News

ਵਿਕਰਮ ਵੀਰ ਸਿੰਘ ਬਾਵਾ ਨੇ ਗਰੀਸ ‘ਚ ਅੰਤਰਰਾਸ਼ਟਰੀ ਪ੍ਰਤੀਯੋਗਤਾ ਵਿੱਚ ਆਇਰਨ ਮੈਨ ਦਾ ਖਿਤਾਬ ਜਿੱਤ ਕੇ ਸਿੱਖਾਂ ਦਾ ਵਧਾਇਆ ਮਾਣ

ਨਵੀਂ ਦਿੱਲੀ 8 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਬਾਵਾ ਪਰਿਵਾਰ ਜੋ ਕਿ ਗੁਰੂ ਘਰਾਂ ਦੀਆਂ ਸੇਵਾਵਾਂ ਦੇ ਨਾਲ ਜੁੜਿਆ ਹੋਇਆ ਹੈ ਲਗਾਤਾਰ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿੱਚ ਸਮਰਪਿਤ ਭਾਵਨਾ ਨਾਲ ਸੇਵਾ ਨਿਭਾ ਰਿਹਾ ਹੈ। ਬਾਵਾ ਗੁਰਿੰਦਰ ਸਿੰਘ ਦੇ ਬੇਟੇ ਵਿਕਰਮ ਵੀਰ ਸਿੰਘ ਬਾਵਾ ਨੇ ਸਿੱਖੀ ਸਰੂਪ ‘ਚ ਰਹਿੰਦਿਆ ਗਰੀਸ ਵਿੱਚ ਆਇਰਨ ਮੈਨ ਦਾ ਖਿਤਾਬ […]

Continue Reading

ਕੇਂਦਰ ਅਤੇ ਸੂਬਾ ਸਰਕਾਰਾਂ ਕੋਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਵਿਚ ਸ਼ਮੂਲੀਅਤ ਲਈ ਬੰਦੀ ਸਿੰਘਾਂ ਨੂੰ ਪੈਰੋਲ ਦੇਣ ਦੀ ਮੰਗ: ਸਰਨਾ

ਨਵੀਂ ਦਿੱਲੀ, 8 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ.ਪਰਮਜੀਤ ਸਿੰਘ ਸਰਨਾ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੰਦੀ ਸਿੰਘਾਂ ਨੂੰ ਇੱਕ ਮਹੀਨੇ ਲਈ ਪੈਰੋਲ ‘ਤੇ ਰਿਹਾਅ ਕਰਨ ਤਾਂ ਜੋ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਮਨਾ […]

Continue Reading

ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਅੰਤਰਰਾਸ਼ਟਰੀ ਦਮਨ ‘ਤੇ ਬ੍ਰਿਟਿਸ਼ ਖੁਫੀਆ ਜਾਣਕਾਰੀ ਨੂੰ ਰਿਸ਼ੀ ਸੁਨਕ ਦੀ ਸਰਕਾਰ ਵਲੋਂ ਦਬਾਉਣ ਦੇ ਦੋਸ਼: ਦਬਿੰਦਰਜੀਤ ਸਿੰਘ

ਬਲੂਮਬਰਗ ਦੀ ਰਿਪੋਰਟ ਮੁਤਾਬਿਕ ਯੂਕੇ ਸਰਕਾਰ ਨੇ ਕੈਨੇਡਾ ਨੂੰ ਦਿੱਤੇ ਸਨ ਭਾਰਤ ਦੀ ਸਮੂਲੀਅਤ ਦੇ ਪੁਖਤਾ ਸਬੂਤ ਨਵੀਂ ਦਿੱਲੀ 8 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂਕੇ) ਨੇ ਬਲੂਮਬਰਗ ਵਲੋਂ ਭਾਈ ਹਰਦੀਪ ਸਿੰਘ ਨਿੱਝਰ, ਭਾਈ ਅਵਤਾਰ ਸਿੰਘ ਖੰਡਾ ਅਤੇ ਗੁਰਪਤਵੰਤ ਸਿੰਘ ਪਨੂੰ ਦੇ ਕਤਲ ਅਤੇ ਕਤਲ ਦੀ ਸਾਜ਼ਿਸ਼ ਵਿਚ ਭਾਰਤ ਦੀ ਭੂਮਿਕਾ ਦੇ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ :ਅੰਮ੍ਰਿਤਸਰ, 8 ਨਵੰਬਰ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ […]

Continue Reading

ਪੰਥਕ ਸਮਾਗਮਾਂ ਵਿਚ ਸਭ ਨੂੰ ਖੁੱਲਾ ਸੱਦਾ, ਸਰਕਾਰ ਵੀ ਸ਼ਾਮਲ ਹੋਵੇ ਪਰ ਸਿਆਸਤ ਨਾ ਕਰੇ

ਧਾਰਮਿਕ ਸਮਾਗਮਾਂ ਚ ਦਖ਼ਲਅੰਦਾਜ਼ੀ ਤੋਂ ਬਚੇ ਪੰਜਾਬ ਸਰਕਾਰ- ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 8 ਨਵੰਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪਸ਼ਟ ਤੌਰ ਤੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਉਣੇ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ […]

Continue Reading

ਵਿਧਾਇਕ ਹਰਮੀਤ ਪਠਾਨਮਾਜਰਾ ਆਸਟ੍ਰੇਲੀਆ ਭੱਜੇ, ਨਿੱਜੀ ਚੈਨਲ ਨੂੰ ਦਿੱਤੀ ਇੰਟਰਵਿਊ ‘ਚ ਖੁਲਾਸਾ

ਪਟਿਆਲ਼ਾ, 8 ਨਵੰਬਰ,ਬੋਲੇ ਪੰਜਾਬ ਬਿਊਰੋ;ਪਟਿਆਲਾ ਜ਼ਿਲ੍ਹੇ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਪਠਾਨਮਾਜਰਾ ਆਸਟ੍ਰੇਲੀਆ ਭੱਜ ਗਏ ਹਨ। ਉਹ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਚਦੇ ਹੋਏ ਹਰਿਆਣਾ ਦੇ ਕਰਨਾਲ ਤੋਂ ਭੱਜ ਗਏ ਸਨ। ਇਹ ਖ਼ਬਰ ਪਠਾਨਮਾਜਰਾ ਵਿਰੁੱਧ ਪਹਿਲਾਂ ਹੀ ਲੁੱਕਆਊਟ ਨੋਟਿਸ ਜਾਰੀ ਹੋਣ ਤੋਂ ਬਾਅਦ ਆਈ ਹੈ।ਪਠਾਨਮਾਜਰਾ […]

Continue Reading

ਚਲਦੀ ਸਕੂਟੀ ਨੂੰ ਅਚਾਨਕ ਅੱਗ ਲੱਗੀ

ਜਲੰਧਰ, 8 ਨਵੰਬਰ,ਬੋਲੇ ਪੰਜਾਬ ਬਿਊਰੋ;ਜਲੰਧਰ ਵਿੱਚ ਅੱਜ ਸ਼ਨੀਵਾਰ ਸਵੇਰੇ ਅਚਾਨਕ ਇੱਕ ਚਲਦੀ ਸਕੂਟੀ ਨੂੰ ਅੱਗ ਲੱਗ ਗਈ। ਕੁਝ ਹੀ ਮਿੰਟਾਂ ਵਿੱਚ ਪੂਰਾ ਸਕੂਟਰ ਸੜ ਗਿਆ। ਲੋਕਾਂ ਦੀ ਸੂਚਨਾ ‘ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਬੁਝਾ ਦਿੱਤੀ। ਪਰ ਉਦੋਂ ਤੱਕ ਸਕੂਟਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ ਸੀ। ਖੁਸ਼ਕਿਸਮਤੀ ਨਾਲ, ਸਕੂਟਰ ਸਵਾਰ ਨੌਜਵਾਨ ਧੂੰਆਂ ਉੱਠਦੇ […]

Continue Reading

ਪੰਜਾਬ ‘ਚ 1.47 ਲੱਖ ਅਸਾਮੀਆਂ ਖਾਲੀ, ਅਧਿਕਾਰੀਆਂ ਤੇ ਕਰਮਚਾਰੀਆਂ ਦੀ ਘਾਟ, ਕੰਮ ਪ੍ਰਭਾਵਿਤ

ਚੰਡੀਗੜ੍ਹ, 8 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਸਰਕਾਰੀ ਵਿਭਾਗਾਂ, ਸੰਸਥਾਵਾਂ ਅਤੇ ਬੋਰਡਾਂ ਨੂੰ ਲੰਬੇ ਸਮੇਂ ਤੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਾਲ ਵਿਭਾਗਾਂ ਦੇ ਕੰਮਕਾਜ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ।ਇਨ੍ਹਾਂ ਸਰਕਾਰੀ ਅਦਾਰਿਆਂ ਅਤੇ ਵਿਭਾਗਾਂ ਵਿੱਚ 147,397 ਅਸਾਮੀਆਂ ਖਾਲੀ ਹਨ। ਇਨ੍ਹਾਂ ਵਿੱਚੋਂ 83,904 ਸਰਕਾਰੀ ਵਿਭਾਗਾਂ ਵਿੱਚ ਖਾਲੀ ਹਨ, […]

Continue Reading

ਪੰਜਾਬ ਨੂੰ ਮਿਲੀ ਨਵੀਂ ਵੰਦੇ ਭਾਰਤ ਐਕਸਪ੍ਰੈਸ ਦੀ ਸੌਗਾਤ, ਮਾਲਵੇ ਦੇ ਲੋਕਾਂ ਨੂੰ ਹੋਵੇਗਾ ਫ਼ਾਇਦਾ

ਫਿਰੋਜ਼ਪੁਰ, 8 ਨਵੰਬਰ, ਬੋਲੇ ਪੰਜ਼ਾਬ ਬਿਉਰੋ ਉੱਤਰੀ ਰੇਲਵੇ ਦੀ ਫਿਰੋਜ਼ਪੁਰ ਅਤੇ ਨਵੀਂ ਦਿੱਲੀ ਵਿਚਕਾਰ ਇੱਕ ਨਵੀਂ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਅੱਜ ਸ਼ਨੀਵਾਰ ਨੂੰ ਚੱਲਣੀ ਸ਼ੁਰੂ ਹੋਈ, ਜਿਸਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹਰੀ ਝੰਡੀ ਦਿਖਾ ਕੇ ਕੀਤਾ।ਰੇਲਵੇ ਵਿਭਾਗ ਦੇ ਉੱਚ ਸੂਤਰਾਂ ਨੇ ਦੱਸਿਆ ਕਿ ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਐਕਸਪ੍ਰੈਸ ਇਸ ਰੂਟ ‘ਤੇ […]

Continue Reading

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਕਾਮਯਾਬੀ, ਐਨਆਰਆਈ ਕਤਲ ਮਾਮਲੇ ਵਿੱਚ ਦੋ ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਬਰਾਮਦ

ਅੰਮ੍ਰਿਤਸਰ, 8 ਨਵੰਬਰ, ਬੋਲੇ ਪੰਜ਼ਾਬ ਬਿਉਰੋ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਐਨਆਰਆਈ ਦੇ ਕਤਲ ਦੇ ਦੋ ਮੁਲਜ਼ਮਾਂ ਬਿਕਰਮਜੀਤ ਸਿੰਘ ਉਰਫ਼ ਬਿਕਰਮ ਅਤੇ ਕਰਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਾਜ਼ਮਾਂ ਨੇ ਰਾਜਾਸਾਂਸੀ ਵਿੱਚ ਇਟਲੀ ਦੇ ਵਸਨੀਕ ਮਲਕੀਤ ਸਿੰਘ ਦੀ ਹੱਤਿਆ ਕੀਤੀ ਸੀ।ਬਿਕਰਮਜੀਤ ਸਿੰਘ ਅੱਤਵਾਦੀ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਨਾਲ ਜੁੜਿਆ ਹੋਇਆ ਹੈ ਅਤੇ ਉਸਦਾ ਅਪਰਾਧਿਕ ਪਿਛੋਕੜ […]

Continue Reading