News

ਪੁਲਸ ਨੇ ਬਿੰਦਰ ਸਿੰਘ ਗੋਲੇਵਾਲਾ ਸਣੇ 23 ਕਿਸਾਨ ਆਗੂ ਹਿਰਾਸਤ ‘ਚ ਲਏ

ਫਰੀਦਕੋਟ, 4 ਮਾਰਚ,ਬੋਲੇ ਪੰਜਾਬ ਬਿਊਰੋ :5 ਮਾਰਚ ਨੂੰ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ (SKM) ਦੇ ਪ੍ਰਦਰਸ਼ਨ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ਅੱਜ ਮੰਗਲਵਾਰ ਨੂੰ ਕਿਸਾਨਾਂ ਵਿਰੁੱਧ ਕਾਰਵਾਈ ਕੀਤੀ ਹੈ। ਕਿਸਾਨ ਆਗੂ ਬਿੰਦਰ ਸਿੰਘ ਗੋਲੇਵਾਲਾ ਕੌਮੀ ਕਿਸਾਨ ਯੂਨੀਅਨ, ਗੁਰਮੀਤ ਸਿੰਘ ਗੋਲੇਵਾਲਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ,ਸਮੇਤ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।ਪੁਲਿਸ ਵੱਲੋਂ ਹੁਣ […]

Continue Reading

ਪਿਆਰ ਬਨਾਮ ਜਿਸਮਾਨੀ ਲਲਕ ਤੇ ਬੱਚੇ

ਅੱਜਕੱਲ ਆਮ ਹੀ ਗੱਲ ਹੈ ਵਾਇਰਲ ਹੋ ਰਹੀ ਹੁੰਦੀ ਹੈ ਕਿ ਨਬਾਲਗ ਬੱਚਿਆਂ ਨੇ ਘਰੋਂ ਭੱਜ ਵਿਆਹ ਕਰਵਾ ਲਿਆ,ਕੀ ਇਹ ਸਮਾਜਿਕ ਮੀਡੀਆ, ਫਿਲਮਾਂ, ਗਾਣਿਆਂ ਦਾ ਪ੍ਰਭਾਵ ਜਾਂ ਅਸੀਂ ਬੱਚਿਆਂ ਤੋਂ ਦੂਰ ਹੋ ਰਹੇ ਹਾਂ ਜਾਂ ਇਸ ਲਈ ਪਰਿਵਾਰਕ ਬਣਤਰ ਜਿੰਮੇਵਾਰ। ,ਇੱਕ ਵੀਰ ਨੇ ਮੇਰੇ ਵਟਜ ਐਪ ਸਮੂਹ ” ਪੰਜਾਬੀ ਚੇਤਨਾ ਸੱਥ “ਲਿਖਿਆ ਕਿ ਇਹ ਵੱਡੀ […]

Continue Reading

ਹੜਤਾਲ ‘ਤੇ ਗਏ ਤਹਿਸੀਲਦਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਚਿਤਾਵਨੀ

ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਊਰੋ :ਵਿਜੀਲੈਂਸ ਬਿਊਰੋ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਕਾਰਨ ਪੰਜਾਬ ਦੇ ਤਹਿਸੀਲਦਾਰ ਦੋ ਦਿਨ ਤੋਂ ਰੋਸ ਵਜੋਂ ਹੜਤਾਲ ’ਤੇ ਗਏ ਹੋਏ ਹਨ।‌ ਜਿਸ ਕਾਰਨ ਲੋਕਾਂ ਦੀ ਤਹਿਸੀਲਾਂ ਵਿੱਚ ਖੱਜਲ ਖ਼ੁਆਰੀ ਹੋ ਰਹੀ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪੋਸਟ ਰਾਹੀਂ ਇਸ ’ਤੇ ਤਿੱਖਾ ਪ੍ਰਤੀਕਰਮ ਕੀਤਾ ਹੈ।CM ਭਗਵੰਤ ਮਾਨ ਨੇ ਟਵੀਟ ਕਰਦਿਆਂ […]

Continue Reading

ਹਿਰਾਸਤ ‘ਚ ਲਏ ਜਾਣ ਦੀਆਂ ਖਬਰਾਂ ਤੋਂ ਬਾਅਦ ਕਈ ਕਿਸਾਨ ਆਗੂ ਹੋਏ ਰੂਪੋਸ਼

ਚੰਡੀਗੜ੍ਹ, 4 ਮਾਰਚ,ਬੋਲੇ ਪੰਜਾਬ ਬਿਊਰੋ :ਕਿਸਾਨੀ ਮੰਗਾਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜ ਮਾਰਚ ਨੂੰ ਚੰਡੀਗੜ੍ਹ ਵਿਖੇ ਲਾਏ ਜਾਣ ਵਾਲੇ ਪੱਕੇ ਮੋਰਚੇ ਨੂੰ ਅਸਫਲ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਅੱਜ ਮੰਗਲਵਾਰ ਨੂੰ ਸਵੇਰੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ […]

Continue Reading

ਅਰਵਿੰਦ ਕੇਜਰੀਵਾਲ ਹੁਸ਼ਿਆਰਪੁਰ ਦੇ ਇਕ ਸੈਂਟਰ ‘ਚ 10 ਦਿਨ ਕਰਨਗੇ ਮੈਡੀਟੇਸ਼ਨ

ਚੰਡੀਗੜ੍ਹ, 4 ਮਾਰਚ,ਬੋਲੇ ਪੰਜਾਬ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ’ਚ ਮਿਲੀ ਵੱਡੀ ਹਾਰ ਤੋਂ ਬਾਅਦ, ਆਮ ਆਦਮੀ ਪਾਰਟੀ (AAP) ਦੇ ਸੰਯੋਜਕ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਕੁਝ ਸਮੇਂ ਲਈ ਸਿਆਸੀ ਮੰਚ ਤੋਂ ਦੂਰ ਰਹਿਣਗੇ। ਉਹ 10 ਦਿਨਾਂ ਦੀ ਵਿਪਾਸਨਾ ਮੈਡੀਟੇਸ਼ਨ ਲਈ ਹੁਸ਼ਿਆਰਪੁਰ ਦੇ ਇਕ ਮੈਡੀਟੇਸ਼ਨ ਸੈਂਟਰ ਵਿੱਚ ਜਾ ਰਹੇ ਹਨ।ਪਾਰਟੀ ਸਰੋਤਾਂ ਮੁਤਾਬਕ, […]

Continue Reading

ਨਾਨਕਸਰ ’ਚ ਅਵਾਰਾ ਕੁੱਤਿਆਂ ਵੱਲੋਂ 3 ਸਾਲਾ ਮਾਸੂਮ ਬੱਚੀ ’ਤੇ ਹਮਲਾ, ਗੰਭੀਰ ਜ਼ਖ਼ਮੀ

ਕੋਟਕਪੂਰਾ, 4 ਮਾਰਚ,ਬੋਲੇ ਪੰਜਾਬ ਬਿਊਰੋ :ਕੋਟਕਪੂਰਾ ਦੇ ਪਿੰਡ ਨਾਨਕਸਰ ’ਚ ਅਵਾਰਾ ਕੁੱਤਿਆਂ ਨੇ ਇੱਕ 3 ਸਾਲਾ ਮਾਸੂਮ ਬੱਚੀ ’ਤੇ ਹਮਲਾ ਕਰਕੇ ਦਹਿਸ਼ਤ ਪੈਦਾ ਕਰ ਦਿੱਤੀ। ਰੂਹੀ, ਪੁੱਤਰੀ ਪ੍ਰਵੀਨ ਕੁਮਾਰ, ਪਿੰਡ ਦੀ ਇੱਕ ਦੁਕਾਨ ਤੋਂ ਵਾਪਸ ਆ ਰਹੀ ਸੀ, ਜਦੋਂ ਕੁੱਤਿਆਂ ਨੇ ਉਸ ਨੂੰ ਘੇਰ ਲਿਆ।ਬੱਚੀ ਦਾ ਚੀਕ-ਚਿਹਾੜਾ ਸੁਣ ਕੇ ਗੁਆਂਢੀਆਂ, ਦਰਜੀ ਅਰਵਿੰਦਰ ਸਿੰਘ ਅਤੇ ਕਿਰਨਾ […]

Continue Reading

ਪੁਲਸ ਵੱਲੋਂ ਚੰਡੀਗੜ੍ਹ ਮੋਰਚੇ ਤੋਂ ਪਹਿਲਾਂ ਕਿਸਾਨ ਆਗੂਆਂ ਦੀ ਫੜੋ-ਫੜੀ

ਚੰਡੀਗੜ੍ਹ, 4 ਮਾਰਚ,ਬੋਲੇ ਪੰਜਾਬ ਬਿਊਰੋ :ਸੰਯੁਕਤ ਕਿਸਾਨ ਮੋਰਚਾ ਦੀ 3 ਮਾਰਚ ਨੂੰ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ, ਪੰਜਾਬ ਸਰਕਾਰ ਵਲੋਂ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੀ ਖ਼ਬਰ ਆਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਅਮਰੀਕ ਸਿੰਘ ਗੰਢੂਆਂ ਨੇ ਦੱਸਿਆ ਕਿ 5 ਮਾਰਚ ਤੋਂ ਚੰਡੀਗੜ੍ਹ ’ਚ ਲਾਏ ਜਾ ਰਹੇ ਪੱਕੇ ਮੋਰਚੇ […]

Continue Reading

ਬੀ.ਐਸ.ਐਫ. ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

ਅੰਮ੍ਰਿਤਸਰ, 4 ਮਾਰਚ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਕੋਟਰਾਜ਼ਦਾ ਨੇੜੇ ਬੀ.ਐਸ.ਐਫ. ਨੇ ਗੁਪਤ ਤਰੀਕੇ ਨਾਲ ਸਰਹੱਦ ਪਾਰ ਕਰਦੇ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ।ਬੀਤੇ ਦਿਨ ਜਵਾਨਾਂ ਨੇ ਸ਼ੱਕੀ ਗਤੀਵਿਧੀ ਦੇਖਣ ਉਪਰੰਤ ਉਸ ਨੂੰ ਚੇਤਾਵਨੀ ਦਿੱਤੀ, ਪਰ ਘੁਸਪੈਠੀਆ ਨਹੀਂ ਰੁਕਿਆ। ਸੁਰੱਖਿਆ ਬਲਾਂ ਦੀ ਗੋਲੀਬਾਰੀ ਦੌਰਾਨ ਉਹ ਢੇਰ ਹੋ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ ਇੱਕ ਮੋਬਾਈਲ ਫ਼ੋਨ ਬਰਾਮਦ […]

Continue Reading

ਨਕੋਦਰ ’ਚ ਗੁਟਕਾ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੀ ਬੇਅਦਬੀ

ਨਕੋਦਰ, 4 ਮਾਰਚ,ਬੋਲੇ ਪੰਜਾਬ ਬਿਊਰੋ :ਨਕੋਦਰ ’ਚ ਗੁਟਕਾ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਗੁਟਕਾ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਨਕੋਦਰ ਦੇ ਸ਼ੰਕਰ ਰੋਡ ’ਤੇ ਇਕ ਨਹਿਰ ਦੇ ਕੰਢੇ ਤੋਂ ਬਰਾਮਦ ਹੋਈਆਂ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਦੋਂ ਇਕ ਨੌਜਵਾਨ ਇਸ ਥਾਂ […]

Continue Reading

ਐਸ.ਐਸ.ਪੀ. ਦਫਤਰ ਦੇ ਬਾਹਰੋਂ ਮਹਿਲਾ ਮੁਲਾਜ਼ਮ ਦੀ ਕਾਰ ਚੋਰੀ

ਖੰਨਾ, 4 ਮਾਰਚ,ਬੋਲੇ ਪੰਜਾਬ ਬਿਊਰੋ :ਖੰਨਾ ਵਿੱਚ ਐਸ.ਐਸ.ਪੀ. ਦਫਤਰ ਦੇ ਬਾਹਰ ਇੱਕ ਮਹਿਲਾ ਹੌਲਦਾਰ ਦੀ ਮਾਰੁਤੀ ਕਾਰ ਚੋਰੀ ਹੋ ਗਈ। ਇਸ ਘਟਨਾ ਸੰਬੰਧੀ ਸਿਟੀ ਥਾਣਾ ਦੀ ਪੁਲਿਸ ਨੇ ਮਹਿਲਾ ਕਰਮਚਾਰੀ ਕਿਰਣਜੀਤ ਕੌਰ ਨਿਵਾਸੀ ਪਿੰਡ ਹੁਸੈਨਪੁਰਾ, ਜ਼ਿਲ੍ਹਾ ਮਲੇਰਕੋਟਲਾ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਚੋਰੀ ਦਾ ਕੇਸ ਦਰਜ ਕੀਤਾ ਹੈ। ਫ਼ਿਲਹਾਲ ਚੋਰਾਂ ਬਾਰੇ ਕੋਈ ਵੀ ਸੁਰਾਗ […]

Continue Reading