News

ਬਟਾਲਾ ਪੁਲਿਸ ਨੇ ਜੈਂਤੀਪੁਰ ਅਤੇ ਰਾਇਮਲ ਵਿਖੇ ਹੋਏ ਧਮਾਕਿਆਂ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਮਾਰ ਮੁਕਾਇਆ; ਪਿਸਤੌਲ ਬਰਾਮਦ

ਬਟਾਲਾ ਪੁਲਿਸ ਵੱਲੋਂ ਧਮਾਕਿਆਂ ਵਿੱਚ ਸ਼ਾਮਲ ਦੋ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਪਾਕਿਸਤਾਨ-ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਬੀ.ਕੇ.ਆਈ. ਦਾ ਪਰਦਾਫਾਸਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਹਥਿਆਰਾਂ ਦੀ ਬਰਾਮਦੀ ਵਾਲੀ ਜਗ੍ਹਾ ‘ਤੇ ਲਿਜਾਣ ਸਮੇਂ ਮੁਲਜ਼ਮ ਮੋਹਿਤ ਦੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ ਕੀਤੀ: ਡੀਆਈਜੀ ਸਤਿੰਦਰ […]

Continue Reading

ਫਰੀਦਕੋਟ ‘ਚ ਡਰਾਈਵਰ ਨੂੰ ਨੀਂਦ ਅਉਣ ਕਾਰਨ, ਨਹਿਰ ਦੀ ਰੇਲਿੰਗ ‘ਚ ਫਸਿਆ ਕੈਂਟਰ, ਜੇਸੀਬੀ ਤੇ ਰਾਡ ਨਾਲ ਤੋੜਿਆ ਦਰਵਾਜ਼ਾ

ਫਰੀਦਕੋਟ 28 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਫਰੀਦਕੋਟ ‘ਚ ਤਲਵੰਡੀ ਰੋਡ ‘ਤੇ ਰਾਜਸਥਾਨ ਅਤੇ ਸਰਹਿੰਦ ਨਹਿਰ ਦੇ ਪੁਲ ‘ਤੇ ਸ਼ੁੱਕਰਵਾਰ ਸਵੇਰੇ ਬਰੇਨ ਨਾਲ ਭਰਿਆ ਇਕ ਕੈਂਟਰ ਪਲਟ ਗਿਆ ਅਤੇ ਨਹਿਰ ਦੀ ਰੇਲਿੰਗ ‘ਤੇ ਫਸ ਗਿਆ। ਹਾਦਸੇ ਤੋਂ ਬਾਅਦ ਕੈਂਟਰ ਦਾ ਡਰਾਈਵਰ ਅੰਦਰ ਹੀ ਫਸ ਗਿਆ। ਇੱਥੇ ਨਿਰਮਾਣ ਅਧੀਨ ਪੁਲ ਦੀ ਲੇਬਰ ਅਤੇ ਟਰੈਫਿਕ […]

Continue Reading

ਤਨਖਾਹਾਂ ਨਾ ਮਿਲਣ ਕਾਰਨ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਮੁੱਖ ਮੰਤਰੀ ਮਾਨ ਦੀ ਕੋਠੀ ਅੱਗੇ ਧਰਨਾ ਦਿੱਤਾ

ਸੰਗਰੂਰ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਰਕਾਰੀ ਕਾਲਜਾਂ ’ਚ ਲੰਮੇ ਸਮੇਂ ਤੋਂ ਸੇਵਾ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਨੌਕਰੀ ਦਾਅ ’ਤੇ ਲੱਗੀ ਹੋਈ ਹੈ। ਦੱਸ ਦਈਏ ਕਿ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਲੰਬੇ ਸਮੇਂ ਤੋਂ ਸਰਕਾਰੀ ਕਾਲਜਾਂ ਵਿੱਚ ਸੇਵਾਵਾਂ ਨਿਭਾਅ ਰਹੇ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਦੀ ਸਾਰ ਨਹੀਂ ਲੈ ਰਹੀ ਜਿਸ ਕਰਕੇ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੱਤ ਕਰਮਚਾਰੀਆਂ ਵਿਰੁੱਧ ਚਾਰਜਸ਼ੀਟ ਜਾਰੀ

ਐੱਸਏਐੱਸ ਨਗਰ, 28 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੈਰੀਫਿਕੇਸ਼ਨ ਸ਼ਾਖਾ ਦੇ ਸੱਤ ਕਰਮਚਾਰੀਆਂ ਵਿਰੁੱਧ ਚਾਰਜਸ਼ੀਟ ਜਾਰੀ ਕੀਤੀ। ਇਹ ਕਾਰਵਾਈ ਫਾਰਮੇਸੀ ਕੌਂਸਲ ਨਾਲ ਜੁੜੇ ਜਾਅਲੀ ਸਰਟੀਫਿਕੇਟ ਮਾਮਲੇ ‘ਚ ਵਿਭਾਗੀ ਜਾਂਚ ਤੋਂ ਬਾਅਦ ਹੋਈ।ਦੋਸ਼ੀ ਕਰਮਚਾਰੀਆਂ ਵਿੱਚ ਜਗਜੀਤ ਸਿੰਘ, ਜੌਤਿਕਾ ਜੋਸ਼ੀ, ਹਰਦੀਪ ਸਿੰਘ, ਵਿਪਨ ਕੁਮਾਰ, ਸਤਵੰਤ ਸਿੰਘ, ਸ਼ੈਲੀ ਸ਼ਾਰਦਾ ਅਤੇ ਸੀਮਾ ਸ਼ਾਮਲ ਹਨ। ਜਾਂਚ ਅਧਿਕਾਰੀ […]

Continue Reading

ਪੰਜਾਬ ਸਰਕਾਰ ਜਨਰਲ ਵਰਗ ਦੇ ਲੋਕਾਂ ਨੂੰ ਸਰਕਾਰ ਵਿਰੁੱਧ ਸੰਘਰਸ਼ ਕਰਨ ਲਈ ਮਜ਼ਬੂਰ ਨਾ ਕਰੇ -ਫੈਡਰੇਸ਼ਨ

ਜਨਰਲ ਕੈਟਾਗਰੀ ਦੇ ਕਮਿਸ਼ਨ ਦਾ ਚੇਅਰਮੈਨ ਅਤੇ ਦਫ਼ਤਰੀ ਅਮਲਾ ਨਿਯੁਕਤ ਕਰਨ ਦੀ ਮੰਗ ਚੰਡੀਗੜ੍ਹ 28 ਫਰਵਰੀ ,ਬੋਲੇ ਪੰਜਾਬ ਬਿਊਰੋ :ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾਈ ਆਗੂ ਸੁਖਬੀਰ ਇੰਦਰ ਸਿੰਘ, ਰਣਜੀਤ ਸਿੰਘ ਸਿੱਧੂ, ਜਰਨੈਲ ਸਿੰਘ ਬਰਾੜ, ਕਪਿਲ ਦੇਵ ਪ੍ਰਾਸਰ,ਜਸਵੀਰ ਸਿੰਘ ਗੜਾਂਗ, ਦਿਲਬਾਗ ਸਿੰਘ, ਮਨਦੀਪ ਸਿੰਘ ਰੰਧਾਵਾ, ਅਮਨ ਪ੍ਰੀਤ ਸਿੰਘ ਅਤੇ ਸੁਰਿੰਦਰ ਸਿੰਘ ਸੈਣੀ ਨੇ ਸਾਂਝੇ […]

Continue Reading

ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 2 ਕਾਬੂ

ਮਮਦੋਟ, 28 ਫਰਵਰੀ,ਬੋਲੇ ਪੰਜਾਬ ਬਿਊਰੋ :ਲੱਖੋ ਕੇ ਬਹਿਰਾਮ ਥਾਣੇ ਦੀ ਪੁਲਿਸ ਨੇ ਅੱਜ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਮਯਾਬੀ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।ਸਬ-ਇੰਸਪੈਕਟਰ ਗੁਰਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਬੱਸ ਅੱਡਾ ਗੁਦੜਢੰਡੀ ਨੇੜੇ ਕਾਰਵਾਈ ਕਰਦਿਆਂ ਜਗਰੂਪ ਸਿੰਘ ਪੁੱਤਰ ਰੇਸ਼ਮ ਸਿੰਘ (ਨਿਵਾਸੀ ਪੋਜੋ ਕੇ ਹਿਠਾੜ, ਥਾਣਾ […]

Continue Reading

ਨਸ਼ਾ ਮੁਕਤ ਪੰਜਾਬ ਲਈ ਨਵੀਂ ਰਣਨੀਤੀ ਹੋਵੇਗੀ ਤੈਅ, ਮੁੱਖ ਮੰਤਰੀ ਭਗਵੰਤ ਮਾਨ ਡੀਸੀਜ਼ ਅਤੇ ਐਸਐਸਪੀਜ਼ ਨਾਲ ਬੈਠਕ ਕਰਨਗੇ

ਚੰਡੀਗੜ੍ਹ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਦੀ ਨਜ਼ਰ ਆ ਰਹੀ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਡੀਸੀਜ਼ ਅਤੇ ਐਸਐਸਪੀਜ਼ ਨਾਲ ਬੈਠਕ ਕਰਨਗੇ। ਮੀਟਿੰਗ ਪੰਜਾਬ ਭਵਨ, ਚੰਡੀਗੜ੍ਹ ’ਚ ਹੋਵੇਗੀ, ਜਿੱਥੇ ਨਸ਼ਾ ਮੁਕਤ ਪੰਜਾਬ ਲਈ ਨਵੀਂ ਰਣਨੀਤੀ ਤੈਅ ਹੋਵੇਗੀ।ਸਰਕਾਰ ਨੇ ਨਸ਼ਾ ਤਸਕਰਾਂ ਦੀ ਜਾਇਦਾਦ ’ਤੇ ਬੁਲਡੋਜ਼ਰ ਚਲਾਉਣ ਦੀ ਮੁਹਿੰਮ ਜਾਰੀ ਰੱਖੀ ਹੋਈ […]

Continue Reading

ਕਾਂਗਰਸ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸ਼ੁਰੂ, ਭੁਪੇਸ਼ ਬਘੇਲ ਦਾ ਦੋ ਦਿਨਾ ਪੰਜਾਬ ਦੌਰਾ ਅੱਜ ਤੋਂ

ਚੰਡੀਗੜ੍ਹ, 28 ਫ਼ਰਵਰੀ,ਬੋਲੇਪੰਜਾਬ ਬਿਊਰੋ :ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ, ਅੱਜ ਪਹਿਲੀ ਵਾਰ ਪੰਜਾਬ ਪਹੁੰਚ ਰਹੇ ਹਨ। ਇਹ ਦੌਰਾ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਅੰਮ੍ਰਿਤਸਰ ਵਿਖੇ ਬਘੇਲ […]

Continue Reading

ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਸਮੇਤ 4 ਗ੍ਰਿਫ਼ਤਾਰ

ਲੁਧਿਆਣਾ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸ਼ਹਿਰ ‘ਚ ਨਸ਼ਾ ਤਸਕਰੀ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ, ਕ੍ਰਾਈਮ ਬਰਾਂਚ 1 ਦੀ ਟੀਮ ਨੇ 4 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 255 ਗ੍ਰਾਮ ਹੈਰੋਇਨ ਬਰਾਮਦ ਕੀਤੀ।ਫੜੇ ਗਏ ਸ਼ੱਕੀ ਲੋਕਾਂ ਦੀ ਪਛਾਣ ਮਨੋਜ ਕੁਮਾਰ (ਭਗਵਾਨ ਨਗਰ, ਢੋਲੇਵਾਲ ਚੌਕ), ਰਾਮ ਬਹਾਦਰ, ਟਿੰਕੂ ਖਾਨ ਉਰਫ਼ ਐੱਮਡੀ (ਫੋਕਲ ਪੁਆਇੰਟ) ਅਤੇ ਸਨੀ ਉਰਫ਼ ਗੰਜਾ […]

Continue Reading

ਬਜ਼ੁਰਗ ਦੀ ਘੋਟਣਾ ਮਾਰ ਕੇ ਹੱਤਿਆ

ਘੁਮਾਣ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ ;ਘੁਮਾਣ ਦੇ ਪਿੰਡ ਬੋਲੇਵਾਲ ’ਚ ਇੱਕ ਬਜ਼ੁਰਗ ਦੀ ਘੋਟਣਾ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਨਿਰਮਲ ਸਿੰਘ ਦੇ ਬੇਟੇ ਜਰਨੈਲ ਸਿੰਘ ਮੁਤਾਬਕ, ਘਟਨਾ ਵੇਲੇ ਉਹ ਅਤੇ ਉਸ ਦੀ ਪਤਨੀ ਘਰ ਤੋਂ ਬਾਹਰ ਗਏ ਹੋਏ ਸਨ। ਉਨ੍ਹਾਂ ਦੇ ਮੁਤਾਬਕ, ਗੁਰਦੀਪ ਸਿੰਘ ਨਾਮਕ ਵਿਅਕਤੀ ਨੇ ਉਨ੍ਹਾਂ ਦੇ ਪਿਤਾ ਦੇ ਸਿਰ ’ਤੇ […]

Continue Reading