ਬਲਾਕ ਸੰਮਤੀ ਦੇ ਅਮਲੇ ਦੀਆਂ ਬਦਲੀਆਂ ਹੋ ਸਕਦੀਆਂ ਹਨ- ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਜਿਹੜੇ ਮੁਲਾਜ਼ਮ ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਹਨ ਉਨ੍ਹਾਂ ਦੇ ਫੇਰਬਦਲ ਲਈ ਜਲਦ ਗੌਰ ਕਰਾਂਗੇ ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ :
Continue Readingਜਿਹੜੇ ਮੁਲਾਜ਼ਮ ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਹਨ ਉਨ੍ਹਾਂ ਦੇ ਫੇਰਬਦਲ ਲਈ ਜਲਦ ਗੌਰ ਕਰਾਂਗੇ ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ :
Continue Readingਚੰਡੀਗੜ੍ਹ, 25 ਫਰਵਰੀ,ਬੋਲੇ ਪੰਜਾਬ ਬਿਊਰੋ : ਭਾਜਪਾ ਦੀ ਦਿੱਲੀ ਸਰਕਾਰ ਵੱਲੋਂ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦੀ ਨਿਖੇਧੀ ਕਰਨ ਵਾਲਾ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਇਹ ਮਤਾ ਪੇਸ਼ ਕਰਦਿਆਂ ਕੌਮੀ […]
Continue Readingਅੰਮ੍ਰਿਤਸਰ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਹੋਈ ਸਜ਼ਾ ਦਾ ਸਵਾਗਤ ਕੀਤਾ ਹੈ। ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਸ ਫੈਸਲੇ ਨਾਲ ਚਾਰ ਦਹਾਕਿਆਂ ਤੋਂ ਇਨਸਾਫ਼ ਦੀ ਆਸ ਵਿਚ ਬੈਠੇ ਪੀੜਤ ਪਰਿਵਾਰਾਂ […]
Continue Readingਮੰਡੀ ਗੋਬਿੰਦਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ : ਅਧਿਆਪਕਾਂ ਨੂੰ ਕਿੱਤੇ ਪ੍ਰਤੀ ਸ਼ਕਤੀਸ਼ਾਲੀ ਬਣਾਉਣ ਅਤੇ ਸਿੱਖਿਆ ਵਿਧੀਆਂ ਨੂੰ ਵਧਾਉਣ ਲਈ, ਦੇਸ਼ ਭਗਤ ਗਲੋਬਲ ਸਕੂਲ (ਡੀਬੀਜੀਐਸ) ਵੱਲੋਂ ਸਿੱਖਣ ਦੇ ਨਤੀਜੇ ਅਤੇ ਸਿੱਖਿਆ ਸ਼ਾਸਤਰ ’ਤੇ ਇੱਕ ਵਰਕਸ਼ਾਪ ਕਰਵਾਈ ਗਈ।ਇਹ ਸੈਸ਼ਨ ਪ੍ਰਸਿੱਧ ਬੁਲਾਰੇ ਸ਼੍ਰੀਮਤੀ ਯਸ਼ਾ ਸ਼ਰਮਾ ਅਤੇ ਸ਼੍ਰੀਮਤੀ ਰਵਿੰਦਰ ਕੌਰ ਦੁਆਰਾ ਸੰਚਾਲਿਤ ਕੀਤਾ ਗਿਆ, ਜਿਸਦਾ ਉਦੇਸ਼ ਅਧਿਆਪਕਾਂ ਨੂੰ […]
Continue Readingਪ੍ਰੋਜੈਕਟ ‘ਚ ਦੇਰੀ ਕਾਰਨ ਪੰਜਾਬ ਸਰਕਾਰ ਤੇ ਗਮਾਡਾ ਨੂੰ ਹੋਇਆ ਕਰੋੜਾਂ ਰੁਪਏ ਦਾ ਨੁਕਸਾਨ: ਕੁਲਵੰਤ ਸਿੰਘ ਐਸ.ਏ.ਐਸ ਨਗਰ, ਮੋਹਾਲੀ, 25 ਫਰਵਰੀ ,ਬੋਲੇ ਪੰਜਾਬ ਬਿਊਰੋ :ਅੱਜ 16ਵੀਂ ਪੰਜਾਬ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੇ ਦੂਜੇ ਦਿਨ ਐਸ.ਏ.ਐਸ ਨਗਰ, ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਮੋਹਾਲੀ ਦੀ ਮੋਟਰ ਮਾਰਕੀਟ ਦਾ ਮੁੱਦਾ ਚੁੱਕਿਆ। ਸ. ਕੁਲਵੰਤ […]
Continue Readingਦੋ ਮਹੀਨਿਆਂ ’ਚ 1500 ਵਿਦਿਆਰਥੀਆਂ ਨੂੰ ਦਿਤੀ ਸਿਖਲਾਈ : ਸਿਵਲ ਸਰਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਫ਼ਰਵਰੀ ,ਬੋਲੇ ਪੰਜਾਬ ਬਿਊਰੋ : ਡੇਂਗੂ ਬੁੁਖ਼ਾਰ ਦੇ ਆਗਾਮੀ ਮੌਸਮ ਦੇ ਸਨਮੁੱਖ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਿਖਲਾਈ ਦਿਤੀ ਜਾ ਰਹੀ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ […]
Continue Reading‘ਡਬਲਯੂ ਵਾਈ ਡੀ’ ਇੱਕ ਜੋਸ਼ੀਲਾ ਅਤੇ ਮਜ਼ੇਦਾਰ ਗੀਤ ਹੈ, ਜੋ ਨੌਜਵਾਨਾਂ ਦੀ ਜਵਾਨੀ ਦੇ ਪਹਿਲੇ ਪਿਆਰ ਅਤੇ ਜਵਾਨੀ ਦੇ ਆਕਰਸ਼ਣ ਨੂੰ ਜਗਾਉਂਦਾ ਹੈ ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ : ਆਪਣੇ ਨਵੇਂ ਸਿੰਗਲ ਟ੍ਰੈਕ ‘ਮਿਲਡੇ ਮਿਲਡੇ’ ਤੋਂ ਬਾਅਦ, ਉੱਭਰਦੇ ਪੰਜਾਬੀ ਗਾਇਕ ਮਨਸਿਮਰਨ ਸੰਧੂ ਇੱਕ ਹੋਰ ਰੌਕਿੰਗ ਗੀਤ ‘ਡਬਲਯੂ ਵਾਈ ਡੀ’ ਨੂੰ ਰਿਲੀਜ ਕੀਤਾ ਹੈ। ਇਹ […]
Continue Readingਮਾਨਯੋਗ ਹਾਈਕੋਰਟ ਨੇ ਜਾਅਲੀ ਜਾਤੀ ਸਰਟੀਫਿਕੇਟਾਂ ਦੀ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ ਮੋਹਾਲੀ, 25 ਫਰਵਰੀ,ਬੋਲੇ ਪੰਜਾਬ ਬਿਊਰੋ : ਪਿਛਲੇ ਕਰੀਬ ਡੇਢ ਸਾਲਾਂ ਤੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਐਸਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਰਿਜਰਵੇਸ਼ਨ ਚੋਰ ਫੜੋ ਮੋਰਚਾ ਨਿਰੰਤਰ ਚੱਲ ਰਿਹਾ ਹੈ। ਮੋਰਚਾ ਆਗੂਆਂ ਨੇ ਜਾਅਲੀ ਜਾਤੀ ਸਰਟੀਫਿਕੇਟ ਧਾਰਕਾਂ ਤੇ ਕਾਰਵਾਈ […]
Continue Readingਖਨੌਰੀ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਾਤਾ ਸਿੰਘ ਵਾਲਾ-ਖਨੌਰੀ ਕਿਸਾਨ ਮੋਰਚੇ ’ਤੇ ਮਰਨ ਵਰਤ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ 92ਵੇਂ ਦਿਨ ਅਚਾਨਕ ਗੰਭੀਰ ਰੂਪ ਵਿੱਚ ਖਰਾਬ ਹੋ ਗਈ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਬਹੁਤ ਹੀ ਖਤਰਨਾਕ ਪੱਧਰ (176/107) ਤੱਕ ਵਧ ਗਿਆ, ਜਿਸ ਕਰਕੇ ਡਾਕਟਰਾਂ ਦੀ ਚਿੰਤਾ ਵਧ ਗਈ ਹੈ।ਕਿਸਾਨ […]
Continue Readingਮੋਗਾ, 25 ਫਰਵਰੀ,ਬੋਲੇ ਪੰਜਾਬ ਬਿਊਰੋ :ਮੋਗਾ ਵਿੱਚ ਤੇਜ਼ ਰਫ਼ਤਾਰ ਕਾਰ ਅਤੇ ਸਕੂਟੀ ਦੀ ਟੱਕਰ ਹੋ ਗਈ। ਹਾਦਸੇ ਵਿੱਚ ਮਾਮਾ-ਭਾਣਜੇ ਦੀ ਮੌਤ ਹੋ ਗਈ। ਇਹ ਹਾਦਸਾ ਮੋਗਾ-ਬਰਨਾਲਾ ਮੁੱਖ ਮਾਰਗ ‘ਤੇ ਪਿੰਡ ਲੋਹਾਰਾ ਦੇ ਨੇੜੇ ਵਾਪਰਿਆ। ਮ੍ਰਿਤਕ ਮਾਮਾ ਸੰਤੋਸ਼ ਸਿੰਘ ਪਿੰਡ ਬੁਰਜ ਨਕਲਿਆ, ਰਾਏਕੋਟ ਦਾ ਰਹਿਣ ਵਾਲਾ ਸੀ। ਭਾਣਜਾ ਦਰਸ਼ਨ ਸਿੰਘ ਪਿੰਡ ਬੁਰਜ ਕਰਾਲਾ, ਮੋਗਾ ਦਾ ਨਿਵਾਸੀ […]
Continue Reading