News

16 ਮਾਰਚ ਨੂੰ ਅੰਤ੍ਰਿੰਗ ਕਮੇਟੀ ਮੈਬਰਾਂ ਨੁੰ ਮੰਗ ਪੱਤਰ ਦਿੱਤੇ ਜਾਣਗੇ: ਸੰਤ ਬਾਬਾ ਹਰਨਾਮ ਸਿੰਘ ਖਾਲਸਾ

ਚੰਡੀਗੜ 14 ਮਾਰਚ,ਬੋਲੇ ਪੰਜਾਬ ਬਿਊਰੋ:   ਸੰਤ ਸਮਾਜ ਅਤੇ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਦੇ ਵਿਸ਼ੇਸ਼ ਸੱਦੇ ਤੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਬੁਲਾਈ ਪੰਥਕ ਇਕਤੱਰਤਾ ਵਿੱਚ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਸਮੁੱਚੀਆ ਪੰਥਕ ਜਥੇਬੰਦੀਆਂ ਤੇ ਸੰਗਤ ਵੱਲੋ ਜੈਕਾਰਿਆਂ ਦੀ ਗੂੰਜ ਹੇਠ ਵਿੱਚ ਛੇ ਮਤੇ […]

Continue Reading

ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਓਫਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਬਰਾਮਦ ਕੀਤਾ

ਚੰਡੀਗੜ੍ਹ/ਗੁਰਦਾਸਪੁਰ, 14 ਮਾਰਚ ,ਬੋਲੇ ਪੰਜਾਬ ਬਿਊਰੋ –  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ ਨੂੰ ਸਾਂਝੇ ਓਪਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। ਪੁਲਿਸ ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਨਸ਼ੇ ਤੇ ਹਥਿਆਰਾਂ ਦੀ ਵੱਡੀ ਖੇਪ […]

Continue Reading

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ

ਚੰਡੀਗੜ੍ਹ/ਸੰਗਰੂਰ, 14 ਮਾਰਚ ,ਬੋਲੇ ਪੰਜਾਬ ਬਿਊਰੋ : –ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜਾਂ ਦੀ ਸਿਹਤ ਦਾ ਜ਼ਾਇਜਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ਉਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ […]

Continue Reading

  ਆਨੰਦਪੁਰ ਸਾਹਿਬ ’ਚ  ‘ਨਵੇਂ ਜਥੇਦਾਰਾਂ ਦੀ ਨਿਯੁਕਤੀ ਰੱਦ’ ਪੰਥਕ ਇਕੱਠ ਨੇ 6 ਮਤੇ ਕੀਤੇ ਪਾਸ

ਆਨੰਦਪੁਰ ਸਾਹਿਬ ’14 ਮਾਰਚ ,ਬੋਲੇ ਪੰਜਾਬ ਬਿਊਰੋ : ਆਨੰਦਪੁਰ ਸਾਹਿਬ ’ਚ ਅੱਜ ਪੰਥਕ ਇਕੱਠ ਹੋਇਆ। ਇਸ ਪੰਥਕ ਇਕੱਠ ਵਿਚ ਧਾਰਮਿਕ ਅਤੇ ਰਾਜਨੀਤਕ ਆਗੂ ਮੌਜੂਦ ਰਹੇ। ਪੰਥਕ ਇਕੱਠ ’ਚ ਅੰਤ੍ਰਿੰਗ ਕਮੇਟੀ ਦਾ ਵਿਰੋਧ ਕੀਤਾ ਗਿਆ ।’ਨਵੇਂ ਜਥੇਦਾਰਾਂ ਦੀ ਨਿਯੁਕਤੀ ਰੱਦ’ ਪੰਥਕ ਇਕੱਠ ਨੇ 6 ਮਤੇ ਪਾਸ ਕਰ ਦਿੱਤੇ ਗਏ ਹਨ। ਜਥੇਦਾਰ ਸਾਹਿਬ ਗੜਗੱਜ, ਟੇਕ ਸਿੰਘ ਧਨੌਲਾ ਦੀ ਨਿਯੁਕਤੀ ਰੱਦ […]

Continue Reading

ਲੁਧਿਆਣਾ ‘ਚ ਟਿੱਪਰ ਨੇ ਬਾਈਕ ਨੂੰ ਮਾਰੀ ਟੱਕਰ: 2 ਨੌਜਵਾਨਾਂ ਦੀ ਮੌਤ, ਇਕ ਜ਼ਖਮੀ

ਲੁਧਿਆਣਾ 14 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੁਧਿਆਣਾ ਦੇ ਤਾਜਪੁਰ ਰੋਡ ‘ਤੇ ਦਸਮੇਸ਼ ਡੇਅਰੀ ਨੇੜੇ ਕੂੜੇ ਨਾਲ ਭਰੇ ਟਿੱਪਰ ਨੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ […]

Continue Reading

ਪਾਈ ਦਿਵਸ: ਗਣਿਤ ਦੀ ਮਹੱਤਤਾ ਦਾ ਜਸ਼ਨ

ਹਰ ਸਾਲ 14 ਮਾਰਚ ਨੂੰ ਦੁਨੀਆ ਭਰ ਵਿੱਚ “ਪਾਈ ਦਿਵਸ” ਮਨਾਇਆ ਜਾਂਦਾ ਹੈ। ਇਹ ਦਿਨ ਗਣਿਤ ਵਿੱਚ ਇੱਕ ਮਹੱਤਵਪੂਰਨ ਸਥਿਰ ਸੰਖਿਆ, ਪਾਈ (π) ਨੂੰ ਸਮਰਪਿਤ ਹੈ। ਪਾਈ ਇੱਕ ਗਣਿਤਿਕ ਸਥਿਰਾਂਕ ਹੈ ਜੋ ਕਿਸੇ ਚੱਕਰ ਦੇ ਘੇਰੇ ਅਤੇ ਵਿਆਸ ਦਾ ਅਨੁਪਾਤ ਦਰਸਾਉਂਦਾ ਹੈ। ਇਸਦਾ ਮੁੱਲ ਲਗਭਗ 3.14159 ਹੈ, ਅਤੇ ਇਹ ਅੰਕਾਂ ਦਾ ਇੱਕ ਅਨੰਤ ਕ੍ਰਮ ਹੈ।ਪਾਈ […]

Continue Reading

ਸ੍ਰੀ ਗੁਰੂ ਰਾਮਦਾਸ ਨਿਵਾਸ ਵਿਖੇ ਸ਼ਰਧਾਲੂਆਂ ’ਤੇ ਹਮਲੇ ਦਾ ਮਾਮਲਾ: ਹਮਲਾਵਰਾਂ ਖਿਲਾਫ਼ ਸਖ਼ਤ ਕਾਰਵਾਈ ਕਰੇ ਪੁਲਿਸ ਪ੍ਰਸ਼ਾਸਨ, ਪਛਾਣ ਕੀਤੀ ਜਾਵੇ ਨਸ਼ਰ- ਸਕੱਤਰ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 14 ਮਾਰਚ-,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਨਿਵਾਸ ਵਿਖੇ ਇੱਕ ਵਿਅਕਤੀ ਵੱਲੋਂ ਸੰਗਤ ਅਤੇ ਸੇਵਾਦਾਰਾਂ ਉੱਤੇ ਲੋਹੇ ਦੇ ਸਰੀਏ ਨਾਲ ਹਮਲਾ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਮਾਮਲੇ ਵਿੱਚ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਖਿਲਾਫ ਕਰੜੀ ਕਾਰਵਾਈ ਕਰਨ ਦੀ ਮੰਗ ਕੀਤੀ […]

Continue Reading

ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ  ਸਿੰਘ ਸੌਂਦ

ਚੰਡੀਗੜ੍ਹ, 14 ਮਾਰਚ ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਡਿਫਾਲਟਰ ਪਲਾਟ ਧਾਰਕਾਂ ਤੋਂ ਜ਼ਮੀਨ ਦੀ ਵਧੀ ਹੋਈ ਕੀਮਤ ਅਤੇ ਮੂਲ ਲਾਗਤ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਬੇੜਾ ਨੀਤੀ (ਓ.ਟੀ.ਐਸ.) ਸਬੰਧੀ […]

Continue Reading

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲਾ ਮੁਹੱਲਾ ਦੇ ਤਿਉਹਾਰ ‘ਤੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਸਾਰਿਆਂ ਨੂੰ ਪਵਿੱਤਰ ‘ਹੋਲਾ ਮੁਹੱਲਾ’ ਤਿਉਹਾਰ ਨਾਲ ਜੁੜੀ ਅਮੀਰ ਵਿਰਾਸਤ […]

Continue Reading

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਤਿੰਨ ਜ਼ਖਮੀ

ਬਠਿੰਡਾ 14 ਮਾਰਚ ,ਬੋਲੇ ਪੰਜਾਬ ਬਿਊਰੋ : ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਲਿਆਂਵਾਲੀ ਦਾ ਇਕ ਨੌਜਵਾਨ ਬਿਜਲੀ ਦੀ ਤਾਰ ਦੀ ਲਪੇਟ ਵਿੱਚ ਆ ਗਿਆ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਗਾਜੀ ਦੀ ਕਾਰੰਟ ਲੱਗਣ ਕਾਰਨ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਪਿੰਡ ਵਾਸੀਆਂ ਵੱਲੋਂ ਪਾਵਰਕਾਮ ਵਿਭਾਗ ਖਿਲਾਫ ਬਾਲਿਆਂਵਾਲੀ ਦੇ ਗਰਿਡ ਅੱਗੇ […]

Continue Reading