News

ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਰਾਜ ਭਵਨ ਵਿਖੇ ਸਰਬ ਧਰਮ ਮੀਟਿੰਗ ‘ਚ ਲਿਆ ਹਿੱਸਾ ਕਿਹਾ ਕਿ ਪੰਜਾਬ ਦੀ ਉਪਜਾਊ ਧਰਤੀ ‘ਤੇ ਕੁਝ ਵੀ ਉਗ ਸਕਦਾ ਹੈ, ਪਰ ਨਫ਼ਰਤ ਦੇ ਬੀਜ ਨਹੀਂ ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲਾਉਣ ਅਤੇ ਨਫ਼ਰਤ ਭਰੇ ਭਾਸ਼ਣ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਚੰਡੀਗੜ੍ਹ, 10 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਦੇਸ਼ ਹਿੱਤ ਵਿੱਚ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਮਿਜ਼ਾਈਲ/ਡਰੋਨ ਪ੍ਰਭਾਵ ਵਾਲੇ ਖੇਤਰਾਂ ਤੋਂ ਬਚਣ, ਫੌਜਾਂ ਦੇ ਨਾਲ ਖੜ੍ਹੇ ਰਹਿਣ ਲਈ ਕਿਹਾ ਚੰਡੀਗੜ੍ਹ, 10 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਿਜ਼ਾਈਲ ਜਾਂ ਡਰੋਨ ਹਮਲੇ ਵਾਲੀ ਥਾਂ ‘ਤੇ […]

Continue Reading

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

ਸਰਹੱਦਾਂ ਦੀ ਰਾਖੀ ਲਈ ਅਸੀਂ ਪੂਰਾ ਸਹਿਯੋਗ ਦੇਵਾਂਗੇ, ਪਾਕਿਸਤਾਨ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪੰਜਾਬ ਤਿਆਰ-ਮੁੱਖ ਮੰਤਰੀ ਚੰਡੀਗੜ੍ਹ, 10 ਮਈ ,ਬੋਲੇ ਪੰਜਾਬ ਬਿਊਰੋ :ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ […]

Continue Reading

ਸੀਪੀਆਈ ਐੱਮ ਐੱਲ ਨਿਊ ਡੈਮੋਕ੍ਰੇਸੀ ਨੇ ਭਾਰਤ-ਪਾਕਿ ਸਰਹੱਦ ’ਤੇ ਦੁਵੱਲੇ ਹਮਲਿਆਂ ਨਾਲ ਵਧ ਰਹੇ ਤਣਾਅ ਉੱਪਰ ਚਿੰਤਾ ਪ੍ਰਗਟ ਕੀਤੀ

ਵਾਦ-ਵਿਵਾਦ ਵਾਲੇ ਮੁੱਦੇ ਗੱਲਬਾਤ ਅਤੇ ਕੂਟਨੀਤਕ ਪੱਧਰ ’ਤੇ ਹੱਲ ਕੀਤਾ ਜਾਵੇ ਜਲੰਧਰ,10 ਮਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਭਾਰਤ-ਪਾਕਿਸਤਾਨ ਸਰਹੱਦ ’ਤੇ ਇੱਕ ਦੂਜੇ ਉੱਪਰ ਹੋ ਰਹੇ ਹਮਲਿਆਂ ਨਾਲ ਵਧ ਰਹੇ ਤਣਾਅ ਉੱਪਰ ਚਿੰਤਾ ਪ੍ਰਗਟ ਕੀਤੀ।ਪਾਰਟੀ ਵੱਲੋਂ ਸੂਬਾ ਆਗੂ ਕਾਮਰੇਡ ਅਜਮੇਰ ਸਿੰਘ ਨੇ ਜਾਰੀ ਇੱਕ ਬਿਆਨ ਰਾਹੀਂ […]

Continue Reading

ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ 6ਮਈ ਨੂੰ ਹੋਈ ਕੈਬਨਿਟ ਸਬ ਕੁਮੇਟੀ ਨਾਲ ਮੀਟਿੰਗ ਆਖਰਕਾਰ ਲਿਆਈ ਰੰਗ

ਮੁੱਖ ਮੰਤਰੀ ਪੰਜਾਬ ਜੀ ਵਲੋ ਜੰਗਲਾਤ ਅਤੇ ਜੰਗਲੀ ਜੀਵ ਦੇ 900 ਡੇਲੀਵੇਜ ਕਾਮਿਆ ਦਿੱਤੀ ਮਨਜੂਰੀ ਚੰਡੀਗੜ੍ਹ, 10 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਸਿਜ ਫ਼ੈਡਰੈਸਨ1406-22 ਬੀ ਚੰਡੀਗੜ ਨਾਲ ਸੰਬਧਤ ਜੰਗਲਾਤ ਕਾਮਿਆ ਦੀ ਇਕੋ-ਇਕ ਸਿਰਮੋਰ ਸੰਘਰਸ਼ੀਲ ਜੰਥੇਬੰਦੀ ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ ਜਰਨਲ ਸਕੱਤਰ ਜਸਵੀਰ ਸਿੰਘ ਸੀਰਾ ਸੁਬਾਈ ਸਕੱਤਰ ਜਸਵਿੰਦਰ […]

Continue Reading

ਪੰਜਾਬ ਸਰਕਾਰ ਵੱਲੋਂ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜਮਾਂ ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ, 10 ਮਈ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ,ਮੁਲਾਜਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਇਹ ਫੈਸਲਾ ਸੂਬਾ ਸਰਕਾਰ ਨੇ ਭਾਰਤ-ਪਾਕਿਸਤਾਨ ਦਰਮਿਆਨ ਪੈਦਾ ਹੋਈ ਤਨਾਅ ਵਾਲੀ ਸਥਿਤੀ ਦੇ ਮੱਦੇਨਜ਼ਰ ਲਿਆ ਹੈ।ਸਰਕਾਰ ਦੇ ਬੁਲਾਰੇ ਅਨੁਸਾਰ ਦੋਵੇਂ ਗੁਆਂਢੀ ਮੁਲਕਾਂ ਵਿਚ ਵੱਧ ਰਹੇ ਤਨਾਅ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਪਲੇਸਬੋ ਕਲੱਬ ਵੱਲੋਂ ਮਲੇਰੀਆ ਜਾਗਰੂਕਤਾ ਕੈਂਪ

ਮੰਡੀ ਗੋਬਿੰਦਗੜ੍ਹ, 10 ਮਈ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਫਾਰਮੇਸੀ ਫੈਕਲਟੀ ਅਧੀਨ ਪਲੇਸਬੋ ਕਲੱਬ ਵੱਲੋਂ ਨੇੜਲੇ ਪਿੰਡ ਸੌਂਟੀ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸਦਾ ਉਦੇਸ਼ ਆਲੇ ਦੁਆਲੇ ਦੇ ਲੋਕਾਂ ਨੂੰ ਮਲੇਰੀਆ ਦੇ ਕਾਰਨਾਂ, ਲੱਛਣਾਂ, ਰੋਕਥਾਮ ਅਤੇ ਇਲਾਜ ਬਾਰੇ ਜਾਗਰੂਕ ਕਰਨਾ ਹੈ। ਇਸ ਸਮਾਗਮ ਵਿੱਚ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਸਥਾਨਕ ਨਿਵਾਸੀਆਂ ਨੇ […]

Continue Reading

ਬਠਿੰਡਾ ਦੇ ਏਅਰ ਫੋਰਸ ਸਟੇਸ਼ਨ ਨੇੜੇ ਧਮਾਕੇ ਦੀ ਆਵਾਜ਼ ਸੁਣੀ, ਜ਼ਿਲ੍ਹੇ ਵਿੱਚ ਰੈੱਡ ਅਲਰਟ ਜਾਰੀ

ਬਠਿੰਡਾ, 10 ਮਈ,ਬੋਲੇ ਪੰਜਾਬ ਬਿਊਰੋ :ਅੱਜ ਬਠਿੰਡਾ ਦੇ ਏਅਰ ਫੋਰਸ ਸਟੇਸ਼ਨ ਨੇੜੇ ਇੱਕ ਧਮਾਕੇ ਦੀ ਆਵਾਜ਼ ਸੁਣੀ ਗਈ। ਇਸ ਤੋਂ ਬਾਅਦ ਫੌਜ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਧਮਾਕੇ ਤੋਂ ਬਾਅਦ ਫੌਜ ਨੇ ਸਟੇਸ਼ਨ ਦੇ ਸਾਰੇ ਗੇਟ ਬੰਦ ਕਰ ਦਿੱਤੇ। ਇਸ ਤੋਂ ਬਾਅਦ ਡੀਸੀ ਵੱਲੋਂ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖਿਆ ਮੰਤਰੀ, ਐਨਐਸਏ ਅਤੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ

ਨਵੀਂ ਦਿੱਲੀ, 10 ਮਈ,ਬੋਲੇ ਪੰਜਾਬ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਨੀਵਾਰ ਨੂੰ ਰੱਖਿਆ ਮੰਤਰੀ, ਐਨਐਸਏ ਅਤੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਨਾਲ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਵਿੱਚ ਭਵਿੱਖ ਦੀ ਰਣਨੀਤੀ ‘ਤੇ ਚਰਚਾ ਕੀਤੀ ਗਈ। ਪ੍ਰਧਾਨ ਮੰਤਰੀ ਦਫ਼ਤਰ ਦੇ ਅਨੁਸਾਰ, […]

Continue Reading

ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 10 ਮਈ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਵੱਡੀ ਗਿਣਤੀ PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਹਨ। ਲਿੰਕ ਦੇਖਣ ਲਈ ਹੇਠਾਂ ਕਲਿਕ ਕਰੋ https://www.bolepunjab.com/wp-content/uploads/2025/05/Orders-dated-10-05-2025.pdf

Continue Reading