ਤੇ ਪਿੰਡ ਪੰਜਗਰਾਈਂ ਕਲਾਂ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਦੋਸਤਾਂ ਦੀ ਮੌਤ ਹੋ ਗਈ, ਜਦੋਂ ਉਨ੍ਹਾਂ ਦਾ ਮੋਟਰਸਾਈਕਲ ਪੀਆਰਟੀਸੀ ਬੱਸ ਨਾਲ ਟਕਰਾ ਗਿਆ। ਮ੍ਰਿਤਕਾਂ ਦੀ ਪਛਾਣ ਵੰਸ਼, ਲਵ ਅਤੇ ਹੈਪੀ ਵਜੋਂ ਹੋਈ ਹੈ, ਜੋ ਬਾਘਾਪੁਰਾਣਾ (ਮੋਗਾ) ਦੇ ਵਸਨੀਕ ਹਨ।ਪੁਲਿਸ […]

Continue Reading

NIA ਵਲੋਂ ਪਾਕਿਸਤਾਨੀ ਜਾਸੂਸਾਂ ਖਿਲਾਫ਼ ਕਈ ਰਾਜਾਂ ਵਿੱਚ ਛਾਪੇਮਾਰੀ

ਨਵੀਂ ਦਿੱਲੀ,1 ਜੂਨ,ਬੋਲੇ ਪੰਜਾਬ ਬਿਊਰੋ;ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਰਾਜਸਥਾਨ ਸਮੇਤ ਕਈ ਰਾਜਾਂ ਵਿੱਚ ਛਾਪੇਮਾਰੀ ਕੀਤੀ ਹੈ। ਏਜੰਸੀ ਪਾਕਿਸਤਾਨ ਲਈ ਜਾਸੂਸੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰ ਰਹੀ ਹੈ। ਇਸ ਕਾਰਵਾਈ ਨੂੰ ਗੁਪਤ ਰੱਖਿਆ ਗਿਆ ਹੈ। ਇਸ ਦੌਰਾਨ, ਵੱਡੀ ਗਿਣਤੀ ਵਿੱਚ ਸ਼ੱਕੀ ਲੋਕਾਂ ਅਤੇ ਉਨ੍ਹਾਂ ਤੋਂ ਮਿਲੇ ਯੰਤਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਐਨਆਈਏ ਦੀ […]

Continue Reading

ਸਿਮਰਨਜੀਤ ਸਿੰਘ ਮਾਨ ਨੇ ਗਿਆਨੀ ਹਰਨਾਮ ਸਿੰਘ ਦੇ ਬਿਆਨ ‘ਤੇ ਦਿੱਤੀ ਪ੍ਰਤੀਕਿਰਿਆ

ਅੰਮ੍ਰਿਤਸਰ, 1 ਜੂਨ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਵੱਲੋਂ 6 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਅਰਦਾਸ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਭਾਸ਼ਣ ਨਾ ਦੇਣ ਸੰਬੰਧੀ ਦਿੱਤੇ ਬਿਆਨ ’ਤੇ ਆਪਣਾ ਰੁਖ ਸਪੱਸ਼ਟ ਕੀਤਾ ਹੈ। ਮਾਨ ਨੇ ਕਿਹਾ […]

Continue Reading

ਪੁਣੇ ‘ਚ ਟੂਰਿਸਟ ਕੈਬ ਨੇ ਪੈਦਲ ਯਾਤਰੀਆਂ ਨੂੰ ਟੱਕਰ ਮਾਰੀ, 12 ਲੋਕ ਜ਼ਖਮੀ

ਪੁਣੇ, 1 ਜੂਨ,ਬੋਲੇ ਪੰਜਾਬ ਬਿਊਰੋ;ਪੁਣੇ ਦੇ ਸਦਾਸ਼ਿਵ ਪੇਠ ਇਲਾਕੇ ਵਿੱਚ ਇੱਕ ਟੂਰਿਸਟ ਕੈਬ ਨੇ ਪੈਦਲ ਯਾਤਰੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 12 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਮਹਾਰਾਸ਼ਟਰ ਪਬਲਿਕ ਸਰਵਿਸ ਕਮਿਸ਼ਨ (MPSP) ਪ੍ਰੀਖਿਆ ਦੀ ਤਿਆਰੀ ਕਰ ਰਹੇ ਕਈ ਵਿਦਿਆਰਥੀ ਸ਼ਾਮਲ ਹਨ। ਕਈਆਂ ਦੀਆਂ ਲੱਤਾਂ ਟੁੱਟ ਗਈਆਂ ਹਨ, ਹਾਲਾਂਕਿ ਕਿਸੇ ਦੀ ਮੌਤ ਦੀ ਰਿਪੋਰਟ […]

Continue Reading

ਥਾਰ ਨਾਲ ਟੱਕਰ ਤੋਂ ਬਾਅਦ ਬੁਲੇਟ ਮੋਟਰਸਾਈਕਲ ਨੂੰ ਲੱਗੀ ਅੱਗ, ਨੌਜਵਾਨ ਦੀ ਮੌਤ

ਮੋਗਾ, 1 ਜੂਨ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਮੋਗਾ ਦੇ ਪਿੰਡ ਫਤਿਹਗੜ੍ਹ ਚੂੜੀਆਂ ‘ਚ ਥਾਰ ਗੱਡੀ ਅਤੇ ਬੁਲੇਟ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ ’ਚ 16 ਸਾਲਾ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਨੂੰ ਅੱਗ ਲੱਗ ਗਈ ਅਤੇ ਪੂਰੀ ਤਰ੍ਹਾਂ ਸੜ ਕੇ ਰਾਖ ਹੋ ਗਿਆ।ਮ੍ਰਿਤਕ ਦੀ ਪਛਾਣ ਪਿੰਡ ਸਮਰਾਏ ਵਾਸੀ ਸੁਖਮਨਪ੍ਰੀਤ […]

Continue Reading

ਜਲਾਲਾਬਾਦ : ਬੀਐੱਸਐੱਫ ਦੀ ਸਰਚ ਮੁਹਿੰਮ ਦੌਰਾਨ ਗਲੌਕ ਪਿਸਤੌਲ ਬਰਾਮਦ

ਜਲਾਲਾਬਾਦ, 1 ਜੂਨ,ਬੋਲੇ ਪੰਜਾਬ ਬਿਊਰੋ;ਜਲਾਲਾਬਾਦ ਦੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਐਨਐੱਸ ਵਾਲਾ ਇਲਾਕੇ ਦੇ ਖੇਤਾਂ ’ਚੋਂ ਇੱਕ ਗਲੌਕ ਬਰਾਂਡ ਦਾ ਪਿਸਤੌਲ ਅਤੇ ਖਾਲੀ ਮੈਗਜ਼ੀਨ ਬਰਾਮਦ ਹੋਇਆ ਹੈ। ਇਸ ਹਥਿਆਰ ਨੂੰ ਬੀਐੱਸਐੱਫ ਨੇ ਜਬਤ ਕਰ ਲਿਆ ਹੈ। ਮੌਕੇ ‘ਤੇ ਪੁਲਿਸ ਨੂੰ ਵੀ ਤੁਰੰਤ ਸੂਚਿਤ ਕੀਤਾ ਗਿਆ।ਮਿਲੀ ਜਾਣਕਾਰੀ ਅਨੁਸਾਰ, ਇਹ ਪਿਸਤੌਲ ਸਰਹੱਦ ਦੇ ਨੇੜਲੇ ਖੇਤਰ ’ਚ ਪਈ […]

Continue Reading