News

ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਸਮੇਤ ਕਈ ਆਗੂਆਂ ‘ਤੇ ਕੇਸ ਦਰਜ

ਆਦਮਪੁਰ, 29 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਆਦਮਪੁਰ ਦੇ ਭੋਗਪੁਰ ਕਸਬੇ ਵਿੱਚ ਖੰਡ ਮਿੱਲ ਅਹਾਤੇ ਵਿੱਚ ਲਗਾਏ ਜਾ ਰਹੇ ਸੀਐਨਜੀ ਪਲਾਂਟ ਖ਼ਿਲਾਫ਼ ਸਥਾਨਕ ਲੋਕ ਪਿਛਲੇ ਅੱਠ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ। 23 ਅਪਰੈਲ ਨੂੰ ਕੌਮੀ ਮਾਰਗ ’ਤੇ ਕੀਤੇ ਗਏ ਰੋਸ ਮਾਰਚ ਅਤੇ ਧਰਨੇ ਕਾਰਨ ਜਲੰਧਰ ਪੁਲੀਸ ਨੇ ਆਦਮਪੁਰ ਹਲਕੇ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਸਮੇਤ ਵੱਖ-ਵੱਖ […]

Continue Reading

ਕੈਨੇਡਾ : ਜਗਮੀਤ ਸਿੰਘ ਵਲੋਂ ਹਾਰ ਤੋਂ ਬਾਅਦ ਲੀਡਰਸ਼ਿਪ ਛੱਡਣ ਦਾ ਐਲਾਨ

ਓਟਾਵਾ, 29 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕੈਨੇਡਾ ਦੀ ਨਿਊ ਡੈਮੋਕਰੇਟਿਕ ਪਾਰਟੀ (ਐਨ.ਡੀ.ਪੀ.) ਨੂੰ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਆਗੂ ਜਗਮੀਤ ਸਿੰਘ ਨੇ ਆਪਣੀ ਹਾਰ ਤੋਂ ਬਾਅਦ ਲੀਡਰਸ਼ਿਪ ਛੱਡਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ, “ਇਹ ਸਫ਼ਰ ਆਸਾਨ ਨਹੀਂ ਸੀ, ਪਰ ਮੈਂ ਹਰ ਪਲ ਪਾਰਟੀ ਦੇ ਸਿਧਾਂਤਾਂ ਅਤੇ ਲੋਕਾਂ ਦੀ ਭਲਾਈ […]

Continue Reading

ਖਰਾਬ ਮੌਸਮ ਕਾਰਨ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਡਾਣਾਂ ਪ੍ਰਭਾਵਿਤ

ਨਵੀਂ ਦਿੱਲੀ, 29 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਤੇਜ ਹਵਾਵਾਂ ਤੇ ਖਰਾਬ ਮੌਸਮ ਕਾਰਨ ਉਡਾਣਾਂ ਪ੍ਰਭਾਵਿਤ ਹੋਈਆਂ। ਹਵਾਈ ਅੱਡੇ ਤੋਂ ਦੋ-ਤਿਹਾਈ ਰਵਾਨਾ ਹੋਣ ਵਾਲੀਆਂ ਉਡਾਣਾਂ ਅਤੇ 61 ਪ੍ਰਤੀਸ਼ਤ ਆਉਣ ਵਾਲੀਆਂ ਉਡਾਣਾਂ ਤੈਅ ਸਮੇਂ ਨਾਲੋਂ ਦੇਰੀ ਨਾਲ ਚੱਲੀਆਂ।ਡਾਟਾ ਮੁਤਾਬਕ, ਰਵਾਨਾ ਹੋਣ ਵਾਲੀਆਂ ਉਡਾਣਾਂ ਵਿੱਚ ਔਸਤਨ 24 ਮਿੰਟ ਦੀ ਦੇਰੀ ਰਿਕਾਰਡ […]

Continue Reading

ਜਲੰਧਰ : ਦੁੱਧ ਨਾਲ ਭਰਿਆ ਟੈਂਕਰ ਪਲਟਿਆ, ਡਰਾਈਵਰ ਨੂੰ ਬਚਾਉਣ ਦੀ ਬਜਾਏ ਲੋਕ ਦੁੱਧ ਇਕੱਠਾ ਕਰਨ ਲੱਗੇ

ਜਲੰਧਰ, 29 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਫਿਲੌਰ ਨੇੜੇ ਸਰਵਿਸ ਲੇਨ ‘ਤੇ ਦੁੱਧ ਨਾਲ ਭਰਿਆ ਟੈਂਕਰ ਪਲਟ ਗਿਆ।  ਡਰਾਈਵਰ ਦੁੱਧ ਨਾਲ ਭਰਿਆ ਕੰਟੇਨਰ (ਪੀਬੀ 03 ਏ.ਵਾਈ. 2089) ਬਟਾਲਾ ਤੋਂ ਅੰਬਾਲਾ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਆਰਸੀ ਪਲਾਜ਼ਾ ਨੇੜੇ ਟੈਂਕਰ ਪਲਟ ਗਿਆ।ਇਸ ਘਟਨਾ ਵਿੱਚ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਰੋਡ […]

Continue Reading

ਪੰਜਾਬ ਦੇ ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਅੱਜ ਮੀਟਿੰਗ ਲਈ ਬੁਲਾਇਆ

ਚੰਡੀਗੜ੍ਹ, 29 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਮੀਟਿੰਗ ਲਈ ਬੁਲਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਡੀਜੀਪੀ ਨੇ ਇੱਕ ਅਹਿਮ ਮੀਟਿੰਗ ਵੀ ਬੁਲਾਈ ਗਈ ਹੈ, ਜਿਸ ਵਿੱਚ ਸਾਰੇ ਜ਼ਿਲ੍ਹਾ ਮੁਖੀ 31 ਮਈ ਤੱਕ ਆਪੋ-ਆਪਣੇ ਜ਼ਿਲ੍ਹਿਆਂ ਵਿੱਚੋਂ ਨਸ਼ਾਖੋਰੀ ਨੂੰ ਖ਼ਤਮ ਕਰਨ ਲਈ ਆਪਣੀਆਂ ਯੋਜਨਾਵਾਂ ਪੇਸ਼ ਕਰਨਗੇ। […]

Continue Reading

ਸਾਈਬਰ ਠੱਗਾਂ ਨੇ ਮਾਰੀ ਏਐਸਆਈ ਨਾਲ ਲੱਖਾਂ ਰੁਪਏ ਦੀ ਠੱਗੀ

ਚੰਡੀਗੜ੍ਹ, 29 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੁਲਿਸ ਖੁਦ ਹੀ ਸਾਈਬਰ ਅਪਰਾਧੀਆਂ ਦੇ ਸ਼ਿਕੰਜੇ ‘ਚ ਫਸ ਰਹੀ ਹੈ ਤਾਂ ਆਮ ਲੋਕਾਂ ਦਾ ਕੀ ਹਾਲ ਹੈ। ਚੰਡੀਗੜ੍ਹ ਪੁਲੀਸ ਦੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਨਾਲ ਸਾਈਬਰ ਠੱਗਾਂ ਨੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਸੈਕਟਰ-40ਏ ਦੇ ਰਹਿਣ ਵਾਲੇ ਚੰਡੀਗੜ੍ਹ ਪੁਲੀਸ ਦੇ ਏਐਸਆਈ ਦੇ ਬੈਂਕ ਖਾਤੇ ਵਿੱਚੋਂ ਸਾਈਬਰ ਠੱਗਾਂ ਨੇ 3 […]

Continue Reading

ਭਾਰਤ ਜਲਦ ਹੀ ਪਾਕਿਸਤਾਨ ‘ਤੇ ਹਮਲਾ ਕਰ ਸਕਦਾ, ਅਮਰੀਕੀ ਅਖਬਾਰ ਦਾ ਦਾਅਵਾ

ਨਿਊਯਾਰਕ, 29 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਅਮਰੀਕੀ ਅਖਬਾਰ ਨਿਊਯਾਰਕ ਟਾਈਮਜ਼ ਨੇ ਮਾਹਰਾਂ ਅਤੇ ਡਿਪਲੋਮੈਟਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਜਲਦ ਹੀ ਪਾਕਿਸਤਾਨ ‘ਤੇ ਹਮਲਾ ਕਰ ਸਕਦਾ ਹੈ। ਇਸ ਅਖਬਾਰ ਦਾ ਦਾਅਵਾ ਹੈ ਕਿ ਭਾਰਤ ਪਾਕਿਸਤਾਨ ‘ਤੇ ਜਵਾਬੀ ਹਮਲੇ ਲਈ ਜ਼ਮੀਨ ਤਿਆਰ ਕਰ ਰਿਹਾ ਹੈ।ਅਖਬਾਰ ਮੁਤਾਬਕ ਹਮਲੇ ਦੇ ਬਾਅਦ […]

Continue Reading

ਪਾਕਿਸਤਾਨ ਵਲੋਂ ਸਰਹੱਦ ‘ਤੇ ਫਿਰ ਗੋਲੀਬਾਰੀ, ਭਾਰਤੀ ਫੌਜ ਨੇ ਦਿੱਤਾ ਮੂੰਹ ਤੋੜ ਜਵਾਬ

ਸ਼੍ਰੀਨਗਰ, 29 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਜੰਮੂ-ਕਸ਼ਮੀਰ ਦੇ ਪਹਿਲਗਾਮ ਹਮਲੇ ਤੋਂ ਬਾਅਦ ਵੀ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਜਾਰੀ ਹਨ। ਪਾਕਿਸਤਾਨ ਲਗਾਤਾਰ ਜੰਗਬੰਦੀ ਦੀ ਉਲੰਘਣਾ ਕਰ ਰਿਹਾ ਹੈ। 28-29 ਅਪ੍ਰੈਲ ਦੀ ਰਾਤ ਨੂੰ ਕਸ਼ਮੀਰ ਵਿੱਚ ਕੰਟਰੋਲ ਰੇਖਾ ਦੇ ਪਾਰ ਪਾਕਿਸਤਾਨੀ ਫੌਜ ਦੀਆਂ ਵੱਖ-ਵੱਖ ਚੌਕੀਆਂ ‘ਤੇ ਬਿਨਾਂ ਭੜਕਾਹਟ ਦੇ ਗੋਲੀਬਾਰੀ ਕੀਤੀ ਗਈ ਹੈ। ਭਾਰਤੀ ਫੌਜ ਦੇ ਅਨੁਸਾਰ, 28-29 ਅਪ੍ਰੈਲ […]

Continue Reading

ਬਲੋਚਿਸਤਾਨ ਤੇਲ ਟੈਂਕਰ ਨੂੰ ਅੱਗ ਲੱਗਣ ਨਾਲ ਹੋਏ ਧਮਾਕੇ ‘ਚ 40 ਤੋਂ ਵੱਧ ਲੋਕ ਸੜੇ

ਬਲੋਚਿਸਤਾਨ 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਸੋਮਵਾਰ ਨੂੰ ਇੱਕ ਤੇਲ ਟੈਂਕਰ ਨੂੰ ਅੱਗ ਲੱਗ ਗਈ ਅਤੇ ਉਸ ਵਿੱਚ ਧਮਾਕਾ ਹੋ ਗਿਆ। ਇਸ ਹਾਦਸੇ ਵਿੱਚ ਘੱਟੋ-ਘੱਟ 40 ਲੋਕ ਜ਼ਖਮੀ ਹੋ ਗਏ। ਸਥਾਨਕ ਪੁਲਿਸ ਦੇ ਅਨੁਸਾਰ, ਤੇਲ ਟੈਂਕਰ ਟਰੱਕ ਡਿਪੂ ‘ਤੇ ਖੜ੍ਹਾ ਸੀ ਜਦੋਂ ਇਸ ਨੂੰ ਅੱਗ ਲੱਗ ਗਈ। ਅੱਗ ਵੈਲਡਿੰਗ ਕਾਰਨ […]

Continue Reading

ਮੋਹਾਲੀ :’ਆਪ’ ਨੇਤਾ ਦੇ ਧੀ ਦੀ ਕੈਨੇਡਾ ‘ਚ ਮੌਤ, ਸਮੁੰਦਰ ਕੰਢੇ ਮਿਲੀ ਲਾਸ਼

ਮੋਹਾਲੀ 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਡੇਰਾਬੱਸੀ ਤੋਂ ਕੈਨੇਡਾ ਦੀ ਰਾਜਧਾਨੀ ਓਟਾਵਾ ਪੜ੍ਹਨ ਗਈ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਸੈਣੀ ਦੀ ਧੀ ਵੰਸ਼ਿਕਾ (21 ਸਾਲ) ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਉਸਦੀ ਲਾਸ਼ ਸਮੁੰਦਰ ਕੰਢੇ ਮਿਲੀ। ਪਰਿਵਾਰ ਨੇ ਕਤਲ ਦਾ ਸ਼ੱਕ ਪ੍ਰਗਟ ਕੀਤਾ ਹੈ। […]

Continue Reading