News

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਸ਼ਮੀਰ ਦੇ ਹਿੰਦੂ ਸਮਾਜ ਨਾਲ ਸਬੰਧਿਤ ਆਗੂਆਂ ਨਾਲ ਇਕੱਤਰਤਾ

ਅਮ੍ਰਿਤਸਰ 10 ਨਵੰਬਰ ,ਬੋਲੇ ਪੰਜਾਬ ਬਿਊਰੋ; ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਜੰਮੂ ਵਿਖੇ ਕਸ਼ਮੀਰ ਦੇ ਹਿੰਦੂ ਸਮਾਜ ਨਾਲ ਸਬੰਧਿਤ ਆਗੂਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਸਿੱਖ ਇਤਿਹਾਸ ਵਿੱਚ ਕਸ਼ਮੀਰ ਦੇ ਪੰਡਿਤਾਂ ਦਾ ਜਿਕਰ ਬਹੁਤ ਹੀ ਅਹਿਮ […]

Continue Reading

ਮਰਹੂਮ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਦਾ ਮਾਮਲਾ: ਪੰਜਾਬ ਐਸ.ਸੀ ਕਮਿਸ਼ਨ ਨੂੰ ਐਸ.ਐਸ.ਪੀ. ਕਪੂਰਥਲਾ ਨੇ ਸੌਂਪੀ ਸਥਿਤੀ ਰਿਪੋਰਟ

ਪੁਲਿਸ ਨੇ ਫ਼ਾਰੈਂਸਿਕ ਜਾਂਚ ਲਈ ਭੇਜਣ ਵਾਸਤੇ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤਾ ਮੀਡੀਆ ਰਿਕਾਰਡ ਕਮਿਸ਼ਨ ਨੇ ਰਾਜਾ ਵੜਿੰਗ ਸਬੰਧੀ ਅਗਲੇਰੀ ਕਾਰਵਾਈ ਬਾਰੇ 19 ਨਵੰਬਰ ਨੂੰ ਫਿਰ ਪੁਲਿਸ ਰਿਪੋਰਟ ਮੰਗੀ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਮਾਮਲੇ ਵਿੱਚ ਵਕੀਲ ਦੀ ਮੰਗ ‘ਤੇ 19 ਨਵੰਬਰ ਨੂੰ ਪ੍ਰਤਾਪ […]

Continue Reading

ਕਿਸਾਨਾਂ ਨੇ ਤੋੜੇ ਬੈਰੀਕੇਡ ਹੋਏ ਚੰਡੀਗੜ੍ਹ ਵਿੱਚ ਦਾਖਲ

ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਹੋਣ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ਦਾ ਐਲਾਨ ਚੰਡੀਗੜ੍ਹ 10 ਨਵੰਬਰ ,ਬੋਲੇ ਪੰਜਾਬ ਬਿਊਰੋ; ਸੋਮਵਾਰ ਨੂੰ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦਾ ਐਲਾਨ ਕਰਨ ਦੀ ਮੰਗ ਨੂੰ ਲੈ ਕੇ ਹਫੜਾ-ਦਫੜੀ ਮਚ ਗਈ। ਕਿਸਾਨਾਂ ਨੇ ਵਿਦਿਆਰਥੀਆਂ ਦੇ ਨਾਲ-ਨਾਲ ਮੋਹਾਲੀ-ਚੰਡੀਗੜ੍ਹ ਸਰਹੱਦ ਵੱਲ ਜਾਣ ਵਾਲੀਆਂ ਅਤੇ ਆਉਣ ਵਾਲੀਆਂ ਸਾਰੀਆਂ ਸੜਕਾਂ […]

Continue Reading

PU ‘ਚ ਟਰੈਕਟਰਾਂ ਸਮੇਤ ਵੜੇ ਕਿਸਾਨ! ਪੁਲਿਸ ਹਰ ਫਰੰਟ ‘ਤੇ ਫ਼ੇਲ੍ਹ

ਚੰਡੀਗੜ੍ਹ, 10 ਨਵੰਬਰ, ਬੋਲੇ ਪੰਜਾਬ ਬਿਊਰੋ;  ਪੰਜਾਬ ਯੂਨੀਵਰਸਿਟੀ (PU) ‘ਚ ਅੱਜ (ਸੋਮਵਾਰ, 10 ਨਵੰਬਰ) ਨੂੰ ਸੈਨੇਟ (Senate) ਚੋਣਾਂ ਦੀ ਮੰਗ ਨੂੰ ਲੈ ਕੇ ਹੋ ਰਿਹਾ ਮਹਾ-ਰੋਸ ਵਿਖਾਵਾ ਹੁਣ ਬੇਕਾਬੂ ਹੋ ਗਿਆ ਹੈ। 2000 ਪੁਲਿਸ ਕਰਮਚਾਰੀਆਂ ਦੀ ਭਾਰੀ ਤਾਇਨਾਤੀ ਦੇ ਬਾਵਜੂਦ, ਪ੍ਰਦਰਸ਼ਨਕਾਰੀ ਵਿਦਿਆਰਥੀ ਅਤੇ ਉਨ੍ਹਾਂ ਦਾ ਸਮਰਥਨ ਕਰਨ ਪਹੁੰਚੇ ਕਿਸਾਨ ਆਪਣੇ ‘ਟਰੈਕਟਰਾਂ ਸਣੇ’ ਯੂਨੀਵਰਸਿਟੀ ਦੇ ਅੰਦਰ ਦਾਖਲ […]

Continue Reading

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਨੂੰ ਹਜ਼ਾਰਾਂ ਲੋਕਾਂ ਨੇ ਭੋਗ ਤੇ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ 10 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਜ਼ਾਰਾਂ ਲੋਕ ਨੇ ਸੋਮਵਾਰ ਨੂੰ ਪਿੰਡ ਰੋਡੇ ਦੇ ਗੁਰਦੁਆਰਾ ਸੰਤ ਖਾਲਸਾ ਵਿਖੇ ਸ਼ਰਧਾਂਜਲੀਆਂ ਦਿੱਤੀਆਂ। ਕੈਪਟਨ ਹਰਚਰਨ ਸਿੰਘ ਰੋਡੇ ਸਿੱਖ ਪੰਥ ਦੀ ਉੱਚੀ ਸ਼ਖ਼ਸੀਅਤ ਸਨ। ਕੈਪਟਨ ਰੋਡੇ ਦਾ 1 ਨਵੰਬਰ, […]

Continue Reading

ਆਕਲੈਂਡ ਦੇ ਗਾਂਧੀ ਸੈਂਟਰ ਦੇ ਬਾਹਰ ਨਿਊਜ਼ੀਲੈਂਡ ਦੇ ਸਿੱਖਾਂ ਨੇ 1984 ਦੀ ਸਿੱਖ ਨਸਲਕੁਸ਼ੀ ਦੀ ਯਾਦ ਵਿਚ ਕੱਢੀ ਰੈਲੀ

ਨਵੀਂ ਦਿੱਲੀ 10 ਨਵੰਬਰ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):- ਬੀਤੀ 8 ਨਵੰਬਰ ਨੂੰ, ਨਿਊਜ਼ੀਲੈਂਡ ਭਰ ਦੇ ਸਿੱਖ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਦੀ ਯਾਦ ਨੂੰ ਮਨਾਉਣ ਲਈ ਆਕਲੈਂਡ ਦੇ ਗਾਂਧੀ ਸੈਂਟਰ ਦੇ ਬਾਹਰ ਇਕੱਠੇ ਹੋਏ। ਇਹ ਰੈਲੀ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਭਾਰਤ ਵਿੱਚ ਇਕ ਗਿਣੀ ਸਾਜ਼ਿਸ਼ ਤਹਿਤ ਕੀਤੀ ਗਈ ਹਿੰਸਾ […]

Continue Reading

ਪਰਮਜੀਤ ਸਿੰਘ ਵੀਰਜੀ ਨੇ ਦਿੱਲੀ ਕਮੇਟੀ ਦੇ ਮੌਜੂਦਾ ਪ੍ਰਬੰਧ ਉਪਰ ਚੁੱਕੇ ਗੰਭੀਰ ਸੁਆਲ

ਨਵੀਂ ਦਿੱਲੀ 10 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਦਾ ਜੋ ਮੌਜੂਦਾ ਦੌਰ ਚਲ ਰਿਹਾ ਹੈ ਸਿੱਖ ਇਤਿਹਾਸ ਵਿਚ ਓਸ ਤੋਂ ਬੁਰਾ ਦੌਰ ਕੌਈ ਦੇਖਣ ਪੜਨ ਨੂੰ ਨਹੀਂ ਮਿਲ਼ ਰਿਹਾ ਹੈ ਕਿਉਕਿ ਇਸ ਤੇ ਕਾਬਿਜ ਪ੍ਰਬੰਧਕਾਂ ਨੇ ਸਭ ਕੁਝ ਸਰਕਾਰ ਦੇ ਅਧੀਨ ਕਰ ਦਿੱਤਾ ਹੈ ਜਿਸ ਬਾਰੇ ਹਰਮੀਤ ਸਿੰਘ ਕਾਲਕਾ ਨੇ ਬੀਤੇ […]

Continue Reading

ਬਰੈੰਪਟਨ ਵਿੱਚ ਭਾਰੀ ਬਰਫਬਾਰੀ ਦੇ ਬਾਵਜੂਦ ਨਿੱਕੇ ਨਿੱਕੇ ਬੱਚਿਆਂ ਸਮੇਤ ਸਿੱਖਾਂ ਨੇ ਕੀਤਾ ਭਾਰਤੀ ਕੋਂਸਲੇਟਾਂ ਦਾ ਵਿਰੋਧ

ਨਵੀਂ ਦਿੱਲੀ 10 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਬਰੈੰਪਟਨ ਵਿੱਚ ਲਾਈਫ ਸਰਟੀਫਿਕੇਟ ਵੰਡ ਰਹੇ ਭਾਰਤੀ ਕੋਂਸਲੇਟਾਂ ਦਾ ਸਿੱਖ ਹੈਰੀਟੇਜ ਸੈਂਟਰ ਦੇ ਬਾਹਰ ਭਾਰੀ ਬਰਫਬਾਰੀ ਦੇ ਬਾਵਜੂਦ ਕੈਨੇਡੀਅਨ ਸਿੱਖਾਂ ਵਲੋਂ ਛੋਟੇ ਛੋਟੇ ਬੱਚਿਆਂ ਸਮੇਤ ਭਾਰੀ ਵਿਰੋਧ ਕੀਤਾ ਗਿਆ । ਜਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਬਲੂਮਬਰਗ ਵਲੋਂ ਜਾਰੀ ਕੀਤੀ ਰਿਪੋਰਟ ਜਿਸ ਵਿਚ […]

Continue Reading

ਯੂਕੇ ਪੀਐਮ ਕੀਰ ਸਟਾਰਮਰ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਤੀ ਵਧਾਈ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਹਾਦਰੀ ਨੂੰ ਕੀਤਾ ਯਾਦ

ਨਵੀਂ ਦਿੱਲੀ 10 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਪੀਐਮ ਅਤੇ ਲੇਬਰ ਪਾਰਟੀ ਦੇ ਮੁੱਖੀ ਕੀਰ ਸਟਾਰਮਰ ਨੇ ਸਿੱਖ ਪੰਥ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਧਾਈ ਦਿੱਤੀ ਹੈ ਅਤੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਮੌਕੇ ਉਨ੍ਹਾਂ ਦੀ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਪਹਿਲੇ ਡੀਬੀਯੂ ਮਾਡਲ ਯੂਨਾਈਟਿਡ ਨੇਸ਼ਨਜ਼ – 2025 ਦੀ ਕੀਤੀ ਮੇਜ਼ਬਾਨੀ

ਕੂਟਨੀਤੀ ਅਤੇ ਸਹਿਯੋਗ ਵਿੱਚ ਇੱਕ ਨਵਾਂ ਮਾਪਦੰਡ ਕੀਤਾ ਸਥਾਪਿਤ ਮੰਡੀ ਗੋਬਿੰਦਗੜ੍ਹ, 10 ਨਵੰਬਰ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਨੇ ਪੰਜਾਬ ਡਿਪਲੋਮੈਟਿਕ ਫੋਰਮ ਦੇ ਸਹਿਯੋਗ ਨਾਲ ਆਪਣੇ ਪਹਿਲੇ ਡੀਬੀਯੂ ਮਾਡਲ ਯੂਨਾਈਟਿਡ ਨੇਸ਼ਨਜ਼ (ਡੀਬੀਯੂ ਐਮਯੂਐਨ 2025) ਦੀ ਮੇਜ਼ਬਾਨੀ ਕਰਕੇ ਇੱਕ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਕੀਤਾ, ਜੋ ਕਿ ਉੱਤਮਤਾ, ਕੂਟਨੀਤੀ ਅਤੇ ਸਹਿਯੋਗ ਲਈ ਇੱਕ ਨਵਾਂ ਮਾਪਦੰਡ ਹੈ।ਇਸ […]

Continue Reading