News

ਪਾਕਿਸਤਾਨ ਨਾਲ ਮੈਚ ਤੋਂ ਪਹਿਲਾਂ ਵਿਰਾਟ ਕੋਹਲੀ ਅਭਿਆਸ ਦੌਰਾਨ ਜ਼ਖਮੀ ਹੋਏ

ਨਵੀਂ ਦਿੱਲੀ, 22 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਚੈਂਪੀਅਨਜ਼ ਟਰਾਫੀ 2025 ਵਿੱਚ ਸਭ ਤੋਂ ਵੱਡੇ ਮੁਕਾਬਲੇ ਲਈ ਕਾਫੀ ਉਤਸ਼ਾਹ ਹੈ। 23 ਫਰਵਰੀ ਨੂੰ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਹਾਈ-ਵੋਲਟੇਜ ਮੈਚ ਖੇਡਿਆ ਜਾਣਾ ਹੈ। ਇਸ ਮੈਚ ਲਈ ਦੋਵੇਂ ਟੀਮਾਂ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।ਪਰ, ਮੈਚ ਤੋਂ ਇੱਕ ਦਿਨ ਪਹਿਲਾਂ ਭਾਰਤ ਲਈ ਇੱਕ ਚਿੰਤਾਜਨਕ ਖ਼ਬਰ […]

Continue Reading

ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ  ਦੇ ਅਸਤੀਫੇ ਰੁਟੀਨ ਮੈਟਰ ਜਾਂ ਕੁੱਝ ਹੋਰ ?

ਕਿਸੇ ਵੀ ਸਰਕਾਰ ਵੱਲੋਂ ਪ੍ਰਸ਼ਾਨਿਕ ਰੱਦੋ ਬਦਲ ਬੇਸ਼ੱਕ ਇਕ ਰੁਟੀਨ ਮੈਟਰ ਹੁੰਦਾ ਹੈ।ਪਰ ਫਿਰ ਵੀ ਦਿੱਲੀ ਵਿਧਾਨ ਸਭਾ ਚੋਣਾਂ ਚ ਮਿਲੀ ਹਾਰ ਮਗਰੋਂ ਪੰਜਾਬ ਚ ਵੱਡੇ ਪੱਧਰ ਤੇ  ਕੀਤਾ ਗਿਆ ਫੇਰ ਬਦਲ ਰੁਟੀਨ ਮੈਟਰ ਹੈ ਜਾਂ ਫੇਰ ਕੁਝ ਹੋਰ ? ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦਾ ਦੋਸ਼ ਲਾ ਕੇ 17 ਫਰਵਰੀ ਨੂੰ ਮੁਕਤਸਰ ਦੇ ਡਿਪਟੀ ਕਮਿਸ਼ਨਰ ਨੂੰ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ”ਜੌਨ ਡੀਅਰ’ 5210′ ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਭੇਂਟ ਕੀਤੀ ਗਈ।

ਐੱਸ.ਏ.ਐੱਸ. ਨਗਰ 22 ਫਰਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ ਦਾਨੀ ਸੱਜਣ ਵੱਲੋਂ ”ਜੌਨ ਡੀਅਰ” ਟਰੈਕਟਰ 5210 ਅਤੇ ਹਾਈਡਰੋਲਿਕ ਟਰਾਲੀ ਭੇਂਟ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਸੱਜਣ ਨੇ ਪਹਿਲਾਂ ”ਜੌਨ ਡੀਅਰ 5210” ਡੀਲੈਕਸ […]

Continue Reading

ਲਾਅ ਅਫ਼ਸਰਾਂ ਤੋਂ ਏਜੀ ਦਫ਼ਤਰ ਨੇ ਮੰਗੇ ਅਸਤੀਫ਼ੇ

ਚੰਡੀਗੜ੍ਹ, 22 ਫਰਵਰੀ ,ਬੋਲੇ ਪੰਜਾਬ ਬਿਊਰੋ :  ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਦਫ਼ਤਰ ਨੇ ਰਾਜ ਦੇ 232 ਲਾਅ ਅਫ਼ਸਰਾਂ ਤੋਂ ਅਸਤੀਫ਼ੇ ਮੰਗੇ ਹਨ। ਇਹ ਕਦਮ ਇਸ ਲਈ ਉਠਾਇਆ ਗਿਆ ਹੈ ਕਿਉਂਕਿ ਇਹਨਾਂ ਲਾਅ ਅਫ਼ਸਰਾਂ ਦੀ ਇਕ ਸਾਲ ਦੀ ਟਰਮ ਪੂਰੀ ਹੋ ਚੁੱਕੀ ਹੈ। ਏਜੀ ਦਫ਼ਤਰ ਨੇ ਦੱਸਿਆ ਕਿ ਜਦੋਂ ਤੱਕ ਇਹਨਾਂ ਪੋਸਟਾਂ ਲਈ ਨਵੇਂ ਅਫ਼ਸਰ […]

Continue Reading

ਸਰਕਾਰੀ ਪੌਲੀਟੈਕਨਿਕ ਖੂਨੀ ਮਾਜਰਾ,  ਸੈਂਟਰਲ ਟੂਲ ਰੂਮ ਲੁਧਿਆਣਾ ਦੇ ਸਹਿਯੋਗ ਨਾਲ ਹੁਨਰ ਵਿਕਾਸ ਅਤੇ ਉੱਦਮਤਾ ਲਈ ਟੈਕਨਾਲੋਜੀ ਐਕਸਟੈਂਸ਼ਨ ਸੈਂਟਰ ਸਥਾਪਿਤ ਕਰੇਗਾ

ਪ੍ਰਿੰਸੀਪਲ ਵੱਲੋਂ ਸੀ ਟੀ ਆਰ ਪ੍ਰਬੰਧਨ ਨਾਲ 10 ਕਰੋੜ ਰੁਪਏ ਦੇ ਆਉਣ ਵਾਲੇ ਪ੍ਰੋਜੈਕਟ ਲਈ ਸਮਝੌਤਾ ਸਹੀਬੰਦ ਐਸ.ਏ.ਐਸ.ਨਗਰ, 22 ਫਰਵਰੀ ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਟੈਕਨਾਲੋਜੀ ਨਾਲ ਸਬੰਧਤ ਉੱਨਤ ਅਧਿਐਨ ਅਤੇ ਪ੍ਰੈਕਟੀਕਲ ਸਿੱਖਿਆ ਵਿੱਚ ਪਹਿਲਕਦਮੀ ਕਰਦੇ ਹੋਏ ਭਾਰਤ ਸਰਕਾਰ ਦੀ ਹੱਬ ਐਂਡ ਹੋਪ ਸਕੀਮ ਤਹਿਤ ਸਰਕਾਰੀ ਬਹੁਤਕਨੀਕੀ […]

Continue Reading

ਵਿਦਿਅਕ ਅਦਾਰਿਆਂ ਦੇ ਲਈ ਲੋੜੀਂਦੇ ਫੰਡ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀ : ਕੁਲਵੰਤ ਸਿੰਘ

ਸਰਕਾਰੀ ਹਾਈ ਸਕੂਲ ਦੇ ਸਲਾਨਾ ਸਮਾਗਮ ਵਿੱਚ ਪੁੱਜੇ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਵਿਦਿਆਰਥੀਆਂ ਦੀ ਪੇਸ਼ਕਾਰੀ ਦੀ ਕੀਤੀ ਸਲਾਂਘਾ ਮੋਹਾਲੀ 22 ਫਰਵਰੀ ,ਬੋਲੇ ਪੰਜਾਬ ਬਿਊਰੋ : ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰ ਵੱਲੋਂ ਚੋਣਾਂ ਦੇ ਦੌਰਾਨ ਪੰਜਾਬ ਲਈ ਸਿੱਖਿਆ ਅਤੇ ਸਿਹਤ ਦੇ ਪੱਧਰ ਨੂੰ ਉਤਾਂਹ ਚੁੱਕੇ ਜਾਣ ਦੇ ਲਈ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪਿੰਡ ਬੱਲੋਮਾਜਰਾ ਕਬੱਡੀ ਕੱਪ ਦਾ ਪੋਸਟਰ ਰਿਲੀਜ਼

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਦੇ ਚੱਲਦਿਆਂ ਨੌਜਵਾਨ ਪੀੜੀ ਨੇ ਕੀਤਾ ਰੁੱਖ ਖੇਡ ਮੈਦਾਨ ਦਾ : ਕੁਲਵੰਤ ਸਿੰਘ ਮੋਹਾਲੀ 22 ਫਰਵਰੀ ,ਬੋਲੇ ਪੰਜਾਬ ਬਿਊਰੋ :ਧੰਨ- ਧੰਨ ਬਾਬਾ ਜਾਨਕੀ ਦਾਸ ਜੀ ਅਪਾਰ ਬਖਸ਼ਿਸ਼ ਦੇ ਨਾਲ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਪਿੰਡ ਬੱਲਮਾਜਰਾ ਵਿਖੇ ਕਬੱਡੀ ਕੱਪ 5-6 ਮਾਰਚ 2025 […]

Continue Reading

ਇੰਦਰਾ ਗਾਂਧੀ ਦੇ ਕਾਤਲ ਸਤਵੰਤ ਸਿੰਘ ਦੇ ਭਤੀਜੇ ਨੂੰ ਨਿਊਜ਼ੀਲੈਂਡ ਵਿੱਚ 22 ਸਾਲ ਦੀ ਸਜ਼ਾ ਸੁਣਾਈ

ਚੰਡੀਗੜ੍ਹ, 22 ਫਰਵਰੀ,ਬੋਲੇ ਪੰਜਾਬ ਬਿਊਰੋ :ਇੰਦਰਾ ਗਾਂਧੀ ਦੇ ਕਾਤਲ ਸਤਵੰਤ ਸਿੰਘ ਦੇ ਭਤੀਜੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ, ਇੰਦਿਰਾ ਗਾਂਧੀ ਦੇ ਕਾਤਲ ਸਤਵੰਤ ਸਿੰਘ ਦੇ ਭਤੀਜੇ ਨੂੰ ਨਿਊਜ਼ੀਲੈਂਡ ਵਿੱਚ ਸਜ਼ਾ ਸੁਣਾਈ ਗਈ ਹੈ ਅਤੇ ਹੁਣ ਉਹਨੂੰ 22 ਸਾਲ ਜੇਲ੍ਹ ਵਿੱਚ ਰਹਿਣਾ ਪਵੇਗਾ। ਦੱਸਿਆ ਜਾ ਰਿਹਾ ਹੈ ਕਿ ਸਤਵੰਤ ਸਿੰਘ ਦੇ […]

Continue Reading

ਕਰਾਚੀ ਦੀ ਮਾਲੀਰ ਜੇਲ ’ਚੋਂ 22 ਭਾਰਤੀ ਮਛੇਰੇ ਰਿਹਾਅ

ਅੰਮ੍ਰਿਤਸਰ, 22 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮਿਲੀ ਜਾਣਕਾਰੀ ਅਨੁਸਾਰ, ਪਾਕਿਸਤਾਨ ਨੇ ਕਰਾਚੀ ਦੀ ਮਾਲੀਰ ਜੇਲ ’ਚੋਂ 22 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ। ਇਹ ਮਛੇਰੇ, ਜੋ ਅਣਜਾਣੇ ਤੌਰ ’ਤੇ ਪਾਕਿਸਤਾਨੀ ਹੱਦਾਂ ਵਿੱਚ ਦਾਖਲ ਹੋਣ ਕਰਕੇ ਗਿਰਫ਼ਤਾਰ ਕੀਤੇ ਗਏ ਸਨ, ਹੁਣ ਆਪਣੇ ਵਤਨ ਵਾਪਸੀ ਦੀ ਉਡੀਕ ਕਰ ਰਹੇ ਹਨ।ਇੱਕ ਰਿਪੋਰਟ ਅਨੁਸਾਰ, ਮਾਲੀਰ ਜੇਲ ਦੇ ਸੁਪਰਡੈਂਟ ਅਰਸ਼ਦ […]

Continue Reading

ਜਲੰਧਰ-ਜੰਮੂ ਹਾਈਵੇਅ ’ਤੇ ਭਿਆਨਕ ਹਾਦਸਾ, ਪੰਜਾਬ ਰੋਡਵੇਜ ਬੱਸ ਤੇ ਟਿੱਪਰ ਦੀ ਟੱਕਰ, 15 ਜ਼ਖ਼ਮੀ

ਜਲੰਧਰ, 22 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਕਿਸ਼ਨਗੜ੍ਹ ਨੇੜੇ ਅੱਜ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਪੰਜਾਬ ਰੋਡਵੇਜ਼ ਦੀ ਬੱਸ, ਜੋ ਜਲੰਧਰ ਤੋਂ ਪਠਾਨਕੋਟ ਜਾ ਰਹੀ ਸੀ, ਅਚਾਨਕ ਇੱਕ ਟਿੱਪਰ ਨਾਲ ਟਕਰਾ ਗਈ।ਹਾਦਸਾ ਏਨਾ ਭਿਆਨਕ ਸੀ ਕਿ ਮੌਕੇ ’ਤੇ ਚੀਖਾਂ-ਪੁਕਾਰ ਮਚ ਗਈ। 15 ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ‘ਚੋਂ 4 […]

Continue Reading