News

ਜਗਰਾਉਂ ਵਿੱਚ ਦੋ ਨਾਬਾਲਗ ਨਸ਼ਾ ਤਸਕਰ ਫੜੇ ਗਏ: ਹੈਰੋਇਨ ਬਰਾਮਦ,

ਜਗਰਾਉਂ 25 ਮਈ ,ਬੋਲੇ ਪੰਜਾਬ ਬਿਊਰੋ; ਸੀਆਈਏ ਸਟਾਫ ਪੁਲਿਸ ਨੇ ਲੁਧਿਆਣਾ ਦੇ ਜਗਰਾਉਂ ਤੋਂ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਫਿਰੋਜ਼ਪੁਰ ਤੋਂ ਹੈਰੋਇਨ ਸਪਲਾਈ ਕਰਨ ਲਈ ਬਾਈਕ ‘ਤੇ ਆਏ ਸਨ। ਪੁਲਿਸ ਨੇ ਮੁਲਜ਼ਮਾਂ ਤੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੋਵੇਂ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ। ਪੁਲਿਸ ਜਾਂਚ ਵਿੱਚ ਰੁੱਝੀ ਹੋਈ ਹੈ। ਸੀਆਈਏ […]

Continue Reading

ਲੁਧਿਆਣਾ ਵਿੱਚ ਆਏ ਤੂਫ਼ਾਨ ਵਿੱਚ 2 ਲੋਕਾਂ ਦੀ ਮੌਤ

ਲੁਧਿਆਣਾ 25 ਮਈ ,ਬੋਲੇ ਪੰਜਾਬ ਬਿਉਰੋ; ਲੁਧਿਆਣਾ ਵਿੱਚ ਸ਼ਨੀਵਾਰ ਦੇਰ ਸ਼ਾਮ ਮੌਸਮ ਵਿੱਚ ਅਚਾਨਕ ਬਦਲਾਅ ਆਉਣ ਕਾਰਨ ਇੱਕ ਚਾਰ ਮੰਜ਼ਿਲਾ ਇਮਾਰਤ ਦੀ ਬਾਲਕੋਨੀ ਅਚਾਨਕ ਢਹਿ ਗਈ। ਬਾਲਕੋਨੀ ਦੇ ਮਲਬੇ ਹੇਠ ਦੋ ਲੋਕ ਦੱਬੇ ਹੋਏ ਸਨ। ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਦੂਜੇ ਦੀ ਦੇਰ ਰਾਤ ਸੀਐਮਸੀ ਹਸਪਤਾਲ ਵਿੱਚ ਮੌਤ ਹੋ […]

Continue Reading

ਲੋਕ ਸੰਪਰਕ ਵਿਭਾਗ ਦੇ ਸਕੱਤਰ ਸ਼੍ਰੀ ਰਾਮਵੀਰ ਨੇ ਵਿਦਿਆਰਥੀਆਂ ਨੂੰ ਉੱਚੀਆਂ ਉਡਾਰੀਆਂ ਮਾਰਨ ਲਈ ਪ੍ਰੇਰਿਆ

ਵਿਦਿਆਰਥੀ ਆਰਾਮ ਪ੍ਰਸਤੀ ਛੱਡਕੇ ਆਪਣੀ ਅਸਲੀ ਤਾਕਤ ਪਛਾਣਕੇ ਮਿੱਥਿਆ ਨਿਸ਼ਾਨਾ ਪ੍ਰਾਪਤ ਕਰ ਸਕਦੇ ਹਨ-ਰਾਮਵੀਰ ਨਾਭਾ 25 ਮਈ,ਬੋਲੇ ਪੰਜਾਬ ਬਿਊਰੋ; ਸੂਚਨਾ ਅਤੇ ਲੋਕ ਸੰਪਰਕ ਵਿਭਾਗ ਤੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ ਨੇ ਅੱਜ ਸਕੂਲੀ ਵਿਦਿਆਰਥੀਆਂ ਨੂੰ ਮਿੱਥੇ ਟੀਚਿਆਂ ਤੱਕ ਪੁੱਜਣ ਲਈ ਆਪਣੀ ਅਸਲੀ ਤਾਕਤ ਪਛਾਣ ਕੇ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। […]

Continue Reading

ਬਾਰਵੀਂ ਜਮਾਤ ਦੇ 3800 ਤੇ ਦਸਵੀਂ ਦੇ 1571 ਵਿਦਿਆਰਥੀ ਪੰਜਾਬੀ ਵਿਸ਼ੇ ‘ਚੋਂ ਫੇਲ੍ਹ

ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਤੇਲਗੂ ਭਾਸ਼ਾ ਸਿਖਾਉਣ ਲਈ ਹੁਕਮ ਜਾਰੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਨੇ ਤਰਕਹੀਣ ਤਜਰਬਿਆਂ ਤੋਂ ਬਾਜ਼ ਆਉਣ ਲਈ ਕਿਹਾ ਮੋਹਾਲੀ 25 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਤੇਲਗੂ ਸਿਖਾਉਣ ਬਾਰੇ ਸਿੱਖਿਆ ਵਿਭਾਗ ਦੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਜਿੱਥੇ ਪੰਜਾਬੀ ਜਗਤ ਵਿੱਚ ਜਮ ਕੇ ਆਲੋਚਨਾ ਹੋ ਰਹੀ ਹੈ, […]

Continue Reading

ਲੁਧਿਆਣਾ ਜ਼ਿਮਨੀ ਚੋਣ ਦਾ ਐਲਾਨ

ਚੰਡੀਗੜ੍ਹ, 25 ਮਈ, ਬੋਲੇ ਪੰਜਾਬ ਬਿਊਰੋ; ਭਾਰਤੀ ਚੋਣ ਕਮਿਸ਼ਨ ਨੇ ਲੁਧਿਆਣਾ ਜ਼ਿਮਨੀ ਚੋਣ ਲਈ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਕੀਤੇ ਐਲਾਨ ਮੁਤਾਬਕ ਇਹ ਚੋਣ 19 ਜੂਨ ਨੂੰ ਹੋਵੇਗੀ।ਜਾਰੀ ਕੀਤੇ ਚੋਣ ਪ੍ਰੋਗਰਾਮ ਮੁਤਾਬਕ ਚੋਣਾਂ ਲਈ ਨੋਟੀਫਿਕੇਸ਼ਨ 26 ਮਈ ਨੂੰ ਜਾਰੀ ਹੋਵੇਗਾ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਾਰੀਕ 2 ਜੂਨ ਹੋਵੇਗੀ, ਨਾਮਜ਼ਦਗੀਆਂ ਦੀ ਪੜਤਾਲ 3 […]

Continue Reading

ਰੋਟਰੀ ਕਲੱਬ ਰਾਜਪੁਰਾ ਵੱਲੋਂ ਲੋੜਵੰਦ ਮਰੀਜ਼ ਨੂੰ ਵ੍ਹੀਲਚੇਅਰ ਦਿੱਤੀ

ਰੋਟੇਰੀਅਨ ਰਾਜਿੰਦਰ ਸਿੰਘ ਚਾਨੀ ਮੈਂਬਰ ਰੋਟਰੀ ਕਲੱਬ ਰਾਜਪੁਰਾ ਪ੍ਰਾਇਮ ਨੇ ਰਾਜਪੁਰਾ ਸ਼ਹਿਰ ਦੇ ਦਾਨੀ ਸੱਜਣਾਂ ਪੀੜਿਤ ਪਰਿਵਾਰ ਦੀ ਵਿੱਤੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੌਸਲੇ ਨਾਲ ਭਰੇ ਮਰੀਜ਼ ਹਰਿੰਦਰ ਸਿੰਘ ਨੂੰ ਆਪਣੇ ਪੈਰਾਂ ਤੇ ਚੱਲਣ ਲਈ ਫਿਜੀਓਥੇਰੇਪੀ ਦੀ ਲੋੜ ਰਾਜਪੁਰਾ, 25 ਮਈ ,ਬੋਲੇ ਪੰਜਾਬ ਬਿਊਰੋ:ਇਨਸਾਨੀ ਹਮਦਰਦੀ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਮਿਸਾਲ ਬਣਾਉਂਦਿਆਂ ਰੋਟਰੀ […]

Continue Reading

ਲੈਕਚਰਾਰਾਂ ਦੀਆਂ ਕੁੱਲ 13252 ਆਸਾਮੀਆਂ ‘ਚੋਂ ਭੂਗੋਲ (ਜੌਗਰਫ਼ੀ ) ਵਿਸ਼ੇ ਦੀਆਂ ਪੋਸਟਾਂ ਸਿਰਫ਼ 357

ਜੌਗਰਫ਼ੀ ਟੀਚਰਜ ਯੂਨੀਅਨ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਦਿੱਤਾ ਮੰਗ ਪੱਤਰ ਨਵਾਂ ਸ਼ਹਿਰ 25 ਮਈ,ਬੋਲੇ ਪੰਜਾਬ ਬਿਊਰੋ; ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ ਯੂਨੀਅਨ ਪੰਜਾਬ ਦਾ ਵਫ਼ਦ ਸੂਬੇ ਵਿੱਚ ਜੌਗਰਫ਼ੀ (ਭੂਗੋਲ) ਵਿਸ਼ੇ ਨੂੰ ਪ੍ਰਫੁੱਲਿਤ ਕਰਨ ਅਤੇ ਮੌਜ਼ਦੂ ਸਮੇਂ ਵਿਦਿਆਰਥੀਆਂ ਲਈ ਜੌਗਰਫ਼ੀ ਵਿਸ਼ੇ ਦਾ ਗਿਆਨ ਤੇ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਵਿੱਚ ਕਾਮਯਾਬੀ ਹਾਸਲ ਕਰਨ ਅਤੇ ਅਧਿਆਪਕਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 668

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-05-2025 ਅੰਗ 668 AMRIT VELE DA HUKAMNAMA SRI DARBAR SAHIB, AMRITSAR ANG 668, 25-05-2025 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ […]

Continue Reading

ਲੋਕ ਆਪਣੇ ਪਿੰਡਾਂ ਵਾਰਡਾਂ ਦੇ ਪਹਿਰੇਦਾਰ ਖੁਦ ਬਣਨ, ਨਸ਼ਿਆਂ ਵਿਰੁੱਧ ਲੜਾਈ ਵਿੱਚ ਸਰਕਾਰ ਦੇਵੇਗੀ ਪੂਰਾ ਸਾਥ-ਵਿਧਾਇਕ ਕੁਲਵੰਤ ਸਿੰਘ

ਵਿਧਾਇਕ ਨੇ ਪਿੰਡ ਸੰਭਾਲਕੀ, ਨਾਨੂੰ ਮਾਜਰਾ ਅਤੇ ਰਾਏਪੁਰ ਖੁਰਦ ਦੇ ਪਿੰਡਾਂ ਨੂੰ ਨਸ਼ਿਆਂ ਵਿਰੁੱਧ ਡਟ ਕੇ ਲੜਨ ਦਾ ਦਿਵਾਇਆ ਪ੍ਰਣ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਈ,ਬੋਲੇ ਪੰਜਾਬ ਬਿਊਰੋ ; ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ […]

Continue Reading

ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ

ਚੰਡੀਗੜ੍ਹ, 24 ਮਈ ,ਬੋਲੇ ਪੰਜਾਬ ਬਿਊਰੋ: ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਕੇਰਲ ਦੇ ਖੇਤੀਬਾੜੀ ਮੰਤਰੀ ਦੇ ਦੋਰੇ ਦੌਰਾਨ ਹੋਈਚਰਚਾ ਦਾ […]

Continue Reading