News

ਲਹਿੰਦੇ ਪੰਜਾਬ ਤੋਂ ਛਪਦੇ ਪੰਜਾਬੀ ਦੇ ਬਾਲ ਰਸਾਲੇ “ਪੁਖੇਰੂ” ਦੇ ਸੰਪਾਦਕ ਜਨਾਬ ਅਸ਼ਰਫ਼ ਸੁਹੇਲ ਦਾ ਸਨਮਾਨ

ਚੰਡੀਗੜ੍ਹ, 30 ਮਈ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿੱਚ ਲਹਿੰਦੇ ਪੰਜਾਬ ਤੋਂ ਪਹੁੰਚੇ ਪੰਜਾਬੀ ਲੇਖਕ ਜਨਾਬ ਅਸ਼ਰਫ਼ ਸੁਹੇਲ ਦਾ ਪੰਜਾਬੀ ਸੱਥ ਪਰਥ ਵੱਲੋਂ ਮਾਨ-ਸਨਮਾਨ ਕੀਤਾ ਗਿਆ। ਅਸ਼ਰਫ ਸੁਹੇਲ ਪਿਛਲੇ ਤੀਹ ਸਾਲਾਂ ਤੋਂ ਪੰਜਾਬੀ ਦਾ ਬਾਲ ਰਸਾਲਾ “ਪੁਖੇਰੂ” ਛਾਪ ਰਹੇ ਹਨ ਜੋ ਕਿ ਪਾਕਿਸਤਾਨ ਵਿੱਚ ਛਪਣ ਵਾਲ਼ਾ ਪੰਜਾਬੀ ਦਾ ਇੱਕੋ ਇੱਕ ਬਾਲ ਰਸਾਲਾ […]

Continue Reading

ਕੋਨੇ ਇੰਡੀਆ ਨੇ ਮੋਹਾਲੀ ਵਿੱਚ ਦਫ਼ਤਰ ਖੋਹਲਿਆ

ਚੰਡੀਗੜ੍ਹ, 30 ਮਈ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਲਿਫਟਾਂ, ਐਸਕੇਲੇਟਰਾਂ ਅਤੇ ਆਟੋਮੈਟਿਕ ਦਰਵਾਜ਼ੇ ਬਣਾਉਣ ਵਾਲੀ ਕੰਪਨੀ ਕੋਨੇ ਐਲੀਵੇਟਰ ਇੰਡੀਆ ਨੇ ਫੇਜ਼-11, ਮੋਹਾਲੀ, ਪੰਜਾਬ ਵਿੱਚ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ। ਇਸ ਨਾਲ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ ਅਤੇ ਹਰਿਆਣੇ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਹੋਏਗਾ। ਮੈਨੇਜਿੰਗ ਡਾਇਰੈਕਟਰ ਅਮਿਤ ਗੋਸਾਈਂ ਨੇ ਕਿਹਾ ਕਿ ਮੋਹਾਲੀ ਵਿੱਚਲਾ ਨਵਾਂ ਦਫ਼ਤਰ […]

Continue Reading

ਲੁਧਿਆਣਾ ਉਪ ਚੋਣ ਤੋਂ ਪਹਿਲਾਂ ‘ਆਪ’ ਨੂੰ ਝਟਕਾ, ਮੌਜੂਦਾ ਕੌਂਸਲਰ ਸਣੇ ਕਈ ਆਗੂ ਕਾਂਗਰਸ ‘ਚ ਸ਼ਾਮਲ

ਲੁਧਿਆਣਾ, 30 ਮਈ,ਬੋਲੇ ਪੰਜਾਬ ਬਿਊਰੋ;ਜ਼ਿਮਨੀ ਚੋਣ ਦੌਰਾਨ ਸਿਆਸੀ ਪਾਲੇ ਬਦਲਣ ਦੀ ਰਫ਼ਤਾਰ ਤੇਜ਼ ਹੋ ਗਈ ਹੈ। ਵਿਧਾਨ ਸਭਾ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਵਾਰਡ ਨੰਬਰ 58 ਤੋਂ ਮੌਜੂਦਾ ਕੌਂਸਲਰ ਸਤਨਾਮ ਸਿੰਘ ਸੰਨੀ ਮਾਸਟਰ, ਮਰਹੂਮ ਆਪ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਭਾਣਜੇ ਪਰਮਵੀਰ ਸਿੰਘ ਜੋਨੀ ਅਤੇ ਕਰਨ ਵੜਿੰਗ ਨੇ ਅਚਾਨਕ […]

Continue Reading

ਬੰਬ ਦੀ ਧਮਕੀ ਤੋਂ ਬਾਅਦ ਹਰਿਆਣਾ ਸਕੱਤਰੇਤ ਨੂੰ ਕਰਵਾਇਆ ਖਾਲੀ

ਚੰਡੀਗੜ੍ਹ, 30 ਮਈ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਵਿੱਚ ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਚੰਡੀਗੜ੍ਹ ਪੁਲਿਸ ਨੂੰ ਇੱਕ ਧਮਕੀ ਭਰਿਆ ਫੋਨ ਆਇਆ ਹੈ ਜਿਸ ਵਿੱਚ ਹਰਿਆਣਾ ਸਕੱਤਰੇਤ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਤੋਂ ਬਾਅਦ, ਸੀਆਈਐਸਐਫ, ਹਰਿਆਣਾ ਪੁਲਿਸ, ਚੰਡੀਗੜ੍ਹ ਪੁਲਿਸ ਅਤੇ ਸੀਆਈਡੀ ਨੂੰ ਹਰਿਆਣਾ ਸਕੱਤਰੇਤ ਵਿੱਚ ਅਲਰਟ ‘ਤੇ ਰੱਖਿਆ […]

Continue Reading

ਜੂਡੋ ਮੈਟਾਂ ਲਈ ਜੂਡੋਕਾ ਵੈਲਫੇਅਰ ਸੁਸਾਇਟੀ ਗੁਰਦਾਸਪੁਰ ਵਲੋਂ ਐਮ ਪੀ ਸ੍ਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਮੰਗ ਪੱਤਰ

ਐਮ ਪੀ ਸਾਹਿਬ ਵਲੋਂ ਫੰਡ ਰਿਲੀਜ਼ ਕਰਨ ਦਾ ਦਿੱਤਾ ਭਰੋਸਾ ਗੁਰਦਾਸਪੁਰ, 30 ਮਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਜ਼ਿਲ੍ਹਾ ਜੂਡੋਕਾ ਵੈਲਫੇਅਰ ਸੁਸਾਇਟੀ ਗੁਰਦਾਸਪੁਰ ਵਲੋਂ ਅਮਰਜੀਤ ਸ਼ਾਸਤਰੀ ਜੂਡੋ ਕੋਚ ਦੀ ਅਗਵਾਈ ਹੇਠ ਗੁਰਦਾਸਪੁਰ ਦੇ ਪਾਰਲੀਮੈਂਟ ਹਲਕੇ ਦੇ ਐਮ ਪੀ ਸ੍ਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਜੂਡੋ ਖਿਡਾਰੀਆਂ ਲਈ ਨਵੇਂ ਜੂਡੋ ਮੈਟ ਖਰੀਦ ਕੇ ਦੇਣ ਲਈ ਆਪਣੇ ਅਖਿਤਿਆਰੀ ਫੰਡ […]

Continue Reading

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹੋਏ ਗੁਰਮਤਿ ਸਮਾਗਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਅੰਮ੍ਰਿਤਸਰ, 30 ਮਈ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ […]

Continue Reading

ਫੌਜ ਦਾ ਜਹਾਜ਼ ਕਰੈਸ਼ ਸਾਰੇ ਸਵਾਰਾਂ ਦੀ ਮੌਤ

ਸਿਓਲ,30ਮਈ, ਬੋਲੇ ਪੰਜਾਬ ਬਿਊਰੋ; ਫੌਜ ਦਾ ਜਹਾਜ਼ ਕਰੈਸ਼ ਹੋਣ ਕਾਰਨ ਸਾਰੇ ਸਵਾਰਾਂ ਦੀ ਮੌਤ ਹੋ ਗਈ ਹੈ। ਦੱਖਣੀ ਕੋਰੀਆ ਵਿੱਚ ਨੌਸੈਨਾ ਦਾ ਇਕ ਗਸ਼ਤੀ ਜਹਾਜ਼ ਉਡਾਨ ਭਰਨ ਦੇ ਤੁਰੰਤ ਬਾਅਦ ਸ਼ਹਿਰ ਪੋਹਾਂਗ ਵਿੱਚ ਇਕ ਫੌਜੀ ਅੱਡੇ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਹਵਾਈ ਸੈਨਾ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਚਾਲਕ ਦਲ ਦੇ ਸਾਰੇ ਚਾਰ ਮੈਂਬਰਾਂ […]

Continue Reading

ਸਿੱਖਿਆ ਵਿਭਾਗ ਨੇ 8 ਲੈਕਚਰਾਰਾਂ ਨੂੰ ਕੀਤਾ ਡੀਬਾਰ

ਮੋਹਾਲੀ, 30 ਮਈ, ਬੋਲੇ ਪੰਜਾਬ ਬਿਊਰੋ; ਸਕੂਲ ਸਿੱਖਿਆ ਵਿਭਾਗ ਵੱਲੋਂ 8 ਲੈਕਚਰਾਰਾਂ ਨੂੰ ਡੀਬਾਰ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਪਦਉਨਤ ਹੋਏ ਲੈਕਚਰਾਰਾਂ ਨੂੰ 2 ਸਾਲ ਲਈ ਡੀਬਾਰ ਕੀਤਾ ਗਿਆ ਹੈ।

Continue Reading

ਛੋਟੇ ਕਿਸਾਨਾਂ ਤੋਂ ਪੈਸੇ ਇਕੱਠੇ ਕਰਕੇ ਯੂਨੀਅਨ ਆਗੂਆਂ ਬਣਾਈਆਂ ਵੱਡੀਆਂ ਜਾਇਦਾਦਾਂ : CM ਭਗਵੰਤ ਮਾਨ

ਬਠਿੰਡਾ 30 ਮਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਆਗੂਆਂ ਦੀਆਂ ਜਾਇਦਾਦਾਂ ਨੂੰ ਲੈ ਕੇ ਵੱਡਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਯੂਨੀਅਨਾਂ ਦੇ ਆਗੂਆਂ ਨੇ ਛੋਟੇ ਕਿਸਾਨਾਂ ਪੈਸੇ ਇਕੱਠੇ ਕਰਕੇ ਆਪਣੀਆਂ ਮੋਟੀਆਂ ਜਾਇਦਾਦਾਂ ਬਣਾ ਲਈਆਂ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕਿਸਾਨ ਯੂਨੀਅਨ ਦੇ […]

Continue Reading

ਆਸਟ੍ਰੇਲੀਆ ਕਲੱਬ ਸ਼ਾਨਦਾਰ ਵਿਦਾਇਗੀ ਪਾਰਟੀ ਅਤੇ ਜਨਮਦਿਨ ਪ੍ਰੋਗਰਾਮ

ਮੈਲਬੌਰਨ 30 ਮਈ ਬੋਲੇ ਪੰਜਾਬ ਬਿਊਰੋ; ਟਰੁਗਨੀਨਾ ਨਾਰਥ ਸੀਨੀਅਰਜ ਕਲੱਬ ਇੰਨਕਾਰਪੋਰੇਟਡ, ਟਰੁਗਨੀਨਾ ( ਮੈਲਬੌਰਨ) ਆਸਟ੍ਰੇਲੀਆ ਵਲੋਂ ਅੱਜ ਸ਼ਾਨਦਾਰ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ ਦੋ ਮੈਂਬਰਜ ਦਾ ਜਨਮਦਿਨ ਮਨਾਇਆ ਅਤੇ ਦੋ ਮੈਂਬਰਜ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਸ਼ੁਰੂ ਵਿਚ ਹਰੀ ਚੰਦ ਜੀ ਨੇ ਸਭ ਮੈਂਬਰਜ ਨੂੰ ਜੀ ਆਇਆ ਆਖਿਆ ਅਤੇ ਅੱਜ ਦੇ ਪ੍ਰੋਗਰਾਮ ਦੀ […]

Continue Reading