News

UK ਦੇ ਗੁਰਦੁਆਰਾ ਸਾਹਿਬ ਵਿਖੇ ਮਾਸ ਸੁੱਟਣ ਵਾਲਾ ਵਿਅਕਤੀ ਗ੍ਰਿਫਤਾਰ 

ਚੰਡੀਗੜ੍ਹ, 17 ਜਨਵਰੀ, ਬੋਲੇ ਪੰਜਾਬ ਬਿਊਰੋ : ਬ੍ਰਿਟਿਸ਼ ਪੁਲਿਸ ਨੇ ਯੂਕੇ ਦੇ ਵੈਸਟ ਬ੍ਰੋਮਵਿਚ ਵਿੱਚ ਸ਼੍ਰੀ ਗੁਰੂ ਨਾਨਕ ਗੁਰਦੁਆਰਾ ਸਾਹਿਬ ਵਿਖੇ ਕੱਚਾ ਮਾਸ ਸੁੱਟਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਮੁਲਜ਼ਮ ਦੀ ਪਛਾਣ ਕੀਤੀ, ਉਸਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸਦੇ ਖਿਲਾਫ ਦੋਸ਼ ਦਰਜ ਕੀਤੇ। ਪੁਲਿਸ ਦੇ ਅਨੁਸਾਰ […]

Continue Reading

ਬਠਿੰਡਾ ਵਿਖੇ ਵਿਰੋਧ ਪ੍ਰਦਰਸ਼ਨ ਦੌਰਾਨ ASI ਵਲੋਂ ਮਹਿਲਾ ਕਿਸਾਨਾਂ ਨਾਲ ਦੁਰਵਿਵਹਾਰ, ਮੁਆਫ਼ੀ ਮੰਗੀ

ਬਠਿੰਡਾ, 17 ਜਨਵਰੀ, ਬੋਲੇ ਪੰਜਾਬ ਬਿਊਰੋ : ਬਠਿੰਡਾ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਦੇ ਬਾਹਰ ਕਿਸਾਨ ਸੰਗਠਨਾਂ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੌਰਾਨ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਨੇ ਕਥਿਤ ਤੌਰ ‘ਤੇ ਮਹਿਲਾ ਕਿਸਾਨਾਂ ਨਾਲ ਦੁਰਵਿਵਹਾਰ ਕੀਤਾ। ਇਸ ਘਟਨਾ ਤੋਂ ਬਾਅਦ, ਏਐਸਆਈ ਨੇ ਵੱਡੀ ਭੀੜ ਨੂੰ ਦੇਖ ਕੇ ਆਪਣੇ ਆਪ ਨੂੰ ਬਚਾਉਣ ਲਈ ਮਿੰਨੀ-ਸਕੱਤਰੇਤ ਦੀ ਕੰਟੀਨ ਵਿੱਚ […]

Continue Reading

ਪੰਜਾਬ ‘ਚ ਸੰਘਣੀ ਧੁੰਦ ਦਾ Orange Alert ਜਾਰੀ, ਸੀਤ ਲਹਿਰ ਤੋਂ ਮਿਲੇਗੀ ਰਾਹਤ, ਧੁੱਪ ਨਿਕਲੇਗੀ 

ਚੰਡੀਗੜ੍ਹ, 17 ਜਨਵਰੀ, ਬੋਲੇ ਪੰਜਾਬ ਬਿਊਰੋ : ਅੱਜ (ਸ਼ਨੀਵਾਰ) ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣ ਵਾਲਾ ਹੈ। ਬਰਫੀਲੀਆਂ ਹਵਾਵਾਂ ਰੁਕ ਜਾਣਗੀਆਂ, ਜਿਸ ਕਾਰਨ ਘੱਟੋ-ਘੱਟ ਤਾਪਮਾਨ ਵਧੇਗਾ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ 21 ਜਨਵਰੀ ਤੱਕ ਸੰਘਣੀ ਧੁੰਦ ਦੀ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ। ਹਾਲਾਂਕਿ, ਸੀਤ ਲਹਿਰ ਦੀ ਉਮੀਦ ਨਹੀਂ ਹੈ। ਪਿਛਲੇ 24 ਘੰਟਿਆਂ ਵਿੱਚ, ਰਾਜ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 701, 17-01-2026

ਜੈਤਸਰੀ ਮਹਲਾ ੫ ॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥ ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥ ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥ ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ ਤਿਨ ਕੈ ਸੰਗਿ […]

Continue Reading

ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਿਦਿਅਕ ਸਹਾਇਤਾ ਅਤੇ ਭਲਾਈ ਲਈ ਆਕਾਸ਼ ਐਜੂਕੇਸ਼ਨਲ ਦਾ ਭਾਰਤੀ ਫ਼ੌਜ ਨਾਲ ਐਮਓਯੂ

ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ)ਚੰਡੀਗੜ੍ਹ, 16 ਜਨਵਰੀ ਆਕਾਸ਼ ਐਜੂਕੇਸ਼ਨਲ ਸਰਵਿਸਿਜ਼ ਨੇ ਭਾਰਤੀ ਫ਼ੌਜ ਨਾਲ ਐਮਓਯੂ ‘ਤੇ ਦਸਤਖ਼ਤ ਕੀਤੇ ਹਨ ਤਾਂ ਜੋ ਫ਼ੌਜੀ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਸਹਿਯੋਗ ਦਿੱਤਾ ਜਾ ਸਕੇ। ਇਸ ਵਿੱਚ ਮੌਜੂਦਾ ਜਵਾਨ, ਸੇਵਾਮੁਕਤ ਸੈਨਿਕ, ਵੀਰਤਾ ਪੁਰਸਕਾਰ ਪ੍ਰਾਪਤਕਰਤਾ, ਅਪੰਗ ਜਵਾਨ ਅਤੇ ਸੇਵਾ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰ ਸ਼ਾਮਲ ਹਨ।ਐਮਓਯੂ […]

Continue Reading

ਇੰਡੀਅਨ ਹੁਕਮਰਾਨਾਂ ਵਲੋਂ ਇੰਡਸ ਵਾਟਰ ਟ੍ਰੀਟੀ ਰੱਦ ਕਰਣਾ ਜੰਗ ਨੂੰ ਸੱਦਾ ਦਿੰਦੇ ਹੋਏ ਪੰਜਾਬ ਨੂੰ ਜੰਗ ਦਾ ਅਖਾੜਾ ਬਣਾਉਣ ਦੇ ਅਮਲ: ਮਾਨ

ਦਿੱਲੀ, 16 ਜਨਵਰੀ , ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕਿਉਂਕਿ ਇੰਡੀਆਂ ਦੀ ਮੋਦੀ ਬੀਜੇਪੀ-ਆਰਐਸਐਸ ਹਕੂਮਤ ਨੇ ਜੋ ਮਨੁੱਖਤਾ ਵਿਰੋਧੀ ਅਮਲ ਕਰਦੇ ਹੋਏ ਇੰਡਸ ਵਾਟਰ ਟ੍ਰੀਟੀ ਨੂੰ ਰੱਦ ਕਰਨ ਦੀ ਗੱਲ ਕੀਤੀ ਹੈ, ਇਹ ਕਿਸੇ ਤਰ੍ਹਾਂ ਵੀ ਦੱਖਣੀ ਏਸੀਆ ਖਿੱਤੇ ਦੇ ਅਮਨ ਚੈਨ ਨੂੰ ਕਾਇਮ ਰੱਖਣ ਵਿਚ ਸਹਾਈ ਨਹੀ ਹੋਵੇਗੀ । ਕਿਉਂਕਿ ਪਾਕਿਸਤਾਨ ਇਸ ਹੋਣ ਵਾਲੇ […]

Continue Reading

ਸੰਯੁਕਤ ਕਿਸਾਨ ਮੋਰਚਾ ਵਲੋਂ ਪੂਰੇ ਭਾਰਤ ਵਿੱਚ ਸਰਬ ਭਾਰਤੀ ਵਿਰੋਧ ਦਿਵਸ ਸਫਲਤਾਪੂਰਵਕ ਮਨਾਇਆ ਗਿਆ

ਮੋਦੀ ਸਰਕਾਰ ਦੀਆਂ ਘਿਨਾਉਣੀਆਂ ਨੀਤੀਆਂ ਨੂੰ ਪਿੱਛੇ ਧੱਕਣ ਲਈ ਸੰਘਰਸ਼ ਹੋਵੇਗਾ ਤੇਜ ਨਵੀਂ ਦਿੱਲੀ 16 ਜਨਵਰੀ , ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ 16 ਜਨਵਰੀ 2026 ਨੂੰ ਮਨਾਏ ਗਏ ਸਰਬ ਭਾਰਤੀ ਵਿਰੋਧ ਦਿਵਸ ਦੇ ਸੱਦੇ ‘ਤੇ, ਦੇਸ਼ ਭਰ ਵਿੱਚ ਕਿਸਾਨਾਂ, ਖੇਤੀਬਾੜੀ ਕਾਮਿਆਂ, ਪੇਂਡੂ ਮਜ਼ਦੂਰਾਂ ਅਤੇ ਮਿਹਨਤਕਸ਼ ਲੋਕਾਂ ਦੀ ਵੱਡੇ ਪੱਧਰ […]

Continue Reading

ਯੂਕੇ ਵਿਚ ਸਿੱਖ ਬੱਚੀ ਨਾਲ ਜਬਰਜਿਨਾਹ ਚਿੰਤਾਜਨਕ, ਬ੍ਰਿਟਿਸ਼ ਸਿੱਖ ਗਰੂਮਿੰਗ ਗੈਂਗ ਵਿਰੁੱਧ ਮੁਕਾਬਲਾ ਕਰਣ ਲਈ ਗੁਰੂਘਰਾਂ ਵਿਚ ਲਗਾਣ ਟ੍ਰੇਨਿੰਗ ਕੈਂਪ: ਭਾਈ ਭਿਓਰਾ/ ਭਾਈ ਤਾਰਾ

ਨਵੀਂ ਦਿੱਲੀ 16 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਬੀਤੇ ਦੋ ਦਿਨ ਪਹਿਲਾਂ ਯੂਕੇ ਵਿਖ਼ੇ ਇਕ ਸਿੱਖ ਬੱਚੀ ਨਾਲ ਗਰੂਮਿੰਗ ਗੈਂਗ ਵਲੋਂ ਪੰਜ ਛੇ ਜਣਿਆ ਨਾਲ ਮਿਲਕੇ ਜਬਰਜਿੰਨ੍ਹਾਹ ਕੀਤਾ ਗਿਆ ਜੋ ਕਿ ਬਹੁਤ ਹੀ ਚਿੰਤਾਜਨਕ ਅਤਿ ਦੁਖਦਾਇਕ ਘਟਨਾ ਹੈ । ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਬੁੜੈਲ ਜੇਲ੍ਹ ਅੰਦਰ ਬੰਦ ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ […]

Continue Reading

ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਵਿਖ਼ੇ ਨਿਤਨੇਮ ਦੀ ਸੰਥਿਆ ਹੋਈ ਆਰੰਭ

25 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿਖ਼ੇ ਬਾਬਾ ਦੀਪ ਸਿੰਘ ਜੀ ਨੂੰ ਸਮਰਪਿਤ ਹੋ ਰਹੇ ਹਨ ਅੰਮ੍ਰਿਤ ਸੰਚਾਰ ਨਵੀਂ ਦਿੱਲੀ 16 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਸਿੱਖ ਵਸੋਂ ਵਾਲੇ ਇਲਾਕੇ ਫਤਹਿ ਨਗਰ ਜੇਲ੍ਹ ਰੋੜ ਵਿਖ਼ੇ ਛੋਟੇ ਸਾਹਿਬਜਾਦਿਆਂ ਦੀ ਯਾਦ ਵਿਚ ਬਣੇ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫ਼ਤਿਹ ਸਿੰਘ ਜੀ ਵਿਖ਼ੇ ਬੀਤੇ ਦਿਨ […]

Continue Reading

ਪੰਜਾਬ ਸਰਕਾਰ ਵੱਲੋਂ ਮੀਡੀਆ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਲੋਕਤੰਤਰ ’ਤੇ ਸਿੱਧਾ ਹਮਲਾ: ਬਲਬੀਰ ਸਿੰਘ ਸਿੱਧੂ

ਕਾਂਗਰਸ ਪਾਰਟੀ ਪ੍ਰੈਸ ਦੀ ਆਜ਼ਾਦੀ ਦੀ ਰੱਖਿਆ ਲਈ ਪੂਰੀ ਤਾਕਤ ਨਾਲ ਖੜ੍ਹੀ ਹੈ: ਸਿੱਧੂ ਮੋਹਾਲੀ, 16 ਜਨਵਰੀ ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਕੇਸਰੀ ਸਮੂਹ ਸਮੇਤ ਆਜ਼ਾਦ ਮੀਡੀਆ ਸੰਸਥਾਵਾਂ ਖ਼ਿਲਾਫ਼ ਅਪਣਾਈ ਜਾ ਰਹੀ ਦਮਨਕਾਰੀ ਨੀਤੀ ਦੀ ਕੜੇ ਸ਼ਬਦਾਂ […]

Continue Reading