News

ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ: ਮੋਹਿੰਦਰਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਮੰਤਰੀ ਨੇ ਵਿਭਾਗੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ਹੀਦਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਚੱਲ ਰਹੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਮੰਤਰੀ […]

Continue Reading

ਡਾ: ਬਲਜੀਤ ਕੌਰ ਨੇ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ ਲਿਆ, ਸਰਕਾਰੀ ਲਾਭ ਲੋਕਾਂ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ

ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ |  ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਸਕੀਮਾਂ ਯੋਗ ਲਾਭਪਾਤਰੀਆਂ ਤੱਕ ਕੁਸ਼ਲਤਾ ਨਾਲ ਪਹੁੰਚਣਾ ਯਕੀਨੀ ਬਣਾਉਣ ਤਾਂ ਜੋ ਹਰੇਕ ਹੱਕਦਾਰ ਵਿਅਕਤੀ ਲਾਭ ਲੈ ਸਕੇ। […]

Continue Reading

ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਸ਼ਾ ਤਸਕਰਾਂ ਨੂੰ ਪੰਜਾਬ ਛੱਡ ਜਾਣ ਦੀ ਚੇਤਾਵਨੀ

ਚੰਡੀਗੜ੍ਹ/ ਫ਼ਤਹਿਗੜ੍ਹ ਸਾਹਿਬ, 4 ਮਾਰਚ ,ਬੋਲੇ ਪੰਜਾਬ ਬਿਊਰੋ: ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਬੱਚਤ ਭਵਨ ਵਿਖੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਵਧ ਰਹੇ ਨਸ਼ਾ ਵਪਾਰ ਲਈ AAP ਮੰਤਰੀ ਤਰਨਪ੍ਰੀਤ ਸੌੰਦ ਨੂੰ ਘੇਰਿਆ

ਆਪ ਦੀ ਨਸ਼ੇ ‘ਤੇ ਨਾਕਾਮੀ ਦੇ ਸਵਾਲ ਦੇ ਜਵਾਬ ਦੇਣ ਦੀ ਬਜਾਏ ਮੰਤਰੀ ਭੱਜ ਗਿਆ: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਫਤਿਹਗੜ੍ਹ ਸਾਹਿਬ, 4 ਮਾਰਚ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ, ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਚਨਾਰਥਲ ਦੀ ਅਗਵਾਈ ਹੇਠ, ਅੱਜ ਆਮ ਆਦਮੀ […]

Continue Reading

ਵਿਜੀਲੈਂਸ ਬਿਊਰੋ ਨੇ ਪੁਲਿਸ  ਮੁਲਾਜ਼ਮਾਂ  ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ, ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

ਮਹਿਕਮੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਤਹਿਸੀਲਦਾਰ ਅਤੇ ਹੋਰਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ

ਪੰਜਾਬ ਸਰਕਾਰ ਅਤੇ ਵਿਜੀਲੈਂਸ ਬਿਊਰੋ ਦੀ ਕਾਰਵਾਈ ਦਾ ਸਮਰਥਣ-ਦਾਊ ਮੋਹਾਲੀ 4 ਮਾਰਚ ,ਬੋਲੇ ਪੰਜਾਬ ਬਿਊਰੋ ; ਪਿਛਲੇ ਲੰਬੇ ਸਮੇਂ ਤੋਂ ਮਾਲ ਮਹਿਕਮੇ ਅਤੇ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਦਾ ਬੋਲ ਬਾਲਾ ਸਿਖਰ ਤੇ ਰਿਹਾ ਹੈ। ਜਦੋਂ ਵੀ ਇਸ ਵਿਭਾਗ ਅਤੇ ਤਹਿਸੀਲਦਾਰਾਂ ਵੱਲੋਂ ਕੀਤੇ ਜਾਂਦੇ ਭ੍ਰਿਸ਼ਟਾਚਾਰ ਖਿਲਾਫ ਵਿਜਲੈਂਸ ਬਿਊਰੋ ਜਾਂ ਸਰਕਾਰ ਕੋਈ ਕਾਰਵਾਈ ਕਰਦੀ ਹੈ ਤਾਂ ਤਹਿਸੀਲਦਾਰ ਪਟਵਾਰੀ […]

Continue Reading

ਐਂਟੀ ਡਰੱਗ ਕੈਬਨਿਟ ਸਬ-ਕਮੇਟੀ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਨਾਲ ਨਜਿੱਠਣ ਲਈ ਐਂਟੀ ਡਰੋਨ ਤਕਨਾਲੋਜੀ ਦੇ ਲਏ ਟ੍ਰਾਇਲ

ਪੀ ਸੀ ਏ ਸਟੇਡੀਅਮ ਮੁੱਲਾਂਪੁਰ ਵਿਖੇ ਤਿੰਨ ਕੰਪਨੀਆਂ ਵੱਲੋਂ ਦਿੱਤਾ ਗਿਆ ਆਪਣੇ ਐਂਟੀ ਡਰੋਨ ਸਿਸਟਮ ਦਾ ਡੈਮੋ ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਊਰੋ : ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ […]

Continue Reading

ਆਈਡੀਬੀਆਈ ਬੈਂਕ ਵੱਲੋਂ ਚਾਰ ਸਰਕਾਰੀ ਸਕੂਲਾਂ ਨੂੰ ਸਵਾ ਲੱਖ ਰੁਪਏ ਦਾ ਸਮਾਨ ਵੰਡਿਆ

ਰਾਜਪੁਰਾ, 4 ਮਾਰਚ ,ਬੋਲੇ ਪੰਜਾਬ ਬਿਊਰੋ : ਆਈਡੀਬੀਆਈ ਬੈਂਕ ਨੇ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਚਾਰ ਸਰਕਾਰੀ ਸਕੂਲਾਂ ਨੂੰ ਲੋੜੀਂਦਾ ਸਮਾਨ ਪ੍ਰਦਾਨ ਕੀਤਾ ਡੀਜੀਐਮ ਵਿਸ਼ਾਲ ਗਲਹੋਤਰਾ, ਬੈਂਕ ਮੈਨੇਜਰ ਯੋਗੇਸ਼ ਛਾਬੜਾ ਅਤੇ ਡਿਪਟੀ ਮੈਨੇਜਰ ਅੰਕੁਸ਼ ਕੁਮਾਰ ਨੇ ਦਿੱਤਾ। ਇਹ ਸਮਾਨ, ਜਿਸ ਦੀ ਕੁੱਲ ਕੀਮਤ ਸਵਾ ਲੱਖ ਰੁਪਏ ਹੈ, ਵਿੱਚ ਕੁਰਸੀਆਂ, ਅਲਮਾਰੀਆਂ ਅਤੇ ਹੋਰ ਲੋੜੀਦਾਂ ਵਸਤੂਆਂ ਸ਼ਾਮਲ […]

Continue Reading

ਪ.ਸ.ਸ.ਫ. ਵਲੋਂ 8 ਅਪ੍ਰੈਲ ਨੂੰ ਜਲੰਧਰ ਵਿਖੇ ਵਿਸ਼ਾਲ ਸੂਬਾਈ ਰੈਲੀ ਕਰਨ ਦਾ ਐਲਾਨ

ਸੂਬਾ ਪੱਧਰੀ ਮੀਟਿੰਗ ਕਰਕੇ ਕੀਤੀ ਸੂਬਾਈ ਰੈਲੀ ਦੀ ਤਿਆਰੀ ਚੰਡੀਗੜ੍ਹ, 3 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਹਰ ਪ੍ਰਕਾਰ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੀ ਇੱਕ ਬਹੁਤ ਹੀ ਅਹਿਮ ਸੂਬਾ ਪੱਧਰੀ ਮੀਟਿੰਗ ਜੱਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜੱਥੇਬੰਦੀ ਦੇ ਸੂਬਾ […]

Continue Reading

ਮੁੱਖ ਮੰਤਰੀ ਵਲੋਂ ਮੀਟਿੰਗ ‘ਚੋਂ ਵਾਕ ਆਊਟ ਸਿਰੇ ਦੀ ਗੈਰ ਜ਼ਿੰਮੇਵਾਰ ਕਾਰਵਾਈ – ਲਿਬਰੇਸ਼ਨ

ਕਿਸਾਨਾਂ ਦੀ ਗ੍ਰਿਫਤਾਰੀਆਂ ਦੀ ਸਖ਼ਤ ਨਿੰਦਾ , ਸਰਕਾਰ ਨੂੰ ਟਕਰਾਅ ਦਾ ਰਾਹ ਛੱਡਣ ਦੀ ਅਪੀਲ ਮਾਨਸਾ, 4 ਮਾਰਚ ,ਬੋਲੇ ਪੰਜਾਬ ਬਿਊਰੋ :ਸੀਪੀਆਈ ਐਮ ਐਲ ਲਿਬਰੇਸ਼ਨ ਨੇ ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਦਰਮਿਆਨ ਹੋ ਰਹੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਸਿਰੇ ਦੇ ਅਪ੍ਰੱਪਕ ਤੇ ਗੈਰ ਜ਼ਿੰਮੇਵਾਰ ਰਵਈਏ ਦੀ ਅਤੇ ਕਿਸਾਨ ਆਗੂਆਂ ਤੇ ਵਰਕਰਾਂ […]

Continue Reading