News

ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

ਤੀਜੇ ਈਵੀ ਐਕਸਪੋ ਵਿਖੇ ਮਹਿਲਾ ਦਿਵਸ ਸਮਾਗਮ ਦਾ ਆਯੋਜਨ ਚੰਡੀਗੜ੍ਹ 8 ਮਾਰਚ ,ਬੋਲੇ ਪੰਜਾਬ ਬਿਊਰੋ : ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਉਨ੍ਹਾਂ ਮਹਿਲਾ ਉੱਦਮੀਆਂ ਦੇ ਸ਼ਾਨਦਾਰ ਯੋਗਦਾਨ ਅਤੇ ਪ੍ਰਾਪਤੀਆਂ ਦੇ ਲਈ ਸਨਮਾਨਿਤ ਕੀਤਾ ਗਿਆ, ਜੋ ਹਰੀ ਊਰਜਾ ਦੇ ਖੇਤਰ ਵਿੱਚ ਕੰਮ ਕਰਦੇ ਹੋਏ ਨਵੀਨਤਾ ਨੂੰ ਅੱਗੇ ਵਧਾਉਣ […]

Continue Reading

ਦੁਆਬਾ ਕਾਲਜ ਆਫ ਫਾਰਮੇਸੀ ਨੇ ਜਿੱਤੀ ਓਵਰਆਲ ਟਰਾਫੀ

ਦੁਆਬਾ ਇੰਜੀਨੀਅਰਿੰਗ ਕਾਲਜ ਨੇ ਜਿੱਤੀ ਮਾਰਚ ਪਾਸਟ ਦੀ ਟਰਾਫੀ ਖਰੜ /ਮੋਹਾਲੀ8 ਮਾਰਚ,ਬੋਲੇ ਪੰਜਾਬ ਬਿਊਰੋ : ਦੁਆਬਾ ਗਰੁੱਪ ਆਫ਼ ਕਾਲਜਿਜ਼ ਘਟੌਰ, ਖਰੜ ਵਿਖੇ 19ਵੀਂ ਅਥਲੈਟਿਕ ਮੀਟ ਦਾ ਅਯੋਜਨ ਪੂਰੇ ਉਤਸਾਹ ਦੇ ਨਾਲ ਕੀਤਾ ਗਿਆ । ਇਸ  ਮੀਟ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਵਿੱਚ ਸਖਤ ਮਿਹਨਤ, ਲਗਨ, ਲੀਡਰਸ਼ਿਪ ਅਤੇ ਖੇਡ ਭਾਵਨਾ ਵਾਲੇ ਗੁਣਾਂ ਨੂੰ ਵਿਕਸਿਤ ਕਰਨਾ ਸੀ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਾਨਕਸ਼ਾਹੀ ਸਾਲ ਗੁਰੂ ਦੇ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਮਿਤੀ 9 ਤੋਂ 14 ਮਾਰਚ ਨੂੰ

ਮੋਹਾਲੀ 8 ਮਾਰਚ, ਬੋਲੇ ਪੰਜਾਬ ਬਿਊਰੋ :ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਨਾਨਕਸ਼ਾਹੀ ਸੰਮਤ 557ਵੇਂ ਦੇ ਨਵੇਂ ਸਾਲ ਦਾ ਆਗਮਨ ਦਿਵਸ ਮਿਤੀ 14 ਮਾਰਚ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ । ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਨਾਨਕਸ਼ਾਹੀ ਸਾਲ ਦੇ ਆਗਮਨ […]

Continue Reading

ਕੌਮੀ ਲੋਕ ਅਦਾਲਤ ਦੌਰਾਨ 13719 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਐਸ.ਏ.ਐਸ.ਨਗਰ, 08 ਮਾਰਚ ,ਬੋਲੇ ਪੰਜਾਬ ਬਿਊਰੋ : ​ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਅਰੁਣ ਪੱਲੀ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤ ਜਸਟਿਸ ਸ੍ਰੀ ਅਨਿਲ ਖੇਤਰਪਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਜੀਆਂ ਦੀ ਸਰਪ੍ਰਸਤੀ ਅਤੇ ਸ੍ਰੀ ਅਤੁਲ ਕਸਾਨਾ, […]

Continue Reading

ਚੰਡੀਗੜ੍ਹ ਦੇ ਵਿੱਤ ਤੇ ਯੋਜਨਾ ਭਵਨ ਵਿੱਚ ਨਾਜਾਇਜ਼ ਢੰਗ ਨਾਲ ਰਾਸ਼ਟਰੀ ਪੰਛੀ ਦੀ ਹੋਈ ਮੌਤ ਤੇ ਉੱਠਿਆ ਵਿਵਾਦ।

ਵਾਇਰਲ ਹੋਈਆਂ ਵੀਡੀਓ ਨੇ ਉੱਚ ਅਧਿਕਾਰੀਆਂ ਉੱਤੇ ਇਸ ਮਾਮਲੇ ਬਾਰੇ ਚੁੱਕੇ ਸਵਾਲ ਪ੍ਰਸ਼ਾਸਨ ਤੋਂ ਮੰਗ ਹੈ, ਇਸ ਮਾਮਲੇ ਨਾਲ ਸੰਬੰਧਿਤ ਉੱਚ ਅਧਿਕਾਰੀਆਂ ਨੂੰ ਬਚਾਉਣ ਲਈ ਕਿਸੇ ਗਰੀਬ ਨੂੰ ਬਲੀ ਦਾ ਬੱਕਰਾ ਨਾ ਬਣਾਵੇ: ਕੁੰਭੜਾ ਚੰਡੀਗੜ੍ਹ 8 ਮਾਰਚ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਦੇ ਵਿੱਤ ਤੇ ਯੋਜਨਾ ਭਵਨ ਸੈਕਟਰ 33 ਏ ਵਿੱਚ ਰਾਸ਼ਟਰੀ ਪੰਛੀ ਮੋਰ ਦੀ ਹੋਈ ਮੌਤ […]

Continue Reading

ਝਲਕ ਲਾਈਫਸਟਾਈਲ ਜ਼ਿਆਤਿਸ, ਕੈਚ ਫਾਇਰ ਕਲਬ ਅਤੇ ਜ਼ਿਬੋਕ ਹੋਲਿਸਟਿਕ ਕਨਸਲਟੈਂਸੀ ਦੁਆਰਾ ਅੰਤਰਰਾਸ਼ਟਰੀ ਮਹਿਲਾ ਦਿਵਸ ਸਮਾਰੋਹ ਦਾ ਆਯੋਜਨ

ਸਮਾਰੋਹ ‘ਚ ਦੋ ਮਹਿਲਾ ਸੰਕਲਨਾਂ “ਪ੍ਰਤੀਸ਼ਠਿਤ ਮਹਿਲਾ ਉਦਯੋਗੀ ਅਤੇ ਪੇਸ਼ੇਵਰ” ਅਤੇ “ਪ੍ਰਤੀਸ਼ਠਿਤ ਮਹਿਲਾ ਜ਼ਿਆਤਿਸ” ਦਾ ਲੋਕਾਰਪਣ ਕੀਤਾ ਗਿਆ ਚੰਡੀਗੜ੍ਹ, 08 ਮਾਰਚ ,ਬੋਲੇ ਪੰਜਾਬ ਬਿਊਰੋ : ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਹੋਟਲ ਪਾਰਕ ਵਿਊ ਵਿੱਚ ਝਲਕ ਲਾਈਫਸਟਾਈਲ ਜ਼ਿਆਤਿਸ, ਕੈਚ ਫਾਇਰ ਕਲਬ ਅਤੇ ਜ਼ਿਬੋਕ ਹੋਲਿਸਟਿਕ ਕਨਸਲਟੈਂਸੀ ਦੁਆਰਾ ਇੱਕ ਵਿਸ਼ਾਲ ਮਹਿਲਾ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। […]

Continue Reading

ਪ੍ਰਗਤੀਸ਼ੀਲ ਇਸਤਰੀ ਸਭਾ ਨੇ ਮਨਾਇਆ ਗਿਆ ਕੌਮਾਂਤਰੀ ਔਰਤ ਦਿਵਸ

ਪਾਸ ਕੀਤੇ ਮਤਿਆਂ ਵਿੱਚ ਔਰਤਾਂ ਦੀਆਂ ਅਹਿਮ ਮੰਗਾਂ ਨੂੰ ਉਭਾਰਿਆ ਮਾਨਸਾ, 8 ਮਾਰਚ ,ਬੋਲੇ ਪੰਜਾਬ ਬਿਊਰੋ :ਅਪਣੇ ਲਈ ਸੁਰਖਿਆ, ਸਮਾਨਤਾ ਅਤੇ ਸਨਮਾਨ ਹਾਸਲ ਕਰਨ ਲਈ ਅੱਜ ਸਮੂਹ ਔਰਤਾਂ ਨੂੰ ਜਾਗੀਰੂ ਸੋਚ ਅਤੇ ਮਨੂੰਵਾਦੀ ਵਿਚਾਰਧਾਰਾ ਦੇ ਖਿਲਾਫ ਆਰ ਪਾਰ ਦੀ ਲੜਾਈ ਲੜਨ ਲਈ ਵੱਡੇ ਪੈਮਾਨੇ ‘ਤੇ ਜਾਗਰੂਕ ਅਤੇ ਸੰਗਠਤ ਹੋਣ ਦੀ ਜ਼ਰੂਰਤ ਹੈ, ਇਹ ਗੱਲ ਅੱਜ […]

Continue Reading

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਲੱਗਾ ਗਹਿਰਾ ਸਦਮਾ, ਮਾਤਾ ਜੀ ਨਹੀਂ ਰਹੇ

ਚੰਡੀਗੜ੍ਹ, 8 ਮਾਰਚ,ਬੋਲੇ ਪੰਜਾਬ ਬਿਊਰੋ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੀ ਮਾਤਾ ਦਲਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 92 ਸਾਲ ਦੀ ਉਮਰ ਵਿਚ ਚੰਡੀਗੜ੍ਹ ਵਿਖੇ ਰਿਹਾਇਸ਼ ਵਿਚ ਆਖਰੀ ਸਾਹ ਲਏ। ਬੁਢਾਪੇ ਅਤੇ ਕਮਜ਼ੋਰੀ ਕਾਰਨ ਉਹ ਅਕਾਲ ਚਲਾਣਾ ਕਰ ਗਏ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ […]

Continue Reading

ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ

ਦੋ-ਰੋਜ਼ਾ ‘ਈ.ਐਨ.ਟੀ. ਸਰਜੀਕਲ ਕਨਕਲੇਵ’ ਦਾ ਕੀਤਾ ਉਦਘਾਟਨ ਰੋਬੋਟ ਦੀ ਮਦਦ ਨਾਲ ਸਰਜਰੀ ਕਰਨ ‘ਤੇ ਕੇਂਦ੍ਰਿਤ ਸੀ ਸੰਮੇਲਨ ਚੰਡੀਗੜ੍ਹ/ਐਸ.ਏ.ਐਸ. ਨਗਰ, 8 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਫੋਰਟਿਸ ਹਸਪਤਾਲ, ਮੋਹਾਲੀ ਦੇ ਸਿਰ ਅਤੇ ਗਰਦਨ ਦੀ ਸਰਜਰੀ ਅਤੇ ਈ.ਐਨ.ਟੀ. ਵਿਭਾਗ ਵੱਲੋਂ ਕਰਵਾਏ […]

Continue Reading

ਅੰਤਰ ਰਾਸ਼ਟਰੀ ਮਹਿਲਾ ਦਿਵਸ਼ ਦੇ ਮੌਕੇ ਤੇ ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਔਰਤ ਵਿਰੋਧੀ ਨੀਤੀਆਂ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਮਜ਼ਦੂਰ ਅਤੇ ਔਰਤਾਂ ਅੱਜ ਵੀ ਗੁਲਾਮੀ ਵਰਗਾ ਜੀਵਨ ਗੁਜ਼ਾਰ ਰਹੇ ਹਨ ਪੀ ਐਸ ਯੂ ਨੰਗਲ,8, ਮਾਰਚ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਅੰਤਰ ਰਾਸ਼ਟਰੀ ਮਹਿਲਾ ਦਿਵਸ਼ ਮੋਕੇ ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਜ਼ਿਲ੍ਹਾ ਰੋਪੜ ਦੀ ਪ੍ਰਧਾਨ ਪੂਨਮ ਸ਼ਰਮਾਂ ਦੀ ਪ੍ਰਧਾਨਗੀ ਹੇਠ ਚੀਫ ਦਫਤਰ ਵਿਖੇ ਡੇਲੀਵੇਜ ਕਿਰਤੀਆਂ ਦੀ ਚੱਲ ਰਹੀ ਭੁਖ ਹੜਤਾਲ ਦਾ ਸਮਰਥਨ ਕਰਦਿਆਂ ਪ੍ਰਧਾਨ ਪੂਨਮ ਸ਼ਰਮਾ ਨੇ […]

Continue Reading