News

ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਭੋਪਾਲ, 2 ਮਾਰਚ, ਬੋਲੇ ਪੰਜਾਬ ਬਿਊਰੋ :ਭੋਪਾਲ ਦੇ ਗੋਵਿੰਦਪੁਰਾ ਉਦਯੋਗਿਕ ਖੇਤਰ ‘ਚ ਇਕ ਕੈਮੀਕਲ ਫੈਕਟਰੀ ‘ਚ ਅਚਾਨਕ ਭਿਆਨਕ ਅੱਗ ਲੱਗ ਗਈ।ਅੱਗ ਦੀਆਂ ਲਾਟਾਂ 20 ਫੁੱਟ ਤੋਂ ਵੱਧ ਉੱਚੀਆਂ ਹਨ, ਜੋ ਕਿ ਕਈ ਕਿਲੋਮੀਟਰ ਤੱਕ ਦਿੱਖ ਰਹੀਆਂ ਹਨ।ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 10-12 ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਗੋਵਿੰਦਪੁਰਾ, ਪੁਲ ਬੋਗਦਾ ਤੇ ਫਤਿਹਗੜ੍ਹ […]

Continue Reading

ਵਪਾਰੀ ਦੀ ਕਾਰ ‘ਤੇ ਚਾਰ ਹਮਲਾਵਰਾਂ ਵੱਲੋਂ ਪੱਥਰਾਂ ਨਾਲ ਹਮਲਾ, ਹਵਾਈ ਫਾਇਰ ਕਰਕੇ ਭਜਾਏ

ਲੁਧਿਆਣਾ, 2 ਮਾਰਚ,ਬੋਲੇ ਪੰਜਾਬ ਬਿਊਰੋ :ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਪਿੰਡ ਕਾਸਾਬਾਦ ਵਿੱਚ ਬੀਤੀ ਰਾਤ 12 ਵਜੇ ਇੱਕ ਵਪਾਰੀ ਦੀ ਕਾਰ ‘ਤੇ ਅਣਪਛਾਤੇ ਚਾਰ ਵਿਅਕਤੀਆਂ ਵੱਲੋਂ ਪੱਥਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਤੋਂ ਬਾਅਦ, ਉਕਤ ਵਪਾਰੀ ਨੇ ਆਪਣੇ ਬਚਾਅ ‘ਚ ਕਾਰਵਾਈ ਦੌਰਾਨ ਆਪਣੀ ਲਾਈਸੈਂਸੀ ਪਿਸਟਲ ਨਾਲ ਹਵਾਈ ਫਾਇਰ ਕਰ ਦਿੱਤਾ, ਜਿਸ ਤੋਂ ਬਾਅਦ […]

Continue Reading

ਤਸਕਰ ਤੇ ਗੈਂਗਸਟਰ ਹਰਦੀਪ ਸਿੰਘ ਦੀਪਾ ਗ੍ਰਿਫ਼ਤਾਰ, ਹਥਿਆਰ, ਨਸ਼ਾ ਤੇ ਕਾਰ ਬਰਾਮਦ

ਫਿਰੋਜ਼ਪੁਰ, 2 ਮਾਰਚ,ਬੋਲੇ ਪੰਜਾਬ ਬਿਊਰੋ :ਫਿਰੋਜ਼ਪੁਰ ਵਿੱਚ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਵੱਡੀ ਕਾਰਵਾਈ ਕਰਦਿਆਂ ਪਿੰਡ ਘੱਲ ਖੁਰਦ ਦੇ ਬਦਨਾਮ ਤਸਕਰ ਕਮ ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਓਪਰੇਸ਼ਨ ਦੌਰਾਨ ਪੁਲਿਸ ਨੇ ਤਿੰਨ ਆਧੁਨਿਕ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਵੀ ਬਰਾਮਦ ਕੀਤੀ ਹੈ।ਪੁਲਿਸ ਨੇ ਮੁਲਜ਼ਮ ਕੋਲੋਂ 3 ਪਿਸਤੌਲ (ਇੱਕ ਗਲੌਕ […]

Continue Reading

ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਠਭੇੜ, ਦੋ ਜ਼ਖ਼ਮੀ ਹਾਲਤ ‘ਚ ਗ੍ਰਿਫਤਾਰ

ਜਲੰਧਰ, 2 ਮਾਰਚ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਸੁੱਚੀ ਪਿੰਡ ਵਿੱਚ ਅੱਜ ਪੁਲਿਸ ਅਤੇ ਗੈਂਗਸਟਰਾਂ ਦੇ ਵਿਚਕਾਰ ਮੁਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, CIA ਸਟਾਫ਼ ਨੂੰ ਪਤਾ ਲੱਗਿਆ ਸੀ ਕਿ ਸੋਨੂ ਖਤਰੀ ਗੈਂਗ ਦੇ ਕੁਝ ਗੁੰਡੇ ਇਲਾਕੇ ਵਿੱਚ ਲੁਕੇ ਹੋਏ ਹਨ। ਪਿਛਲੇ ਕੁਝ ਦਿਨਾਂ ਤੋਂ ਪੁਲਿਸ ਵੱਲੋਂ ਉਨ੍ਹਾਂ ‘ਤੇ ਨਜ਼ਰ ਰੱਖੀ ਜਾ ਰਹੀ […]

Continue Reading

ਮਹਿਲਾ ਕਾਂਗਰਸ ਆਗੂ ਦਾ ਕਤਲ, ਸੂਟਕੇਸ ‘ਚ ਮਿਲੀ ਲਾਸ਼

ਰੋਹਤਕ, 2 ਮਾਰਚ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਰੋਹਤਕ ‘ਚ 30 ਸਾਲਾ ਮਹਿਲਾ ਕਾਂਗਰਸ ਆਗੂ ਹਿਮਾਨੀ ਨਰਵਾਲ ਦੀ ਲਾਸ਼ ਸ਼ਨੀਵਾਰ ਨੂੰ ਸਾਂਪਲਾ ਬੱਸ ਅੱਡੇ ਨੇੜੇ ਨੀਲੇ ਸੂਟਕੇਸ ‘ਚ ਮਿਲੀ। ਹਿਮਾਨੀ, ਜੋ ਭਾਰਤ ਜੋੜੋ ਯਾਤਰਾ ‘ਚ ਰਾਹੁਲ ਗਾਂਧੀ ਨਾਲ ਹਰਿਆਣਵੀ ਪਹਿਰਾਵੇ ‘ਚ ਸ਼ਾਮਲ ਹੋਣ ਕਰਕੇ ਚਰਚਾ ‘ਚ ਰਹੀ ਸੀ, ਪਾਰਟੀ ਦੀ ਸਰਗਰਮ ਮੈਂਬਰ ਰਹੀ।ਪੁਲਿਸ ਦੇ ਅਨੁਸਾਰ, ਹਿਮਾਨੀ […]

Continue Reading

ਸਹੁਰੇ ਘਰੋਂ 7 ਲੱਖ ਰੁਪਏ ਤੇ 20 ਤੋਲੇ ਸੋਨੇ ਦੇ ਗਹਿਣੇ ਲੈ ਕੇ ਭੱਜੀ ਲਾੜੀ ਪੁਲਿਸ ਨੇ ਉੱਤਰਾਖੰਡ-ਯੂਪੀ ਦੀ ਸਰਹੱਦ ਨੇੜਿਓਂ ਕੀਤੀ ਗ੍ਰਿਫਤਾਰ

ਸ਼ੇਰਪੁਰ, 2 ਮਾਰਚ, ਬੋਲੇ ਪੰਜਾਬ ਬਿਊਰੋ : ਬਲਾਕ ਸ਼ੇਰਪੁਰ ਦੇ ਪਿੰਡ ਰਾਮਨਗਰ ਛੰਨਾ ਵਿਖੇ ਵਿਆਹ ਤੋਂ ਕੁਝ ਦਿਨਾਂ ਬਾਅਦ ਆਪਣੇ ਸਹੁਰੇ ਘਰੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਲੈ ਕੇ ਫ਼ਰਾਰ ਹੋਈ ਨਵੀਂ ਵਿਆਹੀ ਲਾੜੀ ਨੂੰ ਕਾਬੂ ਕਰਨ ਵਿੱਚ ਸ਼ੇਰਪੁਰ ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ।ਸਹਜਪ੍ਰੀਤ ਸਿੰਘ ਪੁੱਤਰ ਅਮ੍ਰਿਤਪਾਲ ਸਿੰਘ, ਨਿਵਾਸੀ ਰਾਮਨਗਰ ਛੰਨਾ ਨੇ ਸ਼ੇਰਪੁਰ […]

Continue Reading

5 ਮਾਰਚ ਨੂੰ ਖਨੌਰੀ ਵਿਖੇ 100 ਕਿਸਾਨ ਇੱਕ ਦਿਨ ਦੀ ਸੰਕੇਤਕ ਭੁੱਖ ਹੜਤਾਲ ਕਰਨਗੇ

ਖਨੌਰੀ, 2 ਮਾਰਚ, ਬੋਲੇ ਪੰਜਾਬ ਬਿਊਰੋ :ਦਾਤਾਸਿੰਘਵਾਲਾ-ਖਨੌਰੀ ਮੋਰਚੇ ’ਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਐਤਵਾਰ ਨੂੰ 97ਵੇਂ ਦਿਨ ’ਚ ਦਾਖਲ ਹੋ ਗਿਆ। ਕਿਸਾਨ ਨੇਤਾ ਅਭਿਮਨਯੂ ਕੋਹਾੜ ਨੇ ਦੱਸਿਆ ਕਿ 5 ਮਾਰਚ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ਜਾ ਰਹੇ ਹਨ। ਇਸ ਦਿਨ ਖਨੌਰੀ ਬਾਰਡਰ ’ਤੇ […]

Continue Reading

ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ

ਚੰਡੀਗੜ੍ਹ, 2 ਮਾਰਚ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 3 ਮਾਰਚ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵਿੱਚ ਸਵੇਰੇ 11 ਵਜੇ ਹੋਵੇਗੀ।

Continue Reading

ਹੈਰੋਇਨ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫ਼ਾਸ਼, ਚਾਰ ਕਿੱਲੋ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 2 ਮਾਰਚ,ਬੋਲੇ ਪੰਜਾਬ ਬਿਊਰੋ :ਸੀਆਈਏ ਸਟਾਫ ਅੰਮ੍ਰਿਤਸਰ ਨੇ ਹੈਰੋਇਨ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫ਼ਾਸ਼ ਕਰਦੇ ਹੋਏ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਤੋਂ ਚਾਰ ਕਿੱਲੋ ਹੈਰੋਇਨ ਬਰਾਮਦ ਹੋਈ ਹੈ। ਜਾਂਚ ’ਚ ਸਾਹਮਣੇ ਆਇਆ ਹੈ ਕਿ ਦੋਵਾਂ ਤਸਕਰਾਂ ਦਾ ਪਿੰਡ ਫ਼ਿਰੋਜ਼ਪੁਰ ਬਾਰਡਰ ਦੇ ਨਾਲ ਲੱਗਦਾ ਹੈ। ਇਨ੍ਹਾਂ ਦੇ ਸੰਪਰਕ ਪਾਕਿਸਤਾਨ ਦੇ ਤਸਕਰਾਂ ਨਾਲ […]

Continue Reading

ਨਸ਼ਾ ਤਸਕਰਾਂ ਦੀ ਜਾਇਦਾਦ ’ਤੇ ਬੁਲਡੋਜ਼ਰ ਕਾਰਵਾਈ ਖ਼ਿਲਾਫ਼ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

ਚੰਡੀਗੜ੍ਹ, 2 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਨਸ਼ਾ ਤਸਕਰਾਂ ਦੀ ਜਾਇਦਾਦ ’ਤੇ ਚੱਲ ਰਹੀ ਬੁਲਡੋਜ਼ਰ ਕਾਰਵਾਈ ਹੁਣ ਹਾਈ ਕੋਰਟ ਪਹੁੰਚ ਗਈ ਹੈ। ਐਡਵੋਕੇਟ ਕੁੰਵਰ ਪਾਹੁਲ ਸਿੰਘ ਵਲੋਂ ਜਨਹਿੱਤ ਪਟੀਸ਼ਨ ਦਾਖ਼ਲ ਕਰਕੇ ਦੱਸਿਆ ਗਿਆ ਕਿ ਇਹ ਕਾਰਵਾਈ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੀ ਹੈ।ਪਟੀਸ਼ਨ ਮੁਤਾਬਕ, ਐੱਨਡੀਪੀਐੱਸ ਐਕਟ ਤਹਿਤ ਤਸਕਰੀ ਦੀ ਕਮਾਈ ਨਾਲ ਬਣੀ ਜਾਇਦਾਦ ਜ਼ਬਤ […]

Continue Reading