News

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 633,10-05-2025

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 633,10-05-2025 Sachkhand Sri Harmandir Sahib Amritsar Vikhe Hoyea Amrit Wele Da Mukhwak Ang: 633 ,10-05-2025 ਸੋਰਠਿ ਮਹਲਾ ੯ ॥ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ […]

Continue Reading

ਰਾਤ ਨੂੰ ਧਮਾਕਿਆਂ ਦੀਆਂ ਅਵਾਜ਼ਾਂ ਸੁਨਣ ਤੋਂ ਬਾਅਦ ਅੰਮ੍ਰਿਤਸਰ ‘ਚ ਕੀਤਾ ਬਲੈਕਆਊਟ

ਅੰਮ੍ਰਿਤਸਰ, 8 ਮਈ,ਬੋਲੇ ਪੰਜਾਬ ਬਿਊਰੋ :ਬੁੱਧਵਾਰ ਦੇਰ ਰਾਤ ਲਗਭਗ 1:45 ਵਜੇ, ਅੰਮ੍ਰਿਤਸਰ ਵਿੱਚ ਤਿੰਨ ਥਾਵਾਂ ‘ਤੇ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਪੂਰੇ ਜ਼ਿਲ੍ਹੇ ਵਿੱਚ ਬਲੈਕਆਊਟ ਕਰ ਦਿੱਤਾ। ਅਧਿਕਾਰੀਆਂ ਵੱਲੋਂ ਲੋਕਾਂ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਸੀ ਕਿ ਬਿਲਕੁਲ ਵੀ ਘਬਰਾਉਣਾ ਨਹੀਂ। ਦੂਜੇ […]

Continue Reading

ਲਾਈਨਮੈਨ ਦੀ ਖੰਭੇ ‘ਤੇ ਚੜ੍ਹਦਿਆਂ ਕਰੰਟ ਲੱਗਣ ਕਾਰਨ ਮੌਤ

ਕਪੂਰਥਲਾ, 8 ਮਈ,ਬੋਲੇ ਪੰਜਾਬ ਬਿਊਰੋ :ਕਪੂਰਥਲਾ ਵਿੱਚ ਬਿਜਲੀ ਵਿਭਾਗ ਦੇ ਇੱਕ ਕਰਮਚਾਰੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਹ ਘਟਨਾ ਬੁੱਧਵਾਰ ਨੂੰ ਕਪੂਰਥਲਾ ਦੇ ਭੁਲੱਥ ਵਿੱਚ ਵਾਪਰੀ। ਇੱਕ ਬਿਜਲੀ ਕਰਮਚਾਰੀ ਮੁਰੰਮਤ ਲਈ ਇੱਕ ਖੰਭੇ ‘ਤੇ ਚੜ੍ਹ ਰਿਹਾ ਸੀ ਉਦੋਂ ਉਸਨੂੰ ਕਰੰਟ ਲੱਗ ਗਿਆ। ਬਿਜਲੀ ਦੇ ਝਟਕੇ ਕਾਰਨ ਉਹ ਬਿਜਲੀ ਦੀਆਂ ਤਾਰਾਂ ‘ਚ ਫਸ ਗਿਆ […]

Continue Reading

ਪਾਕਿਸਤਾਨ ‘ਤੇ ਹਮਲੇ ਤੋਂ ਬਾਅਦ ਅੱਜ ਹੋਵੇਗੀ ਸਰਬ ਪਾਰਟੀ ਮੀਟਿੰਗ

ਨਵੀਂ ਦਿੱਲੀ, 8 ਮਈ,ਬੋਲੇ ਪੰਜਾਬ ਬਿਊਰੋ :ਆਪ੍ਰੇਸ਼ਨ ਸਿੰਦੂਰ ਦੇ ਤਹਿਤ, ਭਾਰਤੀ ਫੌਜ ਨੇ ਸਿਰਫ਼ 25 ਮਿੰਟਾਂ ਵਿੱਚ ਸਟੀਕ ਹਮਲੇ ਕੀਤੇ ਅਤੇ ਨੌਂ ਅੱਤਵਾਦੀ ਸਿਖਲਾਈ ਕੇਂਦਰਾਂ ਨੂੰ ਤਬਾਹ ਕਰ ਦਿੱਤਾ, ਜਿਨ੍ਹਾਂ ਵਿੱਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ ਮੁੱਖ ਦਫਤਰ ਸ਼ਾਮਲ ਸਨ। ਹਮਲੇ ਤੋਂ ਬਾਅਦ ਸਰਕਾਰ ਨੇ ਅੱਜ ਸਵੇਰੇ 11 ਵਜੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ। […]

Continue Reading

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ ਨੈਟਵਰਕ ਦਾ ਪਰਦਾਫਾਸ਼ 5.4 ਕਿਲੋਗ੍ਰਾਮ ਹੈਰੋਇਨ ਤੇ ਹਥਿਆਰਾਂ ਸਣੇ ਤਿੰਨ ਤਸਕਰ ਕਾਬੂ

ਫਿਰੋਜ਼ਪੁਰ, 8 ਮਈ,ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਦੋ ਵੱਖ-ਵੱਖ ਕਾਰਵਾਈਆਂ ਵਿੱਚ 5.4 ਕਿਲੋਗ੍ਰਾਮ ਹੈਰੋਇਨ, ਦੋ 7.65 ਐਮਐਮ ਚੀਨੀ ਪਿਸਤੌਲ, ਚਾਰ ਮੈਗਜ਼ੀਨ ਅਤੇ ਇੱਕ ਪਿਸਤੌਲ ਸਲਾਈਡ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਇੱਕ ਸਰਹੱਦ ਪਾਰ ਨਾਰਕੋ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ […]

Continue Reading

ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਤਸਕਰ ਗ੍ਰਿਫ਼ਤਾਰ

ਜਗਰਾਉਂ, 8 ਮਈ,ਬੋਲੇ ਪੰਜਾਬ ਬਿਊਰੋ :‘ਨਸ਼ਿਆਂ ਵਿਰੁੱਧ ਜੰਗ’ ਤਹਿਤ, ਪੁਲਿਸ ਥਾਣਾ ਸਦਰ ਜਗਰਾਉਂ ਨੇ ਇੱਕ ਨਸ਼ਾ ਤਸਕਰ ਨੂੰ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਨ ਦੀ ਖ਼ਬਰ ਹੈ। ਥਾਣਾ ਸਦਰ ਦੇ ਸਬ-ਇੰਸਪੈਕਟਰ ਸੁਰਜੀਤ ਸਿੰਘ ਦੇ ਅਨੁਸਾਰ, ਉਹ ਆਪਣੇ ਸਾਥੀ ਕਰਮਚਾਰੀਆਂ ਨਾਲ ਪਿੰਡ ਡੱਲਾ ਵਿੱਚ ਸ਼ੱਕੀ ਵਿਅਕਤੀਆਂ ਦੀ ਜਾਂਚ ਲਈ ਮੌਜੂਦ ਸਨ, ਜਦੋਂ ਉਨ੍ਹਾਂ […]

Continue Reading

ਪਾਕਿਸਤਾਨ ‘ਤੇ ਹਮਲੇ ਤੋਂ ਬਾਅਦ ਦਿੱਲੀ ਵਿੱਚ ਸੁਰੱਖਿਆ ਵਧਾਈ

ਨਵੀਂ ਦਿੱਲੀ, 8 ਮਈ,ਬੋਲੇ ਪੰਜਾਬ ਬਿਊਰੋ :ਪਾਕਿਸਤਾਨ ਵਿਰੁੱਧ ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਦਿੱਲੀ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ, ਦਿੱਲੀ ਪੁਲਿਸ ਹੈੱਡਕੁਆਰਟਰ ਨੇ ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸਟੇਸ਼ਨ ਮੁਖੀਆਂ ਨੂੰ ਸੜਕਾਂ ਅਤੇ ਪੁਲਿਸ ਸਟੇਸ਼ਨ ਖੇਤਰਾਂ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਜਿੰਨਾ ਸੰਭਵ ਹੋ ਸਕੇ ਵਧਾਉਣ ਦੇ ਆਦੇਸ਼ […]

Continue Reading

ਪਾਕਿਸਤਾਨੀ ਫੌਜ ਵਲੋਂ ਪੁਣਛ ਦੇ ਗੁਰਦੁਆਰਾ ਸਾਹਿਬ ‘ਤੇ ਹਮਲਾ, ਰਾਗੀ ਸਿੰਘ ਸਣੇ 3 ਸਿੱਖਾਂ ਦੀ ਮੌਤ

ਸ਼੍ਰੀਨਗਰ, 7 ਮਈ,ਬੋਲੇ ਪੰਜਾਬ ਬਿਊਰੋ “ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਬੌਖਲਾਏ ਹੋਏ ਪਾਕਿਸਤਾਨ ਨੇ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨੀ ਫੌਜ ਨੇ ਪੁਣਛ ਦੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸਾਹਿਬ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿੱਚ ਰਾਗੀ ਸਣੇ ਸਮੇਤ 3 ਸਿੱਖਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਦੇ ਮੁਖੀ […]

Continue Reading

ਭਾਰਤ ਵੱਲੋਂ ਪਾਕਿਸਤਾਨ ‘ਤੇ ਹਮਲਾ, ਅੱਤਵਾਦੀ ਕੈਂਪਾਂ ‘ਤੇ ਮਿਜ਼ਾਈਲਾਂ ਦਾਗੀਆਂ

ਨਵੀਂ ਦਿੱਲੀ, 7 ਮਈ,ਬੋਲੇ ਪੰਜਾਬ ਬਿਊਰੋ “ਭਾਰਤ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈ ਲਿਆ ਹੈ। ਗੁਆਂਢੀਆਂ ਵਿਚਕਾਰ ਚੱਲ ਰਹੇ ਤਣਾਅ ਦੇ ਵਿਚਕਾਰ, ਭਾਰਤ ਨੇ ਪਾਕਿਸਤਾਨ ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਨੌਂ ਅੱਤਵਾਦੀ ਕੈਂਪਾਂ ‘ਤੇ ਮਿਜ਼ਾਈਲਾਂ ਦਾਗੀਆਂ। ਪਹਿਲਗਾਮ ਅੱਤਵਾਦੀ ਹਮਲੇ ਤੋਂ 15 ਦਿਨਾਂ ਬਾਅਦ, ਭਾਰਤ ਨੇ ਅੱਤਵਾਦੀਆਂ ਦਾ ਸਫਾਇਆ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 671

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-05-2025,ਅੰਗ 671 Amrit Wele Da Mukhwak Sachkhand Sri Harmandir Sahib Amritsar Ang 671 Date: 08-05-2025 ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ […]

Continue Reading