News

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲਾ ਮੁਹੱਲਾ ਦੇ ਤਿਉਹਾਰ ‘ਤੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਸਾਰਿਆਂ ਨੂੰ ਪਵਿੱਤਰ ‘ਹੋਲਾ ਮੁਹੱਲਾ’ ਤਿਉਹਾਰ ਨਾਲ ਜੁੜੀ ਅਮੀਰ ਵਿਰਾਸਤ […]

Continue Reading

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਤਿੰਨ ਜ਼ਖਮੀ

ਬਠਿੰਡਾ 14 ਮਾਰਚ ,ਬੋਲੇ ਪੰਜਾਬ ਬਿਊਰੋ : ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਲਿਆਂਵਾਲੀ ਦਾ ਇਕ ਨੌਜਵਾਨ ਬਿਜਲੀ ਦੀ ਤਾਰ ਦੀ ਲਪੇਟ ਵਿੱਚ ਆ ਗਿਆ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਗਾਜੀ ਦੀ ਕਾਰੰਟ ਲੱਗਣ ਕਾਰਨ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਪਿੰਡ ਵਾਸੀਆਂ ਵੱਲੋਂ ਪਾਵਰਕਾਮ ਵਿਭਾਗ ਖਿਲਾਫ ਬਾਲਿਆਂਵਾਲੀ ਦੇ ਗਰਿਡ ਅੱਗੇ […]

Continue Reading

ਬਠਿੰਡਾ ‘ਚ AK-47 ਦਿਖਾ ਕੇ ਲੁੱਟ ਕਰਨ ਵਾਲੇ ਬਦਮਾਸ਼ਾਂ ਦਾ ਐਨਕਾਊਂਟਰ

ਬਠਿੰਡਾ,14 ਮਾਰਚ,ਬੋਲੇ ਪੰਜਾਬ ਬਿਊਰੋ : ਜ਼ਿਲ੍ਹੇ ਅੰਦਰ ਭੁੱਚੋ ਮੰਡੀ ਨੇੜੇ ਲੁਟੇਰਿਆਂ ਦੀ ਪੁਲਿਸ ਨਾਲ ਮੁਕਾਬਲਾ ਹੋਇਆ ਜਿਸ ਵਿੱਚ ਗੋਲ਼ੀ ਲੱਗਣ ਨਾਲ ਇੱਕ ਲੁਟੇਰਾ ਜ਼ਖ਼ਮੀ ਹੋ ਗਿਆ। ਪੁਲਿਸ ਨੇ ਛੇ ਬਦਮਾਸ਼ਾਂ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਜਿਨਾਂ ਤੋਂ ਖ਼ਤਰਨਾਕ ਹਥਿਆਰ ਬਰਾਮਦ ਕੀਤੇ ਗਏ ਹਨ। ਜ਼ਖ਼ਮੀ ਹੋਏ ਬਦਮਾਸ਼ ਦੀ ਪਛਾਣ ਸਤਵੰਤ ਸਿੰਘ ਪੁੱਤਰ ਜਸਵਿੰਦਰ ਸਿੰਘ […]

Continue Reading

ਸਰਕਾਰੀ ਹਸਪਤਾਲ ‘ਚ ਗੁਲੂਕੋਜ਼ ਲਾਉਣ ਮਗਰੋਂ 15 ਗਰਭਵਤੀ ਔਰਤਾਂ ਦੀ ਹਾਲਤ ਵਿਗੜੀ

ਸੰਗਰੂਰ 14 ਮਾਰਚ ,ਬੋਲੇ ਪੰਜਾਬ ਬਿਊਰੋ : ਸਰਕਾਰੀ ਹਸਪਤਾਲ ਸੰਗਰੂਰ ਵਿੱਚ ਗੁਲੂਕੋਜ਼ ਲਾਉਣ ਮਗਰੋਂ ਗਾਇਨੀ ਵਾਰਡ ਦੀਆਂ ਤਕਰੀਬਨ 15 ਔਰਤਾਂ ਦੀ ਸਿਹਤ ਵਿਗੜਣ ਦੀ ਖ਼ਬਰ ਮਿਲੀ ਹੈ। ਜਿਸ ਕਾਰਨ ਲੋਕਾਂ ਵਿੱਚ ਗੁੱਸਾ ਹੈ।ਸੰਗਰੂਰ ਦੇ ਸੀਨੀਅਰ ਮੈਡੀਕਲ ਅਫਸਰ ਐਸ ਐਮਓ ਡਾਕਟਰ ਬਲਜੀਤ ਨੇ ਦੱਸਿਆ ਕਿ ਇਹਨਾਂ 15 ਔਰਤਾਂ ਦੀ ਹਾਲਤ ਨਾਜ਼ੁਕ ਹੈ, ਪਰ ਉਨ੍ਹਾਂ ਦੀ ਸਾਰੀ […]

Continue Reading

ਜਗਮੋਹਨ ਸਿੰਘ ਨੇ ਭਾਰਤ ਦੇ ਸਭ ਤੋਂ ਵੱਡੇ ਵਿੱਤੀ ਸਸ਼ਕਤੀਕਰਨ ਪ੍ਰੋਗਰਾਮ ‘ਕੈਸ਼ ਫਲੋ ਸਮਿਟ 2025’ ਦਾ ਕੀਤਾ ਐਲਾਨ

ਚੰਡੀਗੜ੍ਹ, 13 ਮਾਰਚ ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਭਾਰਤ ਦੇ ਮੋਹਰੀ ਕੈਸ਼ ਫਲੋ ਮਾਹਰ, ਸੀਏ ਜਗਮੋਹਨ ਸਿੰਘ ਨੇ ਇਤਿਹਾਸਕ ਕੈਸ਼ ਫਲੋ ਰੈਵੋਲਿਊਸ਼ਨ ਇੰਡੀਆ ਟੂਰ ਨੂੰ ਸਫਲਤਾਪੂਰਵਕ ਪੂਰਾ ਕਰ ਲਿਆ ਹੈ ਅਤੇ ਆਗਾਮੀ ਕੈਸ਼ ਫਲੋ ਸਮਿਟ 2025 ਦਾ ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਹੈ। ਇਹ ਭਾਰਤ ਦਾ ਸਭ ਤੋਂ ਵੱਡਾ ਵਿੱਤੀ ਸਸ਼ਕਤੀਕਰਨ ਪ੍ਰੋਗਰਾਮ ਹੋਵੇਗਾ। ਇਹ ਸਮਾਗਮ 22 […]

Continue Reading

ਡੇਂਗੂ ਦਾ ਇਲਾਜ ਬਚਾਉ ਤੇ ਸਾਵਧਾਨੀਆਂ

ਮੱਛਰ ਦੁਨੀਆਂ ਵਿੱਚ ਮਨੁੱਖ ਦਾ ਸਭ ਤੋਂ ਵੱਡਾ ਹਤਿਆਰਾ ਹੈ। ਹਰ ਸਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ ਕਰੋੜਾਂ ਤੱਕ ਜਾ ਪੁੱਜਦੀ ਹੈ ਅਤੇ ਇੱਕ ਅੰਦਾਜ਼ੇ ਅਨੁਸਾਰ ਹਰ ਸਾਲ 20 ਲੱਖ ਲੋਕ ਇਸ ਤੋਂ ਪੈਦਾ ਹੋਣ ਵਾਲੀ ਬੀਮਾਰੀਆਂ -ਡੇਂਗੂ ਬੁਖਾਰ, ਪੀਲਾ ਬੁਖਾਰ ਅਤੇ ਮਲੇਰੀਏ ਨਾਲ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ ਜਿਹਨਾਂ ਵਿੱਚ ਵੱਡੀ ਗਿਣਤੀ ਅਫਰੀਕੀ […]

Continue Reading

ਨੌਜਵਾਨ ਨੇ 2000 KM ਸਕੇਟਿੰਗ ਕਰਕੇ ਤਖਤ ਸ੍ਰੀ ਹਜ਼ੂਰ ਸਾਹਿਬ ਦੀ ਕੀਤੀ ਯਾਤਰਾ

 ਸੁਲਤਾਨਪੁਰ ਲੋਧੀ 14 ਮਾਰਚ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਵਿੱਚ ਹੁਨਰ ਦੀ ਘਾਟ ਨਹੀਂ ਹੈ, ਜੇ ਨੌਜਵਾਨਾਂ ਨੂੰ ਪਲੇਟਫਾਰਮ ਮਿਲ ਜਾਵੇ ਤੇ ਬਹੁਤ ਚੰਗੀਆਂ ਪ੍ਰਾਪਤੀਆਂ ਹਾਸਲ ਕਰਦੇ ਹਨ।ਸੁਲਤਾਨਪੁਰ ਲੋਧੀ ਦੇ ਨੌਜਵਾਨ ਨੇ 2000 ਕਿਲੋਮੀਟਰ ਸਕੇਟਿੰਗ ਕਰਦਿਆਂ ਹੋਇਆ ਜਿਹੜਾ ਇਥੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ 1 ਫਰਵਰੀ ਨੂੰ ਰਵਾਨਾ ਹੋਇਆ ਸੀ ਤੇ ਆਪਣੀ ਅਨੋਖੀ ਧਾਰਮਿਕ ਯਾਤਰਾ […]

Continue Reading

ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਵਲੋਂ ਫਰਵਰੀ ਮਹੀਨੇ ਦੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ

ਪੰਜਾਬ ਸਰਕਾਰ ਅਧਿਆਪਕਾਂ ਨੂੰ ਤਨਖਾਹ ਦੇਣ ਤੋਂ ਭੱਜੀ.. ਚਾਹਲ, ਸਸਕੌਰ ਫ਼ਤਿਹਗੜ੍ਹ ਸਾਹਿਬ 14 ਮਾਰਚ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ , ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ , ਵਿੱਤ ਸਕੱਤਰ ਅਮਨਦੀਪ ਸ਼ਰਮਾਂ, ਪ੍ਰੈਸ ਸਕੱਤਰ ਕਰਨੈਲ ਫਿਲੌਰ ਨੇ ਦੱਸਿਆ ਕੇ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਫਰਵਰੀ ਮਹੀਨੇ ਦੀਆਂ […]

Continue Reading

ਅਮਰੀਕਾ: ਜਹਾਜ਼ ਨੂੰ ਲੱਗੀ ਅੱਗ 172 ਯਾਤਰੀ ਅਤੇ 6 ਕਰੂ ਮੈਂਬਰ ਸਵਾਰ ਸਨ; ਸਾਰਿਆਂ ਨੂੰ ਬਚਾਇਆ

ਡੇਨਵਰ 14 ਮਾਰਚ ,ਬੋਲੇ ਪੰਜਾਬ ਬਿਊਰੋ : ਅਮਰੀਕਾ ਦੇ ਡੇਨਵਰ ‘ਚ ਵੀਰਵਾਰ ਨੂੰ ਅਮਰੀਕਨ ਏਅਰਲਾਈਨਜ਼ ਦੇ ਜਹਾਜ਼ ਦੇ ਇੰਜਣ ‘ਚ ਅੱਗ ਲੱਗ ਗਈ। ਜਹਾਜ਼ ਡੇਨਵਰ ਹਵਾਈ ਅੱਡੇ ‘ਤੇ ਖੜ੍ਹਾ ਸੀ। ਅੱਗ ਕਾਰਨ ਜਹਾਜ਼ ਧੂੰਏਂ ਨਾਲ ਭਰ ਗਿਆ, ਜਿਸ ਕਾਰਨ ਯਾਤਰੀਆਂ ਨੂੰ ਜਹਾਜ਼ ਦੇ ਖੰਭਾਂ ‘ਤੇ ਉਤਰਨ ਲਈ ਮਜਬੂਰ ਹੋਣਾ ਪਿਆ। ਰਿਪੋਰਟਾਂ ਮੁਤਾਬਕ ਅਮਰੀਕਨ ਏਅਰਲਾਈਨਜ਼ ਦੀ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 557 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 14 ਮਾਰਚ ,ਬੋਲੇ ਪੰਜਾਬ ਬਿਊਰੋ :-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 557 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਵਿੰਦਰ […]

Continue Reading