News

ਪਨਬਸ-ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੱਕਾ ਜਾਮ ਦੀ ਚੇਤਾਵਨੀ

ਚੰਡੀਗੜ੍ਹ, 30 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਇੱਕ ਮਹੱਤਵਪੂਰਨ ਖ਼ਬਰ ਹੈ। ਦਰਅਸਲ, ਠੇਕਾ ਕਰਮਚਾਰੀਆਂ ਨੂੰ ਪੱਕੇ ਕਰਨ ਵਿੱਚ ਹੋ ਰਹੀ ਦੇਰੀ ਕਾਰਨ, ਸੂਬੇ ਦੀ ਆਵਾਜਾਈ ਪ੍ਰਣਾਲੀ ਇੱਕ ਵਾਰ ਫਿਰ ਠੱਪ ਹੋਣ ਦੀ ਕਗਾਰ ‘ਤੇ ਹੈ।ਪਨਬਸ-ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ […]

Continue Reading

ਖੰਨਾ ਦੇ ਪਿੰਡ ਚੱਕ ਲੋਹਟ ‘ਚ ਬਦਮਾਸ਼ਾਂ ਵਲੋਂ ਗੋਲੀਬਾਰੀ, ਨੌਜਵਾਨ ਗੰਭੀਰ ਜ਼ਖਮੀ

ਖੰਨਾ, 30 ਜੁਲਾਈ,ਬੋਲੇ ਪੰਜਾਬ ਬਿਊਰੋ; ਖੰਨਾ ਵਿੱਚ ਦਿਨ-ਦਿਹਾੜੇ ਗੋਲੀਆਂ ਚੱਲਣ ਕਾਰਨ ਹੰਗਾਮਾ ਹੋ ਗਿਆ। ਖੰਨਾ ਨੇੜੇ ਚੱਕ ਲੋਹਟ ਪਿੰਡ ਵਿੱਚ ਦਿਨ-ਦਿਹਾੜੇ ਕਾਰ ਵਿੱਚ ਆਏ ਕੁਝ ਅਣਪਛਾਤੇ ਮੁਲਜ਼ਮਾਂ ਨੇ ਇੱਕ ਘਰ ‘ਤੇ ਗੋਲੀਆਂ ਚਲਾ ਦਿੱਤੀਆਂ। ਘਰ ਦਾ ਮੁੱਖ ਦਰਵਾਜ਼ਾ ਬੰਦ ਹੋਣ ਕਾਰਨ ਮੁਲਜ਼ਮ ਕੰਧ ਟੱਪ ਕੇ ਜਸਪ੍ਰੀਤ ਸਿੰਘ ਦੇ ਘਰ ਵਿੱਚ ਦਾਖਲ ਹੋਏ ਅਤੇ ਪਰਿਵਾਰਕ ਮੈਂਬਰਾਂ […]

Continue Reading

ਰੂਸ ‘ਚ ਆਇਆ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

ਮਾਸਕੋ, 30 ਜੁਲਾਈ,ਬੋਲੇ ਪੰਜਾਬ ਬਿਊਰੋ:ਰੂਸ ਦੇ ਪੂਰਬੀ ਤੱਟ ‘ਤੇ ਕਾਮਚਟਕਾ ਪ੍ਰਾਇਦੀਪ ਦੇ ਨੇੜੇ ਇੱਕ ਸ਼ਕਤੀਸ਼ਾਲੀ ਭੂਚਾਲ ਦਰਜ ਕੀਤਾ ਗਿਆ ਹੈ। ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 8.7 ਦਰਜ ਕੀਤੀ ਗਈ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਕਿ ਭੂਚਾਲ ਸਵੇਰੇ 8:25 ਵਜੇ ਸਮੁੰਦਰ ਦੇ ਹੇਠਾਂ ਇੱਕ ਖੋਖਲੇ ਖੇਤਰ ਵਿੱਚ ਆਇਆ। ਇਸ ਕਾਰਨ ਰੂਸ, ਜਾਪਾਨ, ਗੁਆਮ, ਹਵਾਈ ਅਤੇ ਅਲਾਸਕਾ […]

Continue Reading

ਸਟੇਟ ਮੀਡੀਆ ਕਲੱਬ ਪੱਤਰਕਾਰਾਂ ਦੀ ਮਦਦ ਲਈ ਹਮੇਸ਼ਾ ਤਿਆਰ : ਪ੍ਰਧਾਨ ਜਤਿੰਦਰ ਟੰਡਨ

ਸਟੇਟ ਮੀਡੀਆ ਕਲੱਬ ਦੀ ਹੰਗਾਮੀ ਮੀਟਿੰਗ ਵਿੱਚ ਭਾਰੀ ਇੱਕਠ ਦੇਖ ਪੰਜਾਬ ਭਰ ਵਿੱਚ ਹੋਈ ਚਰਚ ਸੀਨੀਅਰ ਪੱਤਰਕਾਰ ਲਾਲ ਸਿੰਘ ਮਾਂਗਟ ਨੂੰ ਪੁਲਿਸ ਜਿਲ੍ਹਾ ਖੰਨਾ ਦਾ ਪ੍ਰਧਾਨ ਨਿਯੁਕਤ ਕੀਤਾ ਲੁਧਿਆਣਾ, 30ਜੁਲਾਈ 2025 (ਲਾਲ ਸਿੰਘ ਮਾਂਗਟ) : ਅੱਜ ਸਥਾਨਕ ਸਰਕਟ ਹਾਊਸ ਵਿਖੇ ਸਟੇਟ ਮੀਡੀਆ ਕਲੱਬ ਦੀ ਸਲਾਨਾ ਮੀਟਿੰਗ ਚੇਅਰਮੈਨ ਅਰੁਣ ਸਰੀਨ ਅਤੇ ਪ੍ਰਧਾਨ ਜਤਿੰਦਰ ਟੰਡਨ ਦੀ ਪ੍ਰਧਾਨਗੀ […]

Continue Reading

ਪੰਜਾਬ ਸਰਕਾਰ ਨੇ ਅੱਜ ਫਿਰ ਬੁਲਾਈ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ

ਚੰਡੀਗੜ੍ਹ, 30 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਜਾਣਕਾਰੀ ਅਨੁਸਾਰ ਕੈਬਨਿਟ ਦੀ ਮੀਟਿੰਗ ਕੱਲ੍ਹ ਯਾਨੀ 30 ਜੁਲਾਈ ਨੂੰ ਹੋਣ ਜਾ ਰਹੀ ਹੈ। ਇਹ ਸਵੇਰੇ 10 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਹੋਵੇਗੀ।ਹਾਲਾਂਕਿ, ਇਸ ਮੀਟਿੰਗ ਦਾ ਏਜੰਡਾ ਅਜੇ ਸਾਹਮਣੇ […]

Continue Reading

ਮਾਤਾ ਚਿੰਤਪੁਰਨੀ ਮੱਥਾ ਟੇਕ ਕੇ ਆ ਰਹੇ ਲੋਕਾਂ ਦੀ ਕਾਰ ਨਾਲ ਵਾਪਰਿਆ ਹਾਦਸਾ, ਭਰਾ-ਭੈਣ ਦੀ ਮੌਤ

ਹਰਿਆਣਾ, 30 ਜੁਲਾਈ,ਬੋਲੇ ਪੰਜਾਬ ਬਿਊਰੋ;ਬੀਤੀ ਰਾਤ ਸੜਕ ਹਾਦਸੇ ਵਿੱਚ ਭਰਾ-ਭੈਣ ਦੀ ਮੌਤ ਅਤੇ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ।ਕਸਬਾ ਹਰਿਆਣਾ ਪੁਲਿਸ ਸਟੇਸ਼ਨ ਦੇ ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਮੁਹੱਲਾ ਰਾਮਗੜ੍ਹੀਆ ਹਰਿਆਣਾ ਦੇ ਰਹਿਣ ਵਾਲੇ ਸੋਮ ਕੁਮਾਰ ਦੇ ਪੁੱਤਰ ਦਿਨੇਸ਼ ਕੁਮਾਰ ਨੇ ਆਪਣੇ ਲਿਖਤੀ ਬਿਆਨ ਵਿੱਚ ਕਿਹਾ ਹੈ ਕਿ ਉਹ ਆਪਣੇ ਪਰਿਵਾਰ […]

Continue Reading

ਮੋਹਾਲੀ : ਘਰ ਵਿੱਚ ਸ਼ੱਕੀ ਹਾਲਾਤਾਂ ਵਿੱਚ ਲਟਕਦੀ ਮਿਲੀ ਔਰਤ ਦੀ ਲਾਸ਼

ਮੋਹਾਲੀ, 30 ਜੁਲਾਈ,ਬੋਲੇ ਪੰਜਾਬ ਬਿਉਰੋ;ਮੋਹਾਲੀ ਵਿੱਚ ਇੱਕ ਔਰਤ ਦੀ ਲਾਸ਼ ਦਰਵਾਜ਼ੇ ਦੇ ਫਰੇਮ ਨਾਲ ਲਟਕਦੀ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਗੁਆਂਢੀਆਂ ਦਾ ਦੋਸ਼ ਹੈ ਕਿ ਔਰਤ ਦਾ ਕਤਲ ਕਰਕੇ ਉਸਦੀ ਲਾਸ਼ ਨੂੰ ਲਟਕਾ ਦਿੱਤਾ ਗਿਆ ਹੈ। ਗੁਆਂਢੀਆਂ ਨੇ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ।ਮੋਹਾਲੀ ਦੇ ਝਾਮਪੁਰ ਪਿੰਡ ਵਿੱਚ ਇੱਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ […]

Continue Reading

ਸ੍ਰੀ ਹਰਿਮੰਦਰ ਸਾਹਿਬ ਨੂੰ ਇੱਕ ਵਾਰ ਫਿਰ ਮਿਲੀ ਬੰਬ ਦੀ ਧਮਕੀ

ਅੰਮ੍ਰਿਤਸਰ, 30 ਜੁਲਾਈ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨੂੰ ਇੱਕ ਵਾਰ ਫਿਰ ਆਰਡੀਐਕਸ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸੋਮਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਈਮੇਲ ‘ਤੇ ਭੇਜੀ ਗਈ ਸੀ। ਈਮੇਲ ਵਿੱਚ ਲਿਖੇ ਸੁਨੇਹੇ ਦਾ ਅੰਦਾਜ਼ ਉਹੀ ਹੈ ਜੋ ਪਹਿਲਾਂ ਦਿੱਤੀਆਂ ਗਈਆਂ 13 ਧਮਕੀਆਂ ਵਿੱਚ ਲਿਖਿਆ ਸੀ। ਪਰ ਹੈਰਾਨੀ ਵਾਲੀ ਗੱਲ ਇਹ ਹੈ […]

Continue Reading

ਪੰਜਾਬ ਸਰਕਾਰ ਵੱਲੋਂ 47 ਅਧਿਕਾਰੀ ਇਧਰੋਂ ੳਧਰ

ਚੰਡੀਗੜ੍ਹ 30 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਜਲ ਸਰੋਤ ਵਿਭਾਗ ਦੇ 47 ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 601

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਮਿਤੀ 30-07-2025,ਅੰਗ 601 Amrit vele da Hukamnama Sri Darbar Sahib, Sri Amritsar Ang 601, 30-07-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ […]

Continue Reading