News

ਕੈਨੇਡਾ ਦੇ ਇੱਕ ਪੱਬ ‘ਚ ਗੋਲੀਬਾਰੀ ਦੌਰਾਨ 12 ਲੋਕ ਜ਼ਖ਼ਮੀ, ਕਈਆਂ ਦੀ ਹਾਲਤ ਗੰਭੀਰ

ਟੋਰਾਂਟੋ, 8 ਮਾਰਚ, ਬੋਲੇ ਪੰਜਾਬ ਬਿਊਰੋ :ਸਕਾਰਬਰੋ ਨੇੜੇ ਸਥਿਤ ਪੱਬ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ਗੋਲੀਬਾਰੀ ਵਿੱਚ 12 ਲੋਕ ਜ਼ਖ਼ਮੀ ਹੋਏ ਹਨ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਟੋਰਾਂਟੋ ਦੇ ਸਕਾਰਬਰੋ ਟਾਊਨ ਸੈਂਟਰ ਮਾਲ ਦੇ ਨੇੜੇ ਸਥਿਤ ਪੱਬ ਵਿੱਚ ਗੋਲੀਬਾਰੀ ਹੋਈ। ਜ਼ਖਮੀਆਂ ਵਿੱਚ ਕਈਆਂ ਦੀ ਹਾਲਤ ਗੰਭੀਰ ਹੈ। ਹਮਲਾਵਰ ਫ਼ਰਾਰ […]

Continue Reading

ਕਪੂਰਥਲਾ-ਜਲੰਧਰ ਰੋਡ ’ਤੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਦੋ ਲੋਕਾਂ ਦੀ ਮੌਤ

ਕਪੂਰਥਲਾ, 8 ਮਾਰਚ,ਬੋਲੇ ਪੰਜਾਬ ਬਿਊਰੋ :ਕਪੂਰਥਲਾ-ਜਲੰਧਰ ਰੋਡ ’ਤੇ ਗੁਰੂ ਨਾਨਕ ਸਟੇਡੀਅਮ ਨੇੜੇ ਪੀਰ ਚੌਧਰੀ ਮੋੜ ’ਤੇ ਹੋਈ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।ਮ੍ਰਿਤਕਾਂ ਦੀ ਪਛਾਣ ਪਰਮਜੀਤ ਸਿੰਘ ਵਾਸੀ ਵਡਾਲਾ ਕਲਾਂ ਤੇ ਸ਼ਿਵਰਾਮ ਵਾਸੀ ਔਜਲਾ ਫਾਟਕ ਵਜੋਂ ਹੋਈ ਹੈ।ਜਮਸ਼ੇਰ ਸਿੰਘ ਵਾਸੀ ਬਿਸ਼ਨਪੁਰ ਅਰਾਈਆਂ […]

Continue Reading

ਕੇਜਰੀਵਾਲ ਦਾ ਬਿਮਾਰ ਸਿਹਤ ਮਾਡਲ! ਕੋਰੋਨਾ ਕਾਲ ਦੌਰਾਨ ਖ਼ਰੀਦੀਆਂ ਮਸ਼ੀਨਾਂ ਹੋਈਆ ਕਬਾੜ- ਦਿੱਲੀ CM ਨੇ ਕੀਤਾ ਵੱਡਾ ਖੁਲਾਸਾ

ਨਵੀਂ ਦਿੱਲੀ 8 ਮਾਰਚ ਬੋਲੇ ਪੰਜਾਬ ਬਿਊਰੋ :  ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਜੀਟੀਬੀ ਹਸਪਤਾਲ ਦਾ ਦੌਰਾ ਕੀਤਾ ਅਤੇ ਇਸਦਾ ਨਿਰੀਖਣ ਕੀਤਾ। ਆਪਣੀ ਫੇਰੀ ਦੌਰਾਨ, ਰੇਖਾ ਗੁਪਤਾ ਨੇ ਕੇਜਰੀਵਾਲ ਦੇ ਸਿਹਤ ਮਾਡਲ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਸਿਹਤ ਮਾਡਲ ਨੂੰ ਬਰਬਾਦ ਕਰ ਦਿੱਤਾ ਹੈ। ਦਿੱਲੀ ਦੇ ਲੋਕ ਉਸਨੂੰ ਕਦੇ ਮਾਫ਼ […]

Continue Reading

ਪੰਜਾਬ ਦੇ ਇੱਕ ਪਿੰਡ ‘ਚ 20 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਿਰੋਜ਼ਪੁਰ, 8 ਮਾਰਚ,ਬੋਲੇ ਪੰਜਾਬ ਬਿਊਰੋ :ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਅਲੀਕੇ ਵਿੱਚ ਇੱਕ 20 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੁਲਜ਼ਮਾਂ ਨੇ ਪਹਿਲਾਂ ਨੌਜਵਾਨ ਨੂੰ ਘਰੋਂ ਬਾਹਰ ਬੁਲਾਇਆ ਅਤੇ ਫਿਰ ਉਸ ’ਤੇ ਗੋਲੀਆਂ ਚਲਾ ਦਿੱਤੀਆਂ।ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ਉੱਤੇ ਪਹੁੰਚੀ ਤੇ ਜਾਂਚ ਸ਼ੁਰੂ […]

Continue Reading

ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਜਥੇਦਾਰ ਲਾਹੁਣ ਵਾਲੇ ਗੈਰ-ਪੰਥਕ ਫੈਸਲੇ ਦਾ ਸਿੱਖ/ ਸਿੱਖ ਜਥੇਬੰਦੀਆਂ ਵਿਰੋਧ ਕਰਨ:- ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 8 ਮਾਰਚ ,ਬੋਲੇ ਪੰਜਾਬ ਬਿਊਰੋ : ਦੋ ਦਸੰਬਰ ਦੇ ਅਕਾਲ ਤਖ਼ਤ ਦੇ ਫੈਸਲੇ ਦੇ ਸੂਤਰ ਧਾਰ ਤਿੰਨੇ ਜਥੇਦਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਪਮਾਨਤ ਤਰੀਕੇ ਨਾਲ ਅਹੁਦਿਆਂ ਤੋਂ ਲਾਂਭੇ ਕਰ ਦੇਣਾ, ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਾਲੀ ਬੇਇਜ਼ਤੀ/ਬੇਹੁਰਮਤੀ ਦੀਆਂ ਘਟਨਾਵਾਂ ਦਾ ਹੀ ਦੁਹਰਾਉ ਹੈ।ਬਰਗਾੜੀ ਦੇ ਦੁਖਦਾਇਕ ਵਰਤਾਰਿਆਂ ਨੇ “ਸ਼ਬਦ-ਗੁਰੂ” ਦੇ ਸਿਧਾਂਤ ਨੂੰ ਠੇਸ […]

Continue Reading

ਦੇਸ਼ ਭਗਤ ਰੇਡੀਓ ਅਤੇ ਐਸਬੀਆਈ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਾਕਾਥੌਨ

ਚੰਡੀਗੜ੍ਹ, 8 ਮਾਰਚ,ਬੋਲੇ ਪੰਜਾਬ ਬਿਊਰੋ : ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਜਸ਼ਨ ਵਿੱਚ, ਦੇਸ਼ ਭਗਤ ਰੇਡੀਓ ਐਫਐਮ 107.8 ਆਪ ਕੀ ਆਵਾਜ਼ ਨੇ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੇ ਸਹਿਯੋਗ ਨਾਲ, ਔਰਤਾਂ ਦੀਆਂ ਪ੍ਰਾਪਤੀਆਂ, ਤਾਕਤ ਅਤੇ ਲਚਕੀਲੇਪਣ ਦਾ ਸਨਮਾਨ ਕਰਨ ਲਈ ਇੱਕ ਵਾਕਾਥੌਨ ਕਰਵਾਈ। ਇਸ ਸਮਾਗਮ ਨੇ ਔਰਤਾਂ ਦੇ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਲਈ ਜਾਗਰੂਕਤਾ ਪੈਦਾ ਵਾਸਤੇ […]

Continue Reading

ਨਾ ਘਸੁੰਨ ਮਾਰਦਾ ਨਾ ਲੱਤ ਮਾਰਦਾ , ਰੱਬ ਜਦੋਂ ਮਾਰਦਾ ਮੱਤ ਮਾਰਦਾ”ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹਟਾਏ ਜਾਣ ‘ਤੇ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ

ਚੰਡੀਗੜ੍ਹ 8 ਮਾਰਚ,ਬੋਲੇ ਪੰਜਾਬ ਬਿਊਰੋ :  ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਏ ਜਾਣ ਬਾਰੇ ਮੁੱਖ ਮੰਤਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਸ ਫ਼ੈਸਲੇ ਨੂੰ ਬਦਲਾਖੋਰੀ ਕਰਾਰ ਦਿੱਤਾ ਹੈ ਪੱਤਰਕਾਰਾਂ ਵੱਲੋਂ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ […]

Continue Reading

ਕੌਂਸਲਰ ਦਾ ਘਰਵਾਲਾ ਨਸ਼ੇ ਸਮੇਤ ਗ੍ਰਿਫਤਾਰ

ਸੁਨਾਮ ਊਧਮ ਸਿੰਘ ਵਾਲਾ, 8 ਮਾਰਚ,ਬੋਲੇ ਪੰਜਾਬ ਬਿਊਰੋ :ਸੁਨਾਮ ਪੁਲਿਸ ਨੇ ਨਸ਼ੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 20 ਕਿਲੋ ਚੂਰਾ ਪੋਸਤ ਅਤੇ 945 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ।ਪੁਲਿਸ ਥਾਣਾ ਸੁਨਾਮ ਊਧਮ ਸਿੰਘ ਵਾਲਾ ਦੇ ਥਾਣੇਦਾਰ ਪਰਮਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਨਵੀਂ ਅਨਾਜ ਮੰਡੀ ਵਿਖੇ ਗੁਪਤ ਸੂਚਨਾ ਦੇ ਆਧਾਰ ‘ਤੇ ਛਾਪਾਮਾਰੀ […]

Continue Reading

ਕੇਂਦਰੀ ਰਾਜ ਮੰਤਰੀ ਬਿੱਟੂ ਸਮੇਤ 3 ਆਗੂਆਂ ਖਿਲਾਫ ਚਾਰਜਸ਼ੀਟ,ਲੁਧਿਆਣਾ ਕੋਰਟ ‘ਚ ਪੇਸ਼ ਹੋਣ ਦੇ ਹੁਕਮ

ਲੁਧਿਆਣਾ 8 ਮਾਰਚ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਪੁਲੀਸ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਹ ਮਾਮਲਾ 27 ਫਰਵਰੀ 2024 ਨੂੰ ਨਿਗਮ ਦੇ ਜ਼ੋਨ-ਏ ਦਫ਼ਤਰ ਵਿੱਚ ਹੋਏ ਹੰਗਾਮੇ ਨਾਲ ਸਬੰਧਤ ਹੈ। ਮੁਲਜ਼ਮਾਂ ਦੀ ਗੈਰ-ਹਾਜ਼ਰੀ ਵਿੱਚ ਚਾਰਜਸ਼ੀਟ […]

Continue Reading

 ਪੰਜਾਬ ਦੀਆਂ ਸਰਕਾਰੀ ਸਿਹਤ ਸੇਵਾਵਾਂ ਦਾ ਹੋਵੇਗਾ ਨਿੱਜੀਕਰਨ?

ਸਿਵਲ ਹਸਪਤਾਲ ਬਚਾਓ ਕਮੇਟੀ ਬਰਨਾਲਾ ਨੇ ਵਫ਼ਦ ਦੇ ਰੂਪ ‘ਚ ਮਿਲਕੇ ਸਿਹਤ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਬਰਨਾਲਾ 8 ਮਾਰਚ ,ਬੋਲੇ ਪੰਜਾਬ ਬਿਊਰੋ : ਸਿਵਲ ਹਸਪਤਾਲ ਬਰਨਾਲਾ ਦੌਰੇ ‘ਤੇ ਪੁੱਜੇ ਸਿਹਤ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਨੂੰ ਸਿਵਲ ਹਸਪਤਾਲ ਬਚਾਓ ਕਮੇਟੀ ਦਾ ਵਫ਼ਦ ਕਨਵੀਨਰ ਪ੍ਰੇਮ ਕੁਮਾਰ ਦੀ ਅਗਵਾਈ ਵਿੱਚ ਮਿਲਿਆ। ਵਫ਼ਦ ਵੱਲੋਂ ਉਠਾਈਆਂ ਗਈਆਂ ਮੰਗਾਂ […]

Continue Reading